ਪੰਜਾਬ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ … More
ਦਿੱਲੀ ਗੁਰਦੁਆਰਾ ਕਮੇਟੀ ਦੇ 7 ਮੈਂਬਰ ਭਾਜਪਾਈ ਬਣੇ ਸਰਨਾ ਨੇ ਡੀਐਸਜੀਪੀਸੀ ਛੱਡਣ ਅਤੇ ਨਵੇਂ ਸਿਰੇ ਤੋਂ ਚੋਣਾਂ ਲੜਨ ਦੀ ਦਿੱਤੀ ਚੁਣੌਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਨ੍ਹਾਂ ਮੈਂਬਰਾਂ ਨੂੰ ਸਖ਼ਤ ਤਾੜਨਾ ਕੀਤੀ ਜਿਨ੍ਹਾਂ ਨੇ ਡੀਐਸਜੀਐਮਸੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਦੇ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ
ਨਵੀਂ ਦਿੱਲੀ, ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ ’ਤੇ ਸਿੱਖ ਜਰਨੈਲਾਂ ਬਾਬਾ ਬਘੇਲ ਸਿੰਘ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਤੇ … More
ਪੀ ਏ ਯੂ ਵਿਖੇ ਡਾ. ਬੀ ਆਰ ਅੰਬੇਡਕਰ ਦਾ 133ਵਾਂ ਜਨਮ ਦਿਨ ਮਨਾਇਆ ਗਿਆ
ਪੀ ਏ ਯੂ ਐੱਸ ਸੀ/ਬੀ ਸੀ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਪੀ ਏ ਯੂ ਦੇ ਪਾਲ ਔਡੀਟੋਰੀਅਮ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦਾ 133ਵਾਂ ਜਨਮ ਦਿਨ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਪੀ ਏ ਯੂ ਦੇ ਵਾਈਸ ਚਾਂਸਲਰ … More
ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ
ਅੰਮ੍ਰਿਤਸਰ : ਸਰਕਾਰ ਵੱਲੋਂ ਨੌਜਵਾਨਾਂ ਉੱਤੇ ਵੱਡੀ ਪੱਧਰ ਤੇ ਕੀਤੇ ਜਾ ਰਹੇ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ, ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਰੂਪ ਦੇਣ ਵਾਸਤੇ, ਐਨ.ਐੱਸ.ਏ. ਖਤਮ ਕਰਵਾਉਣ ਲਈ, ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਪੰਜਾਬ ਦੇ ਦਰਦ ਨੂੰ … More
ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੈਲਜੀਅਮ ਸਥਿਤ ਇਨ ਫਲੈਂਡਰਜ਼ ਫੀਲਡ ਮਿਊਜ਼ੀਅਮ (ਵਾਈਪਰਸ) ਅਤੇ ਚੰਡੀਗੜ੍ਹ ਸਥਿਤ ਸਿੱਖ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ 26 ਅਪ੍ਰੈਲ ਤੋਂ ਵਿਸ਼ਵ ਪੱਧਰ ‘ਤੇ ਬੈਲਜੀਅਮ ‘ਚ ਜੰਗਾਂ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਸਿੱਖ ਫੌਜੀਆਂ ਦੀ ਯਾਦ ‘ਚ … More
ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਅੰਦਰ ਬੀਤੀ 20 ਅਪ੍ਰੈਲ ਨੂੰ ਸਿੱਖਾਂ ਦੇ ਆਪਸੀ ਮਸਲਿਆਂ ਨੂੰ ਸੁਲਝਾਉਣ ਲਈ “ਦ ਸਿੱਖ ਕੋਰਟ” ਦਾ ਉਦਘਾਟਨ ਕੀਤਾ ਗਿਆ ਹੈ ਦਿੱਲੀ ਦੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਬਰਤਾਨੀਆ ਦੇ ਸਿੱਖ … More
ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ ਕਰਕੇ ਦਰਜ ਕੀਤੇ ਪਰਚੇ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। … More
ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਮੀਨਾਕਾਰੀ ਤੇ ਸੁੰਦਰੀਕਰਨ ਦੀ ਸੇਵਾ ਮੁਕੰਮਲ ਹੋਣ ’ਤੇ ਸੰਗਤ ਅਰਪਣ
ਅੰਮ੍ਰਿਤਸਰ – ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਦਾ ਮੁੱਖ ਦਰਬਾਰ ਮੀਨਾਕਾਰੀ ਤੇ ਸੁੰਦਰੀਕਰਨ ਦੀ ਸੇਵਾ ਮੁਕੰਮਲ ਹੋਣ ’ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ … More
ਆਪ ਪਾਰਟੀ ਨੇ ਪੰਜਾਬ ਵਿਚ ਜ਼ੁਲਮ ਦੀ ਹੱਦਾਂ ਟੱਪੀਆਂ, ਲੋਕ ਦਬਾਣਗੇ ਤਕੜੀ ਦਾ ਬਟਨ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਦਿੱਲੀ ਅੰਦਰ ਮਹਿਲਾ ਵਿੰਗ ਨੂੰ ਮਜਬੂਤ ਕਰਦਿਆਂ ਵੱਖ ਵੱਖ ਇਲਾਕਿਆਂ ਅੰਦਰ ਬੀਬੀਆਂ ਨੂੰ ਜੋੜਦਿਆ ਪਾਰਟੀ ਦੀ ਮਜਬੂਤੀ ਅਤੇ ਆਮ ਲੋਕਾਂ ਦੀ … More










