ਪੰਜਾਬ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਤੇ ਪੰਜਾਬੀ ਭਾਸ਼ਾ ਨੂੰ ਵਿਸ਼ਵ ਪੱਧਰ ‘ਤੇ ਪ੍ਰਚਾਰਨ ਤੇ ਪ੍ਰਸਾਰਣ ਦੀ ਮਹੱਤਤਾ ‘ਤੇ ਜ਼ੋਰ
ਅੰਮ੍ਰਿਤਸਰ -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਕਰਮਜੀਤ ਸਿੰਘ ਨੇ ਦੇਸ਼ ਭਗਤ ਕਾ.ਉਜਾਗਰ ਸਿੰਘ ਖਤਰਾਏ ਕਲਾਂ ਦੇ ਪੋਤਰੇ ਸਰਦਾਰ ਦਿਲਬਾਗ ਸਿੰਘ ਨੂੰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਅਤੇ ਸ੍ਰੀ ਗੁਰੂ ਨਾਨਕ ਦੇਵ ਦੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਯੂਨੀਵਰਸਿਟੀ … More
ਪੀਲੀਭੀਤ ਮੁਕਾਬਲਾ ਪੁਲਿਸ ਦੀ ਭੂਮਿਕਾ ਸ਼ਕੀ ਅਤੇ ਵਡੀ ਨਾਕਾਮੀ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦੋ ਦਿਨ ਪਹਿਲਾਂ ਪੀਲੀਭੀਤ ਵਿੱਚ ਹੋਏ ਤਿੰਨ ਨੌਜਵਾਨਾਂ ਦੇ ਮੁਕਾਬਲੇ ਨੇ ਪੰਜਾਬ ਪੁਲਿਸ ਦੀ ਨਾਕਾਮੀ ਨੂੰ ਜੱਗ ਜਾਹਿਰ ਕਰ ਦਿੱਤਾ ਹੈ । ਜਿੰਨਾਂ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਨੇਡ ਹਮਲੇ ਦਾ ਦੋਸ਼ੀ ਮੰਨਕੇ ਮਾਰਨ ਦਾ … More
ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ … More
ਜਥੇਦਾਰ ਦੀ ਕਿਰਦਾਰਕੁਸ਼ੀ ਰਾਜਨੀਤੀ ਤੋਂ ਪ੍ਰੇਰਿਤ ਅਤੇ ਨੀਅਤ ’ਚ ਖੋਟ ਦਾ ਪ੍ਰਮਾਣ ਹੈ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਥ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਕਾਰਨ ਅਕਾਲੀ ਲੀਡਰਸ਼ਿਪ ਨੂੰ ਇਹ ਡਰ ਸਤਾ ਰਿਹਾ ਕਿ ਨੇੜੇ ਭਵਿਖ ’ਚ … More
ਉਜਾਗਰ ਸਿੰਘ ਦਾ ਉਨ੍ਹਾਂ ਦੁਆਰਾ ਸਾਹਿਤ ਅਤੇ ਪੱਤਰਕਾਰੀ ਵਿੱਚ ਪਾਏ ਯੋਗਦਾਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ
ਪਟਿਆਲਾ : ਪੱਤਰਕਾਰੀ ਵਿੱਚ ਪਿਛਲੇ ਪੰਜ ਦਹਾਕਿਆਂ ਵਿੱਚ ਵੱਡੇ ਪੱਧਰ ‘ਤੇ ਤਬਦੀਲੀ ਆਈ ਹੈ। ਅਖ਼ਬਾਰਾਂ ਨੂੰ ਖ਼ਬਰਾਂ ਭੇਜਣ ਦੇ ਢੰਗ ਬਦਲ ਗਏ ਹਨ। ਸ਼ੁਰੂ ਵਿੱਚ ਖ਼ਬਰਾਂ ਭੇਜਣਾ ਔਖਾ ਕਾਰਜ ਸੀ ਪ੍ਰੰਤੂ ਸਮੇਂ ਦੀ ਤਬਦੀਲੀ ਨਾਲ ਤਾਰ ਪ੍ਰਣਾਲੀ, ਟੈਲੀਪ੍ਰਿੰਟਰ, ਫੈਕਸ ਅਤੇ … More
ਕਿਸਾਨ ਆਗੂ ਡੱਲੇਵਾਲ ਦੀ ਗੰਭੀਰ ਸਿਹਤ ਬਾਰੇ ਸੁਪਰੀਮ ਕੋਰਟ ਹੋਈ ਸਖ਼ਤ ਮੰਗੀਆਂ ਮੈਡੀਕਲ ਰਿਪੋਰਟਾਂ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਇੱਕ ਹਫ਼ਤੇ ਲਈ ਹਸਪਤਾਲ ਜਾਣ, ਲੋੜੀਂਦਾ ਇਲਾਜ ਕਰਵਾਉਣ ਲਈ ਮਨਾਉਣ ਲਈ ਯਤਨ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਫਿਰ ਉਹ … More
ਗਿ: ਹਰਪ੍ਰੀਤ ਸਿੰਘ ਦੇ ਮਾਮਲੇ ’ਚ ਰਾਜਨੀਤੀ ਤੋਂ ਪ੍ਰੇਰਿਤ ਫ਼ੈਸਲਾ ਪਹਿਲਾਂ ਤੋਂ ਹੀ ਤਿਆਰ ਕੀਤਾ ਜਾ ਚੁਕਾ ਹੈ- ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਲੱਗੇ … More
ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ‘ਤੇ ਪ੍ਰਗਟ ਕੀਤੀ ਡੂੰਘੀ ਚਿੰਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬਾਰੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ 20 ਦਿਨਾਂ ਤੋਂ ਵੱਧ ਸਮੇਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ‘ਤੇ ਡੂੰਘੀ ਚਿੰਤਾ … More
ਊਰਜਾ ਸੰਭਾਲ ਸਪਤਾਹ ਤਹਿਤ ਪੇਡਾ ਵੱਲੋਂ ਨੌਜਵਾਨਾਂ ਲਈ ਸੈਮੀਨਾਰ ਆਯੋਜਿਤ
ਲੁਧਿਆਣਾ – ਪੰਜਾਬ ਸਰਕਾਰ ਦੀ ਇਕਾਈ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਸ਼ੁਰੂ ਕੀਤੇ ਗਏ ਊਰਜਾ ਸੰਭਾਲ ਸਪਤਾਹ ਤਹਿਤ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ, ਲੁਧਿਆਣਾ ਵਿਖੇ ਊਰਜਾ ਦੀ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ ਗਿਆ। 16 ਦਸੰਬਰ ਤੋਂ 21 ਦਸੰਬਰ ਤੱਕ ਚਲਾਈ … More
ਸ਼ਹੀਦ ਬਾਬਾ ਹਰਦਿਆਲ ਸਿੰਘ ਕਾਰ ਸੇਵਾ ਤੇ ਸ਼ਹੀਦ ਬੀਬੀ ਬਲਜੀਤ ਕੌਰ ਸਰਹਾਲੀ ਦੀ 32 ਵੀਂ ਬਰਸੀ ’ਤੇ ਸ਼ਹੀਦੀ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਾਹਿਬਜਾਂਦਿਆਂ ਦੇ ਸ਼ਹੀਦੀ ਦਿਹਾੜੇ ਵੀ ਚੱਲ ਰਹੇ ਹਨ ਤੇ ਮਹਾਰਾਜ ਸੱਚੇ ਪਾਤਸ਼ਾਹ ਬਖ਼ਸਿਸ ਕਰਨ ਕਿ ਅਸੀਂ ਧਰਮ ਲਈ ਧਰਮ ਯੁੱਧ ਵਿੱਚ ਸ਼ਹਾਦਤਾਂ ਦੇਣ ਵਾਲੇ ਸ਼ਹੀਦਾਂ ਦੇ ਦਰਸਾਏ ਰਾਹ ’ਤੇ ਚੱਲੀਏ। ਇਹ ਸ਼ਬਦ ਪੰਥਕ ਜਥਾ ਮਾਝਾ … More










