ਪੰਜਾਬ
ਬੰਦੀ ਸਿੰਘ ਭਾਈ ਗੁਰਮੀਤ ਸਿੰਘ ਦੀ ਪੱਕੀ ਜ਼ਮਾਨਤ ਰੱਦ ਕਰਨਾ ਮੰਦਭਾਗਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਕਰੀਬ ਤਿੰਨ ਦਹਾਕੇ ਜੇਲ੍ਹ ਵਿਚ ਨਜ਼ਰਬੰਦ ਰਹੇ ਭਾਈ ਗੁਰਮੀਤ ਸਿੰਘ ਨੂੰ ਮਿਲੀ ਪੱਕੀ ਜ਼ਮਾਨਤ ਰੱਦ ਕਰਨਾ ਬੇਹੱਦ ਮੰਦਭਾਗਾ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਕ ਪਾਸੇ ਸਿੱਖ … More
ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94 ਹਜ਼ਾਰ ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਗਈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਸ … More
ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਯੂਰੋਪ ਅੰਦਰ ਰਹਿੰਦੇ ਸਿੱਖ ਪਰਿਵਾਰਾਂ ਨੂੰ ਬਹੁਤ ਵਾਰ ਧਾਰਮਿਕ ਮੁਦਿਆਂ ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਬਾਰੇ ਅਖਬਾਰਾਂ ਅੰਦਰ ਉਨ੍ਹਾਂ ਨਾਲ ਹੁੰਦੇ ਵਿਤਕਰਿਆਂ ਬਾਰੇ ਪੜਨ ਨੂੰ ਮਿਲਦਾ ਰਹਿੰਦਾ ਹੈ । ਇਸ ਬਾਰੇ ਜਾਣਕਾਰੀ ਦੇਂਦਿਆਂ … More
ਵਾਅਦੇ ਨਹੀਂ ਨਤੀਜੇ ਦਿਆਂਗਾ:ਤਰਨਜੀਤ ਸਿੰਘ ਸੰਧੂ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਵੱਲੋਂ ਦ੍ਰਿੜ੍ਹਤਾ ਨਾਲ ਕਿ ’ਮੈਂ ਵਾਅਦਿਆਂ ’ਚ ਵਿਸ਼ਵਾਸ ਨਹੀਂ ਰੱਖਦਾ ਮੇਰੇ ਤੋਂ ਤੁਸੀਂ ਨਤੀਜੇ ਲਓ, ਤਾਂ ਇਹ ਸੁਣਦਿਆਂ ਹੀ ਅੰਮ੍ਰਿਤਸਰ ਦੇ ਕਾਰੋਬਾਰੀਆਂ ਨੇ ਵੀ ਆਪਣੇ ਪਨ … More
ਉਦਯੋਗਪਤੀਆਂ ਨੇ ਪੀਐਚਡੀ ਦੇ ਮੰਚ ’ਤੇ ਪ੍ਰਸ਼ਾਸਨ ਨੂੰ ਦੱਸੀਆਂ ਸਮੱਸਿਆਵਾਂ
ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਪੰਜਾਬ ਦੀ ਅਰਥ ਵਿਵਸਥਾ ’ਚ ਲੁਧਿਆਣਾ ਦੇ ਉਦਯੋਗਪਤੀਆਂ ਦਾ ਅਹਿਮ ਯੋਗਦਾਨ ਹੈ। ਲੁਧਿਆਣਾ ਸਮੇਤ ਪੰਜਾਬ ਦੇ ਉਦਯੋਗਪਤੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਸਾਕਸ਼ੀ … More
ਲੋਕਾਂ ਦੀਆਂ ਆਸਾਂ ਉਮੀਦਾਂ ਤੇ ਖਰਾ ਉੱਤਰਿਆ ਜਾਵੇਗਾ: ਤਰਨਜੀਤ ਸਿੰਘ ਸੰਧੂ
ਅੰਮ੍ਰਿਤਸਰ : ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਥਾਨਕ ਭਾਜਪਾ ਆਗੂਆਂ ਤੇ ਸਰਗਰਮ ਵਰਕਰਾਂ ਵਿੱਚ ਬੇਹੱਦ ਖ਼ੁਸ਼ੀ ਪਾਈ ਜਾ ਰਹੀ ਹੈ। ਅੱਜ ਅਨੇਕਾਂ ਸ਼ਖ਼ਸੀਅਤਾਂ ਅਤੇ ਭਾਜਪਾ ਆਗੂਆਂ ਨੇ ਸਰਦਾਰ ਸੰਧੂ ਦੇ ਸ੍ਰੀ ਅੰਮ੍ਰਿਤਸਰ … More
ਸਿੱਖ ਯੂਥ ਯੂਕੇ ਦੇ ਭੜਕਾਊ ਚਿੱਤਰਣ ਲਈ ਓਏਸਿਸ ਦੀ ਮੁਆਫੀ ਨੂੰ ਕੀਤਾ ਰੱਦ: ਯੂਨਾਈਟਿਡ ਸਿੱਖਸ-ਯੂਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਓਏਸਿਸ ਕਮਿਊਨਿਟੀ ਲਰਨਿੰਗ ਵੱਲੋਂ ਸਿੱਖ ਯੂਥ ਯੂਕੇ ਦੇ ਉਨ੍ਹਾਂ ਦੀ ਅਧਿਆਪਨ ਸਮੱਗਰੀ ਅੰਦਰ ਭੜਕਾਊ ਚਿਤਰਣ ਸਬੰਧੀ ਤਾਜ਼ਾ ਪੱਤਰ ਵਿਹਾਰ ਦੇ ਜਵਾਬ ਵਿੱਚ, ਯੂਨਾਈਟਿਡ ਸਿੱਖਸ-ਯੂਕੇ ਨੇ ਉਨ੍ਹਾਂ ਦੀ ਯੋਗ ਮੁਆਫ਼ੀ ਨੂੰ ਸਪੱਸ਼ਟ ਰੂਪ ਵਿੱਚ ਰੱਦ ਕਰ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਸੰਗਤ ਲਈ ਚਾਰ ਬੈਟਰੀ ਵਾਹਨ ਭੇਟ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸਟੇਟ ਬੈਂਕ ਆਫ਼ ਇੰਡੀਆ ਨੇ ਚਾਰ ਬੈਟਰੀ ਵਾਹਨ ਭੇਟ ਕੀਤੇ ਹਨ। ਦਫ਼ਤਰ ਸ੍ਰੋਮਣੀ ਕਮੇਟੀ ਵਿਖੇ ਸਕੱਤਰ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ … More
ਆਰਐਸਐਸ ਦੀ ਵਿਚਾਰਧਾਰਾ ਆਧੁਨਿਕ ਜਮਹੂਰੀ ਰਾਸ਼ਟਰ-ਰਾਜ ਦੇ ਵਿਚਾਰ ਦੇ ਵਿਰੁੱਧ ਅਤੇ ਰਾਸ਼ਟਰ ਵਿਰੋਧੀ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਵਿੱਚ ਅਸ਼ਾਂਤੀ ਫੈਲਾਉਣ, ਪੰਜਾਬ ਅਤੇ ਹਰਿਆਣਾ ਵਿੱਚ ਵੱਖਵਾਦ ਅਤੇ ਅੱਤਵਾਦ ਨੂੰ ਬੜ੍ਹਾਵਾ ਦੇਣ ਅਤੇ ਕਿਸਾਨ ਸੰਘਰਸ਼ ਰਾਹੀਂ ਅਰਾਜਕਤਾ ਫੈਲਾਉਣ ਲਈ ਆਰ.ਐਸ.ਐਸ. ਦੀ ਸਖ਼ਤ ਨਿਖੇਧੀ ਕੀਤੀ ਹੈ। ਇਹ ਬਿਨਾਂ ਕਿਸੇ ਤੱਥ ਦੇ … More
ਟਰਾਂਜੈਂਡਰ ਵੀ ਸਾਡੇ ਸਮਾਜ ਦਾ ਅਭਿੰਨ ਅੰਗ ਅਤੇ ਬਰਾਬਰਤਾ ਦੇ ਹੱਕਦਾਰ ਹਨ : ਰਿਸ਼ੀਪਾਲ ਡਡਵਾਲ
ਅੰਮ੍ਰਿਤਸਰ – ਕੈਪਟਨ ਗੁਰਦੀਪ ਸਿੰਘ ਸੋਸਾਇਟੀ ਅਤੇ ਵਿੱਦਿਆ ਦੇਵੀ ਚੈਰੀਟੇਬਲ ਟਰੱਸਟ ਵੱਲੋਂ ਸਾਂਝੇ ਤੌਰ ਤੇ ਟਰਾਂਜੈਂਡਰਾਂ ਨੂੰ ਸਮਾਜ ਵਿਚ ਆਮ ਲੋਕਾਂ ਵਾਂਗ ਮਾਨ ਸਨਮਾਨ ਦਿਵਾਉਣ ਅਤੇ ਉਨ੍ਹਾਂ ਨੂੰ ਸੁਪਰੀਮ ਕੋਰਟ ਵੱਲੋਂ ਮਿਲੇ ਹੱਕਾਂ ਨੂੰ ਲੋਕਾਂ ਵਿੱਚ ਉਜਾਗਰ ਕਰਨ ਸਬੰਧੀ ਇੱਕ … More










