ਪੰਜਾਬ

1004518286.resized

ਪੰਥਕ ਸਿਧਾਂਤਾਂ ਤੋਂ ਭਟਕਾਅ ਜਾਂ ਮਜਬੂਰੀ.? ਗਿਆਨੀ ਰਘਬੀਰ ਸਿੰਘ ਦੇ ਫ਼ੈਸਲੇ ਕਟਹਿਰੇ ਵਿੱਚ: ਬੀਬੀ ਕਿਰਨਜੋਤ ਕੌਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਤਾ ਨਹੀਂ ਇਹ ਨਿਵਾਣ ਕਿੱਥੇ ਤੱਕ ਹੈ। ਜਿਨ੍ਹਾਂ ਸਿਧਾਂਤਾਂ ਨੂੰ ਕਦੇ ਠੋਕਰ ਮਾਰੀ ਗਈ, ਅੱਜ ਉਹੀ ਹਾਲਾਤ ਉਨ੍ਹਾਂ ਲੋਕਾਂ ਨੂੰ ਆਪਣੇ ਘੇਰੇ ਵਿੱਚ ਲੈ ਚੁੱਕੇ ਹਨ। ਦੁੱਖ ਦੀ ਗੱਲ ਇਹ ਹੈ ਕਿ ਨਾ ਤਾਂ ਸਿਧਾਂਤਾਂ … More »

ਪੰਜਾਬ | Leave a comment
Screenshot_2026-06-12_03-30-44.resized

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਸਜੀਪੀਸੀ ਨੇ ਲਿਆ ਸਖਤ ਨੋਟਿਸ

ਅੰਮ੍ਰਿਤਸਰ – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੇ ਸਾਜਿਸ਼ਕਾਰਾਂ ਨੂੰ … More »

ਪੰਜਾਬ | Leave a comment
Screenshot_2026-06-12_02-53-52.resized

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ … More »

ਪੰਜਾਬ | Leave a comment
gaini ji.resized

ਗੁਰਬਾਣੀ ਚੈਨਲ ਬਣਾਉਣ ਲਈ ਜੀ.ਟੀ.ਸੀ ਨੈੱਟਵਰਕ ਤੋਂ ਆਈ ਪੇਸ਼ਕਸ਼ ‘ਤੇ ਗੌਰ ਕਰੇ ਐਸ.ਜੀ.ਪੀ.ਸੀ – ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ-: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਹੈ ਕਿ ਉਹਨਾਂ ਨੂੰ ਜੀ.ਟੀ.ਸੀ ਨੈੱਟਵਰਕ ਦੇ ਮਾਲਕ ਡਾ ਰਾਬਿੰਦਰ ਨਰਾਇਣ ਦੀ ਉਸ ਲਿਖਤੀ ਪੇਸ਼ਕਸ਼ … More »

ਪੰਜਾਬ | Leave a comment
Screenshot_2026-06-06_04-28-01.resized

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ

ਅੰਮ੍ਰਿਤਸਰ – ਜੂਨ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ … More »

ਪੰਜਾਬ | Leave a comment
Screenshot_2026-05-19_02-02-08.resized

ਪਟਿਆਲਾ ਵਿੱਚ ਬੇਰੁਜ਼ਗਾਰ ਨੌਜਵਾਨਾਂ ਅਤੇ ਮੁਲਾਜ਼ਮਾਂ ’ਤੇ ਹੋਇਆ ਵਹਿਸ਼ੀਆਨਾ ਲਾਠੀਚਾਰਜ ਬੇਹੱਦ ਸ਼ਰਮਨਾਕ, ਸਰਕਾਰ ਦਾ ਅਸਲ ਚਿਹਰਾ ਬੇਨਕਾਬ: ਕਰਨੈਲ ਸਿੰਘ ਪੀਰ ਮੁਹੰਮਦ

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਪਟਿਆਲਾ ਵਿਖੇ ਪਾਵਰਕਾਮ ਦੇ ਮੁੱਖ ਦਫ਼ਤਰ ਬਾਹਰ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ, ਲਾਈਨਮੈਨਾਂ ਅਤੇ ਮੁਲਾਜ਼ਮਾਂ … More »

ਪੰਜਾਬ | Leave a comment
IMG-20260605-WA0047(1).resized

ਸਿੱਖਾਂ ਦੇ ਵਫ਼ਦ ਨੇ ਸਿੱਖ ਪੰਥ ਦੇ ਲਟਕ ਰਹੇ ਗੰਭੀਰ ਮਸਲਿਆਂ ਦੇ ਹੱਲ ਲਈ ਰਾਜਪਾਲ ਰਾਹੀਂ ਗ੍ਰਹਿ ਮੰਤਰੀ ਨੂੰ ਸੌਂਪਿਆ ਮੰਗ ਪੱਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਪ੍ਰਮੁੱਖ ਸਿੱਖ ਆਗੂਆਂ ਅਤੇ ਵਿਦਵਾਨਾਂ ਨੇ ਭਾਰਤ ਦੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਸਿੱਖ ਪੰਥ ਨਾਲ ਜੁੜੇ ਲੰਬੇ ਸਮੇਂ ਤੋਂ ਲਟਕਦੇ ਧਾਰਮਿਕ, ਕਾਨੂੰਨੀ ਅਤੇ ਸਮਾਜਿਕ ਮਸਲਿਆਂ ਦੇ ਹੱਲ ਲਈ ਕੇਂਦਰ ਸਰਕਾਰ ਨਾਲ ਸੰਵਾਦ ਸ਼ੁਰੂ ਕਰਨ … More »

ਪੰਜਾਬ | Leave a comment
Screenshot_2026-06-05_14-45-02.resized

ਆਪਣੀਆਂ ਜਾਇਜ ਮੰਗਾਂ ਲਈ ਧਰਨਾ ਦੇਣ ਵਾਲਿਆਂ ‘ਤੇ ਲਾਠੀਚਾਰਜ ਬਹੁਤ ਹੀ ਘਟੀਆ ਕਾਰਵਾਈ ਹੈ- ਸ. ਵਡਾਲਾ, ਸ. ਛੋਟੇਪੁਰ

ਚੰਡੀਗੜ੍ਹ-:  ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਸ ਸੁੱਚਾ ਸਿੰਘ ਛੋਟੇਪੁਰ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਪਟਿਆਲਾ ਵਿੱਚ ਧਰਨਾ ਦੇ ਰਹੇ ਅਪਰੈਂਟਸ਼ਿਪ ਨੌਜਵਾਨਾਂ ‘ਤੇ ਪੁਲਿਸ ਵੱਲੋਂ ਬਰਬਰਤਾ ਨਾਲ ਕੀਤੇ ਗਏ ਲਾਠੀਚਾਰਜ … More »

ਪੰਜਾਬ | Leave a comment
Screenshot_2026-06-04_18-43-43.resized

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ – ਜੂਨ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ … More »

ਪੰਜਾਬ | Leave a comment
Fatehgarh Sahib.resized

ਕਿਸਾਨਾਂ ਨੂੰ ਸਮਰਥਨ ਮੁੱਲ ਨਾਲ ਫਸਲੀ ਵਿਭਿੰਨਤਾ ਅਤੇ ਮਜਦੂਰਾਂ ਲਈ ਮਨਰੇਗਾ ਤਹਿਤ ਸਾਲ ਭਰ ਕੰਮ ਦੀ ਮੰਗ- ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ

ਚੰਡੀਗੜ੍ਹ-: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਲੋਕ ਸੰਘਰਸ਼ ਦਾ ਆਗਾਜ ਕਰਦਿਆਂ ਜੋ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਦਾ ਪ੍ਰੋਗਰਾਮ ਉਲੀਕਿਆ ਸੀ, ਉਸ ਦੇ ਤਹਿਤ ਅੱਜ ਬਾਕੀ ਰਹਿੰਦੇ ਗਿਆਰਾਂ ਜਿਲਿਆਂ ਵਿੱਚ ਵੀ ਮੰਗ … More »

ਪੰਜਾਬ | Leave a comment