ਪੰਜਾਬ
ਮਿਆਦ ਪੁੱਗਾ ਚੁੱਕੀ ਮੌਜੂਦਾ ਐਸ.ਜੀ.ਪੀ.ਸੀ. ਦੀ ਸੰਸਥਾ ਨੂੰ ਤਾਨਾਸ਼ਾਹੀ ਢੰਗਾਂ ਨਾਲ ਬਜਟ ਪਾਸ ਕਰਨ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ
ਫਤਿਹਗੜ੍ਹ ਸਾਹਿਬ :- “ਸਿੱਖ ਕੌਮ ਦੀ ਪਾਰਲੀਮੈਂਟ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੌਜੂਦਾ ਸੰਸਥਾ ਦੀ ਵਿਧਾਨਿਕ ਮਿਆਦ 30 ਅਗਸਤ 2009 ਨੂੰ ਖਤਮ ਹੋ ਚੁੱਕੀ ਹੈ। ਇਸ ਸੰਸਥਾ ਨੂੰ ਹੁਣ ਕਾਨੂੰਨੀ ਅਤੇ ਇਖਲਾਕੀ ਤੌਰ ‘ਤੇ ਕਿਸੇ ਤਰ੍ਹਾ ਦਾ ਵੀ ਬਜਟ ਪਾਸ … More
ਪੀ ਏ ਯੂ ਇੰਪਲਾਈਜ਼ ਯੂਨੀਅਨ ਦੀ ਅਹਿਮ ਮੀਟਿੰਗ ਹੋਈ
ਲੁਧਿਆਣਾ: – ਪੀ ਏ ਯੂ ਇੰਪਲਾਈਜ਼ ਯੂਨੀਅਨ ਦੀ ਐਗਜੈਕਟਿਵ ਦੀ ਇੱਕ ਜ਼ਰੂਰੀ ਮੀਟਿੰਗ ਹਰਬੰਸ ਸਿੰਘ ਮੁੰਡੀ ਪ੍ਰਧਾਨ ਪੀ ਏ ਯੂ ਇੰਪਲਾਈਜ਼ ਯੂਨੀਅਨ ਦੀ ਪ੍ਰਧਾਨਗੀ ਵਿੱਚ ਹੋਈ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੂੰ … More
ਗਿਆਨ ਵਿਗਿਆਨ ਨਾਲ ਸਾਂਝ ਪਾਉਣ ਵਾਲੀਆਂ ਕੌਮਾਂ ਹੀ ਸ਼ਕਤੀ ਬਣ ਕੇ ਉਭਰਦੀਆਂ ਹਨ – ਸ੍ਰ. ਲੰਗਾਹ
ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਵਲੋਂ ਸਾਉਣੀ ਦੀਆਂ ਫਸਲਾਂ ਬਾਰੇ ਕਿਸਾਨਾਂ ਵਿੱਚ ਚੇਤਨਾ ਫੈਲਾਉਣ ਲਈ ਕਿਸਾਨ ਮੇਲੇ ਦਾ ਆਯੋਜਨ ਗੁਰਦਾਸਪੁਰ ਵਿਖੇ ਕੀਤਾ ਗਿਆ। ਉਦਘਾਟਨੀ ਸਮਾਰੋਹ ਵਿੱਚ ਪੰਜਾਬ ਦੇ ਖੇਤੀਬਾੜੀ ਮੰਤਰੀ ਸ੍ਰ. ਸੁੱਚਾ ਸਿੰਘ ਲੰਗਾਹ ਮੁੱਖ … More
ਬਾਬਾ ਬੁੱਲ੍ਹੇ ਸ਼ਾਹ ਫਾਊਂਡੇਸ਼ਨ ਵਲੋਂ ਕ੍ਰਿਸ਼ਨ ਕੁਮਾਰ ਬਾਵਾ ਨੂੰ ਸਮਾਜ ਸੇਵਾ ਪੁਰਸਕਾਰ
ਲੁਧਿਆਣਾ – ਸ. ਗੁਰਚਰਨ ਸਿੰਘ ਸ਼ਿੰਗਾਰ ਦੀ ਅਗਵਾਈ ਵਿਚ ਪਿਛਲੇ ਲੰਮੇ ਸਮੇ ਤੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਪ੍ਰਫੁਲਤਾ ਲਈ ਯਤਨਸ਼ੀਲ ਸੰਸਥਾ ਬਾਬਾ ਬੁੱਲ੍ਹੇ ਸ਼ਾਹ ਫਾਂਊਡੇਸ਼ਨ ਵਲੋਂ ਪਿਛਲੇ ਦਿਨੀ ਅਯੋਜਤ ਇਕ ਵਿਸ਼ੇਸ਼ ਸਮਾਗਮ ਵਿਚ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਮੰਚ … More
2012 ਲੰਡਨ ਓਲੰਪਿਕ ਵਿੱਚ ਸਿੱਖਾਂ ਨੂੰ ਕ੍ਰਿਪਾਨ ਪਹਿਨਣ ਦਾ ਅਧਿਕਾਰ ਦੇਣ ‘ਤੇ ਬਰਤਾਨੀਆ ਸਰਕਾਰ ਦਾ ਧੰਨਵਾਦ
ਫਤਿਹਗੜ੍ਹ ਸਾਹਿਬ:- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਬਰਮਿੰਘਮ ਤੋ ਕੌਸਲਰ ਅਤੇ ਚੇਅਰਮੈਨ ਸ: ਗੁਰਦਿਆਲ ਸਿੰਘ ਅਟਵਾਲ ਨੇ ਸਾਨੂੰ ਬਹੁਤ ਖੁਸ਼ੀ ਦੀ ਖਬਰ ਭੇਜੀ ਹੈ ਕਿ ਜਿਹੜੀਆਂ 2012 ਵਿੱਚ ਦੁਨੀਆ ਦੀਆਂ ਮਸ਼ਹੂਰ ਓਲੰਪਿਕ ਖੇਡਾਂ ਵਲੈਤ (ਲੰਡਨ) ਵਿਖੇ ਹੋ ਰਹੀਆਂ ਹਨ। ਉਸ … More
ਰਵਾਇਤੀ ਆਗੂ ਸਿੱਖ ਮਸਲਿਆਂ ਉੱਤੇ ਕੇਵਲ ਵੋਟ ਸਿਆਸਤ ਕਰਦੇ ਨੇ, ਸੰਜੀਦਾ ਨਹੀਂ – ਮਾਨ
ਫਤਿਹਗੜ੍ਹ ਸਾਹਿਬ :- “ਸ: ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਹੋਰ ਰਵਾਇਤੀ ਲੀਡਰਸਿਪ “ਸਿੱਖ ਮਸਲਿਆਂ” ਨੂੰ ਤਾਂ, ਪਹਿਲੇ ਅਸੈਬਲੀ ਜਾਂ ਪਾਰਲੀਮੈਟ ਵਿੱਚ ਉਠਾਉਦੇ ਹੀ ਨਹੀਂ। ਜੇਕਰ ਕਦੇ ਕਦਾਈ ਇਨ੍ਹਾ ਮੁੱਦਿਆਂ ਉੱਤੇ ਬੋਲਦੇ ਹਨ ਤਾਂ ਉਹ ਕੇਵਲ … More
ਸੰਮਨ ਜ਼ਾਰੀ ਕੀਤੇ ਜਾਣ ਦੀ ਕਾਰਵਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਠੇਸ ਪਹੁੰਚਾਉਣ ਦੇ ਤੁਲ ਹੈ- ਜਥੇ. ਅਵਤਾਰ ਸਿੰਘ
ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਮ ਸੰਮਨ ਜ਼ਾਰੀ ਕੀਤੇ ਜਾਣ ਦੀ ਖ਼ਬਰ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀ ਕਾਰਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ … More
ਸਿੱਖਾਂ ਦੇ ਅਕਸ ਨੂੰ ਨੀਵਾਂ ਵਿਖਾਉਣ ਵਾਲਾ ਸੀਰੀਅਲ ਤੁਰੰਤ ਬੰਦ ਕੀਤਾ ਜਾਵੇ- ਜਥੇ. ਅਵਤਾਰ ਸਿੰਘ
ਅੰਮ੍ਰਿਤਸਰ: – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਇਕ ਨਿੱਜੀ ਟੀ.ਵੀ. (ਇਮੈਜਨ ਟੀ.ਵੀ.) ਚੈਨਲ ’ਤੇ ਵਿਖਾਏ ਜਾ ਰਹੇ ਲੜੀਵਾਰ ਸੀਰੀਅਲ “ਸ਼ਾਦੀ ਤੀਨ ਕਰੋੜ ਕੀ” ਵਿਚ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਸਮਾਜ ਵਿਚ ਊਚ-ਨੀਚ … More
ਹੋਰਾਂ ਸੰਗਠਨਾਂ ਅਤੇ ਸਖਸੀਅਤਾਂ ਨੂੰ ਬਦਨਾਮ ਕਰਨ ਦੀ ਬਜਾਏ ਅਕਾਲ ਤਖਤ ਸਾਹਿਬ ਵੱਲੋ ਜਾਰੀ ਹੁਕਮਨਾਮੇ ਨੂੰ ਲਾਗੂ ਕਰੋ – ਮਾਨ
ਫਤਿਹਗੜ੍ਹ ਸਾਹਿਬ :- “ਪੰਜੇ ਤਖਤਾਂ ਦੇ ਜਥੇਦਾਰ ਸਾਹਿਬਾਨ ਵੱਲੋ ਪੰਥਕ ਬੁੱਧੀਜੀਵੀਆਂ ਪੰਥਕ ਧਿਰਾਂ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ 2003 ਵਿੱਚ “ਨਾਨਕਸ਼ਾਹੀ ਕੈਲੰਡਰ” ਨੂੰ ਮਾਨਤਾ ਦੇ ਕੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋ ਜਾਰੀ ਕੀਤਾ ਗਿਆ ਸੀ ਅਤੇ ਸਮੁੱਚੀ ਸਿੱਖ ਕੌਮ … More
ਜੇ ਪੰਜਾਬ ਦਾ ਕਿਸਾਨ ਨਾ ਬਚਿਆ ਤਾਂ ਦੇਸ਼ ਵੀ ਡਾਵਾਂਡੋਲ ਹੋ ਜਾਵੇਗਾ-ਸ: ਲੱਖੋਵਾਲ
ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਕਰਵਾਏ ਜਾ ਰਹੇ ਦੋ ਰੋਜ਼ਾ ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਪੰਜਾਬ ਰਾਜ ਮੰਡੀਕਰਨ ਬੋਰਡ ਦੇ ਚੇਅਰਮੈਨ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਸ: ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਜੇ ਪੰਜਾਬ ਦਾ … More



