ਪੰਜਾਬ
ਪੀਜੀਜੀਸੀਜੀ-11, ਕਾਲਜ ਵਿਖੇ ਵਰਮੀ ਕੰਪੋਸਟਿੰਗ ਤਕਨਾਲੋਜੀ ‘ਤੇ ਹੁਨਰ ਅਧਾਰਤ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ
ਚੰਡੀਗੜ੍ਹ – ਪੀਜੀਜੀਸੀਜੀ-11, ਕਾਲਜ ਚੰਡੀਗੜ੍ਹ ਦੇ ਜੂਆਲੋਜੀ ਵਿਭਾਗ, ਨੇ ਡਾਇਰੈਕਟਰ ਉਚੇਰੀ ਸਿੱਖਿਆ, ਚੰਡੀਗੜ੍ਹ ਪ੍ਰਸ਼ਾਸਨ ਦੀ ਅਗਵਾਈ ਹੇਠ 7 ਮਾਰਚ, 2024 ਨੂੰ ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਉੱਦਮਤਾ ਲਈ ਵਰਮੀ ਕੰਪੋਸਟਿੰਗ ਤਕਨਾਲੋਜੀ (60 ਘੰਟੇ, 3 ਕ੍ਰੈਡਿਟ ਕੋਰਸ) ‘ਤੇ ਹੁਨਰ ਅਧਾਰਤ ਸਿਖਲਾਈ ਪ੍ਰੋਗਰਾਮ … More
ਡਾ.ਡੀ.ਸੀ.ਸ਼ਰਮਾ ਨੂੰ ਸਦਮਾ ਵੱਡਾ ਭਰਾ ਸਵਰਗਵਾਸ
ਪਟਿਆਲਾ : ਡਾ.ਡੀ.ਸੀ.ਸ਼ਰਮਾ ਸੇਵਾ ਮੁਕਤ ਡਿਪਟੀ ਡਾਇਰੈਕਟਰ ਹੈਲਥ ਤੇ ਫੈਮਲੀ ਵੈਲਫੇਅਰ ਵਿਭਾਗ ਪੰਜਾਬ ਅਤੇ ਸਾਬਕਾ ਜਨਰਲ ਸਕੱਤਰ ਪੀ.ਸੀ.ਐਸ.ਐਸ.ਐਸੋਸੀਏਸ਼ਨ ਪੰਜਾਬ ਨੂੰ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਵੱਡੇ ਭਰਾ ਲਛਮਣ ਦਾਸ ਸ਼ਰਮਾ ਸਵਰਗ ਸਿਧਾਰ ਗਏ। ਲਛਮਣ ਦਾਸ ਸ਼ਰਮਾ ਕੁਰਕਸ਼ੇਤਰ (ਹਰਿਆਣਾ) ਵਿਖੇ … More
ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੇ ਸਮੁੱਚੇ ਸਾਥੀਆਂ ਸਮੇਤ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਦਾ ਸੁਆਗਤ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਟਕਸਾਲੀ ਅਕਾਲੀ ਆਗੂ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੇ ਸਮੁੱਚੇ ਸਾਥੀਆਂ ਸਮੇਤ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਕੇ ਬਹੁਤ ਹੀ ਚੰਗਾ ਕਾਰਜ ਕੀਤਾ ਹੈ । ਇਸਦੇ ਲਈ ਸ. ਸੁਖਦੇਵ ਸਿੰਘ ਢੀਡਸਾ, ਸ. … More
ਆਪਣੇ ਪਰਿਵਾਰ ਵਾਂਗ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਨੂੰ ਸਮਰਪਿਤ ਹਾਂ : ਅੰਬੈਸਡਰ ਤਰਨਜੀਤ ਸਿੰਘ ਸੰਧੂ
ਅੰਮ੍ਰਿਤਸਰ – ਅਮਰੀਕਾ ਵਿਚ ਭਾਰਤੀ ਸਫ਼ੀਰ ਰਹੇ ਸਰਦਾਰ ਤਰਨਜੀਤ ਸਿੰਘ ਸੰਧੂ ਨੇ ਅੰਮ੍ਰਿਤਸਰ ਆਪਣੇ ਗ੍ਰਹਿ ਸਮੁੰਦਰੀ ਹਾਊਸ ਵਿਖੇ ਸ਼ਹਿਰ ਦੇ ਪਤਵੰਤੇ ਮੁਹਤਬਰ ਸੱਜਣਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਵਾਂਗ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਕਰਨਾ ਚਾਹੁੰਦਾ ਹਾਂ। … More
ਕੁਝ ਲੋਕ ਸਿੱਖ ਸੰਸਥਾ ਨੂੰ ਬਦਨਾਮ ਕਰਨ ਲਈ ਕਰਦੇ ਹਨ ਕੋਝੀਆਂ ਹਰਕਤਾਂ- ਮੈਨੇਜਰ ਗੁਰਪ੍ਰੀਤ ਸਿੰਘ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਸਰਾਂ ਵਿੱਚ ਕਮਰਿਆਂ ਨੂੰ ਲੈ ਕੇ ਵਾਇਰਲ ਕੀਤੀ ਜਾ ਰਹੀ ਵੀਡੀਓ ਬਾਰੇ ਪ੍ਰਤੀਕਰਮ ਦਿੰਦਿਆ ਮੈਨੇਜਰ ਸ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ ਇਹ ਸਭ ਸੰਸਥਾ ਦੇ ਪ੍ਰਬੰਧ ਨੂੰ ਬਦਨਾਮ ਕਰਨ … More
ਐਡਵੋਕੇਟ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸ਼੍ਰੋਮਣੀ ਅਕਾਲੀ ਦਲ ’ਚ ਰਲੇਵੇਂ ਦਾ ਕੀਤਾ ਸਵਾਗਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੀ ਪਾਰਟੀ ਦਾ ਰਲੇਵਾਂ ਸ਼੍ਰੋਮਣੀ ਅਕਾਲੀ ਦਲ ਨਾਲ ਕਰਨ ਦਾ ਸਵਾਗਤ ਕੀਤਾ ਹੈ। ਐਡੋਵੇਕੇਟ ਧਾਮੀ ਨੇ … More
ਹਰਿਆਣੇ ਦੀ ਕਾਨੂੰਨੀ ਵਿਵਸਥਾ ਦੀ ਸਥਿਤੀ ਅਤਿ ਚਿੰਤਾਜਨਕ ਅਤੇ ਕੰਟਰੋਲ ਤੋ ਬਾਹਰ ਹੋ ਰਹੀ ਹੈ : ਮਾਨ
ਚੰਡੀਗੜ੍ਹ – “ਜੋ ਬੀਜੇਪੀ-ਆਰ.ਐਸ.ਐਸ. ਹਕੂਮਤ ਵਾਲਾ ਹਰਿਆਣਾ ਸੂਬਾ ਅੱਜ ਸੈਂਟਰ ਦੇ ਗੈਰ ਕਾਨੂੰਨੀ ਹੁਕਮਾਂ ਉਤੇ ਗੈਰ ਜਮਹੂਰੀਅਤ ਢੰਗ ਨਾਲ ਜੀ.ਟੀ. ਰੋਡ ਦੇ ਬਾਰਡਰਾਂ ਉਤੇ ਰੋਕਾਂ ਲਗਾਕੇ ਕਿਸਾਨ, ਖੇਤ ਮਜਦੂਰ ਵਰਗ ਦੇ ਸੰਘਰਸ਼ ਵਿਰੁੱਧ ਜਿਆਦਤੀ ਕਰਦਾ ਆ ਰਿਹਾ ਹੈ, ਉਸਦੇ ਆਪਣੇ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ‘ਚ ਡਾ. ਸਰਬਜੀਤ ਸਿੰਘ, ਡਾ. ਪਾਲ ਕੌਰ ਅਤੇ ਡਾ. ਗੁਲਜ਼ਾਰ ਸਿੰਘ ਪੰਧੇਰ ਵਾਲੀ ਟੀਮ ਦੀ ਹੂੰਝਾ ਫੇਰੂ ਜਿੱਤ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ 2024-2026 ਦੀ ਚੋਣ ਵਿਚ ਡਾ. ਸਰਬਜੀਤ ਸਿੰਘ ਅਕਾਡਮੀ ਦੇ ਪ੍ਰਧਾਨ, ਡਾ. ਪਾਲ ਕੌਰ ਸੀਨੀਅਰ ਮੀਤ ਪ੍ਰਧਾਨ ਅਤੇ ਡਾ. ਗੁਲਜ਼ਾਰ ਸਿੰਘ ਪੰਧੇਰ ਜਨਰਲ ਸਕੱਤਰ ਵੱਡੇ ਫ਼ਰਕ ਨਾਲ ਜੇਤੂ ਹੋਏ। ਮੁੱਖ ਚੋਣ ਅਧਿਕਾਰੀ ਸ. ਕੁਲਦੀਪ … More
9 ਮਾਰਚ ਨੂੰ ਮਹਾਰਾਜਾ ਦਲੀਪ ਸਿੰਘ ਦੀ ਸਮਾਧ ਤੇ ਮਨਾਇਆ ਜਾਵੇਗਾ ਵਿਸ਼ਵਾਸ ਘਾਤ ਦਿਵਸ -ਮੰਗੂਵਾਲ/ਖਹਿਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 9 ਮਾਰਚ 1846 ਨੂੰ ਬਰਤਾਨੀਆ ਦੀ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਸਪੁੱਤਰ ਮਹਾਰਾਜਾ ਦਲੀਪ ਸਿੰਘ ਨਾਲ ਇੱਕ ਸੰਧੀ ਕੀਤੀ ਗਈ ਸੀ ਜਿਸ ਵਿੱਚ ਇਹ ਲਿਖਿਆ ਗਿਆ ਸੀ ਕਿ 18 ਸਾਲ ਦੀ ਉਮਰ ਤੋਂ ਬਾਅਦ … More
ਪੰਜਾਬੀ ਯੂਨੀਵਰਸਿਟੀ ਨੇ ਚਿਤਰਕਾਰ ਤ੍ਰਿਲੋਕ ਸਿੰਘ ਦੀ ਯਾਦ ‘ਚ ਗੋਲਡ ਮੈਡਲ ਸਥਾਪਤ ਕੀਤਾ
ਪਟਿਆਲਾ : ਪੰਜਾਬੀ ਸਭਿਅਚਾਰ ਖਾਸ ਤੌਰ ‘ਤੇ ਸਿੱਖ ਇਤਿਹਾਸ ਨੂੰ ਚ੍ਰਿਤਾਂ ਨਾਲ ਦ੍ਰਿਸ਼ਟਾਂਤ ਕਰਨ ਵਾਲੇ ਸੁਪ੍ਰਸਿੱਧ ਮਰਹੂਮ ਚਿਤਰਕਾਰ ਤ੍ਰਿਲੋਕ ਸਿੰਘ ਦੀ ਯਾਦ ਨੂੰ ਤਾਜਾ ਰੱਖਣ ਲਈ ਉਨ੍ਹਾਂ ਦੇ ਸਪੁੱਤਰ ਇੰਜਿਨੀਅਰ ਜੋਤਿੰਦਰ ਸਿੰਘ ਦੀਆਂ ਕੋਸ਼ਿਸ਼ਾਂ ਨਾਲ ਉਨ੍ਹਾਂ ਦੇ ਨਾਮ ‘ਤੇ ਇੱਕ … More









