ਪੰਜਾਬ
ਪੰਜਾਬ ਦੇ ਸਰਬਪੱਖੀ ਵਿਕਾਸ ਦੀ ਲੋੜ-ਸੁਖਬੀਰ
ਲੁਧਿਆਣਾ- ਉਦਯੋਗਿਕ ਨਗਰੀ ਵਿਚ ਦੇਸ਼ ਦੇ ਸੁਤੰਤਰਤਾ ਦਿਹਾੜੇ ‘ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਝੰਡਾ ਲਹਿਰਾਇਆ ਅਤੇ ਪਰੇਡ ਦੀ ਸਲਾਮੀ ਲਈ। ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਰਬ ਪੱਖੀ ਵਿਕਾਸ ਦੇ ਲਈ ਯਤਨ ਤੇਜ਼ ਕੀਤੇ … More
ਗਰਮੀ ਕਰਕੇ 3 ਵਿਦਿਆਰਥਣਾਂ ਬੇਹੋਸ਼
ਸੰਗਰੂਰ-ਆਜ਼ਾਦੀ ਦਿਹਾੜੇ ਦੇ ਮੌਕੇ ਵਾਰ ਹੀਰੋਜ਼ ਸਟੇਡੀਅਮ ਵਿਖੇ ਆਯੋਜਿਤ ਜਿਲਾ ਪੱਧਰੀ ਪ੍ਰੋਗਰਾਮ ਦੌਰਾਨ ਰੰਗਾਰੰਗ ਪ੍ਰੋਗਰਾਮ ਪੇਸ਼ ਕਰਨ ਦੌਰਾਨ ਤਿੰਨ ਸਕੂਲ ਬੱਚੀਆਂ ਗਰਮੀ ਨਾਲ ਬੇਹੋਸ਼ ਹੋ ਗਈਆਂ। ਉਨ੍ਹਾਂ ਨੂੰ ਤੁਰੰਤ ਸਿਹਤ ਸੇਵਾਵਾਂ ਮੁਹਈਆ ਕਰਾਈ ਗਈ। ਇਸ ਦੌਰਾਨ ਮੁੱਖ ਮਹਿਮਾਨ ਸੰਸਦੀ ਸਕਤਰ … More
ਕਾਂਗਰਸ ਹਮੇਸ਼ਾ ਕੰਮ ਕਰਨ ’ਚ ਵਿਸ਼ਵਾਸ ਰੱਖਦੀ ਹੈ ਨਾ ਕਿ ਵਾਅਦਿਆਂ ’ਚ : ਡਾ.ਬਰਾੜ
ਲੁਧਿਆਣਾ – ਸੱਤਾਧਾਰੀ ਨਿਗਮ ਪ੍ਰਸ਼ਾਸਨ ਸ਼ਹਿਰ ਵਾਸੀਆਂ ਨੂੰ ਮੁਢੱਲੀਆਂ ਸਹੂਲਤਾਂ ਦੇਣ ਵਿਚ ਨਾਕਾਮ ਸਾਬਿਤ ਹੋਇਆ ਹੈ। ਵਾਰਡ ਵਿਚ ਹਰ ਪਾਸੇ ਸੀਵਰੇਜ਼ ਜਾਮ, ਸੜਕਾਂ, ਗਲੀਆਂ ਟੁੱਟੀਆਂ ਹੋਣ ਕਾਰਨ ਹਰ ਪਾਸੇ ਹਾਹਕਾਰ ਮਚੀ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਨਿਗਮ ਦੇ … More
ਵਾਤਾਵਰਨ ਦੀ ਸ਼ੁੱਧਤਾ ਅਤੇ ਔਰਤ ਦੇ ਸਨਮਾਨ ਲਈ ਅਰੰਭੀ ‘ਨੰਨ੍ਹੀ ਛਾਂ’ ਮੁਹਿੰਮ ਨੂੰ ਘਰ-ਘਰ ਪਹੁੰਚਾਇਆ ਜਾਵੇਗਾ-ਜਥੇ: ਅਵਤਾਰ ਸਿੰਘ
ਅੰਮ੍ਰਿਤਸਰ – ਗੁਰਦੁਆਰਾ ਪ੍ਰਬੰਧ ਨੂੰ ਸੁਚਾਰੂ ਬਨਾਉਣ, ਵਿੱਦਿਆ ਦੇ ਖੇਤਰ ਵਿਚ ਅਹਿਮ ਪੁਲਾਂਘਾਂ ਪੁੱਟਣ ਅਤੇ ਪਤਿਤਪੁਣੇ ਨੂੰ ਠੱਲ੍ਹ ਪਾਉਣ ਦੇ ਨਾਲ-ਨਾਲ ਵਾਤਾਵਰਨ ਨੂੰ ਹਰਾ-ਭਰਾ ਬਨਾਉਣ ਲਈ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਅਰੰਭੀ ‘ਨੰਨੀ ਛਾਂ’ ਨੂੰ ਅਪਣਾਉਂਦਿਆਂ ਸ਼੍ਰੋਮਣੀ ਕਮੇਟੀ … More
ਹਰਿਆਣਾ ਦੀ ਕਾਂਗਰਸ ਸਰਕਾਰ ਸਿੱਖ ਸ਼ਕਤੀ ਨੂੰ ਵੰਡਣ ਦੀ ਸਾਜਿਸ਼ ਤੋਂ ਬਾਜ ਆਵੇ-ਜਥੇ: ਅਵਤਾਰ ਸਿੰਘ
ਅੰਮ੍ਰਿਤਸਰ – ਮਹਾਨ ਕੁਰਬਾਨੀਆਂ ਉਪਰੰਤ ਹੋਂਦ ਵਿਚ ਆਈ ਸਿੱਖ ਜਗਤ ਦੀ ਨੁਮਾਇੰਦਾ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸ਼ਕਤੀ ਦਾ ਪ੍ਰਤੀਕ ਹੈ। ਕਾਂਗਰਸੀ ਸਰਕਾਰਾਂ ਹਮੇਸ਼ਾਂ ਸਿੱਖ ਸੰਸਥਾਵਾਂ ਤੇ ਸਿੱਖੀ ਦੇ ਸੋਮਿਆਂ ਨੂੰ ਨੁਕਸਾਨ ਪਹੁੰਚਾਉਣ ਦੀ ਤਾਕ ਵਿਚ … More
ਗੋਲਕਾਂ ਦੀਆਂ ਸੌਦੇਬਾਜ਼ੀਆਂ ਕਰਨ ਨਾਲ ਸਿੱਖ ਕੌਮ ਦੇ ਇਖਲਾਕ ਵਿੱਚ ਕੀ ਮਜ਼ਬੂਤੀ ਹੋਵੇਗੀ? – ਮਾਨ
ਫਤਿਹਗੜ੍ਹ ਸਾਹਿਬ :- “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤਾਂ ਸਿੱਖ ਕੌਮ ਦੇ ਉੱਚੇ-ਸੁੱਚੇ ਇਖਲਾਕ ਅਤੇ ਇਤਿਹਾਸ ਦੇ ਬੀਤੇ ਸਮੇਂ ਦੇ ਫਖਰ ਵਾਲੇ ਕਾਰਨਾਮਿਆਂ ਦੀ ਸ਼ਾਨ ਨੂੰ ਕਾਇਮ ਰੱਖਣ ਹਿੱਤ ਆਪਣੀਆਂ ਧਾਰਮਿਕ, ਸਮਾਜਿਕ, ਸਿਆਸੀ ਅਤੇ ਭੂਗੋਲਿਕ ਗਤੀਵਿਧੀਆਂ ਕਰ ਰਿਹਾ ਹੈ। ਪਰ ਸ: … More
ਵੱਖਰੀ ਗੁਰਦੁਆਰਾ ਕਮੇਟੀ ਦਾ ਮਾਮਲਾ ਕਾਂਗਰਸ ਸਰਕਾਰ ਦੀ ਸਿੱਖ ਮਸਲਿਆਂ ਵਿਚ ਸਿਧੀ ਦਖ਼ਲ-ਅੰਦਾਜ਼ੀ- ਜਥੇ. ਅਵਤਾਰ ਸਿੰਘ
ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਹੁੱਡਾ ਵਲੋਂ ਸਿਆਸੀ ਲਾਹਾ ਲੈਣ ਲਈ, ਮਹਾਨ ਕੁਰਬਾਨੀਆਂ ਉਪਰੰਤ ਹੋਂਦ ’ਚ ਆਈ ਸਿੱਖ ਜਗਤ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਂਦ, ਹਸਤੀ ਤੇ ਉਚਿਤਤਾ ਨੂੰ ਚੁਨੌਤੀ ਦਿੱਤੇ ਜਾਣ, ਸਿੱਖ ਸ਼ਕਤੀ … More
ਆਲ ਇੰਡੀਆ ਗੁਰਦੁਆਰਾ ਐਕਟ ਬਣਵਾਉਣ ਲਈ ਅਮਲੀ ਰੂਪ ਵਿੱਚ ਕਾਰਵਾਈ ਕੀਤੀ ਜਾਵੇ – ਮਾਨ
ਫਤਿਹਗੜ੍ਹ ਸਾਹਿਬ – “ਸਿੱਖ ਕੌਮ ਦੀ ਮਿੰਨੀ ਪਾਰਲੀਮੈਂਟ ਮੰਨੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਾਰਮਿਕ ਸੰਸਥਾਂ ਅਤੇ ਪੰਜਾਬ ਦੀ ਸਿਆਸਤ ਉੱਤੇ ਕਾਬਿਜ਼ ਬਾਦਲ ਦਲੀਏ ਹਰਿਆਣੇ ਦੇ ਸਿੱਖਾਂ ਦੇ ਧਾਰਮਿਕ ਅਤੇ ਇਖਲਾਕੀ ਜ਼ਜਬਾਤਾਂ ਨੂੰ ਕੁਚਲਣ ਦੀ ਮੰਦਭਾਵਨਾ ਭਰੀ ਸੋਚ ਦਾ … More
ਕੇਂਦਰੀ ਸਿੱਖ ਅਜਾਇਬਘਰ ਵਿਖੇ ਨਾਮਵਰ ਸਖਸ਼ੀਅਤਾਂ ਦੇ ਚਿੱਤਰ ਸੁਸ਼ੋਭਿਤ
ਅੰਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿੰਰਗ ਕਮੇਟੀ ਦੇ ਹੋਏ ਫੈਸਲਿਆਂ ਅਨੁਸਾਰ ਅੱਜ ਅਰਦਾਸ ਉਪਰੰਤ ਸਥਾਨਕ ਕੇਂਦਰੀ ਸਿੱਖ ਅਜਾਇਬਘਰ ਵਿਖੇ ਨਾਮਵਰ ਵਿਦਵਾਨ ਪ੍ਰੋ: ਸ਼ੇਰ ਸਿੰਘ ਸ਼ੇਰ (ਸਾਬਕਾ ਪ੍ਰਿੰਸੀਪਲ ਸ਼ਹੀਦ ਸਿੱਖ ਮਿਸ਼ਨਰੀ ਕਾਲਜ), ਸ. ਜਗੀਰ ਸਿੰਘ ਟਾਂਡਾ, ਸ. ਬੱਗਾ ਸਿੰਘ … More
ਜਿੰਮੀਦਾਰਾਂ ਨੂੰ ਉਹਨਾਂ ਦੀ ਫਸਲ ਦੀ ਕੀਮਤ “ਸਿੱਧੀ ਅਦਾਇਗੀ” ਕਰਨ ਦਾ ਮੁੱਦਾ ਸਹੀ
ਫਤਿਹਗੜ੍ਹ ਸਾਹਿਬ :- ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਜਿ਼ੰਮੀਦਾਰਾਂ ਨੂੰ ਉਹਨਾਂ ਦੀ ਫਸਲ ਦੀ ਕੀਮਤ ਦੀ ਸਿੱਧੀ ਅਦਾਇਗੀ ਕਰਨ ਦੇ ਪ੍ਰਬੰਧ ਕਰਨ ਦੀ ਸੋਚ ਜਿ਼ੰਮੀਦਾਰਾਂ ਦੀ ਲੁੱਟ ਖਸੁੱਟ, ਦਲਾਲਾਂ ਅਤੇ ਕਮਿਸ਼ਨ ਏਜੰਟਾਂ ਦੇ ਚੱਕਰਵਿਊ ਵਿੱਚੋਂ ਕੱਢਣ ਦਾ ਸਹੀ ਉੱਦਮ … More
