ਪੰਜਾਬ
ਨਹਿਰੀ ਪਾਣੀ ਦੇ ਮਾਮਲੇ ’ਚ ਮਾਨ ਸਰਕਾਰ ਦਾ ਫਰਾਡ ਲੋਕਾਂ ਸਾਹਮਣੇ ਹੋਇਆ ਉਜਾਗਰ-ਦਲ ਖਾਲਸਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਨਹਿਰੀ ਪਾਣੀਆਂ ਦੇ ਮਸਲੇ ’ਤੇ ਪਟਵਾਰੀਆਂ ਤੋਂ ਧੱਕੇਸਾਹੀ ਨਾਲ ਗਲਤ ਤੱਥ ਪੇਸ਼ ਕਰਵਾਉਣ ’ਚ ਨਾਕਾਮਯਾਬ ਭਗਵੰਤ ਮਾਨ ਦੇ ਝੂਠਾਂ ਦਾ ਘੜਾ ਲੋਕਾਂ ਦੀ ਸੱਥ ਵਿਚ ਭੰਨਿਆ ਗਿਆ ਹੈ। ਹੁਣ ਸਮਾਂ ਹੈ ਕਿ ਮਾਨ ਸਰਕਾਰ ਪੰਜਾਬ ਵਿਚ … More
ਐਂਗਲੋਸਫੀਅਰ ਭਾਰਤ ਨੂੰ ਸਿੱਖ ਹੋਮਲੈਂਡ ਮੁੱਦੇ (ਖਾਲਿਸਤਾਨ) ‘ਤੇ ਘੇਰ ਰਿਹਾ ਹੈ: ਅਮਰੀਕ ਸਿੰਘ ਗਿੱਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ 12 ਮਹੀਨਿਆਂ ਵਿੱਚ ਇਹ ਉਭਰ ਕੇ ਸਾਹਮਣੇ ਆਇਆ ਹੈ ਕਿ ਅਮਰੀਕਾ, ਕੈਨੇਡਾ ਅਤੇ ਆਸਟ੍ਰੇਲੀਆ ਨੇ ਆਪਣੇ ਮੁਲਕਾਂ ਵਿੱਚ ਸਿੱਖ ਕਾਰਕੁੰਨਾਂ ਵਿਰੁੱਧ ਕੌਮਾਂਤਰੀ ਪੱਧਰ ‘ਤੇ ਕੀਤੇ ਜਾ ਰਹੇ ਜ਼ੁਲਮ ਅਤੇ ਭਾਰਤ ਦੀ ਮੋਦੀ ਸਰਕਾਰ ਵੱਲੋਂ … More
ਪਿੰਡ ਮੁਛਰਾਈ ਦੀ ਬਲਜਿੰਦਰ ਕੌਰ ਅਤੇ ਉਸ ਦਾ ਪਰਿਵਾਰ ਸਰਕਾਰੀ ਦਹਿਸ਼ਤ ਦਾ ਸ਼ਿਕਾਰ
ਚੰਡੀਗੜ੍ਹ: ਫਤਿਹਗੜ੍ਹ ਜ਼ਿਲ੍ਹੇ ਦੇ ਪਿੰਡ ਮੁਛਰਾਈ ਖੁਰਦ ਦੇ ਰਹਿਵਾਸੀ ਬਲਜਿੰਦਰ ਕੌਰ ਅਤੇ ਉਸ ਦੇ ਪਰਿਵਾਰ ਨੂੰ ਇੱਥੋਂ ਦੇ ਅਸਰਦਾਰ ਹਰਦੀਪ ਸਿੰਘ ਸਾਧੂ ਦੀ ਜ਼ਬਰ ਜਨਾਈ ਦਾ ਸਾਹਮਣਾ ਕਰਨਾ ਪਿਆ। ਮਸਲਾ ਸ਼ਾਮਲਾਤ ਜ਼ਮੀਨ ਨੂੰ ਠੇਕੇ ‘ਤੇ ਲੈਣ ਦਾ ਸੀ। ਬਲਜਿੰਦਰ ਕੌਰ … More
ਹਿਮਾਚਲ ਦੇ ਮੁੱਖ ਮੰਤਰੀ ਸ੍ਰੀ ਸੁੱਖੂ, ਸਿੱਖਾਂ ਉਤੇ ਹਮਲਾ ਕਰਨ ਵਾਲੇ ਦੋਸ਼ੀਆਂ ਵਿਰੁੱਧ ਯੂ.ਏ.ਪੀ.ਏ. ਕੇਸ ਰਜਿਸਟਰਡ ਕਰਨ : ਮਾਨ
ਚੰਡੀਗੜ੍ਹ – “ਜੋ ਬੀਤੇ 2 ਦਿਨ ਪਹਿਲੇ ਹਿਮਾਚਲ ਦੇ ਡਲਹੌਜੀ ਵਿਖੇ ਅੰਮ੍ਰਿਤਸਰ ਦੇ ਸਿੱਖ ਨਾਗਰਿਕਾਂ ਅਤੇ ਇਕ ਸਪੈਨਿਸ ਬੀਬੀ ਸਪੈਨਿਸ ਨਾਗਰਿਕਾਂ ਉਤੇ ਹਿਮਾਚਲੀਆ ਨੇ ਫਿਰਕੂ ਮੰਦਭਾਵਨਾ ਸੋਚ ਅਧੀਨ ਹਮਲੇ ਕਰਕੇ ਜਖਮੀ ਕੀਤੇ ਹਨ, ਉਸ ਸੰਬੰਧ ਵਿਚ ਹਿਮਾਚਲ ਦੇ ਮੁੱਖ ਮੰਤਰੀ … More
ਸ੍ਰੀ ਦਰਬਾਰ ਸਾਹਿਬ ਵਿਖੇ ਆਨਲਾਈਨ ਕਮਰਾ ਰਾਖਵਾਂ ਕਰਨ ਸਮੇਂ ਸੰਗਤਾਂ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ ਦੀ ਹੀ ਵਰਤੋਂ ਕਰਨ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਆਨਲਾਈਨ ਕਮਰਾ ਰਾਖਵਾਂ ਕਰਨ ਸਮੇਂ ਕੇਵਲ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ www.sgpcsarai.com ਦੀ ਹੀ ਵਰਤੋਂ ਕਰਨ ਅਤੇ ਕਮਰੇ ਦੀ ਭੇਟਾ ਜਮ੍ਹਾ ਕਰਵਾਉਣ ਸਮੇਂ ਸਰਾਵਾਂ ਦੇ ਮੈਨੇਜਰ ਨਾਲ ਮੋਬਾਇਲ ਨੰਬਰ … More
ਇੰਗਲੈਂਡ ਵਿੱਚ ਸਿੱਖ ਮੈਨੀਫੈਸਟੋ ਦੀ ਸਹਿਮਤੀ ਤੋਂ ਬਗੈਰ ਵੋਟ ਨਾ ਪਾਉਣ ਦਾ ਐਲਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲੰਡਨ ਦੇ ਕੇਂਦਰ ਟ੍ਰੈਫਲਗਰ ਸਕੁਆਇਰ ਵਿੱਚ ਦੁਨੀਆ ਦੇ ਵੱਖ-ਵੱਖ ਦੇਸ਼ਾਂ ਤੋਂ ਪਹੁੰਚੇ ਇੱਕ ਲੱਖ ਤੋਂ ਵੱਧ ਸਿੱਖ ਸੰਗਤਾਂ ਦੀ ਮੌਜੂਦਗੀ ਵਿੱਚ ਜੂਨ 1984 ਦੇ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਤੇ ਹੋਏ ਫ਼ੌਜੀ ਹਮਲੇ ਵਿੱਚ … More
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ … More
ਪਾਸਟਰ ਅੰਕੁਰ ਨਿਰੂਲਾ ਵਲੋਂ ਵਨੀਤ ਕੌਰ ਦੇ ਖਿਲਾਫ ਪੁਲਿਸ ਵਿੱਚ ਕੀਤੀਆਂ ਗਈਆਂ ਸ਼ਿਕਾਇਤਾਂ ਆਖਰਕਾਰ ਝੂਠੀਆਂ ਸਾਬਤ ਹੋਈਆਂ
ਚੰਡੀਗੜ੍ਹ: ਪੰਜਾਬ ਵਿੱਚ ਹਿੰਦੂਆਂ ਅਤੇ ਸਿੱਖਾਂ ਦਾ ਬ੍ਰੇਨਵਾਸ਼ ਕਰਕੇ ਧਰਮ ਪਰਿਵਰਤਨ ਕਰਾਇਆ ਜਾਣ ਦਾ ਕੰਮ ਧੜੱਲੇ ਨਾਲ ਚੱਲ ਰਿਹਾ ਹੈ ਪਰ ਰਾਜ ਸਰਕਾਰ ਤੋਂ ਲੈਕੇ ਸਥਾਨਕ ਪ੍ਰਸ਼ਾਸਨ ਤੱਕ ਸਭ ਅੱਖਾਂ ਮੂੰਹੇ ਬੈਠੇ ਹਨ। ਇਸ ਦੇ ਨਾਲ ਜੋ ਇਸ ਦੇ ਖਿਲਾਫ … More
ਕੁਰੂਕਸ਼ੇਤਰ ਦੀ ਆਯੂਸ਼ ਯੂਨੀਵਰਸਿਟੀ ਦੇ ਵੀਸੀ ਵੱਲੋਂ ਸਿੱਖ ਇਤਿਹਾਸ ਨੂੰ ਵਿਗਾੜਨ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਰੂਕਸ਼ੇਤਰ ਸਥਿਤ ਸ਼੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਯੂਨੀਵਰਸਿਟੀ ਵਿੱਚ ਕੀਤੇ ਸਮਾਗਮ ਦੌਰਾਨ ਗੁਰ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ’ਤੇ ਇਤਰਾਜ਼ … More
ਕਿਸਾਨਾਂ ਦੇ ਖੂਨ ਨਾਲ ਰੰਗੇ ਸ਼ਿਵਰਾਜ ਸਿੰਘ ਚੌਹਾਨ ਨੂੰ ਕੇਂਦਰੀ ਖੇਤੀਬਾੜੀ ਮੰਤਰਾਲੇ ਦੀ ਅਲਾਟਮੈਂਟ ਦਾ ਸਖ਼ਤ ਵਿਰੋਧ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਐਸਕੇਐਮ 6 ਜੂਨ 2017 ਨੂੰ ਮੰਦਸੌਰ ਦੇ 6 ਕਿਸਾਨਾਂ ਦੀ ਹੱਤਿਆ ਲਈ ਜ਼ਿੰਮੇਵਾਰ ਸ਼ਿਵਰਾਜ ਸਿੰਘ ਚੌਹਾਨ ਨੂੰ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਅਲਾਟ ਕਰਨ ਦੇ ਐਨਡੀਏ ਲੀਡਰਸ਼ਿਪ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦੀ ਹੈ। … More










