ਪੰਜਾਬ

IMG-20240724-WA0014.resized

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ 12 ਮੈਂਬਰੀ ਵਫ਼ਦ ਨੇ ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਦਿੱਤਾ ਮੰਗਪਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਕਿਸਾਨ ਮਜਦੂਰ ਮੋਰਚਾ ਅਤੇ ਐੱਸ ਕੇ ਐੱਮ (ਗੈਰ ਰਾਜਨੀਤਿਕ) ਵੱਲੋਂ ਮੁਲਾਕਾਤ ਕਰਕੇ ਐਮਐਸਪੀ ਗਾਰੰਟੀ ਐਕਟ ਦਾ ਮੁੱਦਾ ਉਠਾਇਆ ਗਿਆ । ਕਿਸਾਨ ਵਫ਼ਦ ਵਿੱਚ ਜਗਜੀਤ ਸਿੰਘ ਡੱਲੇਵਾਲ, … More »

ਪੰਜਾਬ | Leave a comment
20240724_173036.resized

ਸੁਖਬੀਰ ਸਿੰਘ ਬਾਦਲ ਤੇ ਹਰਜਿੰਦਰ ਸਿੰਘ ਧਾਮੀ ਸ਼੍ਰੀ ਅਕਾਲ ਤਖਤ ਸਾਹਿਬ ਤੇ ਨਿਮਾਣੇ ਸਿੱਖ ਵਜੋਂ ਹੋਏ ਪੇਸ਼, ਜਥੇਦਾਰ ਸਾਹਿਬ ਗੁਰਮਿਤ ਦੀ ਰੌਸ਼ਨੀ ਵਿੱਚ ਕੌਮ ਨੂੰ ਦੇਣ ਅਗਵਾਈ : ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੂੰ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ … More »

ਪੰਜਾਬ | Leave a comment
Students watching different models of ISRO in Exhibition Held at GGI, Khanna 1.resized

ਗੁਲਜ਼ਾਰ ਗਰੁੱਪ ਵਿਚ ਇਸਰੋ ਦੀ ਤਿੰਨ ਦਿਨਾਂ ਪੁਲਾੜ ਪ੍ਰਦਰਸ਼ਨੀ ਸਮਾਪਤ ਹੋਈ

ਲੁਧਿਆਣਾ – ਇਸਰੋ ਵੱਲੋਂ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਖੰਨਾ ਵਿਖੇ ਕਰਵਾਈ ਗਈ ਤਿੰਨ ਦਿਨਾਂ ਪੁਲਾੜ ਪ੍ਰਦਰਸ਼ਨੀ ਦਾ ਸਮਾਪਤ ਹੋ ਗਈ। ਇਸ ਪ੍ਰਦਰਸ਼ਨੀ ਵਿਚ ਵੱਖ ਵੱਖ ਸਕੂਲਾਂ ਦੇ ਬਾਰਾਂ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਸ਼ਿਰਕਤ ਕਰਦੇ ਹੋਏ ਸਾਇੰਸ ਦੇ ਨਮੂਨੇ ਵੇਖੇ। … More »

ਪੰਜਾਬ | Leave a comment
Screenshot_2024-07-22_19-06-44.resized.resized

1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਦਿੱਤੇ ਨਿਰਦੇਸ਼ਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਅੰਮ੍ਰਿਤਸਰ – 1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲੇ ਵਿਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਮੁਕੱਦਮਿਆਂ ਨੂੰ ਜਲਦ ਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਜ਼ਿਕਰਯੋਗ ਹੈ ਕਿ ਕਾਨਪੁਰ ਸਿੱਖ … More »

ਪੰਜਾਬ | Leave a comment
21-1 (2).resized

ਲੰਗਰ-ਭੰਡਾਰੇ ਲਗਾਉਣ ਵਾਲੇ ਤਾਂ ਬਹੁਤ ਹਨ, ਪਰ ਜ਼ਰੂਰਤ ਮੁਫ਼ਤ ਸਿਹਤ ਸੇਵਾ ਕਰਨ ਵਾਲਿਆਂ ਦੀ ਜ਼ਿਆਦਾ ਹੈ : ਸੀਚੇਵਾਲ

ਚੰਡੀਗੜ੍ਹ: ਪਦਮ ਸ਼੍ਰੀ ਐਵਾਰਡੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਅੱਜ ਐਨਜੀਓ ਲਾਈਫ ਕੇਅਰ ਫਾਉਂਡੇਸ਼ਨ ਦੀ ਮੁਫ਼ਤ ਕੀਮੋਥੈਰੇਪੀ ਅਤੇ ਡਾਇਲਸਿਸ ਤੋਂ ਪਹਿਲਾਂ ਖੂਨ ਟੈਸਟ ਸੇਵਾ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਲੰਗਰ-ਭੰਡਾਰੇ ਲਗਾਉਣ ਵਾਲੇ ਤਾਂ … More »

ਪੰਜਾਬ | Leave a comment
21-07-2024 3.resized

ਪੀ.ਐਚ.ਸੀ ਥਰੀਏਵਾਲ ਤੋਂ ਬਲਾਕ ਵਿੱਚ ਬੂਟੇ ਲਾਉਣ ਦੀ ਹੋਈ ਸ਼ੁਰੂਆਤ

ਥਰੀਏਵਾਲ/ਮਜੀਠਾ : ਸਿਵਲ ਸਰਜਨ ਅੰਮ੍ਰਿਤਸਰ ਡਾਕਟਰ ਸੁਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਸਤਨਾਮ ਸਿੰਘ ਦੀ ਅਗਵਾਈ ਵਿੱਚ ਸਿਹਤ ਬਲੋਕ ਪੀ.ਐਚ.ਸੀ ਥਰੀਏਵਾਲ ਵਿਖੇ ਬੂਟੇ ਲਗਾ ਕੇ ਬਲਾਕ ਦੇ ਸਮੂਹ ਸਿਹਤ ਕੇਂਦਰਾਂ ਵਿੱਚ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ … More »

ਪੰਜਾਬ | Leave a comment
Screenshot_2024-07-16_12-40-57.resized

ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ ਪੀਰੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ … More »

ਪੰਜਾਬ | Leave a comment
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਨਿਯੁਕਤ ਹੋਏ ਗ੍ਰੰਥੀ ਸਿੰਘ ਸਾਹਿਬਾਨ ਨੇ ਸੇਵਾ ਸੰਭਾਲੀ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਪੰਥਕ ਮਰਯਾਦਾ ਅਨੁਸਾਰ ਸੇਵਾ ਸੰਭਾਲਣ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਸੇਵਾ ਸੰਭਾਲ ਸਮਾਗਮ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ … More »

ਪੰਜਾਬ | Leave a comment
Screenshot_2024-07-14_00-40-00.resized

ਸ਼੍ਰੋਮਣੀ ਕਮੇਟੀ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ ਆਯੋਜਤ

ਅੰਮ੍ਰਿਤਸਰ – ਦਲ ਖ਼ਾਲਸਾ ਦੇ ਮੋਢੀ ਆਗੂ ਭਾਈ ਗਜਿੰਦਰ ਸਿੰਘ ਜੋ ਬੀਤੇ ਦਿਨੀਂ ਪਾਕਿਸਤਾਨ ਅੰਦਰ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲ ਖ਼ਾਲਸਾ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ … More »

ਪੰਜਾਬ | Leave a comment
Screenshot_2024-03-05_14-59-22.resized

ਉਤਰਾਖੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ – ਉਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਵਿਚ ਪੈਂਦੇ ਸਿਤਾਰਗੰਜ ਇਲਾਕੇ ’ਚ ਸਥਿਤ ਗੁਰਦੁਆਰਾ ਗੁਰੂ ਨਾਨਕ ਪੁਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ … More »

ਪੰਜਾਬ | Leave a comment