ਪੰਜਾਬ

13-1 (4).resized

ਪਾਸਟਰ ਅੰਕੁਰ ਨਿਰੂਲਾ ਵਲੋਂ ਵਨੀਤ ਕੌਰ ਦੇ ਖਿਲਾਫ ਪੁਲਿਸ ਵਿੱਚ ਕੀਤੀਆਂ ਗਈਆਂ ਸ਼ਿਕਾਇਤਾਂ ਆਖਰਕਾਰ ਝੂਠੀਆਂ ਸਾਬਤ ਹੋਈਆਂ

ਚੰਡੀਗੜ੍ਹ: ਪੰਜਾਬ ਵਿੱਚ ਹਿੰਦੂਆਂ ਅਤੇ ਸਿੱਖਾਂ ਦਾ ਬ੍ਰੇਨਵਾਸ਼ ਕਰਕੇ ਧਰਮ ਪਰਿਵਰਤਨ ਕਰਾਇਆ ਜਾਣ ਦਾ ਕੰਮ ਧੜੱਲੇ ਨਾਲ ਚੱਲ ਰਿਹਾ ਹੈ ਪਰ ਰਾਜ ਸਰਕਾਰ ਤੋਂ ਲੈਕੇ ਸਥਾਨਕ ਪ੍ਰਸ਼ਾਸਨ ਤੱਕ ਸਭ ਅੱਖਾਂ ਮੂੰਹੇ ਬੈਠੇ ਹਨ। ਇਸ ਦੇ ਨਾਲ ਜੋ ਇਸ ਦੇ ਖਿਲਾਫ … More »

ਪੰਜਾਬ | Leave a comment
Screenshot_2023-12-21_22-16-18.resized

ਕੁਰੂਕਸ਼ੇਤਰ ਦੀ ਆਯੂਸ਼ ਯੂਨੀਵਰਸਿਟੀ ਦੇ ਵੀਸੀ ਵੱਲੋਂ ਸਿੱਖ ਇਤਿਹਾਸ ਨੂੰ ਵਿਗਾੜਨ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਰੂਕਸ਼ੇਤਰ ਸਥਿਤ ਸ਼੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਯੂਨੀਵਰਸਿਟੀ ਵਿੱਚ ਕੀਤੇ ਸਮਾਗਮ ਦੌਰਾਨ ਗੁਰ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ’ਤੇ ਇਤਰਾਜ਼ … More »

ਪੰਜਾਬ | Leave a comment
images (20)(10).resized

ਕਿਸਾਨਾਂ ਦੇ ਖੂਨ ਨਾਲ ਰੰਗੇ ਸ਼ਿਵਰਾਜ ਸਿੰਘ ਚੌਹਾਨ ਨੂੰ ਕੇਂਦਰੀ ਖੇਤੀਬਾੜੀ ਮੰਤਰਾਲੇ ਦੀ ਅਲਾਟਮੈਂਟ ਦਾ ਸਖ਼ਤ ਵਿਰੋਧ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਐਸਕੇਐਮ 6 ਜੂਨ 2017 ਨੂੰ ਮੰਦਸੌਰ ਦੇ 6 ਕਿਸਾਨਾਂ ਦੀ ਹੱਤਿਆ ਲਈ ਜ਼ਿੰਮੇਵਾਰ ਸ਼ਿਵਰਾਜ ਸਿੰਘ ਚੌਹਾਨ ਨੂੰ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਅਲਾਟ ਕਰਨ ਦੇ ਐਨਡੀਏ ਲੀਡਰਸ਼ਿਪ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦੀ ਹੈ। … More »

ਪੰਜਾਬ | Leave a comment
WhatsApp Image 2024-06-11 at 6.01.09 PM.resized

ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਰਿਹਾਅ ਨਾ ਕਰਨ ਦਾ ਮਾਮਲਾ ਅਮਰੀਕਾ ਦੇ ਰਾਜਸੀ ਗਲਿਆਰਿਆਂ ’ਚ ਵੀਂ ਗੂੰਜ ਰਿਹਾ ਹੈ

ਅੰਮ੍ਰਿਤਸਰ – ਖਡੂਰ ਸਾਹਿਬ ਹਲਕੇ ਤੋਂ ਭਾਰੀ ਵੋਟਾਂ ਨਾਲ ਜਿੱਤ ਹਾਸਲ ਕਰਨ ਦੇ ਬਾਵਜੂਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਰਿਹਾਅ ਨਾ ਕਰਨ ਦਾ ਮਾਮਲਾ ਅਮਰੀਕਾ ਦੇ ਰਾਜਸੀ ਗਲਿਆਰਿਆਂ ’ਚ ਵੀਂ ਗੂੰਜ ਰਿਹਾ ਹੈ। ਇਸ ਬਾਰੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡਿਬਰੂਗੜ … More »

ਪੰਜਾਬ | Leave a comment
Screenshot_2024-04-10_15-22-40.resized

ਸਰਕਾਰਾਂ ਦੇਸ਼ ਅੰਦਰ ਸਿੱਖਾਂ ਖਿਲਾਫ ਵਧ ਰਹੇ ਨਫ਼ਰਤੀ ਮਹੌਲ ਨੂੰ ਰੋਕਣ ਲਈ ਆਪਣੀ ਜਿੰਮੇਵਾਰੀ ਨਿਭਾਉਣ – ਐਡਵੋਕੇਟ ਧਾਮੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੈਥਲ ਵਿਖੇ ਇੱਕ ਸਿੱਖ ਦੀ ਨਫ਼ਰਤੀ ਭਾਵਨਾ ਨਾਲ ਕੁੱਟਮਾਰ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਤੁਰੰਤ … More »

ਪੰਜਾਬ | Leave a comment
IMG-20240606-WA0014.resized

ਤੀਜੇ ਘੱਲੂਘਾਰੇ ਦੇ 40 ਸਾਲ: ਸ਼ਹੀਦਾਂ ਦੀ ਯਾਦ ਚ ਸੁਲਤਾਨਵਿੰਡ ਵਿਖੇ ਸਜਿਆ ਪੰਥਕ ਦੀਵਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਪੰਥ ਸੇਵਕ ਸ਼ਖ਼ਸੀਅਤਾਂ ਵੱਲੋਂ ਤੀਜੇ ਘੱਲੂਘਾਰੇ (ਜੂਨ 1984) ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ‘ਪੰਥਕ ਦੀਵਾਨ’ ਗੁਰਦੁਆਰਾ ਅਟਾਰੀ ਸਾਹਿਬ, ਪਾਤਿਸ਼ਾਹੀ ਛੇਵੀਂ, ਸੁਲਤਾਨਵਿੰਡ (ਅੰਮ੍ਰਿਤਸਰ) ਵਿਖੇ ਕਰਵਾਇਆ ਜਿਸ ਵਿਚ ਸਿੱਖ ਸੰਗਤ, ਸ਼ਹੀਦਾਂ ਦੇ ਪਰਿਵਾਰਾਂ, ਪੰਥ ਸੇਵਕ … More »

ਪੰਜਾਬ | Leave a comment
Screenshot_2024-06-06_21-45-37.resized

ਕੌਮੀ ਹੱਕਾਂ ਲਈ ਦਿੱਲੀ ਵੱਲ ਹੱਥ ਅੱਡਣ ਦੀ ਥਾਂ ਖਾਲਸਈ ਹਲੇਮੀ ਰਾਜ ਨੂੰ ਪ੍ਰਣਾਈ ਸਿੱਖ ਰਾਜਨੀਤੀ ਨੂੰ ਪ੍ਰਫੁੱਲਤ ਕਰਨ ਦੀ ਲੋੜ- ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ (ਘੱਲੂਘਾਰੇ) ਦੀ 40ਵੀਂ ਸਾਲਾਨਾ ਯਾਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਮਨਾਈ ਗਈ। ਸ੍ਰੀ ਅਖੰਡ … More »

ਪੰਜਾਬ | Leave a comment
Screenshot_2024-04-10_15-22-40.resized

ਕੰਗਨਾ ਰਣੌਤ ਵੱਲੋਂ ਪੰਜਾਬ ਤੇ ਪੰਜਾਬੀਆਂ ਪ੍ਰਤੀ ਨਫ਼ਰਤੀ ਟਿੱਪਣੀ ਦੇਸ਼ਹਿਤ ਵਿੱਚ ਨਹੀਂ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ਉੱਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ … More »

ਪੰਜਾਬ | Leave a comment
IMG-20240605-WA0017.resized

ਭਾਈ ਅੰਮ੍ਰਿਤਪਾਲ ਸਿੰਘ ਅਤੇ ਭਾਈ ਸਰਬਜੀਤ ਸਿੰਘ ਦੀ ਜਿੱਤ ਸਿੱਖ ਰਾਜਨੀਤੀ ਦੇ ਨਵੇਂ ਅਧਿਆਇ ਦਾ ਆਰੰਭ: ਭਾਈ ਭਿਓਰਾ/ ਭਾਈ ਤਾਰਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਖਡੂਰ ਸਾਹਿਬ ਅਤੇ ਫਰੀਦਕੋਟ ਲੋਕ ਸਭਾ ਚੋਣਾਂ ਵਿੱਚ ਪੰਥਕ ਵਰਕਰਾਂ ਦੇ ਜੋਸ਼ ਭਰੇ ਪ੍ਰਦਰਸ਼ਨ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਭਾਈ ਸਰਬਜੀਤ ਸਿੰਘ ਨੂੰ ਮਿਲੀ ਭਾਰੀ ਜਿੱਤ ਮਗਰੋਂ ਵੀਂ ਪੰਥ ਦਾ ਸੰਘਰਸ਼ ਜਾਰੀ ਰਹੇਗਾ। ਬੁੜੈਲ … More »

ਪੰਜਾਬ | Leave a comment
Screenshot_2023-07-07_14-14-25.resized

ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ‘ਚ ਸੱਭ ਤੋਂ ਵੱਡੀ ਲੀਡ ਨਾਲ 404430 ਵੋਟਾਂ ਹਾਸਿਲ ਕਰ ਕੇ ਜਿੱਤੀ ਖਡੂਰ ਸਾਹਿਬ ਸੀਟ

ਖਡੂਰ ਸਾਹਿਬ – ਲੋਕਸਭਾ ਚੋਣਾਂ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਹਲਕੇ ਤੋਂ ਪੂਰੇ ਪੰਜਾਬ ਵਿੱਚ ਸੱਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਨੇ ਜੇਲ੍ਹ ਵਿੱਚੋਂ ਹੀ ਆਜ਼ਾਦ ਉਮੀਦਵਾਰ ਦੇ ਤੌਰ ਤੇ ਆਪਣੇ ਨਾਮਜ਼ਦਗੀ ਪੇਪਰ ਭਰੇ ਸਨ। ਉਹ … More »

ਪੰਜਾਬ | Leave a comment