ਪੰਜਾਬ
ਪੰਥ ਦੋਖੀ ਨੂਰਮਹਿਲੀਆਂ ਨੂੰ ਗੁਰਮਤਿ ਸਮਾਗਮ ’ਚ ਪ੍ਰਮੁੱਖਤਾ ਦੇਣ ਬਦਲੇ ਸ. ਇਕਬਾਲ ਸਿੰਘ ਲਾਲਪੁਰਾ ਨੂੰ ਤਲਬ ਕੀਤਾ ਜਾਵੇ- ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨੂੰ ਪੰਥ ਵਿਰੋਧੀ ਨੂਰਮਹਿਲੀਆਂ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਸਮਾਗਮ ਵਿਚ ਸ਼ਮੂਲੀਅਤ ਕਰਵਾਉਣ ਦੀ ਕਰੜੀ ਨਿੰਦਾ ਕਰਦਿਆਂ ਉਸ … More
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਕੀਤੀ ਅਪੀਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੀ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ … More
ਪਾਕਿਸਤਾਨ ਸਰਕਾਰ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਜ਼ਮੀਨ ਵਿੱਚੋਂ ਕੁਝ ਹਿੱਸਾ ਕਿਸੇ ਹੋਰ ਕਾਰਜ ਲਈ ਦਿੱਤਾ ਇਕ ਟ੍ਰਸਟ ਨੂੰ, ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਸਖਤ ਇਤਰਾਜ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਰਕਾਰ ਵੱਲੋਂ ਗੁਰੂ ਘਰ ਦੇ ਸੇਵਕ ਰਾਏ ਬੁਲਾਰ ਭੱਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਘਰ ਦੇ ਨਾਮ ਕੀਤੀ ਜ਼ਮੀਨ ਵਿੱਚੋਂ ਕੁਝ ਹਿੱਸਾ … More
ਈਕੋਸਿੱਖ ਡੁਬਈ ਵਿੱਚ ਧਰਤੀ ਦੇ ਤਾਪਮਾਨ ਬਾਰੇ ਮੀਟਿੰਗ ਚ ਸ਼ਾਮਿਲ
ਵਾਸ਼ਿੰਗਟਨ ਸਥਿਤ ਵਾਤਾਵਰਣ ਜਥੇਬੰਦੀ ਈਕੋਸਿੱਖ ਡੁਬਈ ਵਿੱਚ ਹੋ ਰਹੀ ਸੰਸਾਰ ਪੱਧਰ ਦੀ ਧਰਤੀ ਨੂੰ ਬਚਾਉਣ ਲਈ ਸੱਦੀ ਗਈ ਮੀਟਿੰਗ COP28 ਵਿੱਚ ਪੰਜਾਬ ਅਤੇ ਭਾਰਤ ਚ ਯੋਗਦਾਨ ਨੂੰ ਪੇਸ਼ ਕਰੇਗੀ । ਇਸ ਮੀਟਿੰਗ ਤੋਂ ਪਹਿਲਾਂ 850 ਪਵਿੱਤਰ ਜੰਗਲਾਂ ਨੂੰ ਲਗਾਉਣ ਦਾ … More
ਪੰਥ ਪ੍ਰਸਿੱਧ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ’ਚ ਹੋਏ ਗੁਰਮਤਿ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਤੇ ਭਾਈ ਮਨਜੀਤ ਸਿੰਘ ਵੱਲੋਂ ਆਪਣੇ ਪਿਤਾ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ … More
ਸੁਲਤਾਨਪੁਰ ਲੋਧੀ ਦੇ ਗੁਰੂ ਘਰ ਅੰਦਰ ਗੋਲੀ ਚਲਾਉਣ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ 3 ਦਸੰਬਰ ਤੋਂ ਕਰਨਗੇ ਰੋਸ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਸੁਲਤਾਨਪੁਰ ਲੋਧੀ ਵਿਖੇ ਪੁੁਲਿਸ ਵੱਲੋਂ ਸਿੱਖ ਮਰਯਾਦਾ ਨੂੰ ਅੱਖੋਂ ਪਰੋਖੇ ਕਰਕੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬਾਨ ਅੰਦਰ ਦਾਖ਼ਲ ਹੋਣ ਅਤੇ ਗੋਲੀ ਚਲਾਉਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ … More
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਜਥੇ ਨਾਲ ਹੋਈ ਲੁੱਟ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨਾਲ ਲਾਹੌਰ ਵਿਖੇ ਹੋਈ ਲੁੱਟ ਖੋਹ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ … More
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ ਹੋ … More
ਸੁਲਤਾਨਪੁਰ ਲੋਧੀ ਵਿਖੇ ਪੱਤਰਕਾਰਾਂ ’ਤੇ ਪੁਲਿਸ ਵਲੋਂ ਕੀਤੇ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ – ਸੁਲਤਾਨਪੁਰ ਲੋਧੀ ਵਿਖੇ ਦੋ ਪੱਤਰਕਾਰਾਂ ਤੇ ਪੁਲਿਸ ਵੱਲੋਂ ਕੀਤੇ ਹਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜਾਰੀ ਪ੍ਰੈਸ ਬਿਆਨ ਰਾਹੀਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ … More
ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਬੁੱਧੀਜੀਵੀਆਂ ਤੇ ਕਾਨੂੰਨੀ ਮਾਹਰਾਂ ਨਾਲ ਭਰਵੀਂ ਬੈਠਕ ਆਯੋਜਿਤ
ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ’ਤੇ ਬੁੱਧੀਜੀਵੀਆਂ ਅਤੇ ਕਾਨੂੰਨੀ ਮਾਹਰਾਂ ਦੀ ਇੱਥੇ ਸ੍ਰੀ ਕਲਗੀਧਰ ਨਿਵਾਸ ਵਿਖੇ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਦੌਰਾਨ ਹਾਜਰ ਸਖ਼ਸ਼ੀਅਤਾਂ ਦੇ ਸੁਝਾਅ ਅਨੁਸਾਰ ਇਸ ਮੁੱਦੇ ਨੂੰ ਘੱਟੋ-ਘੱਟ ਸਾਂਝੇ ਪ੍ਰੋਗਰਾਮ ਤਹਿਤ ਅੱਗੇ … More








