ਪੰਜਾਬ
ਵਾਰਡ 45 ਦੇ ਨੌਜਵਾਨਾਂ ਨੇ ਗਾਲਿਬ ਨੂੰ ਜਿਤਾਉਣ ਦਾ ਲਿਆ ਸੰਕਲਪ ਛਾਬੜਾ ਵੱਲੋਂ ਚੋਣ ਫੰਡ ਲਈ ਥੈਲੀ ਭੇਂਟ
ਲੁਧਿਆਣਾ :- ਅਕਾਲੀ ਭਾਜਪਾ ਦੇ ਉਮੀਦਵਾਰ ਗੁਰਚਰਨ ਸਿੰਘ ਗਾਲਿਬ ਦੀ ਹਮਾਇਤ ਵਿੱਚ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਜੱਥੇਬੰਦਕ ਸਕੱਤਰ ਗੁਰਜੀਤ ਸਿੰਘ ਛਾਬੜਾ ਵੱਲੋਂ ਵਾਰਡ ਨੰ. 45 ਵਿਖ ਰੱਖੀ ਗਈ ਨੁੱਕੜ ਮੀਟਿੰਗ ਹਜਾਰਾਂ ਨੋਜਵਾਨਾਂ ਦੀ ਸ਼ਮੂਲੀਅਤ ਨਾਲ ਵਿਸ਼ਾਲ ਰੈਲੀ ਦਾ … More
ਬਲਿਊ ਸਟਾਰ ਦੀ ਪ੍ਰਸ਼ੰਸਾ ਕਰਨ ਵਾਲੀ ਬੀਬੀ ਅਮਰਜੀਤ ਕੌਰ ਨੂੰ ਬਾਦਲ ਦਲ ਵਿੱਚ ਸ਼ਾਮਿਲ ਕਰਕੇ ਸਿੱਖ ਮਨਾਂ ਨੂੰ ਠੇਸ ਪਹੁੰਚਾਈ
ਚੰਡੀਗੜ੍ਹ :- ਜੂਨ 1984 ਵਿੱਚ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ਼੍ਰੀ ਦਰਬਾਰ ਸਾਹਿਬ ਤੇ ਸ਼੍ਰੀ ਅਕਾਲ ਤਖਤ ਸਾਹਿਬ ਉੱਤੇ ਬਲਿਊ ਸਟਾਰ ਦੀ ਹੋਈ ਫੌਜੀ ਹਮਲੇ ਦੀ ਕਾਰਵਾਈ ਦੀ ਪ੍ਰਸ਼ੰਸਾ ਕਰਨ ਵਾਲੀ ਬੀਬੀ ਅਮਰਜੀਤ ਕੌਰ ਨੂੰ ਸ: ਪ੍ਰਕਾਸ਼ ਸਿੰਘ ਬਾਦਲ, ਬਾਦਲ … More
ਵਿਦੇਸ਼ਾਂ ਵਿੱਚ ਪੜ੍ਹਾਈ ਲਈ ਜਾਣ ਵਾਲੇ ਵਿਦਿਆਰਥੀ ਧੋਖੇਬਾਜ ਏਜੰਟਾਂ ਤੋਂ ਸਾਵਧਾਨ ਰਹਿਣ-ਡਾ: ਗਿੱਲ
ਲੁਧਿਆਣਾ :- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਨਿਰਦੇਸ਼ਕ ਪਸਾਰ ਸਿੱਖਿਆ ਡਾ: ਸੁਰਜੀਤ ਸਿੰਘ ਗਿੱਲ ਨੇ ਅੱਜ ਇਥੇ ਆਸਟਰੇਲੀਅਨ ਵੀਜ਼ਾ ਅਤੇ ਮਾਈਗਰੇਸ਼ਨ ਸਲਾਹਕਾਰ ਸੇਵਾਵਾਂ ਦੇ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਕਿਹਾ ਹੈ ਕਿ ਵਿਦੇਸ਼ਾਂ ਵਿੱਚ ਉਚੇਰੀ ਪੜ੍ਹਾਈ ਲਈ ਜਾਣ ਵਾਲੇ … More
ਬਾਦਲ ਨੂੰ ਫਾਸਟ ਟ੍ਰੈਕ ਅਦਾਲਤਾਂ ਦੇ ਗਠਨ ਕਰਨ ਦਾ ਚੇਤਾ ਹੁਣ ਹੀ ਕਿਉਂ ਆਇਆ?
ਚੰਡੀਗੜ੍ਹ :- ਸ: ਇਮਾਨ ਸਿੰਘ ਮਾਨ ਸਰਪ੍ਰਸਤ ਯੂਥ ਅਕਾਲੀ ਦਲ (ਅੰਮ੍ਰਿਤਸਰ) ਨੇ, ਸ: ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬੀਆਂ ਅਤੇ ਸਿੱਖ ਕੌਮ ਨੂੰ ਗੁੰਮਰਾਹ ਕਰਨ ਹਿੱਤ ਫਾਸਟ ਟ੍ਰੈਕ ਅਦਾਲਤਾਂ ਗਠਨ ਕਰਨ ਦੇ ਬਿਆਨ ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦੇ ਹੋਏ ਇੱਕ ਪ੍ਰੈਸ … More
ਜਰਨੈਲ ਸਿੰਘ ਨੇ “ਕੌਮੀ ਜਰਨੈਲ” ਵਾਲੀ ਦਲੇਰਾਨਾ ਕਾਰਵਾਈ ਕਰਕੇ ਸਿੱਖ ਕੌਮ ਦੀ ਕੌਮਾਂਤਰੀ ਪੱਧਰ ‘ਤੇ ਸ਼ਾਨ ਵਧਾਈ
ਚੰਡੀਗੜ੍ਹ :- ਸ: ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਹਿੰਦੀ ਅਖਬਾਰ ਦੇ ਦਿੱਲੀ ਦੇ ਸੂਝਵਾਨ ਸੀਨੀਅਰ ਪੱਤਰਕਾਰ ਸ: ਜਰਨੈਲ ਸਿੰਘ ਵੱਲੋਂ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਸਹੀ ਤਰਜਮਾਨੀ ਕਰਦੇ ਹੋਏ ਕੀਤੀ ਗਈ ਦਲੇਰਾਨਾ ਕਾਰਵਾਈ ਦੀ ਭਰਪੂਰ ਪ੍ਰਸੰਸਾ … More
ਮਾਲਵੇ ‘ਚ ਧਰਮ ਪ੍ਰਚਾਰ ਲਹਿਰ ਵਲੋਂ ਦੋ ਸਾਲਾ ‘ਚ 475 ਪਿੰਡਾਂ ‘ਚ ਪਹੁੰਚ
ਬਠਿੰਡਾ :- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵਲੋਂ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਤੇ ਪਤਿਤਪੁਣੇ ਨੂੰ ਠੱਲ ਪਾਉਣ ਲਈ ਆਰੰਭ ਕੀਤੀ ਗਈ ਧਰਮ ਪ੍ਰਚਾਰ ਲਹਿਰ ਅਤੇ ਸਿੱਖ ਵਿਰਸਾ ਸੰਭਾਲ ਮੁਹਿੰਮ ਵਲੋਂ ਮਾਲਵੇ ‘ਚ ਹਰ ਪਿੰਡ … More
ਬੰਨੀ ਨੇ ਬਾਦਲ ਦਲ ਤੋਂ ਅਸਤੀਫਾ ਦਿਤਾ
ਚੰਡੀਗੜ੍ਹ- ਪੰਜਾਬ ਦੇ ਸਹਿਕਾਰਤਾ ਮੰਤਰੀ ਕੈਪਟਨ ਕੰਵਲਜੀਤ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਤੋਂ ਬਾਅਦ ਉਨ੍ਹਾ ਦੇ ਪੁੱਤਰ ਜਸਜੀਤ ਸਿੰਘ ਬੰਨੀ ਨੇ ਅਕਾਲੀ ਦਲ ਬਾਦਲ ਤੋਂ ਆਪਣਾ ਅਸਤੀਫਾ ਦੇ ਦਿਤਾ ਹੈ। ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਉਨ੍ਹਾਂ … More
ਕਾਂਗਰਸ ਤੇ ਸੀ.ਬੀ.ਆਈ. ਸਿੱਖਾਂ ਦੇ ਕਾਤਲਾਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ
ਨਵੀਂ ਦਿੱਲੀ:- ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਨੂੰ ਸੀ.ਬੀ. ਆਈ. ਨੇ ਕਲੀਨ ਚਿਟ ਦਿਤੇ ਜਾਣ ਅਤੇ ਕਾਂਗਰਸ ਪਾਰਟੀ ਵਲੋਂ ਸਿੱਖਾਂ ਦੇ ਇਨ੍ਹਾਂ ਕਾਤਲਾ ਨੂੰ ਟਿਕਟਾਂ ਦਿੱਤੇ ਜਾਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਦੀ … More
ਸੰਤ ਸੀਚੇਵਾਲ ਵੱਲੋਂ ਆਰੰਭੀ ਨਿਰਮਲ ਨੀਰ ਯਾਤਰਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਵੀ ਸ਼ਾਮਿਲ ਹੋਏ
ਲੁਧਿਆਣਾ: – ਵਾਤਾਵਰਣ ਬਾਰੇ ਲੋਕਾਂ ਵਿੱਚ ਜਾਗਰਿਤੀ ਫੈਲਾਉਣ ਦੀ ਭਾਵਨਾ ਅਧੀਨ ਲੁਧਿਆਣਾ ਸ਼ਹਿਰ ਵਿਚੋਂ ¦ਘਦੇ ਗੰਦੇ ਨਾਲੇ ਦੇ ਨਾਲ-ਨਾਲ ਅੱਜ ਵਾਤਾਵਰਣ ਪ੍ਰੇਮੀ ਅਤੇ ਪੰਜਾਬ ਰਾਜ ਵਿਗਿਆਨ ਅਕੈਡਮੀ ਦੇ ਆਨਰੇਰੀ ਫੈਲੋ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਆਰੰਭੀ ਨਿਰਮਲ ਨੀਰ ਯਾਤਰਾ ਵਿੱਚ … More
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛਾਂ-ਦਾਰ ਅਤੇ ਫੱਲ-ਦਾਰ ਬੂਟੇ ਵੰਡੇ ਜਾ ਰਹੇ ਹਨ
ਅੰਮ੍ਰਿਤਸਰ: – ਵਾਤਾਵਰਨ ਦੀ ਸ਼ੁਧਤਾ ਵਾਸਤੇ ਅਤੇ ਕੁਦਰਤ ਦਾ ਸਮਤੋਲ ਬਨਾਉਣ ਵਾਸਤੇ ਸਹਾਈ ਹੁੰਦਿਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਸ੍ਰੀ ਦਰਬਾਰ ਸਾਹਿਬ ਮੁਕਤਸਰ ਸਾਹਿਬ ਵਿਖੇ ਵੀ ਨੰਨ੍ਹੀ ਛਾਂ ਸਕੀਮ ਅਧੀਨ ਛਾਂ-ਦਾਰ ਅਤੇ … More
