ਪੰਜਾਬ
ਪੰਜਾਬ ਦੇ ਪਾਣੀਆਂ ਉੱਪਰ ਸਿਰਫ ਤੇ ਸਿਰਫ ਪੰਜਾਬ ਦਾ ਹੀ ਹੱਕ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮਸਲੇ ਉੱਪਰ ਸਿਰਫ ਤੇ ਸਿਰਫ ਪੰਜਾਬ ਦਾ ਹੀ ਹੱਕ ਹੈ । ਇਹ ਅਕਾਲੀ ਦਲ … More
ਡਾ. ਅਮਰਜੀਤ ਟਾਂਡਾ ਦੀ ਉੱਘੇ ਝੋਨਾ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼ ਨਾਲ ਮੁਲਾਕਾਤ
ਲੁਧਿਆਣਾ – ਆਸਟ੍ਰੇਲੀਅਨ ਕੀਟ ਵਿਗਿਆਨੀ ਡਾ ਅਮਰਜੀਤ ਟਾਂਡਾ ਕੱਲ੍ਹ ਉੱਘੇ ਝੋਨਾ ਵਿਗਿਆਨੀ ਅਤੇ ਵਿਸ਼ਵ ਭੋਜਨ ਪੁਰਸਕਾਰ ਜੇਤੂ ਡਾ. ਗੁਰਦੇਵ ਸਿੰਘ ਖੁਸ਼ ਨੂੰ ਪਹਿਲੀ ਵਾਰ ਨੇੜਿਉਂ ਹੋ ਕੇ ਮਿਲੇ। ਡਾ ਟਾਂਡਾ ਅਜਕੱਲ ਪੀ ਏ ਯੂ ਦੇ ਵਾਈਸ ਚਾਂਸਲਰ ਡਾਕਟਰ ਸਤਵੀਰ ਸਿੰਘ … More
51 ਮਸ਼ਹੂਰ ਹਸਤੀਆਂ ਨੂੰ ਐਨਏਡੀ ਦਿੱਲੀ ਰਤਨ ਐਵਾਰਡ ਨਾਲ ਕੀਤਾ ਗਿਆ ਸਨਮਾਨਿਤ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਡਾਕਟਰਾਂ, ਸਮਾਜ ਸੇਵਕਾਂ, ਕਲਾਕਾਰਾਂ, ਗਾਇਕਾਂ ਅਤੇ ਵਕੀਲਾਂ ਨੂੰ ਐਨਏਡੀ ਦਿੱਲੀ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ । ਨੈਸ਼ਨਲ ਅਕਾਲੀ ਦਲ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਕੁਲਦੀਪ ਸਿੰਘ ਮਰਵਾਹ ਦੀ ਤਰਫੋਂ ਪੱਛਮੀ ਦਿੱਲੀ ਵਿਖੇ ਗ੍ਰੈਂਡ ਐਂਪਾਇਰ ਬੈਂਕਵੇਟ ਵਿਖੇ … More
ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਮਨਾਈ ਗਈ। ਇਸ ਮੌਕੇ … More
ਪਠਾਨਕੋਟ ਸੈਰ ਸਪਾਟਾ ਖੇਤਰ ‘ਆਪ’ ਸਰਕਾਰ ਦੀ ਅਣਦੇਖੀ ਦਾ ਕੇਂਦਰ: ਵਿਜ
ਚੰਡੀਗੜ੍ਹ – ਪੰਜਾਬ ਕਾਂਗਰਸ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਅਮਿਤ ਵਿੱਜ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪਠਾਨਕੋਟ ਦੇਸ਼ ਹੀ ਨਹੀਂ ਸਗੋਂ ਵਿਸ਼ਵ ਭਰ ਵਿੱਚ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣ ਸਕਦਾ ਹੈ ਪਰ ਇਸ ਲਈ ਸਰਕਾਰ ਦੀ … More
ਪੰਜਾਬ ਦੀ ਵਿੱਤੀ ਸਥਿਤੀ ਚਿੰਤਾਜਨਕ, ਸਮੇਂ ਸਿਰ ਨਾ ਸੰਭਾਲਿਆ ਗਿਆ ਤਾਂ ਸੂਬਾ ਮੁਸੀਬਤ ਵਿੱਚ ਜਾਵੇਗਾ: ਅਮਿਤ
ਚੰਡੀਗੜ੍ਹ- ਪੰਜਾਬ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਅਮਿਤ ਵਿਜ ਨੇ ਸੂਬੇ ਦੀ ਵਿੱਤੀ ਮੰਦੀ ‘ਤੇ ਚਿੰਤਾ ਪ੍ਰਗਟਾਈ ਹੈ। ਇਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਕਰਜ਼ਾ ਵਧਾਉਣ ਦੀ … More
ਗੁਰਦੁਆਰਾ ਸ੍ਰੀ ਗੁਰੂ ਡਾਂਗਮਾਰ ਸਾਹਿਬ ਬਾਰੇ ਸਿੱਕਮ ਦੇ ਮੁੱਖ ਮੰਤਰੀ ਦੇ ਬਿਆਨ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਅੰਮਿ੍ਰਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਡਾਂਗਮਾਰ ਸਾਹਿਬ ਬਾਰੇ ਸਿੱਕਮ ਦੇ ਮੁੱਖ ਮੰਤਰੀ ਸ੍ਰੀ ਪ੍ਰੇਮ ਸਿੰਘ ਤਮਾਂਗ ਵੱਲੋਂ ਦਿੱਤੇ ਬਿਆਨ ਦਾ ਨੋਟਿਸ ਲੈਂਦਿਆਂ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨੂੰ ਪੱਤਰ ਲਿਖਿਆ ਹੈ। ਸ਼੍ਰੋਮਣੀ … More
ਗਲੋਬਲ ਸਿੱਖ ਕੌਂਸਲ ਵੱਲੋਂ ਐਸਜੀਪੀਸੀ ਚੋਣਾਂ ਵਿੱਚ ‘ਵਿਦੇਸ਼ਾਂ ਵਿੱਚ ਵਸਦੇ ਪ੍ਰਵਾਸੀ ਸਿੱਖਾਂ’ ਨੂੰ ਸ਼ਾਮਲ ਕਰਨ ਦੀ ਅਪੀਲ
ਗਲੋਬਲ ਸਿੱਖ ਕੌਂਸਲ (ਜੀਐਸਸੀ) , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਸਬੰਧੀ ਹਾਲ ਹੀ ਵਿੱਚ ਕੀਤੇ ਗਏ ਐਲਾਨਾਂ ਅਤੇ ਇਸ ਮਹੱਤਵਪੂਰਨ ਸਮਾਗਮ ਦੀਆਂ ਤਿਆਰੀਆਂ ਦੀ ਸ਼ੁਰੂਆਤ ਦਾ ਨਿੱਘਾ ਸੁਆਗਤ ਕਰਦੀ ਹੈ। ਜੀਐਸਸੀ , ਐਸਜੀਪੀਸੀ ਚੋਣਾਂ ਦੀ ਮਹੱਤਤਾ ਨੂੰ ਪੂਰੀ … More
ਸਵਤੰਤਰਤਾ ਸੰਗਰਾਮੀ ਨਿਰੰਜਣ ਸਿੰਘ ਮਿੱਠਾ ਸਵਰਗਵਾਸ
ਪਟਿਆਲਾ : ਜਿਲ੍ਹਾ ਲੋਕ ਸੰਪਰਕ ਵਿਭਾਗ ਪਟਿਆਲਾ ਦੇ ਸੇਵਾ ਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਵੈਲਫੇਅਰ ਐਸੋਸੀਏਸ਼ਨ ਨੇ ਇਕ ਹੰਗਾਮੀ ਮੀਟਿੰਗ ਵਿੱਚ ਨਿਰੰਜਣ ਸਿੰਘ ਮਿੱਠਾ ਸਵਤੰਤਰਤਾ ਸੰਗਰਾਮੀ ਅਤੇ ਪੱਤਰਕਾਰ ਦੇੇ ਸਵਰਗਵਾਸ ਹੋਣ ‘ਤੇ ਅਫਸੋਸ ਦਾ ਪ੍ਰਗਟਾਵਾ ਕੀਤਾ। ਉਜਾਗਰ ਸਿੰਘ ਸਾਬਕਾ ਜਿਲ੍ਹਾ … More
ਪੰਜਾਬ ਦੀਆਂ ਕੋਅਪਰੇਟਿਵ ਬੈਂਕਾਂ ਤੇ ਸਹਿਕਾਰੀ ਸਭਾਵਾਂ ਅਤੇ ਸੰਸਥਾਵਾਂ ਦੀ ਸਮੀਖਿਆ ਅਤੇ ਮਜਬੂਤੀਕਰਨ ਸਬੰਧੀ ਰੀਵਿਊ ਮੀਟਿੰਗ ਕੀਤੀ
ਸ਼ਹੀਦ ਭਗਤ ਸਿੰਘ ਨਗਰ – (ਉਮੇਸ਼ ਜੋਸ਼ੀ) :- ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਨਵਾਂਸ਼ਹਿਰ ਦੇ ਮੁੱਖ ਦਫ਼ਤਰ ਵਿਖੇ ਜਿਲ੍ਹੇ ਦੀਆਂ ਸਹਿਕਾਰੀ ਸੰਸਥਾਵਾਂ ਦੀ ਸਮੀਖਿਆ ਅਤੇ ਮਜਬੂਤੀ ਵਾਸਤੇ ਮੀਟਿੰਗ ਕੀਤੀ ਗਈ । ਜਿਸ ਵਿੱਚ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਦੇ … More







