ਪੰਜਾਬ
ਜਥੇ. ਟੌਹੜਾ ਦੀ ਯਾਦ ਵਿਚ ਸਥਾਪਤ ਕੀਤੀ ਸੰਸਥਾ ਸਿੱਖ ਧਰਮ, ਇਤਿਹਾਸ ਅਤੇ ਸਭਿਆਚਾਰ ਦੀ ਖ਼ੋਜ ਦਾ ਨਵਾਂ ਅਧਿਆਏ ਸ਼ੁਰੂ ਕਰੇਗੀ- ਜਥੇ. ਅਵਤਾਰ ਸਿੰਘ
ਬਹਾਦਰਗੜ੍ਹ,ਫ਼ਤਿਹਗੜ੍ਹ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ) -‘ਪੰਥ ਰਤਨ ਜਥੇ. ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ’ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਮਿਸ਼ਨਰੀ ਕਾਲਜਾਂ ਵਿਚੋਂ ਮਿਸ਼ਨਰੀ ਕੋਰਸ ਪਾਸ ਕਰਨ ਵਾਲੇ ਅਤੇ ਧਾਰਮਿਕ ਵਿਸ਼ੇ ’ਚ ਬੀ.ਏ. ਪਾਸ ਹੋਣਹਾਰ … More
ਪੰਜਾਬ ਦੀ ਵਿਤਮੰਤਰੀ ਨੇ ਪੇਸ਼ ਕੀਤਾ ਬਿਨਾਂ ਨਵੇਂ ਟੈਕਸ ਤੋਂ ਬਜਟ
ਚੰਡੀਗੜ੍ਹ- ਪੰਜਾਬ ਦੀ ਵਿੱਤਮੰਤਰੀ ਡਾ: ਉਪਿੰਦਰ ਕੌਰ ਨੇ ਅਕਾਲੀ- ਭਾਜਪਾ ਸਰਕਾਰ ਦਾ 3378.99 ਕਰੋੜ ਦੇ ਘਾਟੇ ਦਾ ਬਜਟ ਪੇਸ਼ ਕੀਤਾ। ਵੱਧ ਰਹੇ ਕਰਜ਼ੇ ਲਈ ਕੇਂਦਰ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਗਿਆ ਅਤੇ ਸੂਬੇ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਰਿਆਇਤਾਂ ਦੀ … More
ਖੇਡਾਂ ਲਈ ਰਲ ਮਿਲ ਕੇ ਹੰਭਲੇ ਮਾਰਨ ਦੀ ਲੋੜ-ਢੀਂਡਸਾ
ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਖੇਡਾਂ ਦਾ ਪੱਧਰ ਉਚਾ ਚੁੱਕਣ ਲਈ ਰਲ ਮਿਲ ਕੇ ਹੰਭਲੇ ਮਾਰਨ ਦੀ ਲੋੜ ਹੈ। ਖਿਡਾਰੀਆਂ ਤੇ ਖੇਡਾਂ ਨਾਲ ਜੁੜੇ ਲੋਕਾਂ ਤੋਂ ਬਿਨਾਂ ਰਾਜਨੀਤੀ, ਸਾਹਿਤ, ਸੱਭਿਆਚਾਰ … More
ਪੰਜਾਬ ਸਰਕਾਰ ਵੱਲੋਂ ਪੰਜਾਬ ਸਾਹਿਤ ਅਕੈਡਮੀ ਲੁਧਿਆਣਾ ਨੂੰ ਬਜਟ ਵਿੱਚੋਂ 2 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਸੁਆਗਤ
ਲੁਧਿਆਣਾ: – ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਪ੍ਰਧਾਨ ਸ:ਗੁਰਭਜਨ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਅਤੇ ਜਨਰਲ ਸਕੱਤਰ ਡਾ: ਸੁਖਦੇਵ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਆਪਣੇ ਸਾਲਾਨਾ ਬਜਟ ਵਿੱਚੋਂ ਪੰਜਾਬੀ ਭਵਨ ਲੁਧਿਆਣਾ ਵਿਖੇ ਸਾਂਈ ਮੀਆਂਮੀਰ ਭਵਨ ਉਸਾਰਨ ਲਈ 2 … More
ਮਰਦਾਂ ਵਿੱਚ ਸਿੰਧ ਬੈਂਕ ਤੇ ਲੜਕੀਆਂ ਵਿੱਚ ਰੇਲ ਕੋਚ ਫੈਕਟਰੀ ਨੇ ਜਿੱਤੇ ਖਿਤਾਬ
ਲੁਧਿਆਣਾ – ਸਪਰੋਟਸ ਕੌਂਸਲ ਆਫ ਲੁਧਿਆਣਾ ਵੱਲੋਂ ਪੀ.ਏ.ਯੂ. ਦੇ ਪ੍ਰਿਥੀਪਾਲ ਸਿੰਘ ਹਾਕੀ ਸਟੇਡੀਅਮ ਵਿਖੇ ਪਹਿਲੀ ਮਹਾਂਵੀਰ ਰੀਅਲ ਅਸਟੇਟ ਸ਼ਾਹਿਬਜ਼ਾਦਾ ਅਜੀਤ ਸਿੰਘ ਚੈਂਪੀਅਨਜ਼ ਟਰਾਫੀ ਦੇ ਪੁਰਸ਼ ਵਰਗ ਵਿੱਚ ਪੰਜਾਬ ਐਂਡ ਸਿੰਧ ਬੈਂਕ ਅਤੇ ਮਹਿਲਾ ਵਰਗ ਅਤੇ ਰੇਲ ਕੋਚ ਫੈਕਟਰੀ ਕਪੂਰਥਲਾ ਨੇ … More
ਮੁਕਤਸਰ ਵਿਖੇ ਕਾਲਜ ਦੀ ਕਾਨਵੋਕੇਸ਼ਨ ਦੌਰਾਨ ਵਿਦਿਆਰਥੀਆਂ ਨੂੰ ਡਿਗਰੀਆਂ ਦੇ ਨਾਲ ਪੌਦੇ ਵੀ ਵੰਡੇ ਗਏ
ਅੰਮ੍ਰਿਤਸਰ – ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾਗੱਦੀ ਨੂੰ ਸਮਰਪਿਤ ਅੱਜ ਸਿੱਖ ਸੰਗਤਾਂ ਨੇ ਵੱਡੀ ਗਿਣਤੀ ’ਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਈਆਂ ਅਤੇ ਆਪਣੇ ਚੋਗਿਰਦੇ ’ਚ ਬੂਟੇ ਲਗਾਏ। ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਪ੍ਰਵੇਸ਼ ਦੁਆਰ … More
ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵੇਂ ਸਾਲ ਦੀ ਆਮਦ ’ਤੇ ਗੁਰਮਤਿ ਸਮਾਗਮ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ
ਅੰਮ੍ਰਿਤਸਰ – ਸਿੱਖ ਕੌਮ ਦਾ ਸ਼ਾਨਾਂ ਮੱਤਾ ਇਤਿਹਾਸ ਤੇ ਗੌਰਵਮਈ ਵਿਰਸਾ ਹਮੇਸ਼ਾਂ ਸਮਰਪਨ ਦੀ ਭਾਵਨਾਂ ਨਾਲ ਮਨੁੱਖਤਾ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਨਾ ਦਾਇਕ ਹੈ ਜਿਸ ਤੋਂ ਪ੍ਰੇਰਨਾ ਲੈਂਦਿਆਂ ਬਾਣੀ ਤੇ ਬਾਣੀ ਦੇ ਧਾਰਨੀ ਹੋ ਸਿੱਖੀ ’ਚ ਪ੍ਰਪੱਕ ਹੋਣ ਦੀ ਲੋੜ … More
ਮਜੀਠੇ ਵਿਚ 17 ਮਾਰਚ ਨੂੰ ਨੋਜਵਾਨਾਂ ਤੇ ਬਜ਼ੁਰਗਾਂ ਦੇ ਸੁੰਦਰ ਦਸਤਾਰ ਮੁਕਾਬਲੇ ਕਰਵਾਉਣ ਵਿਚ ਭਾਰੀ ਉਤਸ਼ਾਹ: ਭੋਮਾਂ
ਸੰਤ ਬਾਬਾ ਭਗਤ ਸਿੰਘ ਸਪੋਟਸ ਕਲੱਬ ਭੋਮਾਂ ਦੇ ਜਰਨਲ ਸਕੱਤਰ ਰਣਜੀਤ ਸਿੰਘ ਰਾਣਾ ਭੋਮਾਂ ਨੇ ਕਿਹਾ ਜੋ 17 ਮਾਰਚ ਨੂੰ ਮਜੀਠਾ ਵਿਖੇ ਕਲੱਬ ਭੋਮਾਂ ਤੇ ਸਮੂਹ ਪ੍ਰੈਸ ਕਲੱਬ ਮਜੀਠਾ ਵੱਲੋਂ ਸ. ਬਿਕਰਮ ਸਿੰਘ ਮਜੀਠੀਆ ਦੀ ਯੋਗ ਅਗਵਾਈ ਵਿਚ ਨੋਜਵਾਨਾਂ ਤੇ … More
ਪੰਜਾਬ ਐਂਡ ਸਿੰਧ ਬੈਂਕ ਤੇ ਪੰਜਾਬ ਨੈਸ਼ਨਲ ਬੈਂਕ ਲੜਕਿਆਂ ਵਿਚੋਂ ਅਤੇ ਰੇਲ ਕੋਚ ਫੈਕਟਰੀ ਤੇ ਸੋਨੀਪਤ ਇਲੈਵਨ ਲੜਕੀਆਂ ਚੋਂ ਫਾਈਨਲ ਖੇਡਣਗੀਆਂ
ਲੁਧਿਆਣਾ – ਪੀ.ਏ.ਯੂ. ਦੇ ਪ੍ਰਿਥੀਪਾਲ ਸਿੰਘ ਹਾਕੀ ਸਟੇਡੀਅਮ ਵਿਖੇ ਸਪੋਰਟਸ ਕੌਂਸਲ ਆਫ ਇੰਡੀਆ ਵੱਲੋਂ ਕਰਵਾਈ ਜਾ ਰਹੀ ਪਹਿਲੀ ਮਹਾਂਵੀਰ ਰੀਅਲ ਅਸਟੇਟ ਸ਼ਾਹਿਬਜ਼ਾਦਾ ਅਜੀਤ ਸਿੰਘ ਹਾਕੀ ਚੈਂਪੀਅਨ ਟਰਾਫੀ ਦੇ ਪੁਰਸ਼ ਵਰਗ ਵਿੱਚ ਪੰਜਾਬ ਐਂਡ ਸਿੰਧ ਬੈਂਕ ਤੇ ਪੰਜਾਬ ਨੈਸ਼ਨਲ ਬੈਂਕ ਅਤੇ … More
ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਪੌਦੇ ਲਗਾਏ ਜਾਣ- ਜਥੇ: ਅਵਤਾਰ ਸਿੰਘ
ਅੰਮ੍ਰਿਤਸਰ – ਸਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਜੀ ਨੇ ਆਪਣੇ ਜੀਵਨ ਕਾਲ ’ਚ ਕੁਦਰਤੀ ਵਾਤਾਵਰਣ ਦੀ ਸਾਂਭ ਸੰਭਾਲ ਕਰਦਿਆਂ ਅਨੇਕਾਂ ਬਾਗ-ਬਗੀਚੇ ਸਥਾਪਤ ਕੀਤੇ ਤੇ ਸੰਗਤਾਂ ਨੂੰ ਵੀ ਵਾਤਾਵਰਣ ਨੂੰ ਸੁੰਦਰ ਬਨਾਉਣ ਲਈ ਪ੍ਰੇਰਿਆ, ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ … More




