ਪੰਜਾਬ

IMG-20231027-WA0009.resized

ਸੰਗਰੂਰ ਜੇਲ੍ਹ ਅੰਦਰ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਕੀਤਾ ਜਾ ਰਿਹਾ ਤੰਗ ਅਤੇ ਪ੍ਰੇਸ਼ਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੇ ਮੌਜੂਦਾ ਚਲ ਰਹੇ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੇ ਸੰਗਰੂਰ ਜੇਲ੍ਹ ਅੰਦਰ ਬੰਦ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਤੰਗ ਅਤੇ ਪ੍ਰੇਸ਼ਾਨ ਕਰਣ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦੇ … More »

ਪੰਜਾਬ | Leave a comment
27 sarchand.resized

ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਹਿੱਤਾਂ ਲਈ ਸਾਂਝਾ ਮੋਰਚਾ ਬਣਾਉਣ ‘ਚ ਨਾਕਾਮ ਰਹੇ- ਪ੍ਰੋ. ਸਰਚਾਂਦ ਸਿੰਘ

ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਹਿੱਤਾਂ ਲਈ ਸਾਂਝਾ ਮੁਹਾਜ ਤਿਆਰ ਕਰਨ ਵਿੱਚ ਨਾਕਾਮ ਰਹਿਣ ਲਈ ਉਨ੍ਹਾਂ ਦੀ ਸਿਆਸੀ ਯੋਗਤਾ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ … More »

ਪੰਜਾਬ | Leave a comment
 

ਵਿਸਰ ਰਹੀਆਂ ਭਾਈਚਾਰਕ ਸਾਂਝਾਂ ਲਈ ਤਿਉਹਾਰ ਮੇਲੇ ਰੀਤੀ ਰਿਵਾਜ਼ ਅਹਿਮ ਹਨ-ਡਾ ਅਮਰਜੀਤ ਟਾਂਡਾ

ਲੁਧਿਆਣਾ – ਡਾ. ਅਮਰਜੀਤ ਟਾਂਡਾ ਨੇ ਪੰਜਾਬ ਵਿੱਚ ਵਿਸਰ ਰਹੀਆਂ ਭਾਈਚਾਰਕ ਸਾਂਝਾਂ ਲਈ ਰੀਤੀ ਰਿਵਾਜ਼ਾਂ ਦੀ ਮੁੜ ਵਾਪਸੀ ਤੇ ਇਹਨਾਂ ਦੀ ਅਹਿਮੀਅਤ ਬਾਰੇ ਗੱਲ ਕੀਤੀ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਜੇ ਅਸੀਂ ਰਲਮਿਲ ਫਿਰ ਬੈਠਣ ਲੱਗ ਗਏ ਤਾਂ … More »

ਪੰਜਾਬ | Leave a comment
IMG-20231026-WA0007.resized

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਿੰਡ ਖਾਲੜਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਕੀਤੀ ਨਿੰਦਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਲਕਾ ਖੇਮਕਰਨ ਦੇ ਪਿੰਡ ਖਾਲੜਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ … More »

ਪੰਜਾਬ | Leave a comment
Screenshot_2023-10-24_17-38-31.resized

ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਭਾਈ ਸੀਤਲ ਸਿੰਘ ਸਿਤਾਰਾ ਯੂਕੇ, ਸ. ਸੁਰਿੰਦਰ ਸਿੰਘ ਅਟਾਰੀਵਾਲਾ ਤੇ ਸ. ਇੰਦਰ ਸਿੰਘ ਜੰਮੂ (ਯੂਕੇ) ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ … More »

ਪੰਜਾਬ | Leave a comment
Screenshot_2023-10-24_17-29-46.resized

ਐਸਜੀਪੀਸੀ ਵੱਲੋਂ ਜੂਨ 1984 ’ਚ ਜੋਧਪੁਰ ਜੇਲ੍ਹ ਅੰਦਰ ਨਜ਼ਰਬੰਦ ਰਹੇ ਸਿੱਖਾਂ ਦੇ ਕੇਸਾਂ ਦੀ ਪੈਰਵਾਈ ਕਰਨ ਵਾਲਿਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਗ੍ਰਿਫ਼ਤਾਰ ਕਰਕੇ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰੱਖੇ ਗਏ ਸਿੱਖਾਂ ਦੇ ਕੇਸਾਂ ਦੀ ਪੈਰਵਾਈ ਕਰਨ ਵਾਲੇ ਵਕੀਲਾਂ … More »

ਪੰਜਾਬ | Leave a comment
sarchand pic2(9).resized

ਪ੍ਰੋ. ਸਰਚਾਂਦ ਸਿੰਘ ਪੰਜਾਬ ਭਾਜਪਾ ਦੇ ਪੈਨਲਿਸਟ ਤੋਂ ਇਲਾਵਾ ਮੀਡੀਆ ਮੈਨੇਜਮੈਂਟ ਦੇ ਅਹੁਦੇ ’ਤੇ ਨਿਯੁਕਤ

ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਅਤੇ ਸਮੁੱਚੀ ਕੇਂਦਰੀ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਜਾਰੀ ਸੂਚੀ ਵਿਚ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੂੰ … More »

ਪੰਜਾਬ | Leave a comment
IMG-20230801-WA0007.resized

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਸਰੋਵਰ ’ਚ ਲੱਗਣ ਵਾਲੇ ਫਿਲਟਰ ਸਿਸਟਮ ਲਈ ਵਰਤੀ ਜਾਵੇਗੀ ਵਿਦੇਸ਼ੀ ਤਕਨੀਕ- ਐਡਵੋਕੇਟ ਧਾਮੀ

ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲਾ ਦੂਸਰਾ ਗੁਰ-ਅਸਥਾਨ ਹੈ, ਜਿਥੇ ਪਾਵਨ ਸਰੋਵਰ ਅੰਦਰ ਫਿਲਟਰ ਸਿਸਟਮ ਲਗਾਇਆ ਜਾਵੇਗਾ। ਇਸ ਸਬੰਧ ਵਿਚ ਬੀਤੇ ਕੱਲ੍ਹ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ … More »

ਪੰਜਾਬ | Leave a comment
Screenshot_2023-10-19_22-03-30.resized

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਸਵਾਈਐਲ ਖਿਲਾਫ਼ ਵਿਸ਼ੇਸ਼ ਮਤਾ ਪਾਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਸਵਾਈਐਲ ਦੇ ਮਾਮਲੇ ’ਤੇ ਪੰਜਾਬ ਦੇ ਹੱਕ ’ਚ ਵਚਨਬੱਧਤਾ ਪ੍ਰਗਟਾਉਂਦਿਆਂ ਸਾਫ਼ ਕੀਤਾ ਹੈ ਕਿ ਪੰਜਾਬ ਦੇ ਪਾਣੀਆਂ ’ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ … More »

ਪੰਜਾਬ | Leave a comment
 

ਐਡਵੋਕੇਟ ਧਾਮੀ ਨੇ ਨਿਊਯਾਰਕ ’ਚ ਸਿੱਖ ਨੌਜੁਆਨ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਯਾਰਕ (ਅਮਰੀਕਾ) ਵਿਚ ਇਕ ਸਿੱਖ ਨੌਜੁਆਨ ’ਤੇ ਹੋਏ ਨਸਲੀ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ … More »

ਪੰਜਾਬ | Leave a comment