ਪੰਜਾਬ

Screenshot_2026-10-05_14-58-26.resized

ਹਾਈ ਕੋਰਟ ਨੇ ਮਾਨ ਸਰਕਾਰ ਦੀ ‘ਕੱਟੜ ਇਮਾਨਦਾਰੀ’ ਦਾ ਭਰਮ ਤੋੜਿਆ : ਪ੍ਰੋ. ਖਿਆਲਾ

ਅੰਮ੍ਰਿਤਸਰ -  ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਸਰਕਾਰੀ ਬਦਲੀਆਂ ਅਤੇ ਪੋਸਟਿੰਗਾਂ ਵਿੱਚ ਕਥਿਤ ਵਿੱਤੀ ਲੈਣ-ਦੇਣ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਸਬੰਧਤ ਮਾਮਲੇ ਦੀ ਜਾਂਚ CBI ਨੂੰ ਸੌਂਪਣ ਦੇ ਫ਼ੈਸਲੇ … More »

ਪੰਜਾਬ | Leave a comment
Screenshot_2026-10-04_17-10-15.resized

ਐੱਸਐੱਫਜੇ ਨੇ ਕੁਲਤਾਰ ਸੰਧਵਾਂ ਦਾ ਬਰੈਂਪਟਨ ਫੰਡਰੇਜ਼ਰ ਕਰਵਾਇਆ ਰੱਦ, ‘ਆਪ’ ਦੀ 16 ਮਿਲੀਅਨ ਡਾਲਰ ਫੰਡਿੰਗ ਮੁੜ ਆਈ ਚਰਚਾ ’ਚ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸਿੱਖਸ ਫਾਰ ਜਸਟਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 3 ਅਕਤੂਬਰ ਨੂੰ ਬਰੈਂਪਟਨ ਵਿੱਚ ਕੀਤਾ ਜਾਣ ਵਾਲਾ ਫੰਡ ਇਕੱਠਾ … More »

ਪੰਜਾਬ | Leave a comment
Screenshot_2026-10-03_18-24-37.resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪਾਸ਼ ਯਾਦਗਾਰੀ ਕਮੇਟੀ ਨਾਲ ਪਿੰਡ ਦੇ ਸਰਪੰਚ ਅਤੇ ਸਾਥੀਆਂ ਵਲੋਂ ਬਦਸਲੂਕੀ ਦੀ ਘੋਰ ਨਿੰਦਾ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਨੇ ਅੰਤਰਰਾਸ਼ਟਰੀ ਪ੍ਰਸਿੱਧੀ ਦੇ ਮਾਲਕ ਕਵੀ ਅਵਤਾਰ ਪਾਸ਼ ਯਾਦਗਾਰੀ ਕਮੇਟੀ ਦੇ ਕਾਰਕੁੰਨਾਂ ਨਾਲ ਬਦਸਲੂਕੀ ਦੀ ਘੋਰ ਨਿੰਦਾ ਕੀਤੀ ਗਈ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ … More »

ਪੰਜਾਬ | Leave a comment
Screenshot_2026-10-02_15-22-31.resized

ਬੰਦੀ ਸਿੰਘਾਂ ਦੀ ਰਿਹਾਈ ਇਕ ਵੱਡਾ ਪੰਥਕ ਮੁੱਦਾ ਹੈ ਜਿਸ ‘ਤੇ ਸਾਰਾ ਪੰਥ ਇਕਮੁੱਠ ਹੈ- ਸ ਪਰਮਿੰਦਰ ਸਿੰਘ ਢੀਂਡਸਾ

ਫਤਿਹਗੜ੍ਹ ਸਾਹਿਬ, (ਸ ਤੇਜਿੰਦਰ ਸਿੰਘ ਪੰਨੂੰ ) -:  ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਸ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਦੋਹਰਾ ਕਾਨੂੰਨੀ ਸਿਸਟਮ ਕੰਮ ਕਰ ਰਿਹਾ ਹੈ ਜੋ ਦੂਜੇ ਦੇਸ਼ ਵਾਸੀਆਂ ਲਈ ਹਮਦਰਦੀ ਨਾਲ … More »

ਪੰਜਾਬ | Leave a comment
Screenshot_2026-10-02_15-04-07.resized

ਜੱਗੀ ਜੋਹਲ ਨੂੰ ਡਿਪਲੋਮੈਟਿਕ ਪ੍ਰੋਟੈਕਸ਼ਨ ਦੇ ਕੇ ਭਾਰਤ ਤੋਂ ਵਾਪਸੀ ਯਕੀਨੀ ਬਣਾਏ ਬ੍ਰਿਟੇਨ, ਸਰਕਾਰ ’ਤੇ ਵਧਿਆ ਦਬਾਅ: ਦਬਿੰਦਰਜੀਤ ਸਿੰਘ

ਨਵੀਂ  ਦਿੱਲੀ,  (ਮਨਪ੍ਰੀਤ ਸਿੰਘ ਖਾਲਸਾ) : ਜੱਗਤਾਰ ਸਿੰਘ ਜੌਹਲ ਦਾ ਮਾਮਲਾ ਹੁਣ ਸਿਰਫ਼ ਇੱਕ ਬ੍ਰਿਟਿਸ਼ ਨਾਗਰਿਕ ਦੀ ਲੰਬੀ ਕਾਨੂੰਨੀ ਲੜਾਈ ਨਹੀਂ ਰਿਹਾ—ਇਹ ਬ੍ਰਿਟਿਸ਼ ਸਰਕਾਰ ਦੀ ਕੂਟਨੀਤਕ ਇੱਛਾ-ਸ਼ਕਤੀ ਅਤੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਪ੍ਰਤੀ ਉਸ ਦੀ ਵਚਨਬੱਧਤਾ ਨਾਲ ਜੁੜਿਆ ਵੱਡਾ ਸਵਾਲ ਬਣ … More »

ਪੰਜਾਬ | Leave a comment
Screenshot_2026-09-30_20-34-02.resized

ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੇ ਜਾਣ, … More »

ਪੰਜਾਬ, ਮੁਖੱ ਖ਼ਬਰਾਂ | Leave a comment
raviinders.resized

ਸਰਕਾਰਾਂ ਜਿਸ ਤਰਾਂ ਨਸ਼ੇ ਦੇ ਨਾਮ ‘ਤੇ ਸਿਰਫ ਬਦਨਾਮੀ ਕਰ ਰਹੀਆਂ ਹਨ, ਪੰਜਾਬ ਦੇ ਨੌਜਵਾਨ ਉਸਨੂੰ ਚੈਲੰਜ ਵਾਂਗ ਲੈਣ – ਸ. ਰਵੀਇੰਦਰ ਸਿੰਘ

ਚੰਡੀਗੜ੍ਹ, ( ਸ. ਤੇਜਿੰਦਰ ਸਿੰਘ ਪੰਨੂੰ ) -:  ਸਿੱਖ ਰਾਜਨੀਤੀ ਦੇ ਵਿਦਵਾਨ ਆਗੂ, ਸਾਬਕਾ ਸਪੀਕਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਰਪ੍ਰਸਤ ਸ ਰਵੀਇੰਦਰ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਦੋਸ਼ ਲਗਾਇਆ ਕਿ ਨਸ਼ੇ ਦੇ ਮਾਮਲੇ ਵਿੱਚ ਪੰਜਾਬ ਨੂੰ ਫੁੱਟਬਾਲ … More »

ਪੰਜਾਬ | Leave a comment
Screenshot_2026-09-29_22-10-09.resized

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ

ਪਟਿਆਲਾ/ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਫਾਂਸੀ ਦੀ ਸਜ਼ਾ … More »

ਪੰਜਾਬ | Leave a comment
Screenshot_2026-09-29_20-32-42.resized

ਬੰਦੀ ਸਿੰਘਾਂ ਦੀ ਰਿਹਾਈ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ : ਭਾਈ ਰਤਿੰਦਰ ਸਿੰਘ ਇੰਦੌਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) – ਪੰਜਾਬ ਦੇ ਲੰਬੇ ਸਮੇਂ ਤੋਂ ਚਰਚਾ ਵਿੱਚ ਰਹੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਸਿੱਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਪੰਜਾਬ ਸਰਕਾਰ, ਪੰਜਾਬ ਵਿਧਾਨ ਸਭਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ … More »

ਪੰਜਾਬ | Leave a comment
gaini ji.resized

ਸਮੂਹ ਮਨੁੱਖੀ ਅਧਿਕਾਰ ਜਥੇਬੰਦੀਆਂ, ਰਾਜਸੀ ਪਾਰਟੀਆਂ, ਸਮਾਜਿਕ ਸੰਸਥਾਵਾਂ ਅਤੇ ਸਿੱਖ ਸੰਗਤਾਂ ‘ਬੰਦੀ ਸਿੰਘ ਰਿਹਾਈ ਮਾਰਚ’ ਵਿੱਚ ਸ਼ਾਮਲ ਹੋਣ – ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, (ਤੇਜਿੰਦਰ ਸਿੰਘ ਪੰਨੂੰ) : ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਮਨੁੱਖੀ ਅਧਿਕਾਰ ਜਥੇਬੰਦੀਆਂ, ਰਾਜਸੀ ਪਾਰਟੀਆਂ, ਸਮਾਜਿਕ ਸੰਸਥਾਵਾਂ ਅਤੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ ਚੜ੍ਹ … More »

ਪੰਜਾਬ | Leave a comment