ਪੰਜਾਬ
ਸਾਲ 2025 ਵਿੱਚ ਪ੍ਰਗਟਾਵੇ ਦੀ ਆਜ਼ਾਦੀ ਦੀਆਂ 14,800 ਤੋਂ ਵੱਧ ਉਲੰਘਣਾਵਾਂ, 117 ਗ੍ਰਿਫਤਾਰੀਆਂ, ਅੱਠ ਪੱਤਰਕਾਰ ਮਾਰੇ ਗਏ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਭਾਰਤ ਵਿੱਚ ਸਾਲ 2025 ਵਿੱਚ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਦੇ 14,875 ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ ਵਿੱਚ ਅੱਠ ਪੱਤਰਕਾਰਾਂ ਅਤੇ ਇੱਕ ਸੋਸ਼ਲ ਮੀਡੀਆ ਪ੍ਰਭਾਵਕ ਦੀ ਹੱਤਿਆ ਸ਼ਾਮਲ ਹੈ। ਇਹ ਜਾਣਕਾਰੀ ‘ਫ੍ਰੀ ਸਪੀਚ ਕਲੈਕਟਿਵ’ ਵੱਲੋਂ ਜਾਰੀ … More
ਸਾਹਿਬਜਾਦਿਆਂ ਦੀ ਸ਼ਹਾਦਤ ਬਾਰੇ ਔਰੰਗਜ਼ੇਬ ਬਾਰੇ ਕੀਤੀਆਂ ਗੱਲਾਂ ‘ਤੇ ਭੜਕੇ ਮੁਸਲਿਮ ਨੌਜਵਾਨਾਂ ਨੇ ਸਿੱਖ ਨੌਜਵਾਨ ‘ਤੇ ਹਮਲਾ ਕਰ ਕੀਤਾ ਗੰਭੀਰ ਜਖਮੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਗੁਰਦੁਆਰੇ ਨੇੜੇ ਹੋਏ ਕਥਿਤ ਹਮਲੇ ਨੇ ਇਲਾਕੇ ਵਿੱਚ ਤਣਾਅ ਵਧਾ ਦਿੱਤਾ ਹੈ। ਦੋਸ਼ ਹੈ ਕਿ ਗੁਰਦੁਆਰੇ ਵਿੱਚ ਔਰੰਗਜ਼ੇਬ ਵਰਗੇ ਇਤਿਹਾਸਕ ਸ਼ਾਸਕਾਂ … More
ਵਿਦੇਸ਼ਾਂ ਅਤੇ ਦੇਸ਼ ਵਿਚ ਸਾਜਸ਼ੀ ਢੰਗ ਰਾਹੀ ਕਤਲ ਕੀਤੇ ਜਾ ਰਹੇ ਸਿੱਖਾਂ ਦੇ ਕਾਤਲਾਂ ਨੂੰ ਕੌਮਾਂਤਰੀ ਕਾਨੂੰਨਾਂ ਅਨੁਸਾਰ ਸਜ਼ਾ ਦਾ ਪ੍ਰਬੰਧ ਹੋਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼ਹੀਦ ਬਾਬਾ ਜੋਰਾਵਰ ਸਿੰਘ, ਸ਼ਹੀਦ ਬਾਬਾ ਫਤਹਿ ਸਿੰਘ, ਸ਼ਹੀਦ ਮਾਤਾ ਗੁਜਰ ਕੌਰ ਅਤੇ ਸ਼ਹੀਦ ਬਾਬਾ ਮੋਤੀ ਸਿੰਘ ਮਹਿਰਾ, ਦੀਵਾਨ ਟੋਡਰਮੱਲ ਜੀ ਨੂੰ ਸਰਧਾ ਦੇ ਫੁੱਲ ਭੇਟ ਕਰਦੇ ਹੋਏ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) … More
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ … More
ਪੁਲਿਸ ਅਤੇ ਸਰਕਾਰੀ ਜ਼ਬਰ ਅਤੇ ਬੇਰੁਜਗਾਰੀ ਦੀ ਬਦੌਲਤ ਹੀ ਸਿੱਖ ਨੌਜਵਾਨ ਬਾਹਰਲੇ ਮੁਲਕਾਂ ਵਿਚ ਜਾਣ ਲਈ ਮਜਬੂਰ ਹਨ : ਮਾਨ
ਫ਼ਤਹਿਗੜ੍ਹ ਸਾਹਿਬ – “ਜੇਕਰ ਅੱਜ ਪੰਜਾਬੀਆਂ, ਵਿਸੇਸ ਤੌਰ ਤੇ ਸਿੱਖ ਨੌਜਵਾਨਾਂ ਵੱਲੋ ਪੰਜਾਬ ਵਿਚੋ ਵੱਡੀ ਗਿਣਤੀ ਵਿਚ ਬਾਹਰ ਜਾਣ ਦਾ ਰੁਝਾਨ ਸਾਹਮਣੇ ਆਇਆ ਹੈ ਤਾਂ ਇਸ ਪਿੱਛੇ ਸੈਟਰ ਅਤੇ ਪੰਜਾਬ ਦੀਆਂ ਸਰਕਾਰਾਂ ਅਤੇ ਪੁਲਿਸ ਦੇ ਨੌਜਵਾਨੀ ਉਤੇ ਢਾਹੇ ਜਾਣ ਵਾਲੇ … More
ਪੰਜਾਬ ਸਰਕਾਰ ਵੱਲੋਂ ਸਿਆਸੀ ਹਿੱਤਾਂ ਲਈ ਸ੍ਰੀ ਅਕਾਲ ਤਖਤ ਸਾਹਿਬ ਨੂੰ ਚੁਣੌਤੀ ਪੰਥ ਕਦੇ ਪ੍ਰਵਾਨ ਨਹੀਂ ਕਰੇਗਾ- ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਸਿਆਸਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਹੈ, ਜਿਸ ਨੂੰ ਸਿੱਖ ਪੰਥ ਕਦੇ ਵੀ ਪ੍ਰਵਾਨ ਨਹੀਂ ਕਰੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਰਬੀਐਲ ਬੈਂਕ ਵੱਲੋਂ 20 ਐਲਈਡੀ ਕੀਤੀਆਂ ਭੇਟ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਆਰਬੀਐਲ ਬੈਂਕ ਨੇ 20 ਐਲਈਡੀ ਟੀ.ਵੀ. ਭੇਟ ਕੀਤੇ ਹਨ। ਇਹ ਐਲਈਡੀ ਆਰਬੀਐਲ ਬੈਂਕ ਦੇ ਅਧਿਕਾਰੀਆਂ ਨੇ ਦਫ਼ਤਰ ਸ੍ਰੋਮਣੀ ਕਮੇਟੀ ਵਿਖੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ ਕਾਹਲਵਾਂ ਨੂੰ … More
ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ
ਬੰਗਾ – ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਵੱਲੋਂ ਸ੍ਰੀ ਫਤਿਹਗੜ ਸਾਹਿਬ ਵਿਖੇ ਆਪਣੇ ਦਫਤਰ ਵਿਚ ਪੰਜਾਬ ਵਿਚ ਪਿਛਲੇ 40 ਸਾਲ ਤੋਂ ਮੈਡੀਕਲ ਅਤੇ ਵਿਦਿਅਕ ਸੇਵਾਵਾਂ ਪ੍ਰਦਾਨ ਕਰਵਾ ਰਹੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ … More
ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ’ਚ ਦਖਲਅੰਦਾਜ਼ੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ- ਐਡਵੋਕੇਟ ਧਾਮੀ
ਸ੍ਰੀ ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਟ (ਸ਼ੀਠ) ਦੀ ਘੋਸ਼ਣਾ ਕਰਨ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰਾਂ ਵੱਲੋਂ … More
ਜਦੋਂ ਇੰਡੀਆ ਦੀ ਵਿਧਾਨ ਘਾੜਤਾ ਕਮੇਟੀ ਵਿਚ 2 ਸਿੱਖ ਨੁਮਾਇੰਦਿਆਂ ਨੇ ਦਸਤਖਤ ਹੀ ਨਹੀ ਕੀਤੇ ਤਾਂ ਸਿੱਖ ਕੌਮ ਇਸਦੇ ਅਧੀਨ ਨਹੀ, ਬਲਕਿ ਪੂਰਨ ਰੂਪ ਵਿਚ ਆਜ਼ਾਦ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਇੰਡੀਆ ਦੇ ਵਿਧਾਨ ਘਾੜਤਾ ਕਮੇਟੀ ਵਿਚ 2 ਸਿੱਖ ਨੁਮਾਇੰਦਿਆਂ ਸ. ਹੁਕਮ ਸਿੰਘ ਅਤੇ ਸ. ਭੁਪਿੰਦਰ ਸਿੰਘ ਮਾਨ ਲਏ ਗਏ ਸਨ । ਕਿਉਂਕਿ ਇੰਡੀਆਂ ਦੇ ਬਣਨ ਤੋ ਪਹਿਲੇ ਹਿੰਦੂਤਵ ਆਗੂਆ ਨੇ ਸਿੱਖ ਕੌਮ ਦੀ ਲੀਡਰਸਿਪ ਨਾਲ ਅਤੇ ਸਿੱਖਾਂ … More










