ਪੰਜਾਬ
ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ‘ਇਤਿਹਾਸ ਵਿੱਚ ਬੀਬੀਆਂ ਦਾ ਯੋਗਦਾਨ’ ਰਾਜ ਪੱਧਰੀ ਸੈਮੀਨਾਰ ਦਾ ਆਯੋਜਨ
ਫਤਹਿਗੜ੍ਹ ਸਾਹਿਬ (ਗੁਰਿੰਦਰਜੀਤ ਸਿੰਘ ਪੀਰਜੈਨ) – ਔਰਤਾਂ ਸਮਾਜ ਦੀ ਤਰੱਕੀ ਤੇ ਖੁਸ਼ਹਾਲੀ ਦੀਆਂ ਪ੍ਰਤੀਕ ਹਨ, ਇਤਿਹਾਸ ਗਵਾਹ ਹੈ ਕਿ ਜਦੋਂ ਵੀ ਮਨੁੱਖਤਾ ਨੂੰ ਜੁਲਮ ਦਾ ਸਾਹਮਣਾ ਕਰਨਾ ਪਿਆ ਹੈ ਤਾਂ ਮਹਾਨ ਔਰਤਾਂ ਨੇ ਨਾ ਕੇਵਲ ਉਸ ਜੁਲਮ ਦੇ ਖਾਤਮੇ ਲਈ … More
ਮਾਘੀ ਮੇਲੇ ਦੀਆਂ ਤਿਆਰੀਆਂ ਬਾਰੇ ਰਿਵਿਊਮੀਟਿੰਗ ਹੋਈ,ਸੁਰੱਖਿਆ ਪ੍ਰਬੰਧਾਂ ਲਈ ਸ਼ਹਿਰ ਨੂੰ 7 ਸੈਕਟਰਾਂ ’ਚ ਵੰਡਿਆ
ਸ੍ਰੀ ਮੁਕਤਸਰ ਸਾਹਿਬ (ਸੁਨੀਲ ਬਾਂਸਲ) : ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਇਤਿਹਾਸਕ ਮਾਘੀ ਮੇਲੇ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਇੱਕ ਰਿਵਿਊ ਮੀਟਿੰਗ ਸ੍ਰੀ ਦਰਸ਼ਨ ਸਿੰਘ ਗਰੇਵਾਲ ਏ.ਡੀ.ਸੀ. ਜਨਰਲ ਦੀ ਪ੍ਰਧਾਨਗੀ ਹੇਠ ਹੋਈ । … More
ਪਸ਼ੂ ਧੰਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਜ਼ੋਰਾਂ ’ਤੇ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) -: ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿੱਚ 8 ਜਨਵਰੀ ਤੋਂ 12 ਜਨਵਰੀ -2011 ਤੱਕ ਕਰਵਾਈ ਜਾ ਰਹੀ ਕੌਮੀ ਪਸ਼ੂ ਧੰਨ ਚੈਂਪੀਅਨਸ਼ਿਪ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਇੱਕ ਰਿਵਿਊ ਮੀਟਿੰਗ ਸ੍ਰੀ … More
ਭਾਖੜਾ ਡੈਮ ਤੋਂ ਬਾਅਦ ਬਠਿੰਡਾ ਰਿਫੈਨਰੀ ਰਾਜ ਦੀ ਦੂਜੀ ਸਭ ਤੋਂ ਵਡੀ ਪ੍ਰਾਪਤੀ–ਮਜੀਠੀਆ
ਲੁਧਿਆਣਾ – ਯੂਥ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਬਠਿੰਡਾ ਰਿਫੈਨਰੀ ਨੂੰ ਭਾਖੜਾ ਡੈਮ ਤੋਂ ਬਾਅਦ ਰਾਜ ਦੀ ਦੂਜੀ ਸਭ ਤੋਂ ਵਡੀ ਪ੍ਰਾਪਤੀ ਦੱਸਿਆ। ਅਤੇ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਸਖ਼ਤ ਤੇਵਰ ਅਪਣਾਉਂਦਿਆਂ ਕਿਹਾ ਕਿ … More
ਸਹੀਦੀ ਜੋੜ ਮੇਲਾ ਖਾਲਸਾਈ ਰਵਾਇਤਾਂ ਨਾਲ ਸਜਾਏ ਨਗਰ ਕੀਰਤਨ ਨਾਲ ਸੰਪੰਨ
ਫਤਹਿਗੜ੍ਹ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ) – ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਵੱਲੋਂ ਮਨੁੱਖਤਾ, ਧਰਮ ਅਤੇ ਸਚਾਈ ਦੀ ਰੱਖਿਆ ਲਈ ਦਿੱਤੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ … More
ਵਿਆਪਕ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਬਾਦਲ ਵੱਲੋਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ
ਫਤਹਿਗੜ੍ਹ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ) – ਮੁੱਖ ਮੰਤਰੀ ਪੰਜਾਬ ਸ੍ਰ: ਪਰਕਾਸ਼ ਸਿੰਘ ਬਾਦਲ ਨੇ ਸਾਂਝਾ ਪ੍ਰਗਤੀਸ਼ੀਲ ਗਠਜੋੜ (ਯੂ.ਪੀ.ਏ.) ਦੀ ਅਗਵਾਈ ਹੇਠਲੀ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਦੇਸ਼ ਅੰਦਰ ਵੱਡੀ ਪੱਧਰ ’ਤੇ ਭ੍ਰਿਸ਼ਟਾਚਾਰ ਫੈਲਾਉਣ ਅਤੇ ਮਹਿੰਗਾਈ ਨੂੰ ਕਾਬੂ ਵਿੱਚ ਨਾ ਰੱਖ … More
ਕਾਂਗਰਸ ਸਰਕਾਰ ਆਉਣ ਤੇ ਜ਼ਿਆਦਤੀਆਂ ਕਰਨ ਵਾਲੇ ਅਕਾਲੀਆਂ ਤੋਂ ਪਾਈ ਪਾਈ ਦਾ ਹਿਸਾਬ ਲਿਆ ਜਾਵੇਗਾ : ਕੈਪਟਨ ਅਮਰਿੰਦਰ
ਫਤਹਿਗੜ੍ਹ ਸਾਹਿਬ (ਗੁਰਿੰਦਰਜੀਤ ਸਿੰਘ ਪੀਰਜੈਨ) – ਕਾਂਗਰਸ ਸਰਕਾਰ ਆਉਣ ਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਰਕਾਰ ਦੇ ਗਠਜੋੜ ਸਮੇਂ ਕਾਂਗਰਸੀਆਂ ਨਾਲ ਜ਼ਿਆਦਤੀਆਂ ਕਰਨ ਵਾਲੇ ਅਕਾਲੀਆਂ ਤੋਂ ਪਾਈ ਪਾਈ ਦਾ ਹਿਸਾਬ ਲਿਆ ਜਾਵੇਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ … More
ਛੋਟੇ ਸਾਹਿਬਜਾਦਿਆਂ ਦੀ ਯਾਦ ਵਿੱਚ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਧਾਰਮਿਕ ਰਵਾਇਤਾਂ ਨਾਲ ਆਰੰਭ
ਫਤਹਿਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ) – ਫਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸ਼੍ਰੀ ਜਯੋਤੀ … More
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਈ ਤਿੰਨ ਰੋਜ਼ਾ ਵਿਕਾਸ ਪ੍ਰਦਰਸ਼ਨੀ ਨੂੰ ਸੰਗਤਾਂ ਦਾ ਵੱਡਾ ਹੁੰਗਾਰਾ
ਫਤਿਹਗੜ੍ਹ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ) – ਫਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਅੱਜ ਪੂਰੀ ਧਾਰਮਿਕ ਮਰਿਆਦਾ ਨਾਲ ਆਰੰਭ ਹੋ ਗਿਆ। ਜੋੜ ਮੇਲ … More
ਗੁਰੂ ਨਾਨਕ ਸਕੂਲ ਮੋਗਾ ਦਾ ਸਲਾਨਾ ਸਮਾਗਮ ਵਿਦਵਾਨਾਂ ਦਾ ਸਮਾਰੋਹ ਹੋ ਨਿਬੜਿਆ
ਮੋਗਾ– ਏਥੇ ਗੁਰੂ ਨਾਨਕ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਦੁਸਾਝ ਤਲਵੰਡੀ ਦਾ ਸਲਾਨਾ ਸਮਾਗਮ ਅਤੇ ਪ੍ਰਾਈਜ਼ ਡਿਸਟਰੀਬਿਊਸ਼ਨ ਇਕੱਠ ਵਿਦਵਾਨਾਂ ਅਤੇ ਮੋਹਤਬਰ ਹਸਤੀਆਂ ਦਾ ਸਨਮਾਨ ਸਮਾਗਮ ਹੋ ਨਿਬੜਿਆ। ਮਾਲਵੇ ਦੀ ਇਸ ਪਰਸਿਧ ਸੰਸਥਾ ਨੇ ਇਸ ਸਮਾਰੋਹ ਵਿਚ ਮਨੁੱਖੀ ਹੱਕਾਂ ਦੇ ਅਲੰਬਰਦਾਰ ਜਸਟਿਸ … More









