ਪੰਜਾਬ
‘ਇੰਸਟੀਚਿਊਟ ਆਫ਼ ਐਡਵਾਂਸ ਸਟੱਡੀਜ਼ ਇਨ ਸਿਖਇਜ਼ਮ’ ਦਾ ਨੀਂਹ-ਪੱਥਰ 16 ਮਾਰਚ ਨੂੰ ਰੱਖਿਆ ਜਾਵੇਗਾ- ਜਥੇ. ਅਵਤਾਰ ਸਿੰਘ
ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਮਾ ਸਮਾਂ ਪ੍ਰਧਾਨ ਰਹੇ ਸਵ. ਜਥੇ. ਗੁਰਚਰਨ ਸਿੰਘ ਟੌਹੜਾ ਦੀ ਯਾਦ ਨੂੰ ਸਮਰਪਿਤ ਪਟਿਆਲਾ ਜਿਲ੍ਹੇ ਵਿਚ ਬਹਾਦਰਗੜ੍ਹ ਵਿਖੇ “ਪੰਥ ਰਤਨ ਜਥੇ. ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸ ਸਟੱਡੀਜ਼ ਇਨ ਸਿਖਇਜ਼ਮ” ਦਾ ਨੀਂਹ-ਪੱਥਰ 16 ਮਾਰਚ … More
ਕਾਂਗਰਸ ਪਾਰਟੀ ਵਿਰੋਧੀ ਧਿਰ ਵਜੋਂ ਸਾਨੂੰ ਕੁਝ ਗੱਲਾਂ ਦਾ ਜਵਾਬ ਦੇਵੇ – ਮਾਨ
ਚੰਡੀਗੜ੍ਹ :- ਸ: ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਾਰਟੀ ਦੇ ਮੁੱਖ ਦਫ਼ਤਰ ਕਿਲ੍ਹਾ ਸ: ਹਰਨਾਮ ਸਿੰਘ ਤੋਂ ਪ੍ਰੈਸ ਨੂੰ ਇੱਕ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਪਾਰਲੀਮੈਟ ਅਤੇ ਅਸੈਬਲੀਆਂ ਤਾਂ ਬਣਾਈਆਂ ਗਈਆਂ ਹਨ ਕਿ ਵਿਰੋਧੀ ਧਿਰ … More
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਜਾਣਬੁੱਝ ਕੇ ਲੇਟ ਕੀਤੀਆਂ ਜਾ ਰਹੀਆਂ ਹਨ – ਭਾਈ ਮੰਡ
ਫਤਿਹਗੜ੍ਹ ਸਾਹਿਬ :- ਹਿੰਦੂ ਰਾਸ਼ਟਰ ਦੀ ਸਰਕਾਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸਿੱਖ ਪਾਰਲੀਮੈਟ) ਦੀਆਂ ਚੋਣਾਂ ਕਰਾਉਣ ਵਿੱਚ ਬੇਲੋੜੀ ਦੇਰੀ ਕਰਕੇ ਜਮਹੂਰੀਅਤ ਦਾ ਕਤਲ ਕਰ ਰਹੀ ਹੈ, ਸਿੱਖਾਂ ਨਾਲ ਆਜ਼ਾਦ ਹਿੰਦੋਸਤਾਨ ਵਿੱਚ ਧੋਖਾ ਕਰਕੇ ਗੁਲਾਮੀ ਦਾ ਅਹਿਸਾਸ ਵੀ ਕਰਵਾਇਆ ਜਾ ਰਿਹਾ … More
ਸਾਹਿਬਜ਼ਾਦਾ ਅਜੀਤ ਸਿੰਘ ਹਾਕੀ ਚੈਂਪੀਅਨਜ਼ ਟਰਾਫੀ : ਮਹਾਂਵੀਰ ਰੀਅਲ ਅਸਟੇਟ ਓ.ਐਨ.ਜੀ.ਸੀ., ਸਿੰਧ ਬੈਂਕ ਤੇ ਨਾਮਧਾਰੀ ਇਲੈਵਨ ਦਾ ਜੇਤੂ ਸਿਲਸਿਲਾ ਜਾਰੀ
ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਿਥੀਪਾਲ ਸਿੰਘ ਹਾਕੀ ਸਟੇਡੀਅਮ ਵਿਖੇ ਚੱਲ ਰਹੀ ਪਹਿਲੀ ਮਹਾਂਵੀਰ ਰੀਅਲ ਅਸਟੇਟ ਸਾਹਿਬਜ਼ਾਦਾ ਅਜੀਤ ਸਿੰਘ ਹਾਕੀ ਚੈਂਪੀਅਨਜ਼ ਟਰਾਫੀ ਦੇ ਦੂਜੇ ਦਿਨ ਓ.ਐਨ.ਜੀ.ਸੀ., ਪੰਜਾਬ ਐਂਡ ਸਿੰਧ ਬੈਂਕ ਤੇ ਨਾਮਧਾਰੀ ਇਲੈਵਨ² ਨੇ ਜਿੱਤਾਂ ਦਰਜ ਕੀਤੀਆਂ। ਇਨ੍ਹਾਂ ਟੀਮਾਂ … More
ਗੁਰਦੁਆਰਾ ਸਾਹਿਬ ’ਤੇ ਹਮਲਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ- ਜਥੇ. ਅਵਤਾਰ ਸਿੰਘ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਸ਼ਰਾਰਤੀ ਅਨਸਰਾਂ ਵੱਲੋਂ ਮੋਗਾ ਜਿਲ੍ਹਾ ਦੇ ਪਿੰਡ ਧੱਲੇਕੇ ਦੇ ਗੁਰਦੁਆਰਾ ਸਾਹਿਬ ’ਤੇ ਕੀਤੇ ਹਮਲੇ ਦੀ ਜ਼ੋਰਦਾਰ ਨਿੰਦਾ ਕਰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। … More
ਸਿਰਸੇ ਵਾਲੇ ਅਤੇ ਹੋਰ ਡੇਰਿਆਂ ਵਾਲਿਆਂ ਨੂੰ ਬਾਦਲ ਹਕੂਮਤ ਸ਼ਹਿ ਦੇ ਕੇ ਪੰਜਾਬ ਦੇ ਅਮਨਮਈ ਮਾਹੌਲ ਨੂੰ ਵਿਸਫੋਟਕ ਨਾ ਬਣਾਵੇ – ਮਾਨ
ਚੰਡੀਗੜ੍ਹ :- “ਸਾਡਾ ਕਿਸੇ ਵੀ ਕੌਮ, ਧਰਮ, ਫਿਰਕੇ, ਸੰਗਠਨ ਜਾਂ ਜਥੇਬੰਦੀ ਨਾਲ ਕਿਸੇ ਤਰ੍ਹਾ ਦਾ ਵੀ ਵੈਰ ਵਿਰੋਧ ਨਹੀਂ ਹੈ। ਸਾਡੀ ਜਮਹੂਰੀਅਤ ਪੱਖੀ ਸੰਘਰਸ਼ ਹਰ ਤਰ੍ਹਾ ਦੀ ਸਮਾਜਿਕ ਬੁਰਾਈਆਂ ਵਿਰੁੱਧ ਹੈ ਅਤੇ ਮਨੁੱਖਤਾ ਲਈ ਇੱਕ ਆਜ਼ਾਦ ਸਮਾਜਿਕ ਅਤੇ ਇਖਲਾਕੀ ਗੁਣਾਂ … More
ਕਿਸਾਨਾਂ ਵਿਚ ਭਰੋਸੇ ਯੋਗਤਾ ਕਾਰਨ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਰਵੋਤਮ ਬਣੀ ਹੈ – ਸ: ਰੱਖੜਾ
ਲੁਧਿਆਣਾ :- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਵਿਖੇ ਆਯੋਜਿਤ ਇਸ ਮੌਸਮ ਦੇ ਪਹਿਲੇ ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਸਾਬਕਾ ਵਿਧਾਇਕ ਅਤੇ ਜਿਲ੍ਹਾ ਯੋਜਨਾ ਬੋਰਡ, ਪਟਿਆਲਾ ਦੇ ਚੇਅਰਮੈਨ ਸ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਪੰਜਾਬ … More
ਪੀ ਏ ਯੂ ਇੰਪਲਾਈਜ਼ ਯੂਨੀਅਨ ਵੱਲੋਂ ਰੋਸ ਰੈਲੀ
ਲੁਧਿਆਣਾ: – ਪੀ ਏ ਯੂ ਇੰਪਲਾਈਜ਼ ਯੂਨੀਅਨ ਵੱਲੋਂ ਫਰਵਰੀ ਮਹੀਨੇ ਦੀ ਤਨਖਾਹ ਸਮੇਂ ਸਿਰ ਨਾ ਮਿਲਣ ਕਰਕੇ ਥਾਪਰ ਹਾਲ ਦੇ ਸਾਹਮਣੇ ਵਿਸ਼ਾਲ ਰੋਸ ਰੈਲੀ ਕੀਤੀ ਗਈ ਜਿਸ ਵਿੱਚ ਵੱਖ-ਵੱਖ ਬਿਲਡਿੰਗਾਂ ਤੇ ਫੀਲਡ ਵਿਚੋਂ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ। … More
ਵਿਦਿਆ ਪ੍ਰਾਪਤੀ ਦੇ ਨਾਲ ਵਿਦਿਆਰਥੀਆਂ ਨੂੰ ਆਪਣੇ ਧਰਮ ਵਿਚ ਵੀ ਪਰਪੱਕ ਹੋਣਾ ਚਾਹੀਦਾ ਹੈ
ਅੰਮ੍ਰਿਤਸਰ- ਗੁਰਦੁਆਰਾ ਪ੍ਰਬੰਧ ਨੂੰ ਸਚਾਰੂ ਬਨਾਉਣ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਦੀ ਸੁਚੱਜੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਨੇ ਵਿਦਿਆ ਦੇ ਖੇਤਰ ਵਿਚ ਵੀ ਨਵੇਂ ਕੀਰਤੀਮਾਨ ਸਥਾਪਤ ਕੀਤੇ ਹਨ। ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਰਕਾਰ … More
ਹੋਂਦ ਚਿੱਲੜ ਨੇੜੇ ਪਟੌਦੀ ਵਿਚ ਵੀ ਜ਼ਿੰਦਾ ਜਲਾਏ ਗਏ ਸਨ 17 ਸਿੱਖ
ਪਟੌਦੀ (ਹਰਿਆਣਾ), (ਗੁਰਿੰਦਰਜੀਤ ਸਿੰਘ ਪੀਰਜੈਨ) – ਹਰਿਆਣਾ ਦੇ ਪਿੰਡ ਹੋਂਦ ਚਿੱਲੜ ਵਿਚ ਮਾਰੇ ਗਏ 32 ਸਿੱਖਾਂ ਦਾ ਖੁਲਾਸਾ ਕੀਤੇ ਜਾਣ ਤੋਂ ਛੇਤੀ ਬਾਅਦ 1984 ਦੀ ਸਿੱਖ ਨਸਲਕੁਸ਼ੀ ਦੇ ਇਕ ਹੋਰ ਮਾਮਲੇ ਦਾ ਖੁਲਾਸਾ ਹੋਇਆ ਹੈ। ਹੋਂਦ ਚਿੱਲੜ ਤੋਂ ਕੁਝ ਹੀ … More



