ਪੰਜਾਬ
ਉਪ ਮੁੱਖਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਦੇ ਅਹੁਦਾ ਸੰਭਾਲਣ ਤੋਂ ਬਾਅਦ ਪਾਰਟੀ ਮਜਬੂਤ ਹੋਈ
ਅੰਮ੍ਰਿਤਸਰ: – ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਅਹੁਦਾ ਸੰਭਾਲਣ ਮਗਰੋਂ ਜਿਥੇ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ ਉਥੇ ਯੂਥ ਵਰਕਰਾਂ ਦੇ ਉਤਸ਼ਾਹ ਨੂੰ ਵੀ ਹੱਲਾਸ਼ੇਰੀ ਮਿਲੀ ਹੈ। ਇਸ ਗੱਲ ਦਾ ਪ੍ਰਗਟਾਵਾ ਸ. ਸੁਖਬੀਰ ਸਿੰਘ ਬਾਦਲ ਦੇ ਰਾਜਨੀਤਕ ਸਕੱਤਰ … More
ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨਾ ਬਾਦਲ ਦੀ ਮੁਲਾਜ਼ਮ ਵਿਰੋਧੀ ਸੋਚ ਨੂੰ ਪ੍ਰਗਟਾਉਂਦੀ ਹੈ : ਸੰਧੂ
ਚੰਡੀਗੜ੍ਹ/ਮੋਹਾਲੀ :- ਸ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਤੇ ਬਾਦਲ ਪਰਿਵਾਰ ਦੇ ਸਮੁੱਚੇ ਮੈਂਬਰਾਂ ਵੱਲੋਂ 2007 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਵਿੱਚ ਪੰਜਾਬੀਆਂ ਤੋਂ ਵੋਟਾਂ ਲੈਣ ਦੀ ਸੋਚ ਹਿੱਤ 60 ਦੇ ਕਰੀਬ ਆਪਣੇ ਚੋਣ ਮਨੋਰਥ ਪੱਤਰ ਵਿੱਚ ਵਾਅਦੇ ਕੀਤੇ … More
ਬਾਦਲ ਦਲ ਦੇ ਨੇਤਾਵਾਂ ਵਿਚ ਸੰਸਦੀ ਕੁਸ਼ਲਤਾ ਦੀ ਘਾਟ – ਜਸੀ ਖੰਗੂੜਾ
ਲੁਧਿਆਣਾ – ਕ਼ਿਲਾ ਰਾਇਪੁਰ ਦੇ ਕਾਂਗਰਸੀ ਵਿਧਾਇਕ ਜੱਸੀ ਖੰਗੂੜਾ ਨੇ ਅੱਜ ਏਥੇ ਕਿਹਾ ਕਿ ਅਕਾਲੀ ਪਾਰਟੀ ਵਲੋ ਆਪਣੇ ਕਿਸੇ ਪਾਰਟੀ ਲੀਡਰ ਦੇ ਚੋਣਾਂ ਵਿਚ ਉਮੀਦਵਾਰ ਖੜਾ ਕਰਨ ਵਿਚ ਨਾਕਾਮੀ, ਪਾਰਟੀ ਅੰਦਰ ਸੰਸਦੀ ਦਮ ਦੀ ਘਾਟ ਹੋਣਾ ਸਾਬਿਤ ਕਰਦੀ ਹੈ। ਸ੍ਰ: … More
ਮਿਸ਼ਨਰੀ ਕਾਲਜਾਂ ਵਿਚ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਸਿੱਖ ਧਰਮ ਅਤੇ ਸਿੱਖ ਕੌਮ ਦੇ ਪ੍ਰਚਾਰ ਲਈ ਅੱਗੇ ਆਉਣਾ ਚਾਹੀਦਾ ਹੈ – ਵਰਿਆਮ ਸਿੰਘ ਸਕੱਤਰ
ਅੰਮ੍ਰਿਤਸਰ: – ਮਿਸ਼ਨਰੀ ਕਾਲਜਾਂ ਵਿਚ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਸਿੱਖ ਧਰਮ ਅਤੇ ਸਿੱਖ ਕੌਮ ਦੀਆਂ ਸ਼ਹਾਦਤਾਂ ਦੇ ਪ੍ਰਚਾਰ ਲਈ ਅੱਗੇ ਆਉਣਾ ਚਾਹੀਦਾ ਹੈ ਇਸ ਗੱਲ ਦਾ ਪ੍ਰਗਟਾਵਾ ਵਰਿਆਮ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਥਾਨਕ ਸ਼ਹੀਦ ਸਿੱਖ … More
ਜਥੇ. ਅਵਤਾਰ ਸਿੰਘ ਨੇ ਫਰਾਂਸ ’ਚ ‘ਦਸਤਾਰ ਮਸਲੇ’ ਦੇ ਹੱਲ ਲਈ ਸ. ਬਾਦਲ ਨੂੰ ਪੱਤਰ ਲਿਖਿਆ
ਅੰਮ੍ਰਿਤਸਰ: – ਫਰਾਂਸ ਸਰਕਾਰ ਵਲੋਂ ਫਰਾਂਸ ਦੇ ਸਕੂਲਾਂ ’ਚ ਵਿਦਿਆ ਪ੍ਰਾਪਤ ਕਰ ਰਹੇ ਸਿੱਖ ਬੱਚਿਆਂ ਨੂੰ ਦਸਤਾਰ ਸਜਾਉਣ ’ਤੇ ਲਗਾਈ ਪਾਬੰਦੀ ਹਟਾਉਣ ਅਤੇ ਸਿੱਖ ਦੀ ਦਸਤਾਰ ਦੇ ਸਤਕਾਰ ਦੀ ਬਹਾਲੀ ਲਈ ਸ਼੍ਰੋਮਣੀ ਕਮੇਟੀ ਨੇ ਵੱਡੇ ਪੱਧਰ ’ਤੇ ਕਾਰਵਾਈ ਆਰੰਭੀ ਹੋਈ … More
ਡੀਜਲ ਦਾ ਰੇਟ ਘੱਟ ਕਰਨ ਦੀ ਮੰਗ, ਸੁਖਬੀਰ ਦਾ ਨਿਜੀ ਸਵਾਰਥ – ਗਰੇਵਾਲ
ਭਾਰਤੀਯ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਭਾਜਪਾ ਇੰਨਵੈਸਟਰ ਸੈਲ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ, ਉਪ-ਮੁੱਖ ਮੰਤਰੀ ਸ੍ਰ. ਸੁਖਵੀਰ ਸਿੰਘ ਬਾਦਲ ਅਤੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਮਾਸਟਰ ਮੋਹਣ ਲਾਲ … More
ਕੈਪਟਨ ਅਮਰਿੰਦਰ ਸਿੰਘ ਮਾਰਚ ਵਿਚ ਫਿਰ ਸ਼ੁਰੂ ਕਰਨਗੇ ਚੋਣ ਪ੍ਰਚਾਰ
ਚੰਡੀਗੜ੍ਹ- ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚ ਕਾਂਗਰਸ ਵਲੌਂ ਮਾਰਚ ਦੇ ਪਹਿਲੇ ਹਫਤੇ ਜੋਰ ਸ਼ੌਰ ਨਾਲ ਚੋਣ ਪ੍ਰਚਾਰ ਸ਼ੁਰੂ ਕਰ ਦੇਣਗੇ। ਕਾਂਗਰਸ ਅਜੇ ਅਕਾਲੀ-ਭਾਜਪਾ ਸਰਕਾਰ ਦੇ ਬਜਟ ਸਬੰਧੀ ਐਲਾਨਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦੀਆਂ ਯੋਜਨਾਵਾਂ ਨੂੰ ਵੇਖਦੇ … More
ਕਾਂਗਰਸ ਹਰਿਆਣਾ ਰਾਜ ’ਚ ਵੱਖਰੀ ਗੁਰਦੁਆਰਾ ਕਮੇਟੀ ਦਾ ਸੁਪਨਾ ਵੀ ਨਾਂ ਲਏ
ਅੰਮ੍ਰਿਤਸਰ: -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਹਰਿਆਣਾ ਦੀ ਕਾਂਗਰਸ ਸਰਕਾਰ ਵਲੋਂ ਹਰਿਆਣਾ ਦੇ ਗੁਰਧਾਮਾਂ ਲਈ ਵੱਖਰੀ ਕਮੇਟੀ ਬਣਾਏ ਜਾਣ ਦੇ ਜੋਖਮ ਭਰੇ ਮੁੱਦੇ ਦੀ ਅਸਲੀਅਤ ਅਤੇ ਸਿੱਖ ਕੌਮ ਦੇ ਜਜ਼ਬਾਤ ਤੋਂ ਜਾਣੂੰ ਕਰਾਉਣ ਲਈ ਭਾਰਤ … More
ਕਾਂਗਰਸ ਸਿੱਖਾਂ ਵਿਚ ਖਾਨਾਜੰਗੀ ਕਰਾਉਣ ਤੇ ਤੁੱਲੀ-ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਹਰਿਆਣਾ ਰਾਜ ਦੇ ਇਤਿਹਾਸਕ ਗੁਰਧਾਮਾਂ ਦੇ ਪ੍ਰਬੰਧ ਲਈ ਵੱਖਰੀ ਕਮੇਟੀ ਬਣਾਉਣ ਸਬੰਧੀ ਚੱਠਾ ਕਮੇਟੀ ਵੱਲੌਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਰੀਪੋਰਟ ਪੇਸ਼ ਕੀਤੇ ਜਾਣ ‘ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ … More
ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੁਲੜਬਾਜੀ ਕਰਨ ਵਾਲਿਆਂ ਨੂੰ ਭੁੱਲ ਬਖਸ਼ਾ ਕੇ ਪਸ਼ਚਾਤਾਪ ਕਰਨਾ ਚਾਹੀਦਾ ਹੈ-ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਮੈਂਬਰਾਂ ਵੱਲੋਂ ਹੀ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ, ਮੀਤ ਜਥੇਦਾਰ … More
