ਪੰਜਾਬ

images (6)(1).resized

ਪਾਕਿਸਤਾਨ ਵਿੱਚਲੇ ਗੁਰਧਾਮਾਂ ਦੇ ਖੁਲੇ ਦਰਸ਼ਨ ਦੀਦਾਰਿਆਂ ਲਈ ਪਾਸਪੋਰਟ ਦੀ ਜਗ੍ਹਾ ਆਧਾਰ ਕਾਰਡ ਨੂੰ ਦਿੱਤੀ ਜਾਏ ਮਾਨਤਾ: ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਵਿੱਚਲੇ ਗੁਰਧਾਮਾਂ ਦੇ ਖੁਲੇ ਦਰਸ਼ਨ ਦੀਦਾਰਿਆਂ ਦੇ ਲਈ, ਨਨਕਾਣਾ ਸਾਹਿਬ ਦੇ ਵੀਜ਼ਾ ਔਨ ਅਰਾਇਵਲ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਕੇ ਅਧਾਰ ਕਾਰਡ ਨੂੰ ਮਾਨਤਾ ਦੇਣ ਤੇ ਉੱਥੇ ਦੋ … More »

ਪੰਜਾਬ | Leave a comment
IMG-20240711-WA0010.resized

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮੌਜੂਦਾ ਸਿਆਸੀ ਮਸਲਿਆਂ ਬਾਰੇ ਹੋਈ ਅਹਿਮ ਮੀਟਿੰਗ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਭਰਵੀਂ ਮੀਟਿੰਗ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਸਥਿਤ ਪਾਰਟੀ ਦਫ਼ਤਰ ਵਿਖੇ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ‘ਚ ਕੀਤੀ ਗਈ । ਜਿਸ ਵਿੱਚ ਸਮੁੱਚੀ ਐਗਜੈਕਟਿਵ … More »

ਪੰਜਾਬ | Leave a comment
IMG-20240711-WA0008.resized

ਐਸਕੇਐਮ ਨੇ ਕੇਂਦਰ ਸਰਕਾਰ ਦੇ ਖਿਲਾਫ ਕਿਸਾਨਾਂ ਦੇ ਅੰਦੋਲਨ ਦੀ ਸ਼ੁਰੂਆਤ ਦਾ ਐਲਾਨ ਕੀਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ  ਦੀ 10 ਜੁਲਾਈ 2024 ਨੂੰ ਦਿੱਲੀ ਵਿਖੇ ਹੋਈ ਜਨਰਲ ਬਾਡੀ ਦੀ ਮੀਟਿੰਗ ਨੇ ਭਾਰਤ ਭਰ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਫਿਰਕੂ ਅਤੇ ਕਾਰਪੋਰੇਟ ਪੱਖੀ ਲੋਕਾਂ ਦਾ ਮੁਕਾਬਲਾ ਕਰਨ ਲਈ ਰੋਜ਼ੀ-ਰੋਟੀ ਦੇ ਭਖਦੇ … More »

ਪੰਜਾਬ | Leave a comment
Screenshot_2024-04-10_15-22-40.resized

ਫ਼ਿਲਮ ਦੀ ਸ਼ੂਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਨਕਲ ਕਰਨ ਦਾ ਐਡੋਵੋਕੇਟ ਧਾਮੀ ਨੇ ਲਿਆ ਨੋਟਿਸ

ਅੰਮ੍ਰਿਤਸਰ – ਫਿਲਮਾਂ ਅਤੇ ਸੀਰੀਅਲਾਂ ਵਿਚ ਪੈਸਿਆਂ ਖ਼ਾਤਰ ਪਾਵਨ ਗੁਰਬਾਣੀ ਦੇ ਅਦਬ ਸਤਿਕਾਰ ਅਤੇ ਸਿੱਖ ਪ੍ਰੰਪਰਾਵਾਂ ਨੂੰ ਸੱਟ ਮਾਰਨ ਵਾਲੀਆਂ ਕੋਝੀਆਂ ਹਰਕਤਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ … More »

ਪੰਜਾਬ | Leave a comment
Screenshot_2024-07-09_23-05-13.resized

ਭਾਰਤ ਸਰਕਾਰ ਨਵੇਂ ਕਾਨੂੰਨ ਕੇਵਲ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਲਈ ਨਾ ਵਰਤੇ – ਐਡਵੋਕੇਟ ਧਾਮੀ

ਅੰਮ੍ਰਿਤਸਰ – ਰਾਜਸਥਾਨ ਦੇ ਸਿੱਖ ਆਗੂ ਅਤੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸਰਗਰਮ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਨਵੇਂ ਕਾਨੂੰਨਾਂ ਤਹਿਤ ਨਿਸ਼ਾਨੇ ‘ਤੇ ਲੈ ਕੇ ਉਨ੍ਹਾਂ ਵਿਰੁੱਧ ਦੇਸ਼ ਧ੍ਰੋਹ ਦਾ ਪਰਚਾ ਦਰਜ ਕਰਨਾ ਦੇਸ਼ ਅੰਦਰ ਸਿੱਖਾਂ ਵਿਰੁੱਧ ਚੱਲੀਆਂ ਜਾ … More »

ਪੰਜਾਬ | Leave a comment
Screenshot_2024-07-08_19-12-41.resized

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ … More »

ਪੰਜਾਬ | Leave a comment
IMG-20240708-WA0012.resized

ਕੁਲਵਿੰਦਰ ਕੌਰ ਨੇ ਕੰਗਣਾ ਨੂੰ ਸਾਡੇ ਭਾਈਚਾਰੇ ਪ੍ਰਤੀ ਦਿਖਾਏ ਗਏ ਨਿਰਾਦਰ ਦਾ ਸਨਮਾਨ ਅਤੇ ਲਚਕੀਲੇਪਣ ਨਾਲ ਦਿੱਤਾ ਜਵਾਬ: ਅੰਮ੍ਰਿਤਪਾਲ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਖਡੂਰ ਸਾਹਿਬ, ਪੰਜਾਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੀਆਈਏਸਐਫ ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਬਿਆਨ ਜਾਰੀ ਕੀਤਾ ਹੈ, ਜਿਸ ਨੇ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਚੁਣੀ ਗਈ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ … More »

ਪੰਜਾਬ | Leave a comment
FB_IMG_1720260431557.resized

ਭਾਈ ਗਜਿੰਦਰ ਸਿੰਘ ਦਲ ਖਾਲਸਾ ਦਾ ਵਿਛੋੜਾ ਖਾਲਸਾ ਪੰਥ ਦੇ ਚਲ ਰਹੇ ਸੰਘਰਸ਼ ਨੂੰ ਨਾ ਪੂਰਨ ਹੋਣ ਵਾਲਾ ਘਾਟਾ : ਸਿੱਖ ਫੈਡਰੇਸ਼ਨ ਯੂਕੇ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਖਾਲਿਸਤਾਨ ਦੇ ਸਿਪਾਹ ਸਲਾਰ ਅਤੇ ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਆਪ ਜੀ ਦਾ ਸੰਘਰਸ਼ਸ਼ੀਲ ਜੀਵਨ 1975 ਵਿੱਚ ਇੰਦਰਾ ਗਾਂਧੀ ਵਲੋਂ ਲਗਾਈ ਗਈ ਐਮਰਜੈਂਸੀ ਦੇ ਵਿਰੋਧ ਵਜੋਂ … More »

ਪੰਜਾਬ | Leave a comment
Screenshot_2024-07-06_11-15-33.resized

ਮੀਰੀ ਪੀਰੀ ਹਸਪਤਾਲ ਨੂੰ ਹਰਿਆਣਾ ਦਾ ਸਰਵੋਤਮ ਹਸਪਤਾਲ ਬਣਾਏਗੀ ਸ਼੍ਰੋਮਣੀ ਕਮੇਟੀ: ਧਾਮੀ

ਸ਼ਾਹਬਾਦ ਮਾਰਕੰਡਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੀਰੀ-ਪੀਰੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਸ਼ਾਹਾਬਾਦ, ਕੁਰੂਕਸ਼ੇਤਰ ਵਿਖੇ ਅਤਿ-ਆਧੁਨਿਕ ਕੈਥ ਲੈਬ ਦਾ ਉਦਘਾਟਨ ਕੀਤਾ। ਇਸ ਮੌਕੇ ਸੰਸਥਾ ਦੇ ਐਗਜ਼ੈਕਟਿਵ ਗਰੁੱਪ ਦੇ ਚੇਅਰਮੈਨ … More »

ਪੰਜਾਬ | Leave a comment
Screenshot_2023-07-07_14-14-25.resized

ਭਾਈ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਦੇ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤਸਰ – ਭਾਈ ਅੰਮ੍ਰਿਤਪਾਲ ਸਿੰਘ ਨੇ ਆਖਿਰ ਐਮਪੀ ਦੇ ਪਦ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਨੇ ਹਲਕਾ ਖਡੂਰ ਸਾਹਿਬ ਤੋ ਦੋ ਲੱਖ ਦੇ ਕਰੀਬ ਵੋਟਾਂ ਪ੍ਰਾਪਤ ਕਰਕੇ ਲੋਕ ਸਭਾ ਸੀਟ ਤੇ ਜਿੱਤ ਦਰਜ਼ ਕਰਵਾਈ ਹੈ। ਲੋਕਸਭਾ ਦੇ ਸਪੀਕਰ ਓਮ … More »

ਪੰਜਾਬ | Leave a comment