ਪੰਜਾਬ
ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਰਿਹਾਅ ਨਾ ਕਰਨ ਦਾ ਮਾਮਲਾ ਅਮਰੀਕਾ ਦੇ ਰਾਜਸੀ ਗਲਿਆਰਿਆਂ ’ਚ ਵੀਂ ਗੂੰਜ ਰਿਹਾ ਹੈ
ਅੰਮ੍ਰਿਤਸਰ – ਖਡੂਰ ਸਾਹਿਬ ਹਲਕੇ ਤੋਂ ਭਾਰੀ ਵੋਟਾਂ ਨਾਲ ਜਿੱਤ ਹਾਸਲ ਕਰਨ ਦੇ ਬਾਵਜੂਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਰਿਹਾਅ ਨਾ ਕਰਨ ਦਾ ਮਾਮਲਾ ਅਮਰੀਕਾ ਦੇ ਰਾਜਸੀ ਗਲਿਆਰਿਆਂ ’ਚ ਵੀਂ ਗੂੰਜ ਰਿਹਾ ਹੈ। ਇਸ ਬਾਰੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡਿਬਰੂਗੜ … More
ਸਰਕਾਰਾਂ ਦੇਸ਼ ਅੰਦਰ ਸਿੱਖਾਂ ਖਿਲਾਫ ਵਧ ਰਹੇ ਨਫ਼ਰਤੀ ਮਹੌਲ ਨੂੰ ਰੋਕਣ ਲਈ ਆਪਣੀ ਜਿੰਮੇਵਾਰੀ ਨਿਭਾਉਣ – ਐਡਵੋਕੇਟ ਧਾਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੈਥਲ ਵਿਖੇ ਇੱਕ ਸਿੱਖ ਦੀ ਨਫ਼ਰਤੀ ਭਾਵਨਾ ਨਾਲ ਕੁੱਟਮਾਰ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਤੁਰੰਤ … More
ਤੀਜੇ ਘੱਲੂਘਾਰੇ ਦੇ 40 ਸਾਲ: ਸ਼ਹੀਦਾਂ ਦੀ ਯਾਦ ਚ ਸੁਲਤਾਨਵਿੰਡ ਵਿਖੇ ਸਜਿਆ ਪੰਥਕ ਦੀਵਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਪੰਥ ਸੇਵਕ ਸ਼ਖ਼ਸੀਅਤਾਂ ਵੱਲੋਂ ਤੀਜੇ ਘੱਲੂਘਾਰੇ (ਜੂਨ 1984) ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ‘ਪੰਥਕ ਦੀਵਾਨ’ ਗੁਰਦੁਆਰਾ ਅਟਾਰੀ ਸਾਹਿਬ, ਪਾਤਿਸ਼ਾਹੀ ਛੇਵੀਂ, ਸੁਲਤਾਨਵਿੰਡ (ਅੰਮ੍ਰਿਤਸਰ) ਵਿਖੇ ਕਰਵਾਇਆ ਜਿਸ ਵਿਚ ਸਿੱਖ ਸੰਗਤ, ਸ਼ਹੀਦਾਂ ਦੇ ਪਰਿਵਾਰਾਂ, ਪੰਥ ਸੇਵਕ … More
ਕੌਮੀ ਹੱਕਾਂ ਲਈ ਦਿੱਲੀ ਵੱਲ ਹੱਥ ਅੱਡਣ ਦੀ ਥਾਂ ਖਾਲਸਈ ਹਲੇਮੀ ਰਾਜ ਨੂੰ ਪ੍ਰਣਾਈ ਸਿੱਖ ਰਾਜਨੀਤੀ ਨੂੰ ਪ੍ਰਫੁੱਲਤ ਕਰਨ ਦੀ ਲੋੜ- ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ (ਘੱਲੂਘਾਰੇ) ਦੀ 40ਵੀਂ ਸਾਲਾਨਾ ਯਾਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਮਨਾਈ ਗਈ। ਸ੍ਰੀ ਅਖੰਡ … More
ਕੰਗਨਾ ਰਣੌਤ ਵੱਲੋਂ ਪੰਜਾਬ ਤੇ ਪੰਜਾਬੀਆਂ ਪ੍ਰਤੀ ਨਫ਼ਰਤੀ ਟਿੱਪਣੀ ਦੇਸ਼ਹਿਤ ਵਿੱਚ ਨਹੀਂ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ਉੱਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ … More
ਭਾਈ ਅੰਮ੍ਰਿਤਪਾਲ ਸਿੰਘ ਅਤੇ ਭਾਈ ਸਰਬਜੀਤ ਸਿੰਘ ਦੀ ਜਿੱਤ ਸਿੱਖ ਰਾਜਨੀਤੀ ਦੇ ਨਵੇਂ ਅਧਿਆਇ ਦਾ ਆਰੰਭ: ਭਾਈ ਭਿਓਰਾ/ ਭਾਈ ਤਾਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਖਡੂਰ ਸਾਹਿਬ ਅਤੇ ਫਰੀਦਕੋਟ ਲੋਕ ਸਭਾ ਚੋਣਾਂ ਵਿੱਚ ਪੰਥਕ ਵਰਕਰਾਂ ਦੇ ਜੋਸ਼ ਭਰੇ ਪ੍ਰਦਰਸ਼ਨ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਭਾਈ ਸਰਬਜੀਤ ਸਿੰਘ ਨੂੰ ਮਿਲੀ ਭਾਰੀ ਜਿੱਤ ਮਗਰੋਂ ਵੀਂ ਪੰਥ ਦਾ ਸੰਘਰਸ਼ ਜਾਰੀ ਰਹੇਗਾ। ਬੁੜੈਲ … More
ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ‘ਚ ਸੱਭ ਤੋਂ ਵੱਡੀ ਲੀਡ ਨਾਲ 404430 ਵੋਟਾਂ ਹਾਸਿਲ ਕਰ ਕੇ ਜਿੱਤੀ ਖਡੂਰ ਸਾਹਿਬ ਸੀਟ
ਖਡੂਰ ਸਾਹਿਬ – ਲੋਕਸਭਾ ਚੋਣਾਂ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਹਲਕੇ ਤੋਂ ਪੂਰੇ ਪੰਜਾਬ ਵਿੱਚ ਸੱਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਨੇ ਜੇਲ੍ਹ ਵਿੱਚੋਂ ਹੀ ਆਜ਼ਾਦ ਉਮੀਦਵਾਰ ਦੇ ਤੌਰ ਤੇ ਆਪਣੇ ਨਾਮਜ਼ਦਗੀ ਪੇਪਰ ਭਰੇ ਸਨ। ਉਹ … More
ਫਰੀਦਕੋਟ ਤੋਂ ਭਾਈ ਸਰਬਜੀਤ ਸਿੰਘ ਖਾਲਸਾ ਵੱਡੀ ਲੀਡ ਨਾਲ ਜੇਤੂ ਕਰਾਰ
ਫਰੀਦਕੋਟ – ਆਜ਼ਾਦ ਉਮੀਦਵਾਰ ਭਾਈ ਸਰਬਜੀਤ ਸਿੰਘ ਖਾਲਸਾ ਨੇ ਫਰੀਦਕੋਟ ਲੋਕਸਭਾ ਹਲਕੇ ਤੋਂ ਬਾਕੀ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਪਛਾੜਦੇ ਹੋਏ ਆਪਣੀ ਜਿੱਤ ਦੇ ਝੰਡੇ ਗੱਡੇ। ਸਰਬਜੀਤ ਸਿੰਘ ਨੇ ਆਪਣੇ ਵਿਰੋਧੀ ਆਪ ਦੇ ੳਮੀਦਵਾਰ ਕਰਮਜੀਤ ਨੂੰ 70,000 ਤੋਂ ਵੱਧ ਵੋਟਾਂ … More
ਤੀਜੇ ਘੱਲੂਘਾਰੇ ਦੀ 40 ਵੀਂ ਵਰ੍ਹੇਗੰਢ ਤੇ ਬੁੜ੍ਹੈਲ ਜੇਲ੍ਹ ਚੋਂ ਭਾਈ ਤਾਰਾ ਅਤੇ ਭਾਈ ਭਿਓਰਾ ਦਾ ਪੰਥ ਦੇ ਨਾਮ ਸੰਦੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਤੀਜੇ ਘੱਲੂਘਾਰੇ ਸਾਕਾ ਨੀਲਾ ਤਾਰਾ ਦੀ 40 ਵੀਂ ਵਰ੍ਹੇਗੰਢ ਤੇ ਬੁੜ੍ਹੈਲ ਜੇਲ੍ਹ ਚੋਂ ਭਾਈ ਤਾਰਾ ਅਤੇ ਭਾਈ ਭਿਓਰਾ ਨੇ ਪੰਥ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੰਥ ਦੀ ਆਤਮਾ ਦੇ ਗਰਭ ਚੋਂ ਓੁਠੀ ਬਗਾਵਤ … More
ਯੂ. ਕੇ. ਦੀ ਯੂਨੀਵਰਸਿਟੀ ਵਲੋਂ ਢਾਹਾਂ ਕਲੇਰਾਂ ਵਿਖੇ ਮਾਨਸਿਕ ਸਿਹਤ ਦੇ ਕੋਰਸ ਸ਼ੁਰੂ ਕਰਨ ਦੀ ਪੇਸ਼ਕਸ਼
ਬੰਗਾ - ਯੂ. ਕੇ. ਦੀ ਨਾਮਵਰ ਵਿੱਦਿਅਕ ਸੰਸਥਾ ਡੀ ਮੌਂਟਫੋਰਟ ਯੂਨੀਵਰਸਿਟੀ ਲੈਸਟਰ ਵਲੋਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠ ਚੱਲ ਰਹੀਆਂ ਸਿਹਤ ਸੰਸਥਾਵਾਂ ਅਤੇ ਮੈਡੀਕਲ ਵਿੱਦਿਅਕ ਸੰਸਥਾਵਾਂ ਵਿੱਚ ਮਾਨਸਿਕ ਸਿਹਤ ਸਬੰਧੀ ਨਵੇਂ ਕੋਰਸ ਸ਼ੁਰੂ … More









