ਪੰਜਾਬ
ਸ਼ਿਵਸੈਨਾ ਆਗੂਆਂ ਨੇ 15 ਟਨ ਗਾਂ ਦੀ ਚਰਬੀ ਫੜ੍ਹੀ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) -: ਮਲੋਟ ਸ਼ਹਿਰ ਵਿਚ ਉਸ ਸਮੇਂ ਹਲਚਲ ਪੈਦਾ ਹੋ ਗਈ ਜਦੋਂ ਸ਼ਿਵ ਸੈਨਾਂ ਨੇ ਇੱਕ ਟਰੱਕ ਨੂੰ ਘੇਰ ਲਿਆ ਅਤੇ ਉਸ ਵਿਚ ਪਸ਼ੂਆਂ ਦੀ ਚਰਬੀ ਹੋਣ ਦਾ ਦਾਅਵਾ ਕਰਦਿਆਂ ਪੁਲਸ ਨੂੰ ਸੂਚਿਤ ਕਰ ਦਿੱਤਾ। ਪ੍ਰਾਪਤ … More
ਚਾਰਾਂ ਦੇ ਹੱਤਿਆਰੇ ਨੂੰ ਸਜ਼ਾਏ ਮੌਤ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) -: ਲਾਲਚ ਵਿਚ ਇਨਸਾਨ ਐਨਾ ਹੈਵਾਨ ਬਣ ਜਾਂਦਾ ਹੈ ਕਿ ਕਿਸੇ ਦੇ ਬਾਰੇ ਕੁਝ ਨਹੀਂ ਸੋਚਦਾ ਉਹ ਆਪਣੇ ਫਾਇਦੇ ਦੇ ਬਾਰੇ ਹੀ ਸੋਚਦਾ ਹੈ ਅਤੇ ਉਹ ਲਾਲਚ ਵਿਚ ਕੁਝ ਅਜਿਹੇ ਕਾਰੇ ਕਰ ਬੈਠਦਾ ਹੈ ਕਿ … More
ਵੱਖ-ਵੱਖ ਸੂਬਿਆਂ ’ਚ ਵੱਸਦੇ ਸਿਕਲੀਗਰ ਸਿੱਖ ਭਾਈਚਾਰੇ ਦੇ ਵੇਰਵੇ ਤਿਆਰ ਕਰਨ ਲਈ ਇਕ ਕਮੇਟੀ ਗਠਤ ਕੀਤੀ ਜਾਵੇਗੀ-ਜਥੇ: ਅਵਤਾਰ ਸਿੰਘ
ਅੰਮ੍ਰਿਤਸਰ:- ਭਾਰਤ ਦੇ ਵੱਖ-ਵੱਖ ਸੂਬਿਆਂ ’ਚ ਵੱਸਦੇ ਸਿਕਲੀਗਰ ਸਿਖ ਭਾਈਚਾਰੇ ਦੇ ਵੇਰਵੇ ਤਿਆਰ ਕਰਨ ਲਈ ਜਲਦ ਹੀ ਇਕ ਕਮੇਟੀ ਗਠਤ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਅੱਜ ਉਨ੍ਹਾਂ ਦੇ ਦਫ਼ਤਰ … More
ਕੈਪਟਨ ਅਮਰਿੰਦਰ ਸਿੰਘ ਵੱਲੋ “ਤੀਸਰੇ ਮੋਰਚੇ” ਬਾਰੇ ਪ੍ਰਗਟਾਏ ਵਿਚਾਰ ਬਿਲਕੁੱਲ ਤਰਕਹੀਣ
ਚੰਡੀਗੜ੍ਹ :- ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਪੰਜਾਬ ਕਾਂਗਰਸ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਵੱਲੋਂ ਇਹ ਕਹਿਣਾ ਕਿ ਪੰਜਾਬ ਦੀ ਸਿਆਸਤ ਵਿੱਚ ਦੋ ਮੁੱਖ ਜਮਾਤਾਂ ਕਾਂਗਰਸ ਅਤੇ ਅਕਾਲੀ ਦਲ ਤੋਂ ਇਲਾਵਾ ਕਿਸੇ ਵੀ ਤੀਜੀ ਧਿਰ ਦੀ ਕੋਈ ਹੋਂਦ ਨਹੀਂ, ਉੱਤੇ ਸਖਤ … More
ਅਰਦਾਸ ਦਿਵਸ ਸਮਾਗਮ ਦੌਰਾਨ ਸ਼ਹੀਦ ਦਰਸ਼ਨ ਸਿੰਘ ਲੁਹਾਰਾ ਦੀ ਪਤਨੀ ਨੂੰ ਕੀਤਾ ਗਿਆ ਗੋਲਡ ਮੈਡਲ ਨਾਲ ਸਨਮਾਨਿਤ
ਲੁਧਿਆਣਾ, (ਆਰ ਐਸ ਖਾਲਸਾ): ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਦਿੱਤੀ ਗਈ ਲਾਸਾਨੀ ਸ਼ਾਹਾਦਤ ਦੇ ਸਮੇਂ ਤੋਂ ਲੈ ਕੇ 5 ਦਸੰਬਰ 2009 ਤੱਕ ਜ਼ਬਰ , ਜ਼ੁਲਮ ਅਤੇ ਡੇਰਾਵਾਦ ਦੀ ਲੜੀ ਗਈ ਲੜਾਈ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ … More
ਕਾਂਗਰਸ ’ਚ ਸ਼ਾਮਲ ਹੋਣ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨਾਲ ਕੋਈ ਸਰੋਕਾਰ ਨਹੀਂ- ਜਥੇ: ਅਵਤਾਰ ਸਿੰਘ
ਅੰਮ੍ਰਿਤਸਰ:-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਦੋ ਮੈਂਬਰਾਂ ਦਾ ਕਾਂਗਰਸ ’ਚ ਸ਼ਾਮਲ ਹੋਣ ਸਬੰਧੀ ਅੱਜ ਅਖਬਾਰਾਂ ’ਚ ਛਪੀ ਖਬਰ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਇਨਾਂ ਮੈਂਬਰ ਸਾਹਿਬਾਨ ਦਾ ਕਾਂਗਰਸ ’ਚ ਸ਼ਾਮਲ ਹੋਣ … More
ਕਿਸ਼ੋਰ ਸਿੱਖਿਆ ਸੰਬੰਧੀ ਸੈਮੀਨਾਰ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ)- : ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਥੋਂ ਨੇੜਲੇ ਪਿੰਡ ਖੁੰਡੇਹਲਾਲ ਦੇ ਸਰਕਾਰੀ ਹਾਈ ਸਕੂਲ ਵਿਖੇ ਕਿਸ਼ੋਰ ਸਿੱਖਿਆ ਸੰਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਭੁਪਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਖੁੰਡੇਹਲਾਲ ਤੋਂ ਇਲਾਵਾ … More
ਗਿਆਨ ਸਿੰਘ ਸਦਰਵਾਲਾ ਸਭਾ ਦੇ ਪ੍ਰਧਾਨ ਥਾਪੇ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਇਥੋਂ ਦੇ ਪਿੰਡ ਸਦਰਵਾਲਾ ਵਿਖੇ ਦੀ ਸਦਰਵਾਲਾ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਦੀ ਸਰਵਸੰਮਤੀ ਨਾਲ ਚੋਣ ਹੋਈ ਜਿਸ ਵਿੱਚ ਸ.ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਐਮ.ਡੀ.ਕੋਆਪਰੇਟਿਵ ਬੈਂਕ ਦੇ ਨਜ਼ਦੀਕੀ ਸ.ਗਿਆਨ ਸਿੰਘ ਨੂੰ ਪ੍ਰਧਾਨ ਥਾਪਿਆ ਗਿਆ। ਇਸ ਤੋਂ … More
ਅੰਮ੍ਰਿਤਧਾਰੀ ਸਿੰਘ ਨੂੰ ਅਦਾਲਤ ’ਚ ਜਾਣ ਤੋਂ ਰੋਕਣਾ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ-ਜਥੇ: ਅਵਤਾਰ ਸਿੰਘ
ਅੰਮ੍ਰਿਤਸਰ:-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪਾਕਿਸਤਾਨ ’ਚ ਇਕ ਅੰਮ੍ਰਿਤਧਾਰੀ ਸ. ਅਜੀਤ ਸਿੰਘ ਨੂੰ ਕ੍ਰਿਪਾਨ ਪਹਿਨੀ ਹੋਣ ਕਾਰਨ ਲਾਹੌਰ ਹਾਈ ਕੋਰਟ ’ਚ ਦਾਖਲ ਹੋਣ ਤੋਂ ਰੋਕੇ ਜਾਣ ਸਬੰਧੀ ਛਪੀ ਖਬਰ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ … More
ਭਾਰਤ ਦੇ ਪ੍ਰਧਾਨ ਮੰਤਰੀ, ਫਰਾਂਸ ’ਚ ਦਸਤਾਰ ’ਤੇ ਪਾਬੰਦੀ ਦੇ ਮਸਲੇ ’ਤੇ ਫਰਾਂਸ ਦੇ ਰਾਸ਼ਟਰਪਤੀ ਨਾਲ ਗੱਲ ਕਰਨ
ਅੰਮ੍ਰਿਤਸਰ:-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਭਾਰਤ ਦੇ ਪ੍ਰਧਾਨ ਡਾ: ਮਨਮੋਹਨ ਸਿੰਘ ਨੂੰ ਲਿਖੇ ਇਕ ਪੱਤਰ ’ਚ ਮੰਗ ਕੀਤੀ ਹੈ ਕਿ ਉਹ ਫਰਾਂਸ ’ਚ ਸਿੱਖਾਂ ਨੂੰ ਦਰਪੇਸ਼ ਦਸਤਾਰ ਦਾ ਮਸਲਾ ਹੱਲ ਕਰਾਉਣ ਲਈ ਭਾਰਤ ਦੇ ਦੌਰੇ … More



