ਪੰਜਾਬ
ਕੈਪਟਨ ਅਮਰਿੰਦਰ ਸਿੰਘ ਅਤੇ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਬੇਨਤੀਜਾ ਨਿੱਜੀ ਦੂਸ਼ਣਬਾਜ਼ੀ ਤੋ ਉੱਪਰ ਉੱਠਣਾ ਪਵੇਗਾ – ਮਾਨ
ਫਤਿਹਗੜ੍ਹ ਸਾਹਿਬ:- ਸ: ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਆਪਣੇ ਦਸਤਖਤਾਂ ਹੇਠ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਇਸ ਗੱਲ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸ: ਪ੍ਰਕਾਸ਼ ਸਿੰਘ ਬਾਦਲ ਦੋਵੇ ਸਖਸੀਅਤਾਂ … More
1984 ਦੇ ਸਿੱਖ ਕਤਲੇਆਮ ਦੀ ਚਸ਼ਮਦੀਦ ਗਵਾਹ ਬੀਬੀ ਨਿਰਪ੍ਰੀਤ ਕੌਰ ਨੂੰ ਗਵਾਹੀ ਨਾ ਦੇਣ ਲਈ ਕਹੇ ਜਾਣ ‘ਤੇ ਹੰਸਪਾਲ ਨੂੰ ਉਸ ਦੇ ਔਹੁਦੇ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ- ਜਥੇ. ਅਵਤਾਰ ਸਿੰਘ
ਚੰਡੀਗੜ੍ਹ-: ਟੀ.ਵੀ.ਚੈਨਲ ‘ਹੈੱਡ ਲਾਈਨਜ਼ ਟੂਡੇ’ ਦੇ ਪੱਤਰਕਾਰ ਹਰਿੰਦਰ ਬਵੇਜਾ ਵਲੋਂ ਕੀਤੇ ਸਟਿੰਗ ਅਪ੍ਰੇਸ਼ਨ ਦੌਰਾਨ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਸ. ਹਰਵਿੰਦਰ ਸਿੰਘ ਹੰਸਪਾਲ (ਸਾਬਕਾ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ) ਵਲੋਂ 1984 ਦੇ ਕਤਲੇਆਮ ਦੀ ਚਸ਼ਮਦੀਦ ਗਵਾਹ ਬੀਬੀ ਨਿਰਪ੍ਰੀਤ ਕੌਰ … More
ਜਥੇ. ਅਵਤਾਰ ਸਿੰਘ ਵਲੋਂ ਸਿੱਖ ਜਗਤ ਨੂੰ ਖ਼ਾਲਸਾ ਸਾਜਣਾ ਦਿਵਸ ਦੀ ਮੁਬਾਰਕਬਾਦ
ਅੰਮ੍ਰਿਤਸਰ: – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਸਮੁੱਚੇ ਖ਼ਾਲਸਾ ਪੰਥ ਨੂੰ ਖ਼ਾਲਸਾ ਪੰਥ ਦਾ ਸਾਜਣਾ ਦਿਵਸ (ਵੈਸਾਖੀ) ਦੀ ਮੁਬਾਰਕਬਾਦ ਦਿੰਦਿਆਂ ਅਪੀਲ ਕੀਤੀ ਹੈ ਕਿ ਜਿਸ ਪਰਮ ਉਦੇਸ਼ ਲਈ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ … More
ਆਈਵਰੀ ਕੋਸਟ ਵਿੱਚ ਯੂ ਐਨ ਫੌਜਾਂ ਵੱਲੋ ਕੀਤੀ ਕਾਰਵਾਈ ਮਨੁੱਖਤਾ ਪੱਖੀ, ਹਿੰਦੂ ਰਾਸ਼ਟਰ ਦਾ ਪ੍ਰਚਾਰ ਗੁੰਮਰਾਹਕੁੰਨ :- ਮਾਨ
ਚੰਡੀਗੜ੍ਹ :- “ਹਿੰਦੂ ਰਾਸ਼ਟਰ ਵਾਲੇ ਹਮੇਸ਼ਾਂ ਅਜਿਹੀਆਂ ਕਾਰਵਾਈਆਂ ਦੀ ਪੈਰਵੀ ਕਰਦੇ ਆ ਰਹੇ ਹਨ, ਜਿਸ ਨਾਲ ਇਨਸਾਨੀ ਅਤੇ ਮਨੁੱਖੀ ਕਦਰਾਂ ਕੀਮਤਾਂ ਪੱਖੀ ਉੱਦਮਾਂ ਨੂੰ ਡੂੰਘੀ ਠੇਸ ਪਹੁੰਚੇ। ਲੇਕਿਨ ਮੀਡੀਏ ਅਤੇ ਅਖਬਾਰਾਂ ਵਿੱਚ ਇਹ ਹੁਕਮਰਾਨ ਆਪਣੇ ਆਪ ਨੂੰ ਜਮਹੂਰੀਅਤ ਅਤੇ ਅਮਨ … More
ਸ਼੍ਰੋਮਣੀ ਕਮੇਟੀ ਨੇ ਵਿਦਿਆ ਦੇ ਖੇਤਰ ’ਚ ਨਵੇਂ ਕੀਰਤੀਮਾਨ ਸਥਾਪਤ ਕੀਤੇ ਹਨ : ਮੱਕੜ
ਜੀਂਦ-ਫਤਿਹਗੜ੍ਹ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ)- ਹਰਿਆਣਾ ਰਾਜ ’ਚ ਇਤਿਹਾਸਕ ਗੁਰਧਾਮਾਂ ਦੇ ਸਚਾਰੂ ਪ੍ਰਬੰਧ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਤੋਂ ਇਲਾਵਾ ਹਰਿਆਣਾ ਦੇ ਸਿੱਖਾਂ ਨੂੰ ਦਰਪੇਸ਼ ਹਰ ਦੁਖ-ਸੁਖ ਦੀ ਘੜੀ ਹਮੇਸ਼ਾਂ ਯੋਗ ਅਗਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਦਿਅਕ ਅਤੇ ਸੇਹਤ … More
ਪ੍ਰਕਰਮਾ ਦੀ ਦਿੱਖ ਨੂੰ ਹੋਰ ਸੁੰਦਰ ਬਨਾਉਣ ਲਈ ਫੁਲਦਾਰ ਬੂਟਿਆਂ ਦੀ ਸੇਵਾ ਆਰੰਭ
ਅੰਮ੍ਰਿਤਸਰ:- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾ ਤੇ ਵਰਾਂਡਿਆਂ ਦੀਆਂ ਛੱਤਾਂ ਦੀ ਦਿੱਖ ਨੂੰ ਹੋਰ ਸੁੰਦਰ ਬਨਾਉਣ ਲਈ ਅੱਜ ਅਰਦਾਸ ਉਪਰੰਤ ਸੁੰਦਰ ਦਿਖ ਵਾਲੇ ਅਤੇ ਫੁਲਦਾਰ ਬੂਟੇ ਲਗਾਏ ਗਏ। ਇਹ ਕਾਰਜ ਕਾਰ-ਸੇਵਾ ਵਾਲੇ ਬਾਬਾ ਅਮਰੀਕ ਸਿੰਘ ਨੂੰ ਸੌਂਪਿਆ ਗਿਆ ਹੈ। … More
ਧਰਮ ਪ੍ਰਚਾਰ ਕਮੇਟੀ ਵੱਲੋਂ ਕੈਂਸਰ ਪੀੜਤਾਂ ਲਈ ਫੰਡ ਸਥਾਪਤ- ਜਥੇ. ਅਵਤਾਰ ਸਿੰਘ
ਅੰਮ੍ਰਿਤਸਰ:- ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਕੈਂਸਰ ਵਰਗੀ ਭਿਆਨਕ ਬਿਮਾਰੀ ਤੋਂ ਪੀੜਤਾਂ ਦੀ ਸਹਾਇਤਾ ਲਈ ‘ਕੈਂਸਰ ਫੰਡ’ ਸਥਾਪਤ ਕੀਤੇ ਜਾਣ ਦਾ ਫੈਸਲਾ ਕੀਤਾ ਹੈ ਅਤੇ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ 11 ਲੱਖ ਰੁਪਏ ਦਾ ਯੋਗਦਾਨ ਪਾਇਆ … More
ਚੋਰੀ ਦਾ ਕਰੈਡਿਟ ਕਾਰਡ ਵਰਤਦੇ ਪਕੜੇ ਗਏ ਪੁਲਿਸ ਕਰਮਚਾਰੀ
ਅੰਮ੍ਰਿਤਸਰ- ਕਨੂੰਨ ਦੇ ਰੱਖਵਾਲੇ ਪੁਲਿਸ ਕਰਮਚਾਰੀ ਖੁਦ ਹੀ ਕਨੂੰਨ ਭੁਲ ਗਏ। ਪੁਲਿਸ ਦੁਆਰਾ ਲੋਕਾਂ ਨੂੰ ਇਹ ਉਪਦੇਸ਼ ਦਿੱਤਾ ਜਾਂਦਾ ਹੈ ਕਿ ਜੇ ਕਿਸੇ ਨੂੰ ਗੁੰਮ ਹੋਈ ਚੀਜ਼ ਮਿਲੇ ਤਾਂ ਉਸ ਨੂੰ ਥਾਣੇ ਵਿੱਚ ਜਮ੍ਹਾਂ ਕਰਵਾਇਆ ਜਾਵੇ, ਪਰ ਪੁਲਿਸ ਵਾਲਿਆਂ ਨੇ … More
ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ
ਮੋਹਾਲੀ -ਵਿਸ਼ਵ ਸਿਹਤ ਦਿਵਸ ਦੇ ਮੌਕੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਫੇਜ਼ 3ਬੀ2 ਦੀ ਮਾਰਕੀਟ ਵਿਖੇ ਫ੍ਰੀ ਵਿਸ਼ਾਲ ਮੈਡੀਕਲ ਕੈਂਪ ਕਲਗੀਧਰ ਸੇਵਕ ਜੱਥਾ ਰਜਿ. ਵਲੋਂ ਹੈਲੀਕਸ ਲੈਬ ਦੇ ਸਹਿਯੋਗ ਨਾਲ ਲਗਾਇਆ ਗਿਆ । ਜੱਥੇ ਦੇ ਪ੍ਰਧਾਨ ਸ. ਜਤਿੰਦਰਪਾਲ … More
ਪੰਜਾਬ ਦਾ ਖ਼ਜ਼ਾਨਾ ਖਾਲੀ ਨਹੀਂ-ਸੁਖਬੀਰ
ਮੁਕਤਸਰ-ਪੰਜਾਬ ਦੇ ਖ਼ਜ਼ਾਨੇ ਨੂੰ ਖਾਲੀ ਕਹਿਣ ਵਾਲੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਨੇ। ਇਹ ਵਿਚਾਰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪ੍ਰਗਟਾਏ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਖ਼ਜ਼ਾਨਾ ਭਰਿਆ ਹੋਇਆ ਹੈ ਅਤੇ ਵਿਕਾਸ ਵਿਚ ਕਿਸੇ ਤਰ੍ਹਾਂ … More



