ਪੰਜਾਬ

 

ਗੁਰਦੁਆਰਾ ਬੇਬੇ ਨਾਨਕੀ ਜੀ ਨਾਲ ਸਬੰਧਤ ਜ਼ਮੀਨ ਨਾਂ ਤਾਂ ਵੇਚੀ ਜਾ ਰਹੀ ਹੈ ਅਤੇ ਨਾ ਹੀ ਅਕਵਾਇਰ ਕੀਤੀ ਜਾ ਰਹੀ

ਅੰਮ੍ਰਿਤਸਰ -: ਲਾਹੌਰ (ਪਾਕਿਸਤਾਨ) ਸਥਿਤ ਗੁਰਦੁਆਰਾ ਬੇਬੇ ਨਾਨਕੀ ਜੀ ਨਾਲ ਸਬੰਧਤ ਡੇਰਾ ਚਾਹਲ ਵਿਚਲੀ ਜ਼ਮੀਨ ਨਾਂ ਤਾਂ ਵੇਚੀ ਜਾ ਰਹੀ ਹੈ ਅਤੇ ਨਾ ਹੀ ਕਿਸੇ ਸਕੀਮ ਤਹਿਤ ਅਕਵਾਇਰ ਕੀਤੀ ਜਾ ਰਹੀ ਹੈ; ਅਜਿਹਾ ਅਵੈਕੁਈ ਟਰਸਟ ਪ੍ਰਾਪਰਟੀ ਬੋਰਡ ਪਾਕਿਸਤਾਨ  ਤੋਂ ਸ਼੍ਰੋਮਣੀ … More »

ਪੰਜਾਬ | Leave a comment
 

ਅਡਵਾਨੀ ਵਰਗੇ ਘੱਟ ਗਿਣਤੀ ਕੌਮਾਂ ਦੇ ਕਾਤਿਲ ਨਾਲ ਬੀਬੀ ਕਲਿੰਟਨ ਨੂੰ ਮੁਲਾਕਾਤ ਨਹੀਂ ਸੀ ਕਰਨੀ ਚਾਹੀਦੀ :- ਮਾਨ

ਚੰਡੀਗੜ੍ਹ :- “ਅਮਰੀਕਾ ਇੱਕ ਜਮਹੂਰੀਅਤ ਪਸੰਦ ਮਨੁੱਖੀ ਹੱਕਾਂ ਦੀ ਰਖਵਾਲੀ ਕਰਨ ਵਾਲਾ ਵੱਡਾ ਮੁਲਕ ਅਖਵਾਉਂਦਾ ਹੈ। ਹਿੰਦੋਸਤਾਨ ਦੇ ਦੌਰੇ ਤੇ ਆਈ ਅਮਰੀਕਾ ਦੀ ਵਿਦੇਸ਼ ਵਜ਼ੀਰ, ਸੈਕਟਰੀ ਆਫ ਸਟੇਟ ਬੀਬੀ ਹਿਲੇਰੀ ਕਲਿੰਟਨ ਨੂੰ ਭਾਜਪਾ ਦੇ ਫਿਰਕੂ ਅਤੇ ਘੱਟ ਗਿਣਤੀ ਕੌਮਾਂ ਦੇ … More »

ਪੰਜਾਬ | Leave a comment
 

ਧਰਮ ਪ੍ਰਚਾਰ ਦੇ ਮੁਖ ਸੇਵਾਦਾਰਾਂ ਨੂੰ ਜਿਲ੍ਹਾ ਪਧਰ ਤੇ ਜਥੇਬੰਧ ਕੀਤਾ ਜਾਵੇਗਾ

ਮੁਕਤਸਰ :- ਸਿੱਖ ਧਰਮ ਦੇ ਪ੍ਰਚਾਰ ਲਈ ਚੱਲ ਰਹੀ ਧਰਮ ਪ੍ਰਚਾਰ ਲਹਿਰ ਅਤੇ ਸਿੱਖ ਵਿਰਸਾ ਸੰਭਾਲ ਮੁਹਿੰਮ ਵਲੋਂ ਸਿੱਖ ਪੰਥ ਦੀ ਚੜ੍ਹਦੀ ਕਲਾਂ ਲਈ ਅਤੇ ਪ੍ਰਚਾਰ ਦੀ ਲਹਿਰ ਨੂੰ ਘਰ-ਘਰ ਪਹੁੰਚਾਉਣ ਲਈ  ਬਣਾਏ ਗਏ ਮੁਖ ਸੇਵਾਦਾਰਾ ਨੂੰ ਜਿਲ੍ਹਾਂ ਪੱਧਰ ਤੇ … More »

ਪੰਜਾਬ | Leave a comment
 

ਚਿੱਠੀਸਿੰਘਪੁਰੇ ਦੇ 43 ਸਿੱਖਾਂ ਦੇ ਕਾਤਿਲਾਂ ਨੂੰ ਬੀਬੀ ਕਲਿੰਟਨ ਸਜ਼ਾਵਾਂ ਦਿਵਾਉਣ ਦਾ ਪ੍ਰਬੰਧ ਕਰੇ :- ਮਾਨ

ਫਤਿਹਗੜ੍ਹ ਸਾਹਿਬ – ਸ: ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰੈਸ ਨੂੰ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਕਿਹਾ ਹੈ ਕਿ ਹਿੰਦੋਸਤਾਨ ਕਹਿਣ ਨੂੰ ਤਾਂ ਇੱਕ ਲੋਕਤੰਤਰੀ ਮੁਲਕ ਹੈ। ਪਰ ਅਸਲੀਅਤ ਵਿੱਚ ਇੱਥੇ ਸਿੱਖ ਕੌਮ ਅਤੇ ਹੋਰ … More »

ਪੰਜਾਬ | Leave a comment
 

ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਸਮੁੱਚੀ ਕੌਮ ਲਈ ਪ੍ਰੇਰਨਾ ਸਰੋਤ ਹੈ-ਜਥੇ: ਅਵਤਾਰ ਸਿੰਘ

ਅੰਮ੍ਰਿਤਸਰ -: ਸ਼ਹੀਦ ਕੌਮਾਂ ਦਾ ਸਰਮਾਇਆ ਹੁੰਦੇ ਹਨ, ਉਹ ਕੌਮਾਂ ਜੋ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਅਕਸਰ ਖਤਮ ਹੋ ਜਾਂਦੀਆਂ ਹਨ ਅਤੇ ਜੋ ਕੌਮਾਂ ਆਪਣੇ ਸ਼ਹੀਦਾਂ ਦੇ ਨਕਸ਼ੇ-ਕਦਮ ’ਤੇ ਚੱਲਦੀਆਂ ਹਨ, ਹਮੇਸ਼ਾਂ ਪ੍ਰਫੁੱਲਤ ਹੁੰਦੀਆਂ ਹਨ। ਭਾਈ ਤਾਰੂ ਸਿੰਘ ਜੀ … More »

ਪੰਜਾਬ | Leave a comment
 

ਅੰਮ੍ਰਿਤਸਰ ਜ਼ਿਲ੍ਹੇ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਥੇ: ਅਵਤਾਰ ਸਿੰਘ ਵਲੋਂ ਬੱਸਾਂ ਰਵਾਨਾ

ਅੰਮ੍ਰਿਤਸਰ -: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਲੰਗਰ, ਰਿਹਾਇਸ਼ ਅਤੇ ਸੇਹਤ ਸਹੂਲਤਾਂ ਤੋਂ ਇਲਾਵਾ ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫਰੀ ਲਿਆਉਣ … More »

ਪੰਜਾਬ | Leave a comment
 

ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੀ ਜ਼ਮੀਨ ਵੇਚੇ ਜਾਣ ਦੀ ਕਾਰਵਾਈ ਤੁਰੰਤ ਰੱਦ ਕੀਤੀ ਜਾਵੇ-ਜਥੇ: ਅਵਤਾਰ ਸਿੰਘ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਚੰਡੀਗੜ੍ਹ ਤੋਂ ਛਪਦੇ ਇਕ ਪੰਜਾਬੀ ਦੇ ਅਖ਼ਬਾਰ ’ਚ ਪਾਕਿਸਤਾਨ ’ਚ ਲਾਹੌਰ ਦੇ ਨਜ਼ਦੀਕ ਇਤਿਹਾਸਕ ਗੁਰਦੁਆਰਾ ‘ਜਨਮ ਅਸਥਾਨ ਬੇਬੇ ਨਾਨਕੀ ਜੀ’ ਨਾਲ ਸਬੰਧਤ 34 ਏਕੜ ਜ਼ਮੀਨ ਕਿਸੇ ਕਾਲੋਨੀ ਦੀ … More »

ਪੰਜਾਬ | Leave a comment
 

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧਕੀ ਬੋਰਡ ਤੁਰੰਤ ਗਠਤ ਕੀਤਾ ਜਾਵੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧਕੀ ਬੋਰਡ ਭੰਗ ਕਰਕੇ ਪ੍ਰਸ਼ਾਸਕ ਨਿਯੁਕਤ ਕੀਤੇ ਜਾਣ ਦੀ ਕਾਰਵਾਈ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਇਸ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ … More »

ਪੰਜਾਬ | Leave a comment
 

ਪ੍ਰਧਾਨ ਮੰਤਰੀ ਫਰਾਂਸ ਦੌਰੇ ਦੌਰਾਨ ਦਸਤਾਰ ਮੁੱਦੇ ’ਤੇ ਸਿੱਖਾਂ ਦਾ ਪੱਖ ਪੇਸ਼ ਕਰਨ-ਜਥੇ: ਅਵਤਾਰ ਸਿੰਘ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਭਾਰਤ ਦੇ ਪ੍ਰਧਾਨ ਮੰਤਰੀ ਡਾਕਟਰ ਮਹਮੋਹਨ ਸਿੰਘ ਜੋ ਫਰਾਂਸ ਦੌਰੇ ਲਈ ਰਵਾਨਾ ਹੋਏ ਹਨ, ਨੂੰ ਅਪੀਲ ਕੀਤੀ ਹੈ ਕਿ ਆਪਣੇ ਦੌਰੇ ਦੌਰਾਨ ਫਰਾਂਸ ਸਰਕਾਰ ਨਾਲ ਫਰਾਂਸ ਦੇ ਸਕੂਲਾਂ … More »

ਪੰਜਾਬ | Leave a comment
 

ਵਿਧਾਇਕਾਂ ਦੇ ਤਨਖਾਹ ਭੱਤੇ ਹੋਏ ਦੁਗਣੇ

ਚੰਡੀਗੜ੍ਹ- ਪੰਜਾਬ ਸਰਕਾਰ ਦੇ ਕੋਲ ਭਾਵੇਂ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਫੰਡ ਹੋਣ ਭਾਵੇਂ ਨਾ ਪਰ ਸਰਕਾਰ ਬਨਾਉਣ ਵਾਲੇ ਵਿਧਾਇਕਾਂ ਦੀ ਤਨਖਾਹ ਅਤੇ ਭੱਤਿਆਂ ਨੂੰ ਦੁਗਣੇ ਤੋਂ ਵੀ ਵਧੇਰੇ ਕਰਨ ਲਈ ਪੈਸਾ ਸਰਕਾਰ ਕੋਲ ਹੈ। ਪੰਜਾਬ ਵਿਧਾਨਸਭਾ ਵਿਚ ਜਨਰਲ … More »

ਪੰਜਾਬ | 1 Comment