ਪੰਜਾਬ
ਜਲੰਧਰ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖਤ ਸ਼ਬਦਾਂ ’ਚ ਨਿੰਦਾ
ਅੰਮ੍ਰਿਤਸਰ – ਜਲੰਧਰ ਦੇ ਰਾਜਾ ਗਾਰਡਨ ਇਲਾਕੇ ’ਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ … More
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਪੰਥਕ ਏਕਤਾ ਦਾ ਮੁਦੱਈ ਸੀ, ਮੁਦੱਈ ਹੈ ਅਤੇ ਹਮੇਸ਼ਾਂ ਰਹੇਗਾ- ਸ. ਵਡਾਲਾ
ਚੰਡੀਗੜ੍ਹ-: ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ ਪੁਨਰ ਸੁਰਜੀਤ ਹੋਇਆ ਸ਼੍ਰੋਮਣੀ ਅਕਾਲੀ ਦਲ ਪੰਥ ਦੀ ਪਾਰਟੀ ਹੈ ਅਤੇ ਇਸ ਦਾ ਸ਼ੁਰੂ ਤੋਂ ਹੀ ਇਹ ਮਕਸਦ ਰਿਹਾ ਹੈ ਕਿ ਸਾਰੇ ਪੰਥ ਨੂੰ ਨਾਲ ਲੈ ਕੇ ਧਾਰਮਿਕ, … More
ਰਾਜਪਾਲ ਕਟਾਰੀਆ ਦੇ ਸਵਾਲਾਂ ਨਾਲ ਹਿੱਲੀ ਪੰਜਾਬ ਸਰਕਾਰ, ਸਰਨਾ ਨੇ ਕੇਂਦਰ ਤੋਂ ਦਖਲ ਦੀ ਕੀਤੀ ਮੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਰਮਜੀਤ ਸਿੰਘ ਸਰਨਾ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਬੇਅਦਬੀ ਕਾਨੂੰਨ ਨੂੰ ਲੈ ਕੇ ਗੰਭੀਰ ਚਿੰਤਾ ਜਤਾਉਂਦਿਆਂ ਭਗਵੰਤ ਮਾਨ ਨੂੰ ਤੁਰੰਤ ਇਸ ਕਾਨੂੰਨ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ … More
ਪਾਣੀਆਂ ਦੇ ਗੰਭੀਰ ਮੁੱਦੇ ‘ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇੱਕ ਮੰਚ ‘ਤੇ ਹੋਣ ਇਕੱਠੀਆਂ: ਕਰਨੈਲ ਸਿੰਘ ਪੀਰ ਮੁਹੰਮਦ
ਕੀ ਰਾਵੀ-ਬਿਆਸ ਜਲ ਟ੍ਰਿਬਿਊਨਲ ਹੱਲ ਕਰ ਸਕੇਗਾ 1966 ਤੋਂ ਚੱਲ ਰਿਹਾ ਪਾਣੀਆਂ ਦਾ ਰੇੜਕਾ? ਪਾਕਿਸਤਾਨੀ ਪ੍ਰਦੂਸ਼ਣ ਅਤੇ ਡਿੱਗ ਰਹੇ ਜ਼ਮੀਨੀ ਪਾਣੀ ਦੇ ਪੱਧਰ ‘ਤੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਜਤਾਈ ਗੰਭੀਰ ਚਿੰਤਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ … More
ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ ਬੋਰਡ
ਅੰਮ੍ਰਿਤਸਰ – ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ’ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ (2026)’ ਵਿੱਚ ਮੌਜੂਦ ਖਾਮੀਆਂ ਅਤੇ ਪੰਥਕ ਇਤਰਾਜ਼ਾਂ ਬਾਰੇ ਸੰਗਤ ਨੂੰ ਜਾਣੂ ਕਰਵਾਉਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ … More
ਚੋਣ ਕਮਿਸ਼ਨ ਨੂੰ ਪੰਜਾਬ ਅਤੇ ਯੂਟੀ ਦੀ ਵੋਟਰ ਸੂਚੀ ‘ਚ ਸੁਧਾਈ ਕਰਨ ਦੇ ਨਾਮ ਹੇਠ ਵੈਸਟ ਬੰਗਾਲ ਦੀ ਤਰ੍ਹਾਂ ਅਸਲ ਵੋਟਾਂ ਕੱਟਣ ਦੀ ਇਜਾਜਤ ਨਹੀ ਦਿੱਤੀ ਜਾਵੇਗੀ : ਮਾਨ
ਫ਼ਤਹਿਗੜ੍ਹ ਸਾਹਿਬ – “ਚੋਣ ਕਮਿਸ਼ਨ ਇੰਡੀਆ ਜੋ ਕਿ ਬੀਤੇ ਲੰਮੇ ਸਮੇ ਤੋ ਸੈਂਟਰ ਦੀ ਮੋਦੀ ਦੀ ਬੀਜੇਪੀ-ਆਰ.ਐਸ.ਐਸ ਹਕੂਮਤ ਦੀ ਨਿਰੰਤਰ ਕੱਠਪੁਤਲੀ ਬਣਕੇ ਵਿਚਰਦਾ ਆ ਰਿਹਾ ਹੈ ਅਤੇ ਇਸਦੇ ਤਿੰਨੋ ਚੋਣ ਕਮਿਸ਼ਨਰ ਉਪਰੋਕਤ ਬੀਜੇਪੀ ਦੇ ਹੱਕ ਵਿਚ ਗੈਰ ਕਾਨੂੰਨੀ ਢੰਗ ਨਾਲ … More
ਖੇਤੀ ਆਰਥਿਕਤਾ ਨੂੰ ਮੋਢਾ ਦੇਣ ਵਾਲੀਆਂ ਸਭਾ ਸੁਸਾਇਟੀਆਂ ਨੂੰ ਤਬਾਹਕੁੰਨ ਸਥਿਤੀਆਂ ਵਿੱਚ ਪਹੁੰਚਾਉਣ ਲਈ ਸਰਕਾਰ ਜਿੰਮੇਵਾਰ – ਸ ਸੁੱਚਾ ਸਿੰਘ ਛੋਟੇਪੁਰ
ਚੰਡੀਗੜ੍ਹ-: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਸ ਸੁੱਚਾ ਸਿੰਘ ਛੋਟੇਪੁਰ ਨੇ ਇਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਪਿੰਡਾਂ ਵਿੱਚ ਜੋ ਸਹਿਕਾਰੀ ਸੁਸਾਇਟੀਆਂ ਖੇਤੀ ਆਰਥਿਕਤਾ ਨੂੰ ਸਹਾਰਾ ਦੇਣ ਲਈ ਕੰਮ ਕਰ ਰਹੀਆਂ ਸਨ, ਅੱਜ ਉਹਨਾਂ ਦੀ ਆਪਣੀ ਹਾਲਤ … More
ਪੰਜਾਬ ਵਿੱਚ ਆਰਮੀ ਸਕੂਲਾਂ ਵੱਲੋਂ ਸੰਸਕ੍ਰਿਤ ਨੂੰ ਲਾਜ਼ਮੀ ਅਤੇ ਪੰਜਾਬੀ ਨੂੰ ਵਿਕਲਪਿਕ ਭਾਸ਼ਾ ਬਣਾਉਣਾ, ਭਾਸ਼ਾ ਐਕਟ ਦੀ ਉਲੰਘਣਾ- ਸ. ਰਵੀਇੰਦਰ ਸਿੰਘ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਰਪ੍ਰਸਤ ਅਤੇ ਸਾਬਕਾ ਸਪੀਕਰ ਸ ਰਵੀਇੰਦਰ ਸਿੰਘ ਨੇ ਇਕ ਪ੍ਰੈਸ ਬਿਆਨ ਵਿੱਚ ਪੰਜਾਬ ਭਰ ਦੇ ਆਰਮੀ ਪਬਲਿਕ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਅਤੇ ਪੰਜਾਬੀ ਨੂੰ ਵਿਕਲਪਿਕ ਭਾਸ਼ਾ ਬਣਾਉਣ ਵਾਲੇ ਵਿਵਾਦਿਤ ਆਦੇਸ਼ ਦੀ ਤੁਰੰਤ ਵਾਪਸੀ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸੰਕੇਤ ਬੋਰਡਾਂ ’ਤੇ ਪੰਜਾਬੀ ਭਾਸ਼ਾ ਨੂੰ ਖਤਮ ਕਰਨ ਦੀ ਨਿੰਦਾ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਸੰਕੇਤ ਬੋਰਡਾਂ ’ਤੇ ਪੰਜਾਬੀ ਭਾਸ਼ਾ ਨੂੰ ਖ਼ਤਮ ਕਰਨ ਦੀ ਘੋਰ ਨਿੰਦਾ ਕੀਤੀ ਗਈ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ … More
ਕਾਲਜ ਦੇ ਸਾਬਕਾ ਵਿਦਿਆਰਥੀਆਂ ਨੇ ਪੇਪਰ ਲੀਕ ਅਤੇ NEET-UG 2026 ਪ੍ਰੀਖਿਆ ਰੱਦ ਕਰਨ ਦੀ ਸਖ਼ਤ ਆਲੋਚਨਾ ਕੀਤੀ 2026 ਪ੍ਰੀਖਿਆ ਰੱਦ ਕਰਨ ਦੀ ਸਖ਼ਤ ਆਲੋਚਨਾ ਕੀਤੀ
ਲੁਧਿਆਣਾ ਦੇ ਇੱਕ ਵੱਕਾਰੀ ਕਾਲਜ, SCD ਸਰਕਾਰੀ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੇ ਹਾਲ ਹੀ ਵਿੱਚ ਹੋਈ NEET-UG 2026 ਪ੍ਰੀਖਿਆ ਦੇ ਪੇਪਰ ਲੀਕ ਅਤੇ ਰੱਦ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਨੈਸ਼ਨਲ ਟੈਸਟਿੰਗ ਏਜੰਸੀ (NTA) ਵੱਲੋਂ ਪ੍ਰੀਖਿਆ ਨੂੰ ਨਿਰਪੱਖ ਢੰਗ ਨਾਲ … More










