ਪੰਜਾਬ

Screenshot_2024-08-11_23-47-07.resized

ਓਲੰਪਿਕ ’ਚ ਕਾਂਸੇ ਦਾ ਤਗ਼ਮਾ ਜਿੱਤਣ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਰਤੀ ਹਾਕੀ ਟੀਮ ਦੇ ਖਿਡਾਰੀ

ਅੰਮ੍ਰਿਤਸਰ – ਪੈਰਿਸ ਓਲੰਪਿਕ 2024 ਵਿੱਚ ਕਾਂਸੇ ਦਾ ਤਗ਼ਮਾ ਜਿੱਤ ਕੇ ਦੇਸ਼ ਵਾਪਸ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ … More »

ਪੰਜਾਬ | Leave a comment
Screenshot_2024-07-09_23-05-13.resized

ਸੀਬੀਐੱਸਈ ਦੀ ਭਰਤੀ ਲਈ ਇਮਤਿਹਾਨ ‘ਚ ਕੜੇ ਲੁਹਾਉਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਬੀਐੱਸਈ ਦੇ ਸਹਾਇਕ ਸਕੱਤਰ (ਪ੍ਰਸ਼ਾਸਨ) ਦੀ ਭਰਤੀ ਲਈ ਅੱਜ ਕਰਵਾਏ ਗਏ ਇਮਤਿਹਾਨ ਦੌਰਾਨ ਚੰਡੀਗੜ੍ਹ ਦੇ ਸੈਕਟਰ 7 ਸਥਿਤ ਕੇਬੀ ਡੀਏਵੀ ਸਕੂਲ ਵਿਖੇ ਬਣੇ ਕੇਂਦਰ ਵਿਖੇ ਸਿੱਖ ਉਮੀਦਵਾਰਾਂ … More »

ਪੰਜਾਬ | Leave a comment
 

ਪੰਜਾਬੀ ਭਾਸ਼ਾ ਤਾਲਮੇਲ ਕਮੇਟੀ ਦੇ ਕਨਵੀਨਰ ਵਲੋਂ ਸਾਂਝੇ ਰੂਪ ਵਿਚ ਯੂਨੀਵਰਸਿਟੀ ਨੂੰ ਪੱਤਰ ਲਿਖਣ ਤੋਂ ਬਾਅਦ ਪੰਜਾਬੀ ਨਾ ਪੜ੍ਹਾਉਣ ਸੰਬੰਧੀ ਫ਼ੈਸਲਾ ਵਾਪਸ

ਲੁਧਿਆਣਾ : ਪਿਛਲੇ ਦਿਨੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਅਕਾਦਮਿਕ ਕੌਂਸਲ ਦੇ ਫ਼ੈਸਲੇ ਦੇ ਵਿਰੁੱਧ ਜਾ ਕੇ ਬੀ.ਸੀ.ਏ. ਭਾਗ ਦੂਜਾ ਦੇ ਤੀਜੇ ਅਤੇ ਚੌਥੇ ਸਮੈਸਟਰ ਵਿਚ ਪੰਜਾਬੀ ਨਾ ਪੜ੍ਹਾਏ ਜਾਣ ਦੇ ਫ਼ੈਸਲੇ ਨੂੰ ਵਾਪਸ ਲੈ ਲਿਆ ਹੈ। … More »

ਪੰਜਾਬ | Leave a comment
IMG-20240808-WA0013.resized

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਤੀਆਂ ਮੌਕੇ ਪ੍ਰਤਿਭਾ ਖੋਜ ਮੁਕਾਬਲੇ

ਪਟਿਆਲਾ -  ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਮਿਤੀ 8 ਅਗਸਤ, 2024 (ਵੀਰਵਾਰ) ਨੂੰ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੇ … More »

ਪੰਜਾਬ | Leave a comment
20240808_124847.resized

ਭਾਈ ਹਰਦੀਪ ਸਿੰਘ ਨਿੱਝਰ ਕਤਲ ਕੇਸ ਦੀ ਚੌਥੀ ਸੁਣਵਾਈ ਸਮੇਂ ਅਦਾਲਤ ਵਿੱਚ ਚਾਰੇ ਮੁਲਜ਼ਮ ਪੇਸ਼ ਨਹੀ ਕੀਤੇ ਗਏ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਰੀ ਦੀ ਸੂਬਾਈ ਅਦਾਲਤ ਵਿੱਚ ਚਾਰ ਭਾਰਤੀ ਨਾਗਰਿਕ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਜਿਨ੍ਹਾਂ ਦੇ ਨਾਮ ਕਰਨ ਬਰਾੜ, ਕਰਨਪ੍ਰੀਤ, ਕਮਲਪ੍ਰੀਤ ਅਤੇ ਅਮਨਦੀਪ ਹੈ ਜਿਨਾਂ ਨੂੰ … More »

ਪੰਜਾਬ | Leave a comment
03a97e8e-c5c5-4560-b8b3-531bcb45cf5a.resized

ਮਾਂ ਦਾ ਦੁੱਧ ਪਿਲਾਉਣ ਨਾਲ ਨਵ-ਜੰਮੇ ਬੱਚਿਆਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕਦੈ : ਡਾ. ਮਾਨ

ਬਲਾਚੌਰ, (ਉਮੇਸ਼ ਜੋਸ਼ੀ) :- ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਲੈਫ਼. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ … More »

ਪੰਜਾਬ | Leave a comment
IMG-20240807-WA0006.resized

ਸੰਯੁਕਤ ਕਿਸਾਨ ਮੋਰਚਾ ਦੇ ਵਫਦ ਵਲੋਂ ਪਾਰਲੀਮੈਂਟ ਵਿਖੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਐਸ.ਕੇ.ਐਮ. ਦਾ ਇਕ ਵਫ਼ਦ ਜਿਸ ਵਿਚ ਸ੍ਰੀ ਹਨਨ ਮੌਲਾ, ਸ੍ਰੀ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਸ੍ਰੀ ਰਜਨ ਕਸ਼ੀਰਸਾਗਰ, ਸ੍ਰੀ ਰਮਿੰਦਰ ਸਿੰਘ, ਸ੍ਰੀ ਸਤਿਆਵਾਨ, ਡਾ. ਸੁਨੀਲਮ, ਸ੍ਰੀ ਆਵਿਕ ਸ਼ਾਮ, ਸ੍ਰੀ ਤੇਜਿੰਦਰ ਸਿੰਘ ਵਿਰਕ ਅਤੇ ਸ੍ਰੀ … More »

ਪੰਜਾਬ | Leave a comment
Screenshot_2024-08-07_19-36-53.resized

ਰਾਮ ਰਹੀਮ, ਹਨੀਪ੍ਰੀਤ ਤੇ ਪ੍ਰਦੀਪ ਕਲੇਰ ਨੂੰ ਬਚਾ ਰਹੀ ਹੈ ਪੰਜਾਬ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਲ 2015 ’ਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿਚ ਹੁਣ ਤੱਕ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ੍ਰੀ … More »

ਪੰਜਾਬ | Leave a comment
Screenshot_2024-03-05_14-59-22.resized

ਬੇਅਦਬੀ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਿਰੁੱਧ ਸਾਬਕਾ ਆਈਜੀ ਸ. ਖੱਟੜਾ ਦੀ ਬਿਆਨਬਾਜ਼ੀ ਗੁਮਰਾਹਕੁੰਨ ਤੇ ਤੱਥਹੀਣ – ਸ਼੍ਰੋਮਣੀ ਕਮੇਟੀ ਸਕੱਤਰ

ਅੰਮ੍ਰਿਤਸਰ – ਸਾਲ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਸਬੰਧੀ ਕੇਸਾਂ ਵਿਚ ਕੇਂਦਰੀ ਜਾਂਚ ਏਜੰਸੀ ਸੀਬੀਆਈ ਵੱਲੋਂ 2019 ਵਿਚ ਅਦਾਲਤ ’ਚ ਦਰਜ ਕੀਤੀ ਗਈ ਕਲੋਜ਼ਰ ਰਿਪੋਰਟ ਨੂੰ ਲੈ ਕੇ ਸਾਬਕਾ … More »

ਪੰਜਾਬ | Leave a comment
20240804_191145.resized

ਸਿੱਖ ਫੈਡਰੇਸ਼ਨ ਯੂਕੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਵੀਰ ਸਿੰਘ ਦੇ ਆਦੇਸ਼ ਦਾ ਤਿੱਖਾ ਪ੍ਰਤੀਕਰਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ ਯੂਕੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘੁਵੀਰ ਸਿੰਘ ਦੇ ਨਿਸ਼ਾਨ ਸਾਹਿਬ ਦੇ ਰੰਗ ਸਬੰਧੀ ਜਾਰੀ ਕੀਤੇ ਆਦੇਸ਼ ਦਾ ਸਖਤ ਵਿਰੋਧ ਕਰਦਿਆਂ ਹੋਇਆਂ ਜੱਥੇਦਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੇ ਅਹੁਦੇ … More »

ਪੰਜਾਬ | Leave a comment