ਪੰਜਾਬ
ਮੋਬਾਇਲ ਫੋਨ ਕੰਪਨੀਆਂ ਗੁਰਬਾਣੀ ਨੂੰ ‘ਗਾਣਾ’ ਕਹਿ ਕੇ ਗੁਰਬਾਣੀ ਦਾ ਅਪਮਾਨ ਕਰਨ ਤੋਂ ਬਾਜ਼ ਆਉਣ- ਜਥੇ: ਅਵਤਾਰ ਸਿੰਘ
ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਮੋਬਾਇਲ ਟੈਲੀਫੋਨ ਕੰਪਨੀਆਂ ਵਲੋਂ ਆਪਣੇ ਗਾਹਕਾਂ ਨੂੰ ਕਿਸੇ ਨੰਬਰ ’ਤੇ ਡਾਇਲ ਕਰਨ ਸਮੇਂ ਅੱਗੋਂ ਸਧਾਰਨ ਘੰਟੀ ਦੀ ਅਵਾਜ਼ ਸੁਣਨ ਦੀ ਬਜਾਏ ਮਨ ਭਾਉਂਦੀ ਕਾਲਰ ਟਿਊਨ ਜਾਂ ਗਾਣੇ ਡਾਊਨ ਲੋਡ … More
ਇੰਟਰਨੈਸ਼ਨਲ ਗੱਤਕਾ ਕੱਪ 2011 ਤੇ ਭਾਰਤ ਦਾ ਕਬਜਾ
ਫਤਿਹਗੜ੍ਹ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ)-ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਗੱਤਕਾ ਫੈਡਰੇਸ਼ਨ ਆਫ ਇੰਡੀਆ ਰਜਿ: ਦੇ ਸਹਿਯੋਗ ਨਾਲ ਫਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ ਪਹਿਲੇ ਇੰਟਰਨੈਸ਼ਨਲ ਗ਼ੱਤਕਾ ਕੱਪ 2011 ਦੇ ਫਾਈਨਲ ਮੁਕਾਬਲੇ ਵਿੱਚ ਭਾਰਤ ਦੀ ਟੀਮ ਨੇ ਮਲੇਸ਼ੀਆ ਦੀ ਟੀਮ ਨੂੰ … More
ਪਾਖੰਡੀ ਬਾਬਿਆ ਨੂੰ ਛੱਡ ਕੇ ਗੁਰੂ ਗ੍ਰੰਥ ਸਾਹਿਬ ਦੇ ਲੜ੍ਹ ਲੱਗੋ
ਮਲੇਰਕੋਟਲਾ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੀ ਚੱੜਦੀ ਕਲਾ ਲਈ ਆਰੰਭ ਕੀਤੀ ਗਈ ਧਰਮ ਪ੍ਰਚਾਰ ਲਹਿਰ ਅਤੇ ਸਿੱਖ ਵਿਰਸਾ ਸੰਭਾਲ ਮੁਹਿੰਮ ਤਹਿਤ ਜਥੇਦਾਰ ਬਲਦੇਵ ਸਿੰਘ ਮੁੱਖੀ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਤੇ ਮੁੱਖੀ ਧਰਮ ਪ੍ਰਚਾਰ (ਸ਼੍ਰੋਮਣੀ ਗੁ: ਪ੍ਰ: … More
ਕਨੈਡਾ ਵਿੱਚ ਹੁਣੇ ਹੋਈਆ ਚੋਣਾ ‘ਚ ਸਿੱਖ ਨਸਲਕੁਸ਼ੀ ਦਾ ਮੁੱਦਾ ਭਾਰੀ ਰਿਹਾ
ਫਤਿਹਗੜ੍ਹ ਸਾਹਿਬ – ਕਨੈਡਾ ਵਿੱਚ ਹੁਣੇ ਹੋਈਆ ਚੋਣਾ ‘ਚ ਸਿੱਖ ਨਸਲਕੁਸ਼ੀ ਅਤੇ ਅਜ਼ਾਦ ਸਿੱਖ ਰਾਜ ਖ਼ਾਲਿਸਤਾਨ ਦੇ ਮੁੱਦੇ ਤੇ ਹਾਅ ਪੱਖੀ ਸੋਚ ਰੱਖਣ ਵਾਲੇ ਉਮੀਦਵਾਰ ਹੀ ਜਿੱਤ ਪ੍ਰਾਪਤ ਕਰ ਸਕੇ ਹਨ ਅਤੇ ਹਿੰਦ ਹਕੂਮਤ ਤੇ ਬਾਦਲ ਦਲ ਦੇ ਚਾਪਲੂਸ ਉਮੀਦਵਾਰ … More
ਸ਼੍ਰੋਮਣੀ ਕਮੇਟੀ ਦੇ ਸਾਰੇ ਸਕੂਲਾਂ ’ਚ ਗੱਤਕੇ ਦੀ ਸਿਖਲਾਈ ਨੂੰ ਲਾਗੂ ਕਰ ਦਿੱਤਾ ਜਾਵੇਗਾ : ਮੱਕੜ
ਫ਼ਤਹਿਗੜ੍ਹ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪਹਿਲੇ ਇੰਟਰਨੈਸ਼ਨਲ ਗੱਤਕਾ ਕੱਪ ਦੇ ਫਾਈਨਲ ਦੇ ਮੁਕਾਬਲੇ ਖਾਲਸਾਈ ਸ਼ਾਨੋਂ ਸ਼ੋਕਤ ਨਾਲ ਫਤਿਹਗੜ੍ਹ ਸਾਹਿਬ ਵਿਖੇ ਸ਼ੁਰੂ ਹੋਏ। ਜਿਸ ਦਾ … More
ਸਰਦਾਰਨੀ ਬਾਦਲ ਠੀਕ ਹੋ ਕੇ ਪੰਜਾਬ ਦੇ ਕੈਸਰ ਪੀੜ੍ਹਤਾਂ ਲਈ ਵੱਡਾ ਸੈਟਰ ਕਾਇਮ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਣ – ਮਾਨ
ਫਤਿਹਗੜ੍ਹ ਸਾਹਿਬ :- ਸ: ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਰਦਾਰਨੀ ਸੁਰਿੰਦਰ ਕੌਰ ਬਾਦਲ ਜੋ ਪੀ ਜੀ ਆਈ ਵਿਖੇ ਮਿਲੀ ਜਾਣਕਾਰੀ ਅਨੁਸਾਰ ਵੈਟੀਲੇਟਰ ‘ਤੇ ਹਨ, ਦੀ ਅੱਛੀ ਸਿਹਤਯਾਬੀ ਦੀ ਕਾਮਨਾ ਕਰਦੇ ਹੋਏ ਉਸ ਅਕਾਲ ਪੁਰਖ ਦੇ ਚਰਨਾਂ … More
ਚੱਪੜਚਿੜੀ ਤੋਂ ਰਵਾਨਾ ਹੋਏ ਵਿਸਾਲ ਫਤਿਹ ਮਾਰਚ ਦਾ ਫਤਿਹਗੜ੍ਹ ਸਾਹਿਬ ਭਰਵਾਂ ’ਚ ਸਵਾਗਤ
ਫ਼ਤਹਿਗੜ੍ਹ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ)-ਬਾਬਾ ਬੰਦਾ ਸਿੰਘ ਬਹਾਦਰ ਵਲੋਂ 12 ਮਈ 1710 ਵਿਚ ਸਰਹਿੰਦ ਫਤਿਹ ਕਰਨ ਦੀ ਯਾਦ ਵਿਚ ਆਯੋਜਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਯੋਜਿਤ ਸਰਹਿੰਦ ਫਤਿਹ ਮਾਰਚ ਦਾ ਫਤਿਹਗੜ੍ਹ ਸਾਹਿਬ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਇਸ ਵਿਸ਼ਾਲ ਫਤਿਹ … More
ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ’ਚ ਮਿਉਂਜੀਅਮ ਦਾ ਨਿਰਮਾਣ ਜਲਦ : ਮੱਕੜ
ਫ਼ਤਹਿਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ)- ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਰਹਿੰਦ ਫਤਿਹ ਮਾਰਚ ਨੂੰ ਸਮਰਪ੍ਰਿਤ ਮਹਾਨ ਕੀਰਤਨ ਦਰਬਾਰ ਤੇ ਢਾਡੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ … More
ਬਾਬਾ ਬੰਦਾ ਸਿੰਘ ਬਹਾਦਰ ਨੇ ਮੁਗਲ ਰਾਜ ਦਾ ਖਾਤਮਾ ਕਰਕੇ ਸਿੱਖ ਰਾਜ ਸਥਾਪਤ ਕੀਤਾ : ਜਥੇਦਾਰ ਮੱਕੜ
ਫ਼ਤਹਿਗੜ੍ਹ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ)-ਬਾਬਾ ਬੰਦਾ ਸਿੰਘ ਬਹਾਦਰ ਦੀ ਸਿੱਖ ਇਤਿਹਾਸ ਵਿਚ ਲਾਸਾਨੀ ਕੁਰਬਾਨੀ ਹੈ ਤੇ ਇਸ ਦੀ ਕੁਰਬਾਨੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਤਿਹਾਸ ਦੇ ਬੰਦ ਪੰਨਿਆਂ ਵਿਚੋਂ ਕੱਢ ਕੇ ਲੱਖਾਂ ਦੀ ਗਿਣਤੀ ਵਿਚ ਧਾਰਮਿਕ ਲਿਟਰੇਚਰ ਮੁੱਫਤ ਵੰਡ ਕੇ … More
ਉਰਦੂ ਦੀ ਜਨਮ ਭੂਮੀ ਪੰਜਾਬ ਵਿੱਚ ਉਰਦੂ ਨੂੰ ਦਮ ਨਾ ਤੋੜਨ ਦਿਓ-ਸਰਦਾਰ ਪੰਛੀ
ਲੁਧਿਆਣਾ:-ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਉਰਦੂ ਕਵੀ ਜਨਾਬ ਸਰਦਾਰ ਪੰਛੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਯੰਗ ਰਾਈਟਰਜ਼ ਐਸੋਸੀਏਸ਼ਨ ਵੱਲੋਂ ਵਿਦਿਆਰਥੀਆਂ ਨਾਲ ਕਰਵਾਏ ਰੂ-ਬਰੂ ਪ੍ਰੋਗਰਾਮ ਮੌਕੇ ਬੋਲਦਿਆਂ ਕਿਹਾ ਹੈ ਕਿ ਉਰਦੂ ਜ਼ੁਬਾਨ ਦੀ ਜਨਮ ਭੂਮੀ ਪੰਜਾਬ ਵਿੱਚ ਅੱਜ ਉਰਦੂ ਜਾਨਣ ਵਾਲੇ ਲੋਕ … More







