ਪੰਜਾਬ
ਬੇਅੰਤ ਕੱਤਲ ਕੇਸ ਵਿਚ ਵਰਤੀ ਗਈ ਧਮਾਕਾ ਖੇਜ ਸਮਗਰੀ ਮਸਲੇ ਤੇ ਭਾਈ ਜਗਤਾਰ ਸਿੰਘ ਹਵਾਰਾ ਬਾ-ਇੱਜਤ ਬਰੀ ਹੋਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਚੰਡੀਗੜ੍ਹ ਦੀ ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਇਹ ਰਾਹਤ … More
ਆਮ ਆਦਮੀ ਪਾਰਟੀ ’ਚ ਚਰਿੱਤਰਹੀਣਤਾ ਅਤੇ ਔਰਤਾਂ ’ਤੇ ਹਿੰਸਾ ਦੀ ਇਕ ਲੰਮੀ ਸੂਚੀ ਬਣ ਚੁੱਕੀ ਹੈ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਮੀਡੀਆ ਪੈਨਲਿਸਟ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਦੇ ਇਕ ਮੰਤਰੀ ਦੇ ਇਕ ਬੇਵੱਸ ਨਾਲ ਕਥਿਤ ਸੈਕਸ ਸਕੈਂਡਲ ਦੇ ਦਾਅਵੇ ਦੇ ਹਫ਼ਤਾ ਬੀਤ ਜਾਣ ਤੋਂ ਬਾਅਦ ਵੀ ਸੰਬੰਧਿਤ ਮੰਤਰੀ … More
ਅੰਮ੍ਰਿਤਪਾਲ ਸਿੰਘ ਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਗਈ ਅਰਦਾਸ
ਅਨੰਦਪੁਰ ਸਾਹਿਬ – ਨੈਸ਼ਨਲ ਸਕਿਉਰਿਟੀ ਐਕਟ(NSA) ਤਹਿਤ ਪੰਜਾਬ ਦੀ ਧਰਤੀ ਤੋਂ ਹਜ਼ਾਰਾਂ ਮੀਲ ਦੂਰ ਅਸਾਮ ਦੀ ਜੇਲ੍ਹ ਵਿੱਚ ਬੰਦ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਵੱਖ ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ … More
ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਣ ਨੂੰ ਯਕੀਨੀ ਬਣਾਇਆ ਜਾਵੇ : ਡਾ. ਮਾਨ
ਬਲਾਚੌਰ, (ਉਮੇਸ਼ ਜੋਸ਼ੀ) :- ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਵਿੱਚ ਪੰਜ ਸਾਲ ਤੱਕ ਦੇ ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 … More
ਸਿਰਸਾ ਅਤੇ ਕਾਲਕਾ ਖਿਲਾਫ ਮਨੀ ਲਾਡਰਿੰਗ/ਡਰੱਗ ਵਪਾਰ ਮਾਮਲੇ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਜਾਗੋ ਪਾਰਟੀ ਵਲੋਂ ਗੁਰਦੁਆਰਾ ਰਕਾਬ ਗੰਜ ਵਿਖੇ ਹੋਇਆ ਰੋਸ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੰਤਰਰਾਸ਼ਟਰੀ ਡਰੱਗ ਵਪਾਰ ਵਿਚ ਹਿੱਸੇਦਾਰੀ ਲਈ ਦਿੱਲੀ ਕਮੇਟੀ ਦੇ ਸਰੋਤਾਂ ਤੇ ਸਟਾਫ ਦੀ ਕਥਿਤ ਵਰਤੋਂ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਗੂਆਂ ਉਤੇ ਲੱਗੇ ਇਲਜ਼ਾਮਾਂ ‘ਤੇ ਸਿਆਸਤ ਭਖ ਗਈ ਹੈ। ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਖੇ … More
ਸਰਕਾਰੀ ਰੋਕਾਂ ਦੇ ਬਾਵਜੂਦ ਅਰਦਾਸ ਸਮਾਗਮ ਅਤੇ ਅੰਮ੍ਰਿਤ ਸੰਚਾਰ ਲਈ ਖਾਲਸਾ ਵਹੀਰ ਜੱਲੂਪੁਰ ਤੋਂ ਉਤਸ਼ਾਹ ਪੂਰਵਕ ਅਨੰਦਪੁਰ ਨੂੰ ਰਵਾਨਾ
ਅੰਮ੍ਰਿਤਸਰ – ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਹੀਰ ਅਤੇ ਸਾਥੀਆਂ ਦੇ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਅਸਾਮ ਦੀ ਉੱਚ ਸੁਰੱਖਿਆ ਵਾਲੀ ਕੇਂਦਰੀ ਜੇਲ੍ਹ ਡਿਬਰੂਗੜ ਵਿੱਚ ਨਜ਼ਰਬੰਦੀ ਦੇ ਬਾਵਜੂਦ ਉਨ੍ਹਾਂ ਵੱਲੋਂ ਸ਼ੁਰੂ ਕੀਤੀ ਗਈ ਅੰਮ੍ਰਿਤ ਸੰਚਾਰ ਦੀ ਲਹਿਰ ਅਤੇ ਬੰਦੀ ਸਿੰਘਾਂ ਦੀ ਰਿਹਾਈ … More
ਮਨਜਿੰਦਰ ਸਿੰਘ ਸਿਰਸਾ ਤੇ ਲੱਗੇ ਮਨੀ ਲਾਂਡਰਿੰਗ ਦੇ ਦੋਸ਼ਾਂ ਦੀ ਸੁਪਰੀਮ ਕੋਰਟ ਅੱਧੀਨ ਕਰਵਾਈ ਜਾਏ ਜਾਂਚ: ਜੀਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਅੰਦਰ ਮਨਜਿੰਦਰ ਸਿੰਘ ਸਿਰਸਾ ਤੇ ਲੱਗੇ 10 ਹਜਾਰ ਕਰੋੜ ਰੁਪਏ ਦੇ ਮਨੀ ਲਾਂਡਰਿੰਗ ਦੇ ਦੋਸ਼ਾਂ ਕਾਰਣ ਆਏ ਉਬਾਲ ਵਿਚ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਮੁੱਖੀ ਸਰਦਾਰ ਮਨਜੀਤ ਸਿੰਘ ਜੀਕੇ … More
10 ਹਜਾਰ ਕਰੋੜ ਦੀ ਮਨੀ ਲਾਂਡਰਿਗ ਦੇ ਦੋਸ਼ ਅਤੇ ਦਾਹੜਾ ਰੰਗਣ ਵਾਲੇ ਮਨਜਿੰਦਰ ਸਿੰਘ ਸਿਰਸਾ ਨੂੰ ਪੰਥ’ਚੋਂ ਕੀਤਾ ਜਾਏ ਬਰਖਾਸਤ: ਸਰਨਾ ਬੰਧੂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਕਾਨਫਰੰਸ ਵਿਚ ਮਨਜਿੰਦਰ ਸਿੰਘ ਸਿਰਸਾ ਤੇ ਗੰਭੀਰ ਇਲਜਾਮ ਲਗਾਂਦਿਆਂ ਕਿਹਾ ਕਿ ਓਹ ਸਿੱਖ ਦੇ ਭੇਸ ਵਿੱਚ ਛੁਪਿਆ ਇੱਕ ਬਹਿਰੂਪੀਆ ਹੈ ਜਿਸਦੇ … More
ਪੰਜਾਬ ਨੂੰ ਜਲਦੀ ਖੁਦ ਮੁਖਤਿਆਰ ਮੁੱਖ ਮੰਤਰੀ ਮਿਲੇਗਾ : ਸੁਨੀਲ ਕੁਮਾਰ ਜਾਖੜ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਦਿੱਲੀ ਸ਼ਰਾਬ ਘੁਟਾਲੇ ਨਾਲ ਜਿੱਥੇ ਅਰਵਿੰਦਰ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਨੰਗਾ ਹੋ ਗਿਆ ਹੈ, ਉੱਥੇ ਹੀ ਚੋਰੀ ਫੜੀ ਜਾਣ … More
ਬੰਦੀ ਸਿੰਘਾਂ ਦੀ ਰਿਹਾਈ ਸਬੰਧੀ 26 ਲੱਖ ਲੋਕਾਂ ਦੀ ਅਵਾਜ਼ ਰਾਜਪਾਲ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਰਵਾਨਾ
ਅੰਮ੍ਰਿਤਸਰ – ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਕਰੀਬ 30-30 ਸਾਲਾਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਰੰਭੀ ਦਸ਼ਤਖ਼ਤੀ ਮੁਹਿੰਮ ਤਹਿਤ 26 ਲੱਖ ਲੋਕਾਂ ਵੱਲੋਂ ਦਰਜ ਕਰਵਾਈ ਗਈ ਅਵਾਜ਼ ਨੂੰ ਰਾਸ਼ਟਰਪਤੀ … More










