ਪੰਜਾਬ
ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਝੁਲਾਏ ਖਾਲਸਈ ਨਿਸ਼ਾਨ
ਅੰਮ੍ਰਿਤਸਰ – ਪੰਜ ਸਿੰਘ ਸਾਹਿਬਾਨ ਵੱਲੋਂ 325ਵੇਂ ਖਾਲਸਾ ਸਾਜਣਾ ਦਿਵਸ ਮੌਕੇ ਸਮੁੱਚੀ ਸਿੱਖ ਕੌਮ ਨੂੰ ਆਪਣੇ ਘਰਾਂ ’ਤੇ ਖਾਲਸਈ ਝੰਡੇ ਝੁਲਾਉਣ ਦੇ ਆਦੇਸ਼ ਮੁਤਾਬਿਕ ਅੱਜ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਮੂਹ ਵਿਚ ਖਾਲਸਈ ਨਿਸ਼ਾਨ … More
ਖਾਲਸਾ ਸਾਜਣਾ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਹੋਈ ਨਤਮਸਤਕ
ਅੰਮ੍ਰਿਤਸਰ – 325ਵੇਂ ਖ਼ਾਲਸਾ ਸਾਜਣਾ ਦਿਵਸ ਮੌਕੇ ਅੱਜ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਰਵੀਂ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ। ਸ਼ਰਧਾਲੂਆਂ ਨੇ ਇਸ ਪਾਵਨ ਅਸਥਾਨ ’ਤੇ ਹਾਜ਼ਰੀ ਭਰ ਕੇ ਜਿਥੇ ਗੁਰਬਾਣੀ ਕੀਰਤਨ ਸਰਵਨ ਕੀਤਾ, ਉਥੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ … More
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ’ਚ ਸੰਗਤ ਲਈ ਖਾਲਸਈ ਝੰਡਿਆਂ ਦਾ ਕਰੇਗੀ ਪ੍ਰਬੰਧ
ਅੰਮ੍ਰਿਤਸਰ – ਪੰਜ ਸਿੰਘ ਸਾਹਿਬਾਨ ਵੱਲੋਂ ਖਾਲਸਾ ਸਾਜਣਾ ਦਿਵਸ ਦੇ 325ਵੇਂ ਦਿਹਾੜੇ ਮੌਕੇ 13 ਅਪ੍ਰੈਲ 2024 ਨੂੰ ਸਿੱਖ ਕੌਮ ਨੂੰ ਖਾਲਸਈ ਨਿਸ਼ਾਨ ਝੁਲਾਉਣ ਦੇ ਆਦੇਸ਼ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਆਪਣੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੋਂ ਸੰਗਤ ਨੂੰ ਖਾਲਸਈ … More
ਨਿਊਯਾਰਕ ਸਟੇਟ ਅਸੈਂਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ
ਅਲਬਨੀ : ਅੱਜ ਨਿਊਯਾਰਕ ਸਟੇਟ ਦੀ ਅਸੈਂਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ ਦੀ ਮੇਜ਼ਬਾਨੀ ਕਰਨ ਵਿੱਚ ਖਾਸ ਤੌਰ ਤੇ ਅਸੈਂਬਲੀ-ਮੈਂਬਰ ਜੋਹਰਾਨ ਮਮਦਾਨੀ (ਡਿਸਟ੍ਰਿਕਟ 36), ਅਤੇ ਉੱਨਾਂ ਦੇ ਨਾਲ … More
ਮਲੂਕਾ ਪਰਿਵਾਰ ਨੇ ਅਕਾਲੀ ਦਲ ਦੇ ਸਿਰ ਤੇ ਸੱਤਾ ਮਾਣਦਿਆਂ ਮੌਜੂਦਾ ਚੋਣਾਂ ਵੇਲੇ ਪਲਟੀ ਮਾਰਕੇ ਪਾਰਟੀ ਤੇ ਪੰਜਾਬ ਦੀ ਪਿੱਠ ਵਿੱਚ ਮਾਰਿਆ ਛੁਰਾ: ਸਰਨਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਅੱਜ ਜੋ ਮੀਡੀਆ ਵਿੱਚ ਚੱਲ ਰਹੀਆਂ ਅਟਕਲਾਂ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸ. ਸਿੰਕਦਰ ਸਿੰਘ ਮਲੂਕਾ ਦੇ ਨੂੰਹ ਤੇ ਪੁੱਤਰ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ । ਉਸਨੇ ਇਹ ਸਾਬਤ ਕੀਤਾ … More
ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵੱਲੋਂ ਜਨਾਬ ਇਸ਼ਤਿਆਕ ਅਹਿਮਦ ਨਾਲ ਕੀਤਾ ਸੰਵਾਦ ; ਲੁਧਿਆਣੇ ਤੋਂ ਲਾਹੌਰ ਦੇਸ਼ ਵੰਡ ਦੇ ਆਰ-ਪਾਰ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪ੍ਰੋਫ਼ੈਸਰ ਈਮੈਰਿਟਸ ਆਫ਼ ਪੋਲਿਟੀਕਲ ਸਾਇੰਸ ਸਟਾਕਹੋਮ ਯੂਨੀਵਰਸਿਟੀ ਸਵੀਡਨ ਤੋਂ ਜਨਾਬ ਇਸ਼ਤਿਆਕ ਅਹਿਮਦ ਲੁਧਿਆਣੇ ਤੋਂ ਲਾਹੌਰ ਦੇਸ਼ ਵੰਡ ਦੇ ਆਰ-ਪਾਰ ਵਿਸ਼ੇ ’ਤੇ ਪੰਜਾਬੀ ਭਵਨ, ਲੁਧਿਆਣਾ ਵਿਖੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਪੰਜਾਬੀ ਸਾਹਿਤ … More
ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਦੇ ਮੱਦੇਨਜਰ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ’ਤੇ ਝੁਲਾਏ ਜਾਣਗੇ ਖਾਲਸਈ ਨਿਸ਼ਾਨ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ 325ਵੇਂ ਖ਼ਾਲਸਾ ਸਾਜਨਾ ਦਿਵਸ ਮੌਕੇ 13 ਅਪ੍ਰੈਲ 2024 ਨੂੰ ਹਰੇਕ ਸਿੱਖ ਨੂੰ ਆਪਣੇ ਘਰਾਂ ਉੱਤੇ ਖ਼ਾਲਸਈ ਨਿਸ਼ਾਨ ਸਾਹਿਬ … More
ਲੋਕ ਸੰਪਰਕ ਦੇ ਸੇਵਾ ਮੁਕਤ ਅਧਿਕਾਰੀਆਂ ਦੇ ਜਨਮ ਦਿਨ ਮਨਾਏ ਗਏ
ਪਟਿਆਲਾ : ਸੇਵਾ ਮੁਕਤ ਮੁਲਾਜ਼ਮਾ ਨੂੰ ਆ ਰਹੇ ਗਰਮੀ ਦੇ ਮੌਸਮ ਵਿੱਚ ਧਿਆਨ ਨਾਲ ਵਿਚਰਨਾ ਚਾਹੀਦਾ। ਤੰਦਰੁਸਤ ਸਿਹਤ ਲਈ ਸਵੇਰੇ ਸ਼ਾਮ ਨੂੰ ਸੈਰ ਦੋ ਵਾਰ ਕਰਨੀ ਚਾਹੀਦੀ ਹੈ। ਖਾਣ ਪੀਣ ਵਿੱਚ ਵੀ ਇਤਿਹਾਤ ਵਰਤਣੀ ਜ਼ਰੂਰੀ ਹੈ। ਮੈਦੇ ਵਾਲੀਆਂ ਚੀਜ਼ਾਂ ਵੀ … More
ਕੇਂਦਰੀ ਸਿੱਖ ਅਜਾਇਬ ਘਰ ’ਚ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੀਤੀਆਂ ਸੁਸ਼ੋਭਿਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਕਾਰਸੇਵਾ ਸੰਪ੍ਰਦਾ ਗੁਰੂ ਕਾ ਬਾਗ ਦੇ ਮੁਖੀ ਬਾਬਾ ਹਜ਼ਾਰਾ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਚਰਨ … More
ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਸ਼੍ਰੋਮਣੀ ਨੇ ਲਿਆ ਸਖਤ ਨੋਟਿਸ
ਅੰਮ੍ਰਿਤਸਰ – ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ 6 ਅਪ੍ਰੈਲ ਨੂੰ ਮੋਹਾਲੀ ਵਿਖੇ ਕਰਵਾਏ ਗਏ ਜੇਈਈ ਮੇਨਸ ਦੇ ਪੇਪਰ ਦੌਰਾਨ ਸਿੱਖ ਵਿਦਿਆਰਥੀਆਂ ਦੇ ਕੜੇ ਉਤਰਵਾਉਣ ਅਤੇ ਕੜਿਆਂ ਉੱਪਰ ਟੇਪ ਲਗਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ … More









