ਪੰਜਾਬ
ਡਾ.ਅਮਰਜੀਤ ਟਾਂਡਾ ਨੇ ਕਿਹਾ ਕਿ ਕਾਂਗਰਸ ਦੇ ਸਟਾਰ ਪ੍ਰਚਾਰਕ ਰਾਹੁਲ ਗਾਂਧੀ ਲੋਕ ਸਭਾ ਚੋਣਾਂ ਦੇ ਨਤੀਜੇ ਅਤੇ ਰੁਝਾਨ ਆਉਣ ਤੋਂ ਬਾਅਦ ਆਪਣੇ ਦਮ ‘ਤੇ ਵੱਡੇ ਆਗੂ ਦੇ ਤੌਰ ‘ਤੇ ਹਨ
ਡਾ.ਅਮਰਜੀਤ ਟਾਂਡਾ ਨੇ ਡਾਕਟਰ ਮਨਮੋਹਨ ਸਿੰਘ, ਸੋਨੀਆ, ਰਾਹੁਲ ਤੇ ਅਮਰਿੰਦਰ ਸਿੰਘ ਨੂੰ ਮੁਬਾਰਕਾਂ ਘੱਲੀਆਂ ਸਿਡਨੀ – ਆਸਟ੍ਰੇਲੀਆ ਵਿਚ ਇੰਡੀਅਨ ਓਵਰਸੀਜ ਕਾਂਗਰਸ ਆਸਟ੍ਰੇਲੀਆ ਦੇ ਸਮੂਹ ਮੈਂਬਰਾਂ ਨੇ ਕੇਂਦਰ ਚ ਕਾਂਗਰਸ ਨੂੰ ਜਿਤਣ ਤੇ ਡਾਕਟਰ ਮਨਮੋਹਨ ਸਿੰਘ, ਸ੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ … More
ਬਠਿੰਡਾ ਦੇ ਐਸਐਸਪੀ ਅਤੇ ਡੀਸੀ ਨੇ ਚੋਣ ਕਮਿਸ਼ਨ ਨੂੰ ਭੇਜਿਆ ਗੋਲਮਾਲ ਜਵਾਬ
ਚੰਡੀਗੜ੍ਹ- ਚੋਣ ਕਮਿਸ਼ਨ ਨੇ ਬਠਿੰਡਾ ਸੰਸਦੀ ਸੀਟ ਦੇ ਘੇਰੇ ਵਿਚ ਆਉਣ ਵਾਲੇ ਪਿੰਡ ਲੇਲੇਵਾਲਾ ਵਿਚ ਸਾਬਕਾ ਮੰਤਰੀ ਵਿਕਰਮਜੀਤ ਸਿੰਘ ਮਜੀਠੀਆ ਦੇ ਖਿਲਾਫ ਕਾਰਵਾਈ ਵਿਚ ਦੇਰੀ ਕਰਨ ਦੇ ਮੁੱਦੇ ਨੂੰ ਲੈ ਕੇ ਡੀਸੀ ਅਤੇ ਐਸਐਸਪੀ ਨੂੰ ਜਵਾਬ ਤਲਬ ਕੀਤਾ ਸੀ। ਉਨ੍ਹਾਂ … More
ਗ੍ਰੰਥੀ ਸਿੰਘ ’ਤੇ ਜਲ ਦਾ ਚੂਲਾ ਸੁੱਟੇ ਜਾਣ ਦੀ ਘਟਨਾ ਦੀ ਜਾਂਚ ਲਈ 6 ਮੈਂਬਰੀ ਕਮੇਟੀ ਗਠਿਤ-ਸਿੰਘ ਸਾਹਿਬ
ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਨਸ਼ੇੜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਗ੍ਰੰਥੀ ਸਿੰਘ ’ਤੇ ਪਾਣੀ … More
ਵਫਦ ਨੂੰ ਵੀਜ਼ੇ ਜਾਰੀ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਹਾਈ ਕਮਿਸ਼ਨ ਨੂੰ ਯਾਦ ਪੱਤਰ ਭੇਜਿਆ-ਜੋਗਿੰਦਰ ਸਿੰਘ
ਅੰਮ੍ਰਿਤਸਰ – ਪਾਕਿਸਤਾਨ ’ਚ ਕਬਾਇਲੀ ਇਲਾਕੇ ’ਚੋਂ ਤਾਲਿਬਾਨਾਂ ਵਲੋਂ ਪ੍ਰਭਾਵਤ ਹੋਏ ਸਿੱਖਾਂ ਦੀ ਸਾਰ ਲੈਣ ਤੇ ਉਨ੍ਹਾਂ ਦੀ ਲੋੜੀਂਦੀ ਸਹਾਇਤਾ ਆਦਿ ਲਈ ਸਿੱਖ ਜਗਤ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ’ਚ … More
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਪੜਤਾਲ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ-ਜਥੇ: ਅਵਤਾਰ ਸਿੰਘ
ਅੰਮ੍ਰਿਤਸਰ – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਪ੍ਰਮਾਣਿਕਤਾ ਸਬੰਧੀ ਲੋੜੀਂਦੀ ਜਾਂਚ ਪੜਤਾਲ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸ਼੍ਰੋਮਣੀ ਕਮੇਟੀ ਦੇ ਐਡੀ: … More
ਮਜੀਠੀਆ ਵਲੋਂ ਸਿੱਧੂ ਦੇ ਹੱਕ ਵਿਚ ਮਜੀਠਾ ਵਿਖੇ ਵਿਸ਼ਾਲ ਰੈਲੀ
ਮਜੀਠਾ (ਅਮ੍ਰਿਤਸਰ) – 15 ਵੀ ਲੋਕ ਸਭਾ ਲਈਂ ਚੋਣ ਪ੍ਰਚਾਰ ਦੇ ਆਖਰੀ ਦਿਨ ਐਨ ਡੀ ਏ ਵਲੋਂ ਪ੍ਰਧਾਂਨ ਮੰਤਰੀ ਲਈਂ ਉਮੀਦਵਾਰ ਸ੍ਰੀ ਲਾਲ ਕ੍ਰਿਸ਼ਨ ਅਡਵਾਨੀ ਨੇ ਦੇਸ਼ ਦੇ ਜਨਤਾ ਦੀ ਸਮਰਥਾਂ ਉਤੇ ਭਰੋਸੇ ਦਾ ਪ੍ਰਗਟਾਵਾ ਕਰਦਿਆਂ 21 ਵੀ ਸਦੀ ਨੂੰ … More
ਕੇਂਦਰ ‘ਚ ਸਰਕਾਰ ਕਾਂਗਰਸ ਦੀ ਹੀ ਬਣੇਗੀ – ਡਾ.ਅਮਰਜੀਤ ਟਾਂਡਾ
ਸਿਡਨੀ-ਇੰਡੀਅਨ ਓਵਰਸੀਜ ਕਾਂਗਰਸ ਆਸਟ੍ਰੇਲੀਆ ਦੇ ਪ੍ਰਧਾਨ ਡਾ.ਅਮਰਜੀਤ ਟਾਂਡਾ ਨੇ ਇਕ ਪਰੈਸ ਬਿਆਨ ਚ ਕਿਹਾ ਕਿ ਕਿਹਾ ਕਿ ਭਾਜਪਾ ਨੇ ਪੰਜਾਬ ‘ਚ ਅਕਾਲੀਆਂ ਨਾਲ ਮਿਲ ਕੇ ਔਰਤਾਂ ਉਪਰ ਹਮਲੇ ਕਰਵਾਏ। ਡਾ.ਅਮਰਜੀਤ ਟਾਂਡਾ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਸ਼ੁਰੂ ਤੋਂ … More
ਮੈਂ ਅੱਜ ਤਕ ਕਮਜੋ਼ਰ ਸਿੱਖ ਨਹੀਂ ਵੇਖਿਆ
ਲੁਧਿਆਣਾ- ਰਾਹੁਲ ਗਾਂਧੀ ਨੇ ਲੁਧਿਆਣਾ ਵਿਚ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦੇ ਹੋਏ “ ਸਿੰਘ ਇਜ਼ ਕਿੰਗ” ਡਾ: ਮਨਮੋਹਨ ਸਿੰਘ ਨੂੰ ਫਿਰ ਪ੍ਰਧਾਨਮੰਤਰੀ ਬਣਾਉਣ ਲਈ ਲੋਕਾਂ ਕੋਲੋਂ ਵੋਟਾਂ ਮੰਗੀਆ। ਰਾਹੁਲ ਨੇ ਅਡਵਾਨੀ ਵਲੋਂ ਵਾਰ-ਵਾਰ ਸ਼ੇਰ-ਏ-ਪੰਜਾਬ ਅਤੇ ਪੰਜਾਬ ਦੀ ਸ਼ਾਨ ਪ੍ਰਧਾਨਮੰਤਰੀ … More
ਮਜੀਠੀਆ ਵਲੋਂ ਮਾਝੇ ਦੀ ਮੁੜ ਕਮਾਨ ਸੰਭਾਲ ਲੈਣ ਨਾਲ ਕਾਂਗਰਸੀ ਖੇਮਿਆਂ ਵਿਚ ਹਲਚਲ
ਅਮ੍ਰਿਤਸਰ – ਮਾਲਵੇ ਦੀਆਂ 4 ਸੀਟਾਂ ’ਲਈ ਚੋਣ ਮੁਹਿੰਮ ਦੌਰਾਨ ਆਪਣੀ ਵਿਲਖਣ ਪਛਾਣ ਦੀ ਅਮਿਟ ਛਾਪ ਛੱਡਣ ਉਪਰੰਤ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਵਲੋਂ ਮਾਝੇ ਦੀ ਮੁੜ … More
ਪਸ਼ਚਾਤਾਪ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ – ਬੀਤੇ ਦਿਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾਂ ਦਾ ਪਸ਼ਚਾਤਾਪ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵਲੋਂ ਹੋਏ ਆਦੇਸ਼ਾਂ ਅਨੁਸਾਰ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ’ਚ ਗੁਰਦੁਆਰਾ ਝੰਡੇ ਬੁੰਗੇ … More
