ਪੰਜਾਬ
ਪੰਜਾਬ ਨੂੰ ਮੈਦਾਨ-ਏ-ਜੰਗ ਬਣਾਉਣ ਦੀ ਮੰਦਭਾਂਵਨਾ ਅਤਿ ਖਤਰਨਾਕ ਸਾਜਿਸ : ਮਾਨ
ਚੰਡੀਗੜ੍ਹ :- “ਸ੍ਰੋਮਣੀ ਅਕਾਲੀ ਦਲ (ਅ) ਨੂੰ ਇਹ ਜਾਣਕਾਰੀ ਮਿਲੀ ਹੈ ਕਿ ਹਿੰਦ ਹਕੂਮਤ ਨੇ ਪੰਜਾਬ ਦੇ ਹਲਵਾਰਾ (ਲੁਧਿਆਣਾ ) ਦੇ ਹਵਾਈ ਬੇਸ ਸਟੇਸਨ ਵਿਖੇ ਰੂਸ ਦੇ ਐਸ.ਯੂ.-30 ਅਤੇ ਆਦਮਪੁਰ ਦੇ ਹਵਾਈ ਸਟੇਸ਼ਨ ਵਿਖੇ ਪ੍ਰਮਾਣੂ ਹਥਿਆਰ ਲੈ ਕੇ ਜਾਣ ਅਤੇ … More
ਡਾ. ਦਲੀਪ ਕੌਰ ਟਿਵਾਣਾ ਨੂੰ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਸਰਵ-ਉਚ ਸਨਮਾਨ ਫ਼ੈਲੋਸ਼ਿਪ ਪ੍ਰਦਾਨ
ਲੁਧਿਆਣਾ – ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਜਨਰਲ ਇਜਲਾਸ ਵਿਚ ਪ੍ਰਸਿੱਧ ਗਲਪਕਾਰ ਅਤੇ ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਦਲੀਪ ਕੌਰ ਟਿਵਾਣਾ ਨੂੰ ਅਕਾਡਮੀ ਦਾ ਸਰਵ-ਉਚ ਸਨਮਾਨ ਫ਼ੈਲੋਸ਼ਿਪ ਪ੍ਰਦਾਨ ਕੀਤੀ ਗਈ। ਫ਼ੈਲੋਸ਼ਿਪ ਵਿਚ ਇੱਕੀ ਹਜਾਰ ਰੁਪਏ ਦੀ ਰਾਸ਼ੀ, ਸਨਮਾਨ ਚਿੰਨ੍ਹ ਅਤੇ … More
ਸਿੱਖ ਕੌਮ ਬਾਦਲ ਵਿਰੋਧੀ ਪੰਥਕ ਉਮੀਦਵਾਰਾਂ ਨੂੰ ਚੁਣ ਕੇ ਸ਼੍ਰੋਮਣੀ ਕਮੇਟੀ ਵਿੱਚ ਭੇਜੇ -ਭਾਈ ਬਿੱਟੂ
ਫ਼ਤਿਹਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ)-ਸੌਦਾ ਸਾਧ ਵਿਰੋਧੀ ਪੰਥਕ ਸੰਘਰਸ਼ ਨਾਲ ਸਬੰਧਿਤ ਇਕ ਕੇਸ ਦੀ ਤਰੀਖ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਪ੍ਰਧਾਨ ਭਾਈ ਦਲਜੀਤ ਸਿੰਘ ਬਿੱਟੂ ਨੂੰ ਅੱਜ ਪੁਲਿਸ ਨੇ ਅੰਮ੍ਰਿਤਸਰ ਜੇਲ੍ਹ ਤੋਂ ਲਿਆ ਕੇ ਇੱਥੇ ਜਿਲ੍ਹਾ ਅਦਾਲਤ … More
ਬਲਿਊ ਸਟਾਰ ਅਪਰੇਸ਼ਨ ਲਈ ਬਾਦਲ ਜਿੰਮੇਵਾਰ – ਕੈਪਟਨ ਅਮਰਿੰਦਰ ਸਿੰਘ
ਪਟਿਆਲਾ- ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਮੁੱਖਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਤੇ ਸਿੱਧੇ ਵਾਰ ਕਰਦਿਆਂ ਹੋਇਆਂ ਕਿਹਾ ਕਿ ਬਾਦਲ ਦੇ ਹੱਥ ਬੇਗੁਨਾਹ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਨੇ ਬਲਿਊ ਸਟਾਰ ਅਪਰੇਸ਼ਨ … More
ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦਗਾਰ ਬਨਾਉਣ ਸਬੰਧੀ ਇਕੱਤਰਤਾ
ਅੰਮ੍ਰਿਤਸਰ:- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਪਰ ਉਸ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਹਮਲਾ ਕਰਕੇ ਜੂਨ 1984 ’ਚ ਭਗਤੀ ਅਤੇ ਸ਼ਕਤੀ ਦੇ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕਰ ਦਿੱਤਾ ਗਿਆ ਅਤੇ ਸੈਂਕੜੇ ਸਿੰਘ ਸਿੰਘਣੀਆਂ ਨੂੰ ਸ਼ਹੀਦ ਕਰ ਦਿੱਤਾ ਗਿਆ। … More
‘ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ’ ਸਥਾਪਤ ਕਰਕੇ ਵਿਦਿਆ ਦੇ ਖੇਤਰ ਵਿਚ ਵਿਲੱਖਣ ਇਤਿਹਾਸ ਸਿਰਜਿਆ
ਦੋਰਾਹਾ- ਕਾਫੀ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਚੋਣਾ ਆਖਰ ਸਰਕਾਰ ਨੇ ਕਰਵਾਏ ਜਾਣ ਦਾ ਐਲਾਨ ਕਰ ਹੀ ਦਿੱਤਾ ਹੈ, ਜਿਸ ਲਈ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ। ਆਪਣੇ ਕਾਰਜ ਕਾਲ ਦੋਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ … More
ਐਸਜੀਪੀਸੀ ਦੀਆਂ ਚੋਣਾਂ 18 ਸਿਤੰਬਰ ਨੂੰ ਹੋਣਗੀਆਂ
ਚੰਡੀਗੜ੍ਹ- ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 18 ਸਿਤੰਬਰ ਨੂੰ ਹੋ ਰਹੀਆਂ ਹਨ। ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੀਆਂ 170 ਸੀਟਾਂ ਤੇ ਹੋਣ ਵਾਲੀਆਂ ਚੋਣਾਂ ਲਈ ਵੀਰਵਾਰ ਤੋਂ ਚੋਣ ਜ਼ਾਬਤਾ ਲਾਗੂ ਕਰ ਦਿੱਤਾ … More
ਤਕਨੀਕੀ ਸਿੱਖਿਆ ਦਾ ਚਾਨਣ ਮੁਨਾਰਾ ਬਣੇਗਾ ਸਰਕਾਰੀ ਪੋਲੀਟੈਕਨਿਕ ਕਾਲਜ ਫਤੂਹੀ ਖੇੜਾ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਪੰਜਾਬ ਸਰਕਾਰ ਵੱਲੋਂ ਕਿੱਤਾ‑ਮੁਖੀ ਸਿੱਖਿਆ ਦੇ ਪ੍ਰਸਾਰ ਤੇ ਵਿਸ਼ੇਸ ਜੋਰ ਦਿੱਤਾ ਜਾ ਰਿਹਾ ਹੈ। ਇਸੇ ਉਦੇਸ ਨਾਲ ਪਿੰਡ ਫਤੁਹੀ ਖੇੜਾ ਵਿਚ ਸਰਕਾਰੀ ਪੋਲੀਟੈਕਨਿਕ ਕਾਲਜ ਖੋਲਿਆ ਜਾ ਰਿਹਾ ਹੈ। ਇਸ ਦੀ ਇਮਾਰਤ ਬਣ ਕੇ ਤਿਆਰ … More
ਗੁਰਪੁਰਬਾਂ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਸਮੇਂ ਪੰਜ ਗੁਰ-ਸਿੱਖ ਪਰਿਵਾਰਾਂ ਨੂੰ ਸਨਮਾਨਿਤ ਕੀਤੇ ਜਾਣ ਦੀ ਪਿਰਤ ਤੋਰੀ ਜਾਵੇਗੀ – ਸਿੰਘ ਸਾਹਿਬ
ਅੰਮ੍ਰਿਤਸਰ – ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੇ ਵਸੀਲਿਆਂ ਨੂੰ ਹੋਰ ਅੱਗੇ ਵਧਾਉਣ ਦੀ ਭਾਵਨਾ ਨਾਲ ਗੁਰਪੁਰਬਾਂ ਮੌਕੇ ਵਿਸ਼ੇਸ਼ ਸਮਾਗਮਾਂ ਦੌਰਾਨ ਪੰਥ-ਪ੍ਰਸਤ ਪੰਜ ਗੁਰ-ਸਿੱਖ ਪਰਿਵਾਰਾਂ ਨੂੰ ਸਨਮਾਨਿਤ ਕੀਤੇ ਜਾਣ ਦੀ ਪਿਰਤ ਤੋਰੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ … More
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸਮੁੱਚੀ ਮਾਨਵਤਾ ਨੂੰ ਸਮਰਪਿਤ
ਫਤਹਿਗੜ੍ਹ ਸਾਹਿਬ , (ਗੁਰਿੰਦਰਜੀਤ ਸਿੰਘ ਪੀਰਜੈਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਕਲਪੀ ਅਤੇ ਬਣਾਈ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਨੂੰ ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਜੈਕਾਰਿਆਂ ਦੀ ਗੂੰਜ ਵਿੱਚ ਸਮੁੱਚੀ ਮਾਨਵਤਾ ਨੂੰ ਸਮਰਪਿਤ ਕੀਤਾ। … More






