ਪੰਜਾਬ

IMG00078-20110306-1634

ਪਿੰਡ ਹੋਂਦ ਚਿੱਲੜ ਸਿਖ ਨਸਲਕੁਸ਼ੀ ਯਾਦਗਾਰ ਵਜੋਂ ਸਥਾਪਿਤ

ਫਤਿਹਗੜ੍ਹ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ),ਹੋਂਦ ਚਿੱਲੜ – ਹਰਿਆਣਾ ਦੇ ਜ਼ਿਲਾ ਰਿਵਾੜੀ ਦੇ ਪਿੰਡ ਹੋਂਦ ਵਿਚ ਨਵੰਬਰ 1984 ਸਿਖ ਨਸਲਕੁਸ਼ੀ ਦੌਰਾਨ 32 ਸਿਖਾਂ ਨੂੰ ਜਿਊਂਦੇ ਸਾੜੇ ਦਾ 26 ਸਾਲਾਂ ਬਾਅਦ ਹੋਏ ਖੁਲਾਸੇ ਤੋਂ ਬਾਅਦ ਅੱਜ ਪਿੰਡ ਹੋਂਦ ਚਿੱਲੜ ਵਿਚ ਉਨ੍ਹਾਂ ਸ਼ਹੀਦ … More »

ਪੰਜਾਬ | Leave a comment
ਮਾਨਯੋਗ ਸ:ਰਣਜੀਤ ਸਿੰਘ ਚੇਅਰਮੈਨ ਬਿਲਡਿੰਗ ਕਮੇਟੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਸ਼ਮਾਂ ਰੋਸ਼ਨ ਤੇ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਨੀਂਹ ਪੱਥਰ ਰੱਖਦੇ ਹੋਏ, ਉਨ੍ਹਾ ਦੇ ਨਾਲ ਜਸਟਿਸ ਅਰਵਿੰਦ ਕੁਮਾਰ ਵੀ ਦਿਖਾਈ ਦੇ ਰਹੇ ਹਨ।(ਫੋਟੋ: ਸੁਨੀਲ ਬਾਂਸਲ)

ਮਲੋਟ ’ਚ ਆਧੁਨਿਕ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਸ਼੍ਰੀ ਮੁਕਤਸਰ ਸਾਹਿਬ (ਸੁਨੀਲ ਬਾਂਸਲ) : ਮਲੋਟ ਵਿਖੇ ਸਬ ਡਵੀਜ਼ਨ ਪੱਧਰੀ ਆਧੁਨਿਕ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਨੀਂਹ ਪੱਥਰ ਮਾਨਯੋਗ ਜਸਟਿਸ ਸ: ਰਣਜੀਤ ਸਿੰਘ ਚੇਅਰਮੈਨ ਬਿਲਡਿੰਗ ਕਮੇਟੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣੇ ਕਰ ਕਮਲਾਂ ਨਾਲ ਰੱਖਿਆ। ਇਸ ਮੌਕੇ ਉਨ੍ਹਾ ਨਾਲ … More »

ਪੰਜਾਬ | Leave a comment
 

ਗਵਰਨਰ ਪੰਜਾਬ ਜਨਤਕ ਤੌਰ ‘ਤੇ ਦੱਸਣ ਕਿ ਪੰਜਾਬ ਦੇ ਪਾਣੀਆਂ ਦੀ ਹਿਫਾਜ਼ਤ ਕਰਨ ਦੀ ਸੱਚਾਈ ਕੀ ਹੈ? – ਮਾਨ

ਚੰਡੀਗੜ੍ਹ:- “ਅੱਜ ਦੇ ਅਖਬਾਰਾਂ ਵਿੱਚ ਗਵਰਨਰ ਪੰਜਾਬ ਸ਼੍ਰੀ ਸਿਵਰਾਜ ਪਾਟਿਲ ਵੱਲੋ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਸ਼ੁਰੂਆਤ ਕਰਦੇ ਹੋਏ ਜੋ ਪੰਜਾਬ ਦੇ ਦਰਿਆਵਾਂ ਅਤੇ ਨਹਿਰਾਂ ਦੇ ਪਾਣੀਆਂ ਦੀ ਹਿਫਾਜਿਤ ਕਰਨ ਦੀ ਗੱਲ ਕਹੀ ਗਈ ਹੈ ਅਤੇ ਦੂਸਰੇ ਪਾਸੇ … More »

ਪੰਜਾਬ | Leave a comment
 

ਸਿੱਖ ਕੌਮ ਹੋਂਦ ਚਿਲੜ ਕਾਂਡ ਦਾ ਉੱਤਰ ਮੰਗਦੀ ਹੈ- ਜਥੇ. ਅਵਤਾਰ ਸਿੰਘ

ਅੰਮ੍ਰਿਤਸਰ:- ਹੋਂਦ ਚਿਲੜ ਕਾਂਡ ਸਿੱਖ ਭਾਈਚਾਰੇ ’ਤੇ ਜਬਰ, ਜੁਲਮ ਤੇ ਤਸ਼ੱਦਦ ਦੀ ਮੂੰਹ ਬੋਲਦੀ ਖ਼ੂਨੀ ਦਾਸਤਾਨ ਹੈ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਅਜਿਹੇ ਜਬਰ ਜੁਲਮ ਦਾ ਟਾਕਰਾ ਕਰਨ ਲਈ ਅੱਜ ਸਮੁੱਚੀ ਸਿੱਖ ਕੌਮ ਨੂੰ ਜਥੇਬੰਦ ਹੋਣ ਦੀ … More »

ਪੰਜਾਬ | Leave a comment
photo

ਸ. ਸੁਖਬੀਰ ਸਿੰਘ ਬਾਦਲ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਪਹੁੰਚੇ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਸੰਨ 1984 ਵਿਚ ਹੋਦ ਚਿਲੜ ਵਿਖੇ ਕਤਲੇਆਮ ਦਾ ਸ਼ਿਕਾਰ ਹੋਏ 32 ਨਿਰਦੋਸ਼ ਸਿੱਖਾਂ ਅਤੇ ਹੋਰਨਾਂ ਹਜਾਰਾਂ ਸਿੱਖਾਂ ਦੇ ਕਤਲੇਆਮ ਲਈ ਜਿੰਮੇਵਾਰ ਸੱਜਣ ਕੁਮਾਰ ਅਤੇ ਟਾਇਟਲਰ ਸਮੇਤ ਸਮੂਹ ਦੋਸ਼ੀਆਂ ਨੂੰ … More »

ਪੰਜਾਬ | Leave a comment
 

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਦੇ ਸਮਰੱਥ

ਫਤਿਹਗੜ੍ਹ ਸਾਹਿਬ :- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਆਗਾਮੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਗੁਰੂ ਦੇ ਓਟ ਆਸਰੇ ਅਤੇ ਜਾਗਦੀ ਜ਼ਮੀਰ ਵਾਲੇ ਸਿੱਖਾਂ ਦੇ ਸਹਿਯੋਗ ਨਾਲ ਆਪਣੇ ਤੌਰ ‘ਤੇ ਸਿੱਖਾਂ ਦੀ ਮੁਕੰਮਲ ਆਜ਼ਾਦੀ ਦੇ ਮੁੱਦੇ ਨੂੰ ਲੈ ਕੇ ਲੜਣ ਦੇ … More »

ਪੰਜਾਬ | Leave a comment
Hockey_Press_Conference

ਆਲ ਇੰਡੀਆ ਸਾਹਿਬਜ਼ਾਦਾ ਅਜੀਤ ਸਿੰਘ ਚੈਂਪੀਅਨ ਟਰਾਫੀ 9 ਤੋਂ

ਲੁਧਿਆਣਾ – ਸਪੋਰਟਸ ਕਲੱਬ ਆਫ ਲੁਧਿਆਣਾ ਵਲੋਂ ਮਹਾਂਵੀਰ ਰੀਅਲ ਅਸਟੇਟ ਆਲ ਇੰਡੀਆ ਸਹਿਬਜ਼ਾਦਾ ਅਜੀਤ ਸਿੰਘ ਹਾਕੀ ਚੈਂਪੀਅਨ ਟਰਾਫੀ ਨੂੰ ਕਰਵਾਉਣ ਦਾ ਐਲਾਨ ਕੀਤਾ ਗਿਆ। ਸਪੋਰਟਸ ਕਲੱਬ ਦੇ ਚੇਅਰਮੈਨ ਰਾਜਿੰਦਰ ਸਿੰਘ ਉਲੰਪੀਅਨ ਤੇ ਪ੍ਰਧਾਨ ਪ੍ਰਿਥੀਪਾਲ ਸਿੰਘ ਬਟਾਲਾ ਦੀ ਰਹਿਨੁਮਾਈ ਹੈਠ ਸਥਾਨਕ … More »

ਪੰਜਾਬ | Leave a comment
 

ਗ੍ਰਹਿ ਮੰਤਰੀ ਵੱਲੋਂ ਹਰਿਆਣਾ ਰਾਜ ਵੱਲੋਂ ਰਿਪੋਰਟ ਮਿਲਣ ’ਤੇ ਕਾਰਵਾਈ ਦਾ ਭਰੋਸਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਦੀ ਅਗਵਾਈ ’ਚ ਅੱਜ 6 ਮੈਂਬਰੀ ਡੈਲੀਗੇਸ਼ਨ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਪੀ. ਚਿਦੰਬਰਮ ਨੂੰ ਦਿੱਲੀ ਵਿਖੇ ਦਿੱਤੇ ਮੈਮੋਰੈਡੰਮ ਵਿਚ ਹਰਿਆਣਾ ਦੇ ਰਿਵਾੜੀ ਜਿਲ੍ਹੇ ਦੇ ਪਿੰਡ ਹੋਂਦ-ਚਿਲੜ ਵਿਚ … More »

ਪੰਜਾਬ | Leave a comment
photo(4)

ਪੱਤਰ-ਵਿਹਾਰ ਕੋਰਸ ਦੇ ਨਵੇਂ ਦਾਖਲੇ ਲੈਣ ਲਈ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ: ਡਾ. ਸਾਬਰ

ਅੰਮ੍ਰਿਤਸਰ:-ਸਿੱਖ ਧਰਮ ਦੀ ਮੁਢਲੀ ਜਾਣਕਾਰੀ ਦੇਣ ਲਈ ਜੋ ਕੋਰਸ ਸ਼੍ਰੋਮਣੀ ਕਮੇਟੀ ਵਲੋਂ ਚਲਾਇਆ  ਜਾ ਰਿਹਾ ਹੈ ਉਸ ਵਿਚ ਦੇਸ਼, ਵਿਦੇਸ਼ ਤੋਂ ਵਿਦਿਆਰਥੀਆਂ ਵਲੋਂ ਵਡੀ ਗਿਣਤੀ ਵਿਚ ਦਾਖਲਾ ਪ੍ਰਾਪਤ ਕੀਤਾ ਜਾ ਰਿਹਾ ਹੈ। ਇਸ ਸੰਬੰਧ ਵਿਚ ਗਿਆਨ ਸਾਗਰ ਕਲਾਨੌਰ ਦੇ ਪ੍ਰਿੰਸੀਪਲ … More »

ਪੰਜਾਬ | Leave a comment
 

ਪੰਜਾਬ ਦੇ ਕਿਸਾਨਾਂ ਨੂੰ ਵਿਦੇਸ਼ਾਂ ਤੋਂ ਨਿਓਤਾ

ਜਲੰਧਰ- ਪੰਜਾਬ ਦੇ ਕਿਸਾਨਾਂ ਨੂੰ ਅਫ਼ਰੀਕਾ ਅਤੇ ਯੌਰਪੀਨ ਦੇਸ਼ਾਂ ਵਿੱਚ ਖੇਤੀ ਕਰਨ ਲਈ ਸੱਦਾ ਪੱਤਰ ਮਿਲ ਰਹੇ ਹਨ। ਇਨ੍ਹਾਂ ਦੇਸ਼ਾਂ ਵਿੱਚ ਗੋਰੇ ਖੇਤੀਬਾੜੀ ਸਬੰਧੀ ਜਿਆਦਾ ਵਿਕਾਸ ਨਹੀਂ ਕਰ ਸਕੇ। ਇਸ ਦਾ ਲਾਭ ਪੰਜਾਬ ਦੇ ਕਿਸਾਨਾਂ ਨੂੰ ਮਿਲ ਰਿਹਾ ਹੈ। ਕਈ … More »

ਪੰਜਾਬ | Leave a comment