ਪੰਜਾਬ
ਪੰਥ ਪ੍ਰਸਿੱਧ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ’ਚ ਹੋਏ ਗੁਰਮਤਿ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਤੇ ਭਾਈ ਮਨਜੀਤ ਸਿੰਘ ਵੱਲੋਂ ਆਪਣੇ ਪਿਤਾ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ … More
ਸੁਲਤਾਨਪੁਰ ਲੋਧੀ ਦੇ ਗੁਰੂ ਘਰ ਅੰਦਰ ਗੋਲੀ ਚਲਾਉਣ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ 3 ਦਸੰਬਰ ਤੋਂ ਕਰਨਗੇ ਰੋਸ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਸੁਲਤਾਨਪੁਰ ਲੋਧੀ ਵਿਖੇ ਪੁੁਲਿਸ ਵੱਲੋਂ ਸਿੱਖ ਮਰਯਾਦਾ ਨੂੰ ਅੱਖੋਂ ਪਰੋਖੇ ਕਰਕੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬਾਨ ਅੰਦਰ ਦਾਖ਼ਲ ਹੋਣ ਅਤੇ ਗੋਲੀ ਚਲਾਉਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ … More
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਜਥੇ ਨਾਲ ਹੋਈ ਲੁੱਟ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨਾਲ ਲਾਹੌਰ ਵਿਖੇ ਹੋਈ ਲੁੱਟ ਖੋਹ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ … More
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ ਹੋ … More
ਸੁਲਤਾਨਪੁਰ ਲੋਧੀ ਵਿਖੇ ਪੱਤਰਕਾਰਾਂ ’ਤੇ ਪੁਲਿਸ ਵਲੋਂ ਕੀਤੇ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ – ਸੁਲਤਾਨਪੁਰ ਲੋਧੀ ਵਿਖੇ ਦੋ ਪੱਤਰਕਾਰਾਂ ਤੇ ਪੁਲਿਸ ਵੱਲੋਂ ਕੀਤੇ ਹਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜਾਰੀ ਪ੍ਰੈਸ ਬਿਆਨ ਰਾਹੀਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ … More
ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਬੁੱਧੀਜੀਵੀਆਂ ਤੇ ਕਾਨੂੰਨੀ ਮਾਹਰਾਂ ਨਾਲ ਭਰਵੀਂ ਬੈਠਕ ਆਯੋਜਿਤ
ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ’ਤੇ ਬੁੱਧੀਜੀਵੀਆਂ ਅਤੇ ਕਾਨੂੰਨੀ ਮਾਹਰਾਂ ਦੀ ਇੱਥੇ ਸ੍ਰੀ ਕਲਗੀਧਰ ਨਿਵਾਸ ਵਿਖੇ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਦੌਰਾਨ ਹਾਜਰ ਸਖ਼ਸ਼ੀਅਤਾਂ ਦੇ ਸੁਝਾਅ ਅਨੁਸਾਰ ਇਸ ਮੁੱਦੇ ਨੂੰ ਘੱਟੋ-ਘੱਟ ਸਾਂਝੇ ਪ੍ਰੋਗਰਾਮ ਤਹਿਤ ਅੱਗੇ … More
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਅਕਾਲ ਤਖ਼ਤ … More
ਸੁਲਤਾਨਪੁਰ ਲੋਧੀ ਘਟਨਾ ’ਚ ਪੁਲਿਸ ਕਾਰਵਾਈ ’ਤੇ ਐਡਵੋਕੇਟ ਧਾਮੀ ਨੇ ਚੁੱਕੇ ਸਵਾਲ
ਅੰਮ੍ਰਿਤਸਰ – ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਪਾਸੋਂ ਜਾਂਚ ਰਿਪੋਰਟ ਲੈਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ … More
ਸ਼੍ਰੋਮਣੀ ਕਮੇਟੀ ਵਲੋਂ 896 ਅਤੇ ਦਿੱਲੀ ਕਮੇਟੀ ਵਲੋਂ 172 ਸ਼ਰਧਾਲੂ ਪਾਕਿਸਤਾਨ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਣਗੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 896 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ … More
ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ ਦੀਦਾਰੇਆ ਲਈ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖਤ ਇਤਰਾਜ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ … More









