ਪੰਜਾਬ

IMG-20231212-WA0011.resized

ਸਵਿਟਜਰਲੈਂਡ ਦੀ ਰਾਜਧਾਨੀ ਬੈਰਨ ਵਿੱਖੇ ਮਨੁੱਖੀ ਅਧਿਕਾਰ ਦਿਵਸ ਤੇ ਹੋਈ ਇਕਤਰਤਾ ਵਿਚ ਸਿੱਖਾਂ ਤੇ ਹੋ ਰਹੇ ਜ਼ੁਲਮਾਂ ਦੀ ਗੱਲ ਉਠਾਈ ਗਈ : ਪ੍ਰਿਤਪਾਲ ਸਿੰਘ ਖਾਲਸਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮਨੁੱਖੀ ਅਧਿਕਾਰ ਦਿਵਸ ਮੌਕੇ ਤੇ ਸਵਿਟਜ਼ਰਲੈਂਡ ਦੀ ਰਾਜਧਾਨੀ ਬੈਰਨ ਵਿੱਖੇ ਵੱਖ ਵੱਖ ਦੇਸ਼ਾਂ ਨਾਲ ਮਨੁੱਖੀ ਅਧਿਕਾਰਾਂ ਨਾਲ ਸਬੰਧ ਰਖਨ ਵਾਲੇ ਐਨਜੀਓ ਦੀ ਇਕਤਰਤਾ ਹੋਈ । ਇਸ ਇਕਤਰਤਾ ਵਿਚ ਮੌਜੂਦਾ ਸਮੇ ਦੌਰਾਨ ਹੋ ਰਹੇ ਮਨੁੱਖੀ ਅਧਿਕਾਰਾਂ … More »

ਪੰਜਾਬ | Leave a comment
Screenshot_2023-12-11_22-28-56.resized

ਲੋਕਲ ਗੁਰਦੁਆਰਾ ਕਮੇਟੀਆਂ 20 ਦਸੰਬਰ ਦੇ ਦਿੱਲੀ ਪ੍ਰਦਰਸ਼ਨ ’ਚ ਕਰਨਗੀਆਂ ਭਰਵੀਂ ਸ਼ਮੂਲੀਅਤ

ਅੰਮ੍ਰਿਤਸਰ – ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20 ਦਸੰਬਰ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਆਯੋਜਤ ਕੀਤੇ ਜਾਣ ਵਾਲੇ ਪੰਥਕ ਪ੍ਰਦਰਸ਼ਨ ਵਿਚ ਪੰਜਾਬ ਦੀਆਂ ਲੋਕਲ ਗੁਰਦੁਆਰਾ ਕਮੇਟੀਆਂ ਦੇ … More »

ਪੰਜਾਬ | Leave a comment
IMG_20231210_154411.resized

ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਵਾਸਤੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਸੰਸਦ ਵਲ ਕਢਿਆ ਗਿਆ ਰੋਸ ਮਾਰਚ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਵਾਸਤੇ ਅਤੇ ਦੇਸ਼ ਵਿੱਚ ਸਿੱਖਾਂ ਨਾਲ 2 ਨੰਬਰ ਦੇ ਸ਼ਹਿਰੀਆਂ ਵਾਲਾ ਸਲੂਕ ਕਰਨ, ਘੱਟ ਗਿਣਤੀਆਂ ਦੇ ਕੁਚਲੇ ਜਾ ਰਹੇ ਮਨੁੱਖੀ ਹੱਕਾਂ ਦੀ ਆਵਾਜ਼ ਵਿਸ਼ਵ ਦੇ ਲੋਕਾਂ … More »

ਪੰਜਾਬ | Leave a comment
07 DEC LDH 01.resized

ਐਸ ਸੀ ਬੀ ਸੀ ਮਹਾਂਪੰਚਾਇਤ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ -  ਸੂਬੇ ਦੇ 43 ਦੇ ਕਰੀਬ ਐਸ ਸੀ ਅਤੇ ਬੀ ਸੀ ਸੰਗਠਨਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣÎ ਲਈ ਬਣਾਈ ਐਸ ਸੀ ਬੀ ਸੀ ਮਹਾਂਪੰਚਾਇਤ ਵੱਲੋਂ ਸੂਬੇ ਅੰਦਰ ਦਿੱਤੇ ਜਿਲ੍ਹਾ ਪੱਧਰੀ ਪ੍ਰੋਗਰਾਮ ਦੇ ਤਹਿਤ ਅੱਜ ਮਹਾਂਪੰਚਾਇਤ ਦੇ ਆਗੂਆਂ ਨੇ ਸੀਨੀਅਰ ਆਗੂ … More »

ਪੰਜਾਬ | Leave a comment
Screenshot_2023-12-07_11-11-45.resized

ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ 20 ਦਸੰਬਰ ਦੇ ਦਿੱਲੀ ਪ੍ਰਦਰਸ਼ਨ ’ਚ ਕਰਨਗੇ ਭਰਵੀਂ ਸ਼ਮੂਲੀਅਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀਆਂ ਵੱਖ-ਵੱਖ ਧਿਰਾਂ ਦੇ … More »

ਪੰਜਾਬ | Leave a comment
IMG_20231206_175956.resized

ਭਾਈ ਰਾਜੋਆਣਾ ਤੁਰੰਤ ਆਪਣੀ ਭੁੱਖ ਹੜਤਾਲ ਵਾਪਸ ਲੈਣ: ਪੰਜ ਸਿੰਘ ਸਾਹਿਬਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਭਾਈ ਰਾਜੋਆਣਾ ਦੇ ਮਾਮਲੇ ਤੇ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਈ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ  ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ … More »

ਪੰਜਾਬ | Leave a comment
03.resized

ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਇਆ ਗਿਆ ਸੁਲਤਾਨਪੁਰ ਲੋਧੀ ਵਿਖੇ ਰੋਸ ਧਰਨਾ ਪਹੁੰਚਿਆ ਚੌਥੇ ਦਿਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਵਾਪਰੀ ਘਟਨਾ ਦੇ ਰੋਸ ਵਜੋਂ ਲਗਾਏ ਗਏ ਧਰਨੇ ਦੌਰਾਨ ਅੱਜ ਚੌਥੇ ਦਿਨ ਵੀ ਭਰਵਾਂ ਪੰਥਕ ਇਕੱਠ ਹੋਇਆ। ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ … More »

ਪੰਜਾਬ | Leave a comment
sant harnam singh khalsa_edited 2(17).resized

ਭਾਈ ਪ੍ਰਮਜੀਤ ਸਿੰਘ ਢਾਡੀ ਨੂੰ ਤੁਰੰਤ ਰਿਹਾਅ ਕੀਤਾ ਜਾਵੇ: ਸੰਤ ਗਿਆਨੀ ਹਰਨਾਮ ਸਿੰਘ ਖਾਲਸਾ

ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਇੰਗਲੈਂਡ ਨਿਵਾਸੀ ਭਾਈ ਪ੍ਰਮਜੀਤ ਸਿੰਘ ਢਾਡੀ ਦੀ ਗ੍ਰਿਫ਼ਤਾਰੀ ਨੂੰ ਮੰਦਭਾਗਾ ਕਰਾਰ ਦਿੰਦਿਆਂ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਡੀਜੀਪੀ … More »

ਪੰਜਾਬ | Leave a comment
Screenshot_2023-06-13_18-50-12.resized

ਸਰਕਾਰਾਂ ਦੇ ਅੜੀਅਲ ਤੇ ਨਾਂਹ ਪੱਖੀ ਰਵੱਈਏ ਕਾਰਨ ਭਾਈ ਬਲਵੰਤ ਸਿੰਘ ਰਾਜੋਆਣਾ ਸਖਤ ਫੈਸਲੇ ਲਈ ਮਜ਼ਬੂਰ ਹੋਏ – ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ ਕਰਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦੇ ਅੜੀਅਲ ਅਤੇ ਨਾਂਹ ਪੱਖੀ ਰਵੱਈਏ ਦੇ ਨਾਲ-ਨਾਲ ਪੰਜਾਬ ਸਰਕਾਰ … More »

ਪੰਜਾਬ | Leave a comment
Screenshot_2023-12-05_18-19-40.resized

ਤੀਜੇ ਦਿਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਅਕਾਲੀ ਆਗੂ ਸ. ਤਲਬੀਰ ਸਿੰਘ ਗਿੱਲ ਦੀ ਹਾਜ਼ਰੀ ’ਚ ਧਰਨਾ ਰਿਹਾ ਜਾਰੀ

ਅੰਮ੍ਰਿਤਸਰ/ਸੁਲਤਾਨਪੁਰ ਲੋਧੀ – ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਚ ਪੁਲਿਸ ਦਾਖਲੇ ਨਾਲ ਹੋਈ ਬੇਅਦਬੀ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਰੰਭੇ ਧਰਨੇ ਦੇ ਤੀਜੇ ਦਿਨ ਅੱਜ ਸ਼੍ਰੋਮਣੀ ਕਮੇਟੀ … More »

ਪੰਜਾਬ | Leave a comment