ਪੰਜਾਬ
ਰਾਕੇਸ਼ ਟਿਕੈਤ ਦਾ ਕਿਸਾਨ ਅੰਦੋਲਨ ‘ਚ ਨਿਭਾਈ ਉਸਾਰੂ ਭੂਮਿਕਾ ਲਈ ਹੋਇਆ ਸਨਮਾਨ
ਨਵੀਂ ਦਿੱਲੀ, (ਪਰਮਿੰਦਰਪਾਲ ਸਿੰਘ) – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਦੀ ਪ੍ਰਬੰਧਕ ਕਮੇਟੀ ਵੱਲੋਂ ਕਿਸਾਨ ਆਗੂ ਚੌਧਰੀ ਰਾਕੇਸ਼ ਸਿੰਘ ਟਿਕੈਤ ਦਾ ਕਿਸਾਨ ਅੰਦੋਲਨ ‘ਚ ਨਿਭਾਈ ਉਸਾਰੂ ਭੂਮਿਕਾ ਲਈ ਅੱਜ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਥੇ ਦੱਸਣਯੋਗ … More
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ … More
ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ – ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਸ. … More
ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖਤ ਇਤਰਾਜ
ਅੰਮ੍ਰਿਤਸਰ – ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਸਰਕਾਰ ਨੂੰ ਪੱਤਰ ਲਿਖ … More
ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ 21ਵਲੋਂ ਪੇਸ਼ ਕੀਤਾ ਗਿਆ, ਨਵਾਂ ਕੈਨੇਡੀਅਨ ਸਿਟੀਜ਼ਨਸ਼ਿਪ ਬਿੱਲ ਸੀ-71
ਓਨਟਾਰੀਓ, (ਦੀਪਕ ਗਰਗ) – 23 ਮਈ, 2024 ਨੂੰ, ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਘੋਸ਼ਣਾ ਕੀਤੀ ਕਿ ਉਹ ਮੂਲ ਰੂਪ ਵਿੱਚ ਕੈਨੇਡੀਅਨ ਨਾਗਰਿਕਤਾ ਲਈ ਨਵਾਂ ਕਾਨੂੰਨ ਪੇਸ਼ ਕਰ ਰਹੇ ਹਨ, ਜਿਸਨੂੰ ਬਿੱਲ ਛ-71 ਕਿਹਾ ਜਾਂਦਾ ਹੈ। ਇਹ ਬਿੱਲ ਪਹਿਲੀ ਪੀੜ੍ਹੀ ਤੋਂ … More
ਤਲਵੰਡੀ ਨੂੰ ਅਖਿਲ ਭਾਰਤੀ ਜੱਟ ਮਹਾਸਭਾ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਗਿਆ
ਚੰਡੀਗੜ੍ਹ : ਅਖਿਲ ਭਾਰਤੀ ਜੱਟ ਮਹਾਸਭਾ, ਜੋ 1907 ਵਿੱਚ ਸਰ ਛੋਟੂ ਰਾਮ ਦੁਆਰਾ ਸਥਾਪਿਤ ਕੀਤੀ ਗਈ ਸੀ, ਉੱਤਰੀ ਅਤੇ ਕੇਂਦਰੀ ਪੱਟੀ ਦੇ ਦੇਸ਼ ਦੀ ਸਭ ਤੋਂ ਪੁਰਾਣੀ ਅਤੇ ਸਭ ਤੋਂ ਵੱਡੀ ਜੱਟ ਭਾਈਚਾਰੇ ਦੀ ਪ੍ਰਤੀਨਿਧੀ ਸੰਸਥਾ ਹੈ। ਗੁਰਜੀਤ ਸਿੰਘ ਤਲਵੰਡੀ ਅਕਾਲੀ … More
ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਚੋਣ ਹਲਕੇ ਵਿੱਚ ਗਰੀਨ ਅਤੇ ਕਲੀਨ ਚੋਣਾਂ ਕਰਵਾਈਆਂ ਜਾਣਗੀਆਂ: ਜਨਰਲ ਅਬਜਰਵਰ ਡਾ. ਹੀਰਾ ਲਾਲ
ਨਵਾਂਸ਼ਹਿਰ, ( ਉਮੇਸ਼ ਜੋਸ਼ੀ ):- ਲੋਕ ਸਭਾ ਚੋਣਾਂ-2024 ਸਬੰਧੀ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਚੋਣ ਹਲਕੇ ਵਿੱਚ ਗਰੀਨ ਅਤੇ ਕਲੀਨ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਵੋਟਰਾਂ ਨੂੰ ਵੋਟ ਪਾਉਣ ਦੇ ਨਾਲ-ਨਾਲ ਪੌਦੇ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। … More
ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਕੌਮ ਇਕਜੁਟ ਹੋ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਕਰੇ ਟਾਕਰਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ … More
ਐਨ.ਕੇ. ਸ਼ਰਮਾ ਨੇ ਸੀਨੀਅਰ ਪੁਲਿਸ ਅਧਿਕਾਰੀ ਦੀ ਮਿਲੀਭੁਗਤ ਨਾਲ ਕਰੋੜਾਂ ਦੀ ਜ਼ਮੀਨ ਹੜੱਪੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਖਜ਼ਾਨਚੀ ਤੇ ਡੇਰਾਬੱਸੀ ਤੋਂ ਸਾਬਕਾ ਅਕਾਲੀ ਵਿਧਾਇਕ ਤੇ ਸਾਬਕਾ ਸੀਪੀਸੀ ਐਨਕੇ ਸ਼ਰਮਾ ਨੇ ਸੀਨੀਅਰ ਪੁਲੀਸ ਅਧਿਕਾਰੀ ਨਾਲ ਮਿਲੀਭੁਗਤ ਨਾਲ ਕਰੋੜਾਂ ਰੁਪਏ ਦੀ ਜ਼ਮੀਨ ਹੜੱਪ ਲਈ ਹੈ। ਇਸ ਦਾ ਖੁਲਾਸਾ ਜੀਰਕਪੁਰ ਦੇ … More
ਜਰਮਨੀ ਤੋਂ ਬੱਬਰਾਂ ਦੀ ਅਪੀਲ : ਪੰਜਾਬੀਓ ਪੰਜਾਬ ਦੇ ਹੱਕਾਂ ਲਈ ਗੜਕਣ ਵਾਲੇ ਉਮੀਦਵਾਰਾਂ ਨੂੰ ਜਿੱਤਾ ਕੇ ਪਾਰਲੀਮੈਂਟ ਵਿੱਚ ਭੇਜੋ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜਰਮਨ ਦੇ ਸਿੰਘ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਸਤਨਾਮ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਹਰਜੋਤ ਸਿੰਘ ਬੱਬਰ, ਭਾਈ ਬਿੱਧੀ ਸਿੰਘ ਬੱਬਰ, ਭਾਈ ਜਸਵੰਤ ਸਿੰਘ, ਭਾਈ ਬਲਜਿੰਦਰ ਸਿੰਘ ਅਤੇ ਭਾਈ ਰਾਜਿੰਦਰ ਸਿੰਘ ਆਦਿ ਸਿੰਘਾਂ … More









