ਪੰਜਾਬ

Screenshot_2023-10-17_22-25-31.resized

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਪੈਸ਼ਲ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਧਾਰਮਿਕ ਮੁਕਾਬਲੇ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਕਰਵਾਏ ਜਾਂਦੇ ਧਾਰਮਿਕ ਮੁਕਾਬਲਿਆਂ ਤਹਿਤ ਸਪੈਸ਼ਲ ਸਕੂਲਾਂ ਦੇ ਬੱਚਿਆਂ ਦੇ ਸ਼ਬਦ ਕੀਰਤਨ, ਗੁਰਬਾਣੀ ਕੰਠ ਅਤੇ ਕੋਰੀਓਗ੍ਰਾਫੀ ਦੇ ਮੁਕਾਬਲੇ … More »

ਪੰਜਾਬ | Leave a comment
Screenshot_2023-10-16_19-09-13.resized

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ’ਚ ਬਣ ਰਹੇ ਸਾਊਥ ਏਸ਼ੀਅਨ ਮਿਊਜ਼ੀਅਮ ਅੰਦਰ ਸਿੱਖਾਂ ਦੀ ਪਛਾਣ ਨੂੰ ਵੱਖਰਾ ਉਭਾਰਿਆ ਜਾਵੇ- ਭਾਈ ਗਰੇਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੈਨੇਡਾ ਦੇ ਵਿਰਾਸਤ ਮੰਤਰੀ ਪਾਸਕੇਲ ਐਸਟੀ ਓਂਜ ਨੂੰ ਪੱਤਰ ਲਿਖ ਕੇ ਬ੍ਰਿਟਿਸ਼ ਕੋਲੰਬੀਆ ਵਿਚ ਬਣ ਰਹੇ ‘ਸਾਊਥ ਏਸ਼ੀਅਨ ਮਿਊਜ਼ਮ’ ਵਿਚ ਕੈਨੇਡੀਅਨ ਸਿੱਖਾਂ ਨੂੰ ਉਨ੍ਹਾਂ ਦੀ ਪਛਾਣ … More »

ਪੰਜਾਬ | Leave a comment
IMG-20230320-WA0013(1).resized

ਬੀਜੇਪੀ ਵਿਚੋਂ ਕਾਂਗਰਸੀਆ ਦਾ ਵਾਪਸ ਆਉਣਾ ਸਿਆਸੀ ਤਬਦੀਲੀ ਦਾ ਸੰਕੇਤ ਹੈ : ਮਾਨ

ਚੰਡੀਗੜ੍ਹ – “ਅੱਜ ਕੱਲ੍ਹ ਸਾਈਬੇਰੀਆ, ਆਸਟ੍ਰੇਲੀਆ ਤੋ ਮੁਰਗਾਬੀ ਪੰਛੀ ਹਰਿਆਣਾ, ਚੰਡੀਗੜ੍ਹ ਬਹੁਤ ਵੱਡੀ ਗਿਣਤੀ ਵਿਚ ਆ ਰਿਹਾ ਹੈ । ਜੋ ਕਿ ਮੌਸਮ ਦੀ ਤਬਦੀਲੀ ਦਾ ਸੰਕੇਤ ਦੇ ਰਹੇ ਹਨ । ਇਸੇ ਤਰ੍ਹਾਂ ਜੋ ਬੀਤੇ ਸਮੇਂ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ … More »

ਪੰਜਾਬ | Leave a comment
Logo_FAI_Round.resized

ਪ੍ਰਵਾਸੀ ਪੰਜਾਬੀਆਂ ਨੇ ਮਾਨ ਸਰਕਾਰ ਦੇ ਅੰਮ੍ਰਿਤਸਰ ਪ੍ਰਤੀ ਦੋਹਰੇ ਮਾਪਦੰਡਾਂ ‘ਤੇ ਚਿੰਤਾ ਪ੍ਰਗਟਾਈ

ਅਕਤੂਬਰ : ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਨੇ ਸਾਂਝੇ ਤੌਰ ‘ਤੇ ਮਾਨ ਸਰਕਾਰ ਵਲੋਂ  ਗੁਰੂ ਕੀ ਨਗਰੀ ਅੰਮ੍ਰਿਤਸਰ ਪ੍ਰਤੀ ਲਗਾਤਾਰ ਕੀਤੇ ਜਾ ਰਹੇ ਵਿਤਕਰੇ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ ਅਤੇ ਇਸ ‘ਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ … More »

ਪੰਜਾਬ | Leave a comment
16 sarchand.resized

ਸਿੱਕਮ ਹਾਈ ਕੋਰਟ ਵੱਲੋਂ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ ਸਬੰਧੀ ਰਿੱਟ ਪਟੀਸ਼ਨ ਨੂੰ ਖਾਰਿਜ਼ ਕਰਨਾ ਚਿੰਤਾ ਦਾ ਵਿਸ਼ਾ

ਅੰਮ੍ਰਿਤਸਰ -  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਸਿੱਕਮ ਦੇ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ ਦੀ ਪੁਰਾਣੀ ਸ਼ਾਨ ਅਤੇ ਮਰਯਾਦਾ ਬਹਾਲੀ ਲਈ ਤੁਰੰਤ ਪ੍ਰਭਾਵ ਨਾਲ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਲਿਖ … More »

ਪੰਜਾਬ | Leave a comment
FB_IMG_1697067231987.resized

ਅਮਰਜੀਤ ਟਾਂਡਾ ਨੇ ਪੰਜਾਬ ਨੂੰ ਕੀਟਨਾਸ਼ਕਾਂ ਤੋਂ ਮੁਕਤ ਕਰਨ ਦੀ ਗੱਲ ਕਹੀ

ਲੁਧਿਆਣਾ – ਡਾ. ਅਮਰਜੀਤ ਟਾਂਡਾ ਨੇ ਪੰਜਾਬ ਨੂੰ ਕੀਟਨਾਸ਼ਕਾਂ ਤੇ ਨੌਜਵਾਨ ਮੁੰਡਿਆਂ ਕੁੜੀਆਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੀ ਗੱਲ ਕਹੀ। ਉਹਨਾਂ ਨੇ ਕਿਹਾ ਜ਼ੋਰ ਦੇ ਕੇ ਕਿਹਾ ਕਿ ਜੇ ਇਰਾਦੇ ਵਿਚ ਲਗਨ ਵਸ ਜਾਵੇ ਤਾਂ ਹਨ੍ਹੇਰੇ ਵੀ ਪੂੰਝਣੇ ਔਖੇ … More »

ਪੰਜਾਬ | Leave a comment
IMG-20231014-WA0020.resized

ਵਿਦੇਸ਼ੀ ਸਿਖਾਂ ਨੇ ਯੂਐਨਓ ‘ਚ ਜਾ ਕੇ ਘੱਟ ਗਿਣਤੀਆਂ ਤੇ ਹੋ ਰਹੇ ਜ਼ੁਲਮ ਅਤੇ ਭਾਈ ਨਿਝਰ, ਭਾਈ ਖੰਡਾ ਦੇ ਕਤਲ ਵਿਚ ਹਿੰਦ ਤੇ ਲਗੇ ਦੋਸ਼ਾਂ ਦੀ ਤਹਕੀਕਾਤ ਲਈ ਦਿੱਤਾ ਮੰਗ ਪੱਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੁਨੀਆ ਭਰ ਦੇ ਸੈਂਕੜੇ ਸਿੱਖ ਨੁਮਾਇੰਦੇਆਂ ਵਲੋਂ ਸੰਯੁਕਤ ਰਾਸ਼ਟਰ ਦੇ ਬਾਹਰ ਜੇਨੇਵਾ ਵਿੱਚ ਬੀਤੇ ਦਿਨੀਂ ਹਿੰਦੁਸਤਾਨ ਅੰਦਰ ਸਿੱਖਾਂ ਅਤੇ ਘੱਟਗਿਣਤੀਆਂ ਤੇ ਹੋ ਰਹੇ ਜ਼ੁਲਮਾਂ ਖਿਲਾਫ ਇਕ ਵਿਰੋਧ ਰੈਲੀ ਕੀਤੀ ਗਈ ਉਪਰੰਤ ਯੂਐਨਓ ਨੂੰ ਇਕ ਮੰਗ … More »

ਪੰਜਾਬ | Leave a comment
7d589c6b-396b-4355-b664-4ec56407d886.resized

ਭਾਸ਼ਾ ਵਿਭਾਗ ਵੱਲੋਂ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਟ ਕਾਲਜ ਬਲਾਚੌਰ ਵਿਖੇ ਕਰਵਾਇਆ ਕਵੀ ਦਰਬਾਰ

ਬਲਾਚੌਰ, (ਉਮੇਸ਼ ਜੋਸ਼ੀ) – ਭਾਸ਼ਾ ਵਿਭਾਗ ਵੱਲੋਂ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਟ ਕਾਲਜ ਬਲਾਚੌਰ ਦੇ ਸਹਿਯੋਗ ਨਾਲ ਪਦਮ ਸੁਰਜੀਤ ਪਾਤਰ ਦੀ ਪ੍ਰਧਾਨਗੀ ਹੇਠ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਭਾਸ਼ਾ ਵਿਭਾਗ ਪੰਜਾਬ ਦੇ ਸਾਬਕਾ ਡਾਇਰੈਕਟਰ ਚੇਤਨ ਸਿੰਘ … More »

ਪੰਜਾਬ | Leave a comment
Screenshot_2023-10-12_17-38-12.resized

ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਵਿਭਾਗ ਦੇ ਸਕੱਤਰ ਨੂੰ ਮਿਲਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਚਲਾਉਣ ਨੂੰ ਲੈ ਕੇ ਸੰਸਥਾ ਦਾ ਇਕ ਵਫ਼ਦ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਸ੍ਰੀ ਅਪੂਰਵਾ ਚੰਦਰਾ ਨੂੰ ਮਿਲਿਆ। ਬੀਤੇ ਕੱਲ੍ਹ ਮਿਲੇ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ … More »

ਪੰਜਾਬ | Leave a comment
Screenshot_2023-10-10_21-32-52.resized

ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਦੀ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਵੇ ਪ੍ਰਸ਼ਾਸਨ- ਸ. ਪ੍ਰਤਾਪ ਸਿੰਘ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ਦੀ ਸਾਫ਼ ਸਫਾਈ ਵੱਲ ਪ੍ਰਸ਼ਾਸਨ ਨੂੰ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਹੈ। ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ … More »

ਪੰਜਾਬ | Leave a comment