ਪੰਜਾਬ
ਮੁਫ਼ਤ ਸਿਹਤ ਸਹੂਲਤਾਂ ਦਾ ਲੋਕ ਵੱਧ ਤੋਂ ਵੱਧ ਲਾਭ ਉਠਾਉਣ : ਸਿਵਲ ਸਰਜਨ ਡਾ. ਜਸਪ੍ਰੀਤ ਕੌਰ
ਬਲਾਚੌਰ, (ਉਮੇਸ਼ ਜੋਸ਼ੀ) : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਅੱਜ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ … More
ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ’ਤੇ ਹੋਇਆ ਹਮਲਾ, ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਨਿੰਦਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ਨਾਲ ਹੋਏ ਦੁਰਵਿਹਾਰ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ … More
ਅੰਮ੍ਰਿਤਪਾਲ ਸਿੰਘ ਤੇ ਹੋਰਨਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ
ਅੰਮ੍ਰਿਤਸਰ – ਡਿਬਰੂਗੜ ਜੇਲ੍ਹ ਗੁਹਾਟੀ ‘ਚ ਨਜ਼ਰਬੰਦ ’ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਤੇ ਹੋਰ ਸੰਬੰਧਿਤ ਪਰਿਵਾਰਾਂ ਵੱਲੋਂ ਅਰਦਾਸ ਕੀਤੀ ਗਈ। ਇਸ ਤੋਂ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਜੱਜ ਸਾਹਿਬਾਨ ਹੋਏ ਨਤਮਸਤਕ
ਅੰਮ੍ਰਿਤਸਰ – ਸੁਪਰੀਮ ਕੋਰਟ ਤੇ ਪੰਜਾਬ ਹਰਿਆਣਾ ਹਾਈਕੋਰਟ ਦੇ ਜੱਜਾਂ ਨੇ ਪਰਿਵਾਰਾਂ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ … More
ਅੰਮ੍ਰਿਤਸਰ ਤੋਂ ਆਸਟਰੇਲੀਆ, ਨਿਉਜ਼ੀਲੈਂਡ ਸਣੇ ਦੱਖਣ-ਪੂਰਬੀ ਮੁਲਕਾਂ ਲਈ ਹੁਣ ਚਾਰ ਏਅਰਲਾਈਨਾਂ ਰਾਹੀਂ ਭਰੀ ਜਾ ਸਕੇਗੀ ਉਡਾਣ
ਅੰਮ੍ਰਿਤਸਰ: ਜਿਵੇਂ-ਜਿਵੇਂ ਸਰਦੀਆਂ ਦਾ ਮੌਸਮ ਨੇੜੇ ਆ ਰਿਹਾ ਹੈ, ਪੰਜਾਬ ਤੋਂ ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਵੱਖ-ਵੱਖ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਸਿੰਗਾਪੁਰ, ਮਲੇਸ਼ੀਆ, ਥਾਈਲੈਂਡ, ਫਿਲੀਪੀਨਜ਼, ਜਪਾਨ ਦੇ ਸ਼ਹਿਰਾਂ ਵਿਚਾਲੇ ਹਵਾਈ ਯਾਤਰਾ ਹੁਣ ਪਿਛਲੇ ਸਾਲਾਂ ਦੇ ਮੁਕਾਬਲੇ ਹੁਣ ਬਹੁਤ ਹੀ ਸੁਖਾਲੀ ਹੋ ਜਾਵੇਗੀ। ਇਹ … More
ਅੰਮ੍ਰਿਤਪਾਲ ਸਿੰਘ ਦੀ ਮਾਤਾ ਸ੍ਰੀਮਤੀ ਬਲਵਿੰਦਰ ਕੌਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ’ਚ ਪਹੁੰਚਣ ਦੀ ਅਪੀਲ
ਅੰਮ੍ਰਿਤਸਰ - ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮਾਂ ਦੀ ਅਰੰਭਤਾ 5 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭਤਾ ਕੀਤੀ ਜਾ ਰਹੀ ਹੈ। ਇਸ ਦਿਨ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਪਰੰਤ ਬੰਦੀ ਛੋੜ … More
ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਮੁੱਖ ਸਮਾਗਮ ਹੋਇਆ ਜਿਥੇ ਰਾਗੀ ਸਿੰਘਾਂ ਦੇ ਜੱਥੇ ਨੇ ਕੀਰਤਨ ਦੀਵਾਨ ਸਜਾਏ ਤੇ … More
ਮੁੱਖ ਮੰਤਰੀ ਗੈਰ ਸੰਜੀਦਾ ਅਤੇ ਕੇਜਰੀਵਾਲ ਦੀ ਕਠਪੁਤਲੀ : ਸਰਚਾਂਦ
ਅੰਮ੍ਰਿਤਸਰ – ਭਾਜਪਾ ਦੇ ਸੀਨੀਅਰ ਆਗੂਆਂ ਪ੍ਰੋ. ਸਰਚਾਂਦ ਸਿੰਘ ਖਿਆਲਾ, ਸਾਬਕਾ ਚੇਅਰਮੈਨ ਸ. ਗੁਰਪ੍ਰਤਾਪ ਸਿੰਘ ਟਿੱਕਾ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰਪਾਲ ਸਿੰਘ ਰੰਧਾਵਾ ਨੇ ਦੋਸ਼ ਲਾਉਂਦਿਆਂ ਕਿਹਾ ਕਿ ਹਰ ਪੱਖੋਂ ਫ਼ੇਲ੍ਹ ਮੁੱਖ ਮੰਤਰੀ ਭਗਵੰਤ ਮਾਨ ਦੂਜਿਆਂ ’ਤੇ ਚਿੱਕੜ ਸੁੱਟਣ … More
ਪ੍ਰੋ. ਸਰਚਾਂਦ ਸਿੰਘ ਨੇ ਸ੍ਰੀ ਜੇ ਪੀ ਨੱਢਾ ਤੋਂ ਗੁਰਦੁਆਰਿਆਂ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਸੰਦੀਪ ਦਿਆਮਾ ਖਿਲਾਫ਼ ਸਖਤ ਕਾਰਵਾਈ ਕਰਨ ਦੀ ਕੀਤੀ ਮੰਗ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜੇ ਪੀ ਨੱਢਾ ਕੋਲ ਰਾਜਸਥਾਨ ਵਿਚ ਭਾਜਪਾ ਦੀ ਇਕ ਚੋਣ ਰੈਲੀ ਦੌਰਾਨ ਗੁਰਦੁਆਰਿਆਂ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਸਥਾਨਕ ਆਗੂ ਸੰਦੀਪ ਦਿਆਮਾ ਖ਼ਿਲਾਫ਼ ਸਖ਼ਤ … More
ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ – ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ … More









