ਪੰਜਾਬ

IMG-20240212-WA0005.resized

ਹਜੂਰ ਸਾਹਿਬ ਬੋਰਡ ਦਾ ਨਵਾਂ ਐਕਟ ਲਾਗੂ ਕਰਣ ਵਿਰੁੱਧ ਮੁੱਖ ਮੰਤਰੀ ਮਹਾਂਰਾਸ਼ਟਰ ਏਕਨਾਥ ਛਿੰਦੇ ਦੇ ਨਾਮ ਮੰਗ ਪੱਤਰ ਸੌਂਪਿਆ: ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਸ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿੱਚ ਮਹਾਂਰਾਸ਼ਟਰ ਸਦਨ ਦਿੱਲੀ ਵਿਖੇ ਰੈਜ਼ੀਡੈਂਟ ਕਮਿਸ਼ਨਰ ਸ. ਰੁਪਿੰਦਰ ਸਿੰਘ ਨੂੰ ਮੁੱਖ ਮੰਤਰੀ ਮਹਾਂਰਾਸ਼ਟਰ ਏਕਨਾਥ ਛਿੰਦੇ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ । … More »

ਪੰਜਾਬ | Leave a comment
IMG_20240210_112536.resized

ਡੇਰਾ ਪ੍ਰੇਮੀ ਪ੍ਰਦੀਪ ਕਲੇਰ ਗੁੜਗਾਓਂ ਤੋਂ ਗ੍ਰਿਫਤਾਰ,ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨ ਕੇਸਾਂ ਵਿੱਚ ਸੀ ਚਾਰਜਸ਼ੀਟ

ਫਰੀਦਕੋਟ,(ਦੀਪਕ ਗਰਗ) – ਪੰਜਾਬ ਦੇ ਚਰਚਿਤ 2015 ਬਰਗਾੜੀ ਬੇਅਦਬੀ ਮਾਮਲੇ ਵਿੱਚ, ਚਾਰਜਸ਼ੀਟ ਭਗੌੜੇ ਪ੍ਰਦੀਪ ਕਲੇਰ ਨੂੰ ਸ਼ੀਠ ਨੇ ਗੁੜਗਾਓਂ ਤੋਂ ਗ੍ਰਿਫਤਾਰ ਕਰ ਲਿਆ ਹੈ, ਹਾਲਾਂਕਿ ਪਹਿਲਾ ਆਰੋਪੀ ਦੇ ਅਯੁੱਧਿਆ ਵਿੱਚ ਹੋਣ ਦੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਐਸਆਈਟੀ ਮੈਂਬਰ … More »

ਪੰਜਾਬ | Leave a comment
IMG-20240210-WA0018.resized

ਹਾਕੀ ਵਿੱਚ ਆਰਸੀਐਫ ਅਤੇ ਪੰਜਾਬ ਯੂਨੀਵਰਸਿਟੀ ਜੇਤੂ,ਫੁੱਟਬਾਲ ਵਿੱਚ ਘਵੱਦੀ, ਕਬੱਡੀ ਵਿੱਚ ਭੀਖੀ, ਰੱਸਾਕਸ਼ੀ ਵਿੱਚ ਜਰਖੜ ਤੇ ਤੱਖਰਾਂ ਰਹੇ ਜੇਤੂ

ਲੁਧਿਆਣਾ – ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਦਾ ਅੱਜ ਰੰਗਾਰੰਗ ਆਗਾਜ਼ ਹੋਇਆ। ਅੱਜ ਮਾਡਰਨ ਪੇਂਡੂ ਮਿੰਨੀ ਉਲੰਪਿਕ ਜਰਖੜ ਖੇਡਾਂ ਦਾ ਉਦਘਾਟਨ ਸਰਦਾਰ ਕੁਲਦੀਪ ਸਿੰਘ ਚਾਹਲ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਕੀਤਾ। ਉਦਘਾਟਨੀ ਸਮਾਰੋਹ ਦੇ ਪ੍ਰਧਾਨਗੀ ਉਂਕਾਰ ਸਿੰਘ ਪਾਹਵਾ ਚੈਅਰਮੈਨ ਏਵਨ … More »

ਪੰਜਾਬ | Leave a comment
Photo- Sanman function 05-02-2024.resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਅੱਠ ਨਾਮਵਰ ਲੇਖਕਾਂ ਦਾ ਸਨਮਾਨ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬੀ ਭਵਨ, ਲੁਧਿਆਣਾ ਵਿਖੇ ਡਾ. ਸੁਰਜੀਤ ਪਾਤਰ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਮੌਕੇ ਅੱਠ ਪ੍ਰਸਿੱਧ ਲੇਖਕਾਂ ਨੂੰ ਸਨਮਾਨਤ ਕੀਤਾ ਗਿਆ। ਪ੍ਰਧਾਨਗੀ ਮੰਡਲ ’ਚ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ … More »

ਪੰਜਾਬ | Leave a comment
IMG_20240210_124255.resized

ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਿਖੇ ਬੜੀ ਧੂਮ ਧਾਮ ਅਤੇ ਪੂਰੀ ਸ਼ਰਧਾ ਨਾਲ ਮਨਾਇਆ ਗਿਆ

ਅੰਮ੍ਰਿਤਸਰ  ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਤਰਨ ਤਾਰਨ ਰੋਡ, ਪਿੰਡ ਚੱਬਾ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਜੀ ਦੀ ਅਗਵਾਈ ਵਿੱਚ ਬੜੀ ਧੂਮ ਧਾਮ,  ਸ਼ਰਧਾ ਅਤੇ … More »

ਪੰਜਾਬ | Leave a comment
Screenshot_2023-12-21_22-16-18.resized

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਸਬੰਧੀ ਮਹਾਰਾਸ਼ਟਰ ਸਰਕਾਰ ਦਾ ਸਪੱਸ਼ਟੀਕਰਨ ਗੁੰਮਰਾਹਕੁੰਨ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਵਿਚ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਦੇ ਮਾਮਲੇ ਵਿਚ ਮਹਾਰਾਸ਼ਟਰ ਸਰਕਾਰ ਦੀ ਅੜੀ ਨੂੰ ਸਿੱਖ ਭਾਵਨਾਵਾਂ ਦੀ ਅਣਦੇਖੀ ਕਰਾਰ … More »

ਪੰਜਾਬ | Leave a comment
Untitled design.resized

ਭਗਵੰਤ ਮਾਨ ਸਰਕਾਰ ਦੀਆਂ ਆਪਹੁਦਰੀਆਂ ਗੈਰ ਵਿਧਾਨਿਕ ਕਾਰਵਾਈਆ ਦੀ ਬਦੌਲਤ ਸਥਿਤੀ ਵਿਸਫੋਟਕ ਵੱਲ ਵੱਧਦੀ ਜਾ ਰਹੀ ਹੈ : ਟਿਵਾਣਾ, ਝਾੜੋਂ

ਚੰਡੀਗੜ੍ਹ – “ਸ. ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋ ਨਿਜਾਮੀ ਪ੍ਰਬੰਧ ਨੂੰ ਸਹੀ ਦਿਸ਼ਾ ਤੇ ਸਹੀ ਢੰਗ ਨਾਲ ਨਾ ਕਰਨ, ਪੰਜਾਬੀਆਂ ਤੇ ਸਿੱਖ ਕੌਮ ਨੂੰ ਬਣਦਾ ਇਨਸਾਫ ਨਾ ਮਿਲਣ ਅਤੇ ਪੰਜਾਬ ਸੂਬੇ, ਪੰਜਾਬੀਆਂ, ਸਿੱਖ ਕੌਮ ਦੇ … More »

ਪੰਜਾਬ | Leave a comment
 

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਗੁਰਦੁਆਰਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ‘ਤੇ ਕਮੇਟੀ ਮੈਂਬਰਾਂ ਨੂੰ 3 ਫਰਵਰੀ ਨੂੰ ਪੇਸ਼ ਹੋਣ ਦਾ ਆਦੇਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਮਨਾਏ ਗਏ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਸਜਾਵਟ ਸਬੰਧੀ ਲਗਾਈਆਂ ਗਈਆਂ ਬਿਜਲੀ ਦੀਆਂ ਲੜੀਆਂ ਦੌਰਾਨ ਗੁਰਦੁਆਰਾ ਸਾਹਿਬ ਦੇ ਗੁੰਬਦ ਉੱਪਰ ਇਕ … More »

ਪੰਜਾਬ | Leave a comment
4(2).resized

ਧਾਰਮਿਕ ਅਵੱਗਿਆ ਦਾ ਦੋਸ਼ੀ ਹੋਣ ਕਰਕੇ ਭਗਵੰਤ ਮਾਨ ਤੁਰੰਤ ਦੇਵੇ ਅਸਤੀਫ਼ਾ- ਐਡਵੋਕੇਟ ਧਾਮੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਵਿਸ਼ੇਸ਼ ਇਜਲਾਸ ਦੌਰਾਨ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁਲਿਸ ਦੇ ਜੁੱਤੀਆਂ ਸਮੇਤ ਦਾਖ਼ਲ ਹੋਣ, ਗੋਲੀਬਾਰੀ ਕਰਨ, ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਮਰਯਾਦਾ ਦੀ ਉਲੰਘਣਾ ਦੇ … More »

ਪੰਜਾਬ | Leave a comment
76da12ee-8db6-402f-a10b-7db0f2c831ae copy.resized

ਦੀਪ ਸਿੱਧੂ ਦੀ ਬਰਸੀ ਮਨਾਉਣ ਵਾਲੇ ਸਿੱਖਾਂ ਉਤੇ ਝੂਠੇ ਕੇਸ ਦਰਜ ਕਰਕੇ ਹਰਿਆਣਾ ਸਰਕਾਰ ਤੇ ਅਦਾਲਤਾਂ ਵੱਡੀ ਬੇਇਨਸਾਫ਼ੀ ਕਰ ਰਹੀਆ ਹਨ : ਮਾਨ

ਚੰਡੀਗੜ੍ਹ – “ਸ. ਦੀਪ ਸਿੰਘ ਸਿੱਧੂ ਜੋ ਸਿੱਖ ਕੌਮ ਦੇ ਇਕ ਦਾਰਸਨਿਕ ਦੂਰਅੰਦੇਸ਼ੀ ਰੱਖਣ ਵਾਲੇ ਸਿੱਖ ਨੌਜਵਾਨ ਸਨ । ਜਿਨ੍ਹਾਂ ਨੇ ਆਪਣੇ ਵਿਚਾਰਾਂ ਰਾਹੀ ਕੇਵਲ ਪੰਜਾਬ ਵਿਚ ਹੀ ਨਹੀ ਬਲਕਿ ਇੰਡੀਆ ਤੇ ਬਾਹਰਲੇ ਮੁਲਕਾਂ ਵਿਚ ਵੱਸਣ ਵਾਲੇ ਸਿੱਖਾਂ ਨੂੰ ਆਪਣੀ … More »

ਪੰਜਾਬ | Leave a comment