ਪੰਜਾਬ
ਭਾਈ ਅਵਤਾਰ ਸਿੰਘ ਖੰਡਾ ਦੀ ਮੌਤ ਬਾਰੇ ਪਰਿਵਾਰ ਵਲੋਂ ਯੂਕੇ ਤੋਂ ਮੁੜ ਨਵੀਂ ਜਾਂਚ ਦੀ ਕੀਤੀ ਗਈ ਮੰਗ
ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮਰਹੂਮ ਸਿੱਖ ਕਾਰਕੁਨ ਭਾਈ ਅਵਤਾਰ ਸਿੰਘ ਖੰਡਾ ਦੇ ਪਰਿਵਾਰ ਨੇ ਬਰਤਾਨੀਆ ਦੇ ਗ੍ਰਹਿ ਦਫ਼ਤਰ ਨੂੰ ਮੰਗ ਕੀਤੀ ਹੈ ਕਿ ਉਹ ਪਿਛਲੇ ਜੂਨ ਮਹੀਨੇ ਹੋਈ ਉਨ੍ਹਾਂ ਦੀ ਅਚਾਨਕ ਹੋਈ ਮੌਤ ਦੀ ਪੂਰੀ ਅਤੇ ਸੁਤੰਤਰ ਜਾਂਚ ਕਰਨ … More
ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਵਿੱਚ ਵਿਕਾਸ ਕੰਮਾਂ ਨੂੰ ਲੱਗੀ ਬਰੇਕ- ਰਾਣਾ ਗੁਰਜੀਤ ਸਿੰਘ
ਬਲਾਚੌਰ, (ਉਮੇਸ਼ ਜੋਸ਼ੀ) – ਜਿਸ ਦਿਨ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ,ਉਸ ਦਿਨ ਤੋਂ ਵਿਕਾਸ ਕੰਮਾਂ ਨੂੰ ਬਰੇਕ ਲੱਗ ਗਈ ਅਤੇ ਕੋਈ ਵੀ ਨਵਾਂ ਪ੍ਰੋਜੈਕਟ ਸ਼ੁਰੂ ਤੱਕ ਨਹੀ ਹੋਇਆ,ਮੁੱਖ ਮੰਤਰੀ ਮਾਨ ,ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮਿਲ … More
ਪੰਜਾਬ ਨੂੰ ਕੰਗਾਲ ਕਰਨ ਵਿੱਚ ਕੋਈ ਕਸਰ ਨਹੀ ਛੱਡ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ- ਡਾ ਦਲਜੀਤ ਸਿੰਘ ਚੀਮਾ
ਬਲਾਚੌਰ, (ਉਮੇਸ਼ ਜੋਸ਼ੀ)- ਪੰਜਾਬ ਸਰਕਾਰ ਸੂਬੇ ਨੂੰ ਕੰਗਾਲ ਕਰਨ ਵਿੱਚ ਕੋਈ ਕਸਰ ਨਹੀ ਛੱਡ ਰਹੀ,ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾਂ ਨੇ ਸਮਾਜ ਸੇਵੀ ਚੌਧਰੀ ਮਦਨ ਲਾਲ ਸਿਆਣਾ ਦੇ … More
ਖਾਲਸਾ ਵਹੀਰ ਦੌਰਾਨ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਸਮੇਤ ਪੰਜਾਬ ਤੋਂ ਪਹੁੰਚੀਆਂ ਸੈਂਕੜੇ ਸੰਗਤਾਂ ਨੇ ਹਿੱਸਾ ਲਿਆ
ਪਟਨਾ ਸਾਹਿਬ/ ਸ਼੍ਰੀ ਅੰਮ੍ਰਿਤਸਰ : ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਚੌਥੇ ਪੜਾਅ ਦੀ ਅਰਦਾਸ ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਹੋਈ । ਅੱਜ ਇਸ ਤੋਂ ਪਹਿਲਾਂ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ … More
ਸ਼੍ਰੋਮਣੀ ਕਮੇਟੀ ਨਹੀਂ ਚਾਹੁੰਦੀ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਵਿਚ ਪੈਦਾ ਹੋਵੇ ਕੋਈ ਆਪਸੀ ਮਤਭੇਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 20 ਦਸੰਬਰ ਨੂੰ ਦਿੱਲੀ ਵਿਖੇ ਕੀਤਾ ਜਾਣ ਵਾਲਾ ਪੰਥਕ ਪ੍ਰਦਰਸ਼ਨ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ … More
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ … More
ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਚੌਥੇ ਪੜਾਅ ਦੀ ਅਰਦਾਸ ਲਈ ਸ੍ਰੀ ਅਖੰਡ ਪਾਠ ਆਰੰਭ
ਪਟਨਾ ਸਾਹਿਬ/ ਅੰਮ੍ਰਿਤਸਰ : ਅਸਾਮ ਦੀ ਡਿਬਰੂਗੜ ਜੇਲ੍ਹ ’ਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਤਖ਼ਤ ਸਾਹਿਬਾਨ ‘ਤੇ ਸ਼ੁਰੂ ਕੀਤੀ ਅਰਦਾਸ ਸਮਾਗਮਾਂ ਦੀ ਲੜੀ ਤਹਿਤ ਚੌਥੇ ਪੜਾਅ ਦੀ ਅਰਦਾਸ ਤਖ਼ਤ ਸ੍ਰੀ ਹਰਿਮੰਦਰ ਜੀ … More
ਬੰਦੀ ਸਿੰਘਾਂ ਸਬੰਧੀ ਦਿੱਲੀ ਪ੍ਰਦਰਸ਼ਨ ’ਚ ਕਾਰਸੇਵਾ ਸ੍ਰੰਪਦਾਵਾਂ ਨੇ ਭਰਵੀਂ ਹਾਜ਼ਰੀ ਯਕੀਨੀ ਬਣਾਉਣ ਦੇ ਨਾਲ-ਨਾਲ ਲੰਗਰਾਂ ਦੀ ਵੀ ਲਈ ਜੁੰਮੇਵਾਰੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 20 ਦਸੰਬਰ ਨੂੰ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਕੀਤੇ ਜਾ ਰਹੇ ਪੰਥਕ ਪ੍ਰਦਰਸ਼ਨ ਵਿਚ ਸਮੁੱਚੀਆਂ ਜਥੇਬੰਦੀਆਂ ਦੀ ਸ਼ਮੂਲੀਅਤ ਨੂੰ ਯਕੀਨੀ … More
ਉਜਾਗਰ ਸਿੰਘ ਨੂੰ ਲਾਈਫ਼ ਟਾਈਮ ਅਚੀਵਮੈਂਟ ਅਵਾਰਡ ਪ੍ਰਦਾਨ
ਪਟਿਆਲਾ : ਹਰਿਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਟਰੱਸਟ ਕੈਨੇਡਾ ਅਤੇ ਕੈਨੇਡੀਅਨ ਰਾਮਗੜ੍ਹੀਆ ਸੋਸਾਇਟੀ ਨੇ ਪੰਜਾਬੀ ਦੇ ਕਾਲਮ ਨਵੀਸ, ਲੇਖਕ ਅਤੇ ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਪਟਿਆਲਾ, ਉਜਾਗਰ ਸਿੰਘ ਨੂੰ ਵਰਲਡ ਪੰਜਾਬੀ ਸੈਂਟਰ ਪੰਜਾਬੀ ਯੂਨੀਵਰਸਿਟੀ ਦੇ ਵਿਹੜੇ ਵਿਖੇ ਇਕ ਸਮਾਗਮ ਵਿੱਚ ਲਾਈਫ਼ ਟਾਈਮ … More
ਨਸ਼ਿਆਂ ਖਿਲਾਫ ਚਲਾਈ ਜਨ ਯਾਤਰਾ ਦਾ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਪਹੁੰਚਣ ਤੇ ਕੀਤਾ ਸਵਾਗਤ
ਬਲਾਚੌਰ, (ਉਮੇਸ਼ ਜੋਸ਼ੀ) : ਰਾਜ ਸੂਚਨਾ ਕਮਿਸ਼ਨਰ ਲੇਖਕ ਖੁਸ਼ਵੰਤ ਸਿੰਘ ਵਲੋਂ ਨਸ਼ਿਆਂ ਖਿਲਾਫ ਚਲਾਈ ਜਨ ਯਾਤਰਾ ਜੋ ਕਿ ਨਿਊ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਅੱਜ ਪਿੰਡ ਟੌਂਸਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ … More










