ਪੰਜਾਬ

Screenshot_2024-03-05_14-59-22.resized

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਾਮਲੇ ਤੇ ਮੁੱਖ ਮੰਤਰੀ ਪੰਜਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਸਬ-ਕਮੇਟੀ ਨੂੰ ਤੁਰੰਤ ਸਮਾਂ ਦੇਵੇ- ਐਡਵੋਕੇਟ ਸਿਆਲਕਾ

ਅੰਮ੍ਰਿਤਸਰ – ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਸਰਕਾਰ ਦੇ ਖਿਲਾਫ ਕੀਤੀ ਜਾ ਰਹੀ ਭੁੱਖ ਹੜਤਾਲ ਅਤੇ ਉਨ੍ਹਾਂ ਦੇ ਮਾਮਲੇ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸਬ-ਕਮੇਟੀ ਨੇ … More »

ਪੰਜਾਬ | Leave a comment
Screenshot_2024-03-10_14-38-01.resized

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੰਘਾਂ ਦਾ ਮਾਮਲਾ: ਸਬ-ਕਮੇਟੀ ਨੇ ਮੁੱਖ ਮੰਤਰੀ ਪੰਜਾਬ ਤੋਂ 13 ਮਾਰਚ ਤੱਕ ਮੁਲਾਕਾਤ ਲਈ ਸਮਾਂ ਮੰਗਿਆ

ਅੰਮ੍ਰਿਤਸਰ – ਪਿਛਲੇ ਲਗਭਗ ਇੱਕ ਸਾਲ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ਦੇ ਮਾਮਲਿਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸਬ-ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ 13 … More »

ਪੰਜਾਬ | Leave a comment
ਸ਼ਹੀਦੀ ਗੈਲਰੀ ਦੇ ਉਦਘਾਟਨ ਮੌਕੇ  ਜਥੇਦਾਰ ਗਿ.ਰਘਬੀਰ ਸਿੰਘ,ਜਥੇਦਾਰ ਗਿ. ਸੁਲਤਾਨ ਸਿੰਘ, ਜਥੇਦਾਰ ਗਿ.ਹਰਪ੍ਰੀਤ ਸਿੰਘ,ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ,ਪ੍ਰਧਾਨ ਹਰਜਿੰਦਰ ਸਿੰਘ ਧਾਮੀ ,ਗਿਆਨੀ ਪਿੰਦਰਪਾਲ ਸਿੰਘ,ਭਾਈ ਜਸਪਾਲ ਸਿੰਘ ਮੁੰਬਈ,ਭਾਈ ਈਸ਼ਰ ਸਿੰਘ ਤੇ ਹੋਰ ਪੰਥਕ ਸ਼ਖਸ਼ੀਅਤਾਂ

ਦਮਦਮੀ ਟਕਸਾਲ ਨੇ ਜੂਨ ‘84 ਘੱਲੂਗਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਸ਼ਹੀਦੀ ਗੈਲਰੀ ਦੀ ਕੀਤੀ ਸੰਪੂਰਨਤਾ

ਚੌਂਕ ਮਹਿਤਾ,(ਪਾਲ) – ਜੂਨ 84 ਦੇ ਤੀਸਰੇ ਘੱਲੂਘਾਰੇ ਦੌਰਾਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਹੇਠ ਸ਼ਹਾਦਤਾਂ ਦਾ ਜਾਮ ਪੀਣ ਵਾਲੇ ਸ਼ਹੀਦ  ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ, ਸ਼ਹੀਦ ਜਨਰਲ … More »

ਪੰਜਾਬ | Leave a comment
Screenshot_2024-03-09_04-02-52.resized

ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ’ਚ ਤਿਆਰ ਸ਼ਹੀਦੀ ਗੈਲਰੀ ਪ੍ਰਮੁੱਖ ਸ਼ਖਸੀਅਤਾਂ ਦੀ ਹਾਜ਼ਰੀ ਵਿਚ ਸੰਗਤ ਅਰਪਣ

ਅੰਮ੍ਰਿਤਸਰ – ਜੂਨ 1984 ’ਚ ਸਿੱਖ ਕੌਮ ਦੇ ਸਰਵਉੱਚ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ/ਸਿੰਘਣੀਆਂ ਦੀ ਯਾਦ ਵਿਚ ਤਿਆਰ ਕਰਵਾਈ ਗਈ ਸ਼ਹੀਦੀ … More »

ਪੰਜਾਬ | Leave a comment
President Harjinder Singh Dhami(2).resized

ਐਡਵੋਕੇਟ ਧਾਮੀ ਨੇ ਸ. ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਮੰਤਰੀ ਮੰਡਲ ਵਿਚ ਸ਼ਾਮਲ ਹੋਣ ’ਤੇ ਦਿੱਤੀ ਵਧਾਈ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਮੰਤਰੀ ਮੰਡਲ ਵਿਚ ਸ਼ਾਮਲ ਹੋਣ ’ਤੇ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਰਮੇਸ਼ ਸਿੰਘ ਪਾਕਿਸਤਾਨ ਸਿੱਖ … More »

ਪੰਜਾਬ | Leave a comment
WhatsApp Image 2024-03-08 at 19.24.51.resized

ਅੱਜ ਜੋ ਕੁਝ ਵੀ ਹਾਂ ਮਾਤਾ ਜਗਜੀਤ ਕੌਰ ਸੰਧੂ ਦੀ ਬਦੌਲਤ ਹਾਂ – ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ – ਅਮਰੀਕਾ ਵਿਚ ਭਾਰਤੀ ਰਾਜਦੂਤ ਰਹੇ ਸਰਦਾਰ ਤਰਨਜੀਤ ਸਿੰਘ ਸੰਧੂ ਵੱਲੋਂ ਅੱਜ ਅੰਮ੍ਰਿਤਸਰ ਨਜ਼ਦੀਕ ਪਿੰਡ ਖਾਨ ਕੋਟ ਦੇ ਆਪਣੇ ਗ੍ਰਹਿ ਵਿਖੇ ਪਿੰਡ ਦੀਆਂ ਮਹਿਲਾਵਾਂ ਦੀ ਸ਼ਮੂਲੀਅਤ ਅਤੇ ਗਰਮਜੋਸ਼ੀ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।  ਉਨ੍ਹਾਂ ਆਪਣੇ ਦਿਲ ਦੀਆਂ ਗੱਲਾਂ … More »

ਪੰਜਾਬ | Leave a comment
image0(3).resized

ਪੀਜੀਜੀਸੀਜੀ-11, ਕਾਲਜ ਵਿਖੇ ਵਰਮੀ ਕੰਪੋਸਟਿੰਗ ਤਕਨਾਲੋਜੀ ‘ਤੇ ਹੁਨਰ ਅਧਾਰਤ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ

ਚੰਡੀਗੜ੍ਹ – ਪੀਜੀਜੀਸੀਜੀ-11, ਕਾਲਜ ਚੰਡੀਗੜ੍ਹ ਦੇ ਜੂਆਲੋਜੀ ਵਿਭਾਗ, ਨੇ ਡਾਇਰੈਕਟਰ ਉਚੇਰੀ ਸਿੱਖਿਆ, ਚੰਡੀਗੜ੍ਹ ਪ੍ਰਸ਼ਾਸਨ ਦੀ ਅਗਵਾਈ ਹੇਠ 7 ਮਾਰਚ, 2024 ਨੂੰ ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਉੱਦਮਤਾ ਲਈ ਵਰਮੀ ਕੰਪੋਸਟਿੰਗ ਤਕਨਾਲੋਜੀ (60 ਘੰਟੇ, 3 ਕ੍ਰੈਡਿਟ ਕੋਰਸ) ‘ਤੇ ਹੁਨਰ ਅਧਾਰਤ ਸਿਖਲਾਈ ਪ੍ਰੋਗਰਾਮ … More »

ਪੰਜਾਬ | Leave a comment
38051569-388f-494b-a435-653e413eae77.resized

ਡਾ.ਡੀ.ਸੀ.ਸ਼ਰਮਾ ਨੂੰ ਸਦਮਾ ਵੱਡਾ ਭਰਾ ਸਵਰਗਵਾਸ

ਪਟਿਆਲਾ : ਡਾ.ਡੀ.ਸੀ.ਸ਼ਰਮਾ ਸੇਵਾ ਮੁਕਤ ਡਿਪਟੀ ਡਾਇਰੈਕਟਰ ਹੈਲਥ ਤੇ ਫੈਮਲੀ ਵੈਲਫੇਅਰ ਵਿਭਾਗ ਪੰਜਾਬ ਅਤੇ ਸਾਬਕਾ ਜਨਰਲ ਸਕੱਤਰ ਪੀ.ਸੀ.ਐਸ.ਐਸ.ਐਸੋਸੀਏਸ਼ਨ ਪੰਜਾਬ ਨੂੰ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਵੱਡੇ ਭਰਾ ਲਛਮਣ ਦਾਸ ਸ਼ਰਮਾ ਸਵਰਗ ਸਿਧਾਰ ਗਏ। ਲਛਮਣ ਦਾਸ ਸ਼ਰਮਾ ਕੁਰਕਸ਼ੇਤਰ (ਹਰਿਆਣਾ) ਵਿਖੇ … More »

ਪੰਜਾਬ | Leave a comment
IMG-20240306-WA0014.resized

ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੇ ਸਮੁੱਚੇ ਸਾਥੀਆਂ ਸਮੇਤ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਦਾ ਸੁਆਗਤ: ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਟਕਸਾਲੀ ਅਕਾਲੀ ਆਗੂ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੇ ਸਮੁੱਚੇ ਸਾਥੀਆਂ ਸਮੇਤ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਕੇ ਬਹੁਤ ਹੀ ਚੰਗਾ ਕਾਰਜ ਕੀਤਾ ਹੈ । ਇਸਦੇ ਲਈ ਸ. ਸੁਖਦੇਵ ਸਿੰਘ ਢੀਡਸਾ, ਸ. … More »

ਪੰਜਾਬ | Leave a comment
WhatsApp Image 2024-03-06 at 17.58.28(1).resized

ਆਪਣੇ ਪਰਿਵਾਰ ਵਾਂਗ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਨੂੰ ਸਮਰਪਿਤ ਹਾਂ : ਅੰਬੈਸਡਰ ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ – ਅਮਰੀਕਾ ਵਿਚ ਭਾਰਤੀ ਸਫ਼ੀਰ ਰਹੇ ਸਰਦਾਰ ਤਰਨਜੀਤ ਸਿੰਘ ਸੰਧੂ ਨੇ ਅੰਮ੍ਰਿਤਸਰ ਆਪਣੇ ਗ੍ਰਹਿ ਸਮੁੰਦਰੀ ਹਾਊਸ ਵਿਖੇ ਸ਼ਹਿਰ ਦੇ ਪਤਵੰਤੇ ਮੁਹਤਬਰ ਸੱਜਣਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਵਾਂਗ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਕਰਨਾ ਚਾਹੁੰਦਾ ਹਾਂ। … More »

ਪੰਜਾਬ | Leave a comment