ਪੰਜਾਬ

 

ਮੁਸਲਿਮ ਭਾਈਚਾਰਾ ਗਾਲਿਬ ਦੀ ਚੋਣ ਪ੍ਰਚਾਰ ਮੁਹਿੰਮ ’ਚ ਜ਼ੋਰ ਸ਼ੋਰ ਨਾਲ ਕੁੱਦਿਆ

ਲੁਧਿਆਣਾ :- ਲੁਧਿਆਣਾ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਦੇ ਉਮੀਦਵਾਰ ਗੁਰਚਰਨ ਸਿੰਘ ਗਾਲਿਬ ਦੇ ਹੱਕ ਵਿੱਚ ਸਥਾਨਕ ਵਾਰਡ ਨੰ. 8 ਅਧੀਨ ਪੈਂਦੇ ਮੁਹੱਲਾ ਗੁਰੂ ਗੋਬਿੰਦ ਸਿੰਘ, ਨਗਰ, ਟਿੱਬਾ ਰੋਡ ਵਿਖੇ ਕੋਂਸਲਰ ਦਲਜੀਤ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਵਿਸ਼ਾਲ ਆਯੋਜਨ … More »

ਪੰਜਾਬ | Leave a comment
 

ਪੰਜਾਬ ਦੇ ਮਿਹਨਤਕਸ਼ ਲੋਕ ਕਾਂਗਰਸ ਨੂੰ ਮੁੜ ਸਿਰ ਚੁੱਕਣ ਦਾ ਮੌਕਾ ਨਹੀਂ ਦੇਣਗੇ – ਮਜੀਠੀਆ

ਅੰਮ੍ਰਿਤਸਰ  – ਅਕਾਲੀ ਦਲ ਵਲੋਂ ਕਲ ਜਾਰੀ ਚੋਣ ਮਨੋਰਥ ਪੱਤਰ ਨੂੰ ਨਾ ਕੇਵਲ ਪੰਜਾਬ ਲਈ ਸਗੋਂ ਪੂਰੇ ਦੇਸ਼ ਦੀ ਖੁਸ਼ਹਾਲੀ, ਵਿਕਾਸ ਤੇ ਸੁਨਿਹਰੇ ਭਵਿਖ ਦਾ ਜਾਮਨ ਦਸਦਿਆਂ ਯੂਥ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ … More »

ਪੰਜਾਬ | Leave a comment
 

ਯੂਥ ਅਕਾਲੀ ਦਲ ਦੀ ਅਹਿਮ ਮੀਟਿੰਗ 23 ਨੂੰ, ਮਜੀਠੀਆਂ ਅਤੇ ਕੰਗ ਸ਼ਿਰਕਤ ਕਰਨਗੇ

ਲੁਧਿਆਣਾ  :- ਲੁਧਿਆਣਾ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਗੁਰਚਰਨ ਸਿੰਘ ਗਾਲਿਬ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਸ਼ਿਖਰਾਂ ਤੇ ਪਹੁੰਚਾਉਣ ਨੂੰ ਲੈ ਕੇ ਯੂਥ ਅਕਾਲੀ ਦਲ ਦੀ ਅਹਿਮ ਮੀਟਿੰਗ 23 ਅਪ੍ਰੈਲ ਨੂੰ ਭਾਈ ਬਾਲਾ ਚੌਂਕ ਸਥਿਤ ਅੰਬੈਸੀ … More »

ਪੰਜਾਬ | Leave a comment
 

ਸਿਟੀ ਸਾਈਕਲਿੰਗ ਕਲੱਬ ਵੱਲੋਂ ਸਾਈਕਲ ਰੈਲੀ ਦਾ ਆਯੋਜਨ

ਅੰਮ੍ਰਿਤਸਰ, – ਸਿਟੀ ਸਾਈਕਲਿੰਗ ਕਲੱਬ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ:) ਦੇ ਸਹਿਯੋਗ ਨਾਲ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਸਾਈਕਲ ਰੈਲੀ ਨੂੰ ਸੰਤ ਸਿੰਘ ਸੁੱਖਾ ਸਿੰਘ ਸੀਨੀ. ਸੈਕੰਡਰੀ ਸਕੂਲ ਅਤੇ ਸੰਤ ਸਿੰਘ ਸੁੱਖਾ ਸਿੰਘ ਵਿਦਿਅਕ ਸੰਸਥਾਵਾਂ … More »

ਪੰਜਾਬ | Leave a comment
 

ਬਠਿੰਡਾ ਸੀਟ ਜਿੱਤਣ ਲਈ ਬਾਦਲ ਪਰਿਵਾਰ ਨੇ ਸੌਦਾ ਸਾਧ ਨੂੰ ਪੰਥਕ ਮੁਆਫੀ ਦਾ ਪੱਤਾ ਖੇਡਣ ਦੀ ਤਿਆਰੀ ਕੀਤੀ

ਲੁਧਿਆਣਾ (ਪਰਮਜੀਤ ਸਿੰਘ ਬਾਗੜੀਆ)ਅਦਾਲਤ ਵਿਚ ਕਤਲ ਤੇ ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਤੇ ਸਿੱਖ ਧਰਮ ਤੇ ਪੰਥ ਵਿਰੋਧੀ ਕਾਰਵਾਈਆਂ ਕਰਕੇ ਸ਼੍ਰੀ ਅਕਾਲ ਤਖਤ ਸਾਹਿਬਾਨ ਤੋਂ ਹੁਕਮਨਾਮਾ ਜਾਰੀ ਕਰਕੇ ਪੰਥ ਵਿਚੋਂ ਛੇਕਿਆ ਹੋਇਆ ਸਿਰਸੇ ਵਾਲਾ ਸਾਧ ਗੁਰਮੀਤ ਰਾਮ ਰਹੀਮ … More »

ਪੰਜਾਬ | Leave a comment
 

ਭੰਡਾਰੀ ਵੱਲੋਂ ਭਾਜਪਾ ਦਫ਼ਤਰ ਦਾ ਉਦਘਾਟਨ

ਲੁਧਿਆਣਾ :- ਭਾਜਪਾ ਪੰਜਾਬ ਦੇ ਪ੍ਰਧਾਨ ਪ੍ਰੋ. ਰਜਿੰਦਰ ਭੰਡਾਰੀ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਤਪਾਲ ਗੋਸਾਈਂ ਨੇ ਸਾਂਝੇ ਰੂਪ ਵਿੱਚ ਅੱਜ ਇੱਥੇ ਅਕਾਲੀ ਭਾਜਪਾ ਉਮੀਦਵਾਰ ਗੁਰਚਰਨ ਸਿੰਘ ਗਾਲਿਬ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ ਕਰਦਿਆਂ ਭਾਜਪਾ ਦਫ਼ਤਰ ਦਾ … More »

ਪੰਜਾਬ | Leave a comment
 

ਗਾਲਿਬ ਦੀ ਚੋਣ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਂਝੀ ਮੀਟਿੰਗ

ਲੁਧਿਆਣਾ :-ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਗੁਰਚਰਨ ਸਿੰਘ ਗਾਲਿਬ ਦੀ ਚੋਣ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੀਨੀਅਰ ਅਕਾਲੀ ਅਤੇ ਭਾਜਪਾ ਲੀਡਰਾਂ ਦੀ ਇੱਕ ਸਾਂਝੀ ਮੀਟਿੰਗ ਮੁੱਖ ਚੋਣ ਦਫ਼ਤਰ ਵਿਖੇ ਹੋਈ। ਜਿਸ ਵਿੱਚ 22 ਅਪ੍ਰੈਲ ਨੂੰ ਗਾਲਿਬ ਵੱਲੋਂ ਨਾਮਜ਼ਦ … More »

ਪੰਜਾਬ | Leave a comment
 

ਪੰਜਾਬ ਦੇ ਮਿਹਨਤਕਸ਼ ਲੋਕ ਕਾਂਗਰਸ ਨੂੰ ਮੁੜ ਸਿਰ ਚੁੱਕਣ ਦਾ ਮੌਕਾ ਨਹੀਂ ਦੇਣਗੇ – ਮਜੀਠੀਆ

ਮਜੀਠਾ, ਅੰਮ੍ਰਿਤਸਰ  – ਯੂਥ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਪ੍ਰੇਰਣਾ ਸਦਕਾ ਅੱਜ ਕ੍ਰਿਸਚਿਅਨ ਫਰੰਟ ਪੰਜਾਬ ਦੇ ਪ੍ਰਧਾਨ ਮਾ: ਤਰਸੇਮ ਮਸੀਹ ਨੇ ਆਪਣੇ ਸੈਕੜੇ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ … More »

ਪੰਜਾਬ | Leave a comment
 

ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਗੁਰਚਰਨ ਸਿੰਘ ਗਾਲਿਬ 22 ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ

ਲੁਧਿਆਣਾ  :- ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਗੁਰਚਰਨ ਸਿੰਘ ਗਾਲਿਬ 22 ਅਪ੍ਰੈਲ ਨੂੰ ਲੁਧਿਆਣਾ ਲੋਕ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਹ ਜਾਣਕਾਰੀ ਦਿੰਦਿਆਂ ਦਫ਼ਤਰ ਇੰਚਾਰਜ ਸ਼ਿਵਤਾਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਮੌਕੇ ਤੇ ਮੁੱਖ ਮੰਤਰੀ ਪੰਜਾਬ … More »

ਪੰਜਾਬ | Leave a comment
 

ਭਾਜਪਾ ਸੂਬੇ ਵਿੱਚ ਨਵਾਂ ਇਤਿਹਾਸ ਰਚੇਗੀ

ਜਲੰਧਰ – ਭਾਰਤੀਯ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਤੇ ਭਾਜਪਾ ਇੰਨਵੈਸਟਰ ਸੈੱਲ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਉਨ੍ਹਾ ਦੀ ਪਾਰਟੀ ਸੂਬੇ ਦੀਆਂ ਤਿੰਨੇ ਲੋਕ ਸਭਾ ਸੀਟਾਂ ਉਪਰ ਨਵਾਂ ਇਤਿਹਾਸ ਕਾਇਮ ਕਰੇਗੀ। ਗਰੇਵਾਲ ਨੇ ਦਾਅਵਾ … More »

ਪੰਜਾਬ | Leave a comment