ਪੰਜਾਬ
ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ ’ਚ ਬੁਲਾਰਿਆਂ ਨੇ ਇਕਮਤ ਨਾਲ ਸਰਕਾਰ ਨੂੰ ਐਕਟ ਵਿੱਚੋਂ ਇਤਰਾਜ਼ਯੋਗ ਮੱਦਾਂ ਤੁਰੰਤ ਹਟਾਉਣ ਲਈ ਆਖਿਆ
ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ – ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026” ਵਿਚ ਦਰਜ ਮੱਦਾਂ ਜਿਨ੍ਹਾਂ ’ਤੇ ਸਿੱਖ ਪੰਥ ਵੱਲੋਂ ਇਤਰਾਜ਼ ਜਿਤਾਏ ਜਾ ਰਹੇ ਹਨ, ਸਬੰਧੀ ਵਿਚਾਰਾਂ ਕਰਨ ਲਈ ਅੱਜ ਸ਼੍ਰੋਮਣੀ … More
ਸਾਕਾ ਨੀਲਾ ਤਾਰਾ ਸਿੱਖ ਕੌਮ ਦੀ ਰੂਹ ‘ਤੇ ਹਮਲਾ ਸੀ, ਪਰ ਟੈਂਕਾਂ ਤੇ ਤੋਪਾਂ ਅੱਗੇ ਡਟੇ ਸਿੰਘਾਂ ਨੇ ਲਿਖਿਆ ਬੇਮਿਸਾਲ ਇਤਿਹਾਸ: ਭਾਈ ਭਿਓਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਸਿਰਫ਼ ਇੱਕ ਮਹੀਨਾ ਨਹੀਂ, ਸਿੱਖ ਕੌਮ ਦੇ ਇਤਿਹਾਸ ਦਾ ਉਹ ਜਖ਼ਮ ਹੈ ਜੋ ਹਰ ਸਾਲ 1 ਤੋਂ 6 ਜੂਨ ਤੱਕ ਮੁੜ ਤਾਜ਼ਾ ਹੋ ਜਾਂਦਾ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਅਨੇਕਾਂ ਗੁਰੂ … More
ਸਭ ਵਰਕਰ ਐਸ.ਆਈ.ਆਰ ਅਧੀਨ ਵੋਟਾਂ ਬਣਾਉਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਕਮਰਕੱਸੇ ਕਰ ਲੈਣ : ਮਾਨ
ਫ਼ਤਹਿਗੜ੍ਹ ਸਾਹਿਬ – “2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੁੱਦੇ ਨੂੰ ਮੁੱਖ ਰੱਖਕੇ ਚੋਣ ਕਮਿਸਨ ਦੀਆਂ ਹੋਈਆ ਹਦਾਇਤਾ ਅਨੁਸਾਰ ਜੋ ਐਸ.ਆਈ.ਆਰ ਸਕੀਮ ਅਧੀਨ ਨਵੀ ਵੋਟਰ ਸੂਚੀ ਬਣਨ ਜਾ ਰਹੀ ਹੈ, ਜਿਸ ਸੰਬੰਧੀ ਚੋਣ ਕਮਿਸਨ ਵੱਲੋ ਹਰ ਘਰ ਵਿਚ ਹਰ ਵੋਟਰ … More
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਨਿਗਮ ਚੋਣਾਂ ਵਿੱਚ ਆਪਣੀ ਭਰਵੀਂ ਹਾਜਰੀ ਲਗਵਾਈ- ਗਿਆਨੀ ਹਰਪ੍ਰੀਤ ਸਿੰਘ
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਦੱਸਿਆ ਕਿ ਜਥੇਬੰਦੀ ਨੇ 26 ਮਈ ਨੂੰ ਹੋਈਆਂ ਨਿਗਮ ਚੋਣਾਂ ਦੌਰਾਨ ਚੰਗੇ ਨਤੀਜੇ ਹਾਸਿਲ ਕੀਤੇ ਹਨ। ਉਹਨਾਂ ਨੇ ਕਿਹਾ ਕਿ ਭਾਵੇਂ ਮੌਜੂਦਾ ਸਰਕਾਰ ਨੇ ਵੀ … More
ਸਤਿਕਾਰ ਐਕਟ ਸਬੰਧੀ 31 ਮਈ ਦੀ ਪੰਥਕ ਕਾਨਫ਼ਰੰਸ ਦਾ ਹਿੱਸਾ ਬਣਨ ਸਮੂਹ ਸਿੱਖ ਜਥੇਬੰਦੀਆਂ- ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ – ਪੰਜਾਬ ਸਰਕਾਰ ਵੱਲੋਂ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਵਿਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਅਤੇ ਸ਼ਬਦਾਵਲੀ ਨੂੰ ਲੈ ਕੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਕੌਮੀ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ … More
328 ਪਾਵਨ ਸਰੂਪਾਂ ਦੇ ਮਾਮਲੇ ’ਤੇ ਬਣੀ ਸਿੱਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਦੇ ਰਹੀ ਹੈ ਦਖਲ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਕਾਰਗੁਜ਼ਾਰੀ ’ਤੇ ਗੰਭੀਰ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਿੱਟ ਆਪਣੇ … More
ਨਿਗਮ ਚੋਣਾਂ ਵਿੱਚ ਹੋ ਰਹੀ ਹਿੰਸਾ ਸਰਕਾਰ ਦੀ ਨਾਕਾਮੀ ਦਾ ਸਬੂਤ- ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ-: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਨਿਗਮ ਚੋਣਾਂ ਦੌਰਾਨ ਹੋ ਰਹੀ ਹਿੰਸਾ ਸਾਬਤ ਕਰਦੀ ਹੈ ਕਿ ਅਮਨ ਕਾਨੂੰਨ ਦੀ ਰਾਖੀ ਕਰਨ ਵਾਲੀ ਸਰਕਾਰ ਖੁਦ ਹੀ ਗੁੰਡਾ ਗਰਦੀ ‘ਤੇ ਉਤਰ ਆਈ ਹੈ। ਯੂਪੀ-ਬਿਹਾਰ … More
ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ੁੰਮੇਵਾਰੀ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਮਾਝੇ ਨਾਲ ਸਬੰਧਤ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾਂ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਸ. ਤੇਜਾ … More
ਪੰਜਾਬ ਦੇ ਨੌਜਵਾਨੋ, ਬਾਜ਼ ਬਣੋ—ਕਾਕਰੋਚ ਨਹੀਂ : ਕਰਨੈਲ ਸਿੰਘ ਪੀਰ ਮੁਹੰਮਦ
ਚੰਡੀਗੜ੍ਹ -ਪੰਜਾਬ ਅਤੇ ਦੇਸ਼ ਦੇ ਨੌਜਵਾਨਾਂ ਨੂੰ ਅੱਜ ਸਭ ਤੋਂ ਵੱਧ ਲੋੜ ਗੰਭੀਰ ਆਤਮ-ਚਿੰਤਨ ਅਤੇ ਸੂਝਬੂਝ ਨਾਲ ਸੋਚਣ ਦੀ ਹੈ। ਸੋਸ਼ਲ ਮੀਡੀਆ ਉੱਤੇ ਹਰ ਰੋਜ਼ ਨਵੇਂ ਟਰੈਂਡ, ਮੀਮ, ਰੀਲਾਂ, ਸਸਤੇ ਤਮਾਸ਼ੇ ਅਤੇ ਸਿਆਸੀ ਵਿਅੰਗ ਚੱਲਦੇ ਹਨ, ਜਿੱਥੇ ਕਦੇ ਕਿਸੇ ਪਾਰਟੀ … More
ਸਤਿਕਾਰ ਐਕਟ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਵਿਸ਼ਾਲ ਪੰਥਕ ਕਾਨਫਰੰਸ
ਅੰਮ੍ਰਿਤਸਰ – ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026’ ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਪੰਥਕ ਕਾਨਫਰੰਸ 31 ਮਈ 2026 ਨੂੰ … More









