ਪੰਜਾਬ

01(4).resized

ਉੱਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਉੱਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ ਸ. ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ … More »

ਪੰਜਾਬ | Leave a comment
01(1).resized

ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਹੋਣ ਵਾਲੇ ਸਮਾਗਮਾਂ ਸਬੰਧੀ ਸਬ ਕਮੇਟੀ ਦੀ ਹੋਈ ਇਕੱਤਰਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਅੱਜ ਸਬ-ਕਮੇਟੀ ਦੀ ਇਕੱਤਰਤਾ ਹੋਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ … More »

ਪੰਜਾਬ | Leave a comment
images (28).resized

ਪੰਜਾਬ ਦੇ ਲੋਕਾਂ ਨੇ ‘ਆਪ’ ਦਾ ਪੱਲਾ ਫੜ੍ਹ ਕੇ ਕੀਤੀ ਭਿਅੰਕਰ ਗਲਤੀ: ਗਜਿੰਦਰ ਸਿੰਘ ਦਲ ਖਾਲਸਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਅਜ ਦੇ ਮੌਜੂਦਾ ਹਾਲਾਤਾਂ ਬਾਰੇ ਪੁੱਛਣ ਤੇ ਦਲ ਖਾਲਸਾ ਦੇ ਜਲਾਵਤਨੀ ਆਗੂ ਭਾਈ ਗਜਿੰਦਰ ਸਿੰਘ ਨੇ ਕਿਹਾ ਕਿ ਅਗਰ ਅੱਜ ਦੀ ਸਿਆਸਤ ਤੋਂ ਭਾਵ ਭਾਰਤੀ ਵੋਟ ਤੰਤਰ ਦੀ ਸਿਆਸਤ ਹੈ ਤਾਂ ਮੈਂ ਇਸ … More »

ਪੰਜਾਬ | Leave a comment
TIAN DA TYOHAR PUNJABI UNIVERSITY PATIALA...REPORT WITH PHOTO(1).resized

ਸਾਹਿਤ ਸਭਾ, ਪੰਜਾਬੀ ਵਿਭਾਗ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਤੀਆਂ ਦੇ ਤਿਉਹਾਰ ਦਾ ਸਫ਼ਲ ਆਯੋਜਨ

ਪਟਿਆਲਾ -  ਬੀਤੇ ਦਿਨੀਂ ਸਾਹਿਤ ਸਭਾ, ਪੰਜਾਬੀ ਵਿਭਾਗ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਤੀਆਂ ਦਾ ਤਿਉਹਾਰ ਮਨਾਉਣ ਦੇ ਨਾਲ ਨਾਲ ਪੰਜਾਬੀ ਵਿਭਾਗ ਦੇ ਵਿਦਿਆਰਥੀਆਂੇ ਖੋਜਾਰਥੀਆਂ ਦੇ ਪ੍ਰਤਿਭਾ ਖੋਜ—ਮੁਕਾਬਲੇ ਪੰਜਾਬੀ ਵਿਭਾਗ ਵਿਖੇ ਕਰਵਾਏ ਗਏ। ਸਭ ਤੋਂ ਪਹਿਲਾਂ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਤੇ … More »

ਪੰਜਾਬ | Leave a comment
Screenshot_2023-08-25_21-52-55.resized

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਰਾਹਤ ਸੇਵਾਵਾਂ ਲਗਾਤਾਰ ਜਾਰੀ

ਅੰਮ੍ਰਿਤਸਰ – ਪੰਜਾਬ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਸੇਵਾਵਾਂ ਨਿਰੰਤਰ ਜਾਰੀ ਹਨ। ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ, ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਬੰਗਾ ਅਤੇ ਗੁਰਦੁਆਰਾ ਸਾਹਿਬ ਬਜੀਦਪੁਰ ਫਿਰੋਜ਼ਪੁਰ … More »

ਪੰਜਾਬ | Leave a comment
d27f4690-4382-4c1c-968e-055a407e3778.resized

ਪਟਵਾਰੀ ਨੂੰ ਗਿਰਦਾਵਰੀ ਸਮੇਂ ਸਿਰ ਮੁਕੰਮਲ ਕਰਕੇ ਰਿਪੋਰਟ ਪੇਸ਼ ਕਰਨ ਦੀ ਕੀਤੀ ਹਦਾਇਤ

ਬਲਾਚੌਰ, (ਉਮੇਸ਼ ਜੋਸ਼ੀ) – ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬਲਾਚੌਰ ਵਿਖੇ ਦਰਿਆ ਦੇ ਨਾਲ ਲੱਗਦੇ ਪਿੰਡ ਹੇਡੋਂ ਬੇਟ ਦਾ ਦੌਰਾ ਕਰਕੇ ਪ੍ਰਭਾਵਿਤ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਕਰਨ ਅਤੇ  ਨੀਵੀਂ ਥਾਂ ‘ਤੇ ਇਕੱਠੇ ਹੋਏ ਪਾਣੀ ਦੀ ਨਿਕਾਸੀ ਦੇ ਲਈ … More »

ਪੰਜਾਬ | Leave a comment
1db86df4-d3eb-4915-9490-a95565e3b70c.resized

ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਣ ਨੂੰ ਯਕੀਨੀ ਬਣਾਇਆ ਜਾਵੇਗਾ : ਡਾ. ਮਾਨ

ਬਲਾਚੌਰ, (ਉਮੇਸ਼ ਜੋਸ਼ੀ) : – ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਪੰਜ ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਣ ਵਿੱਚ ਪਏ ਪਾੜੇ ਨੂੰ … More »

ਪੰਜਾਬ | Leave a comment
IMG-20230421-WA0018(1).resized

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਤੋਂ ਜਨਕਪੁਰੀ ਤੇ ਵਿਕਾਸਪੁਰੀ ਕੇਸ ’ਚ ਧਾਰਾ 302 ਹਟਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਅੰਮ੍ਰਿਤਸਰ – ਦਿੱਲੀ ’ਚ 1984 ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸ ਆਗੂ ਸੱਜਣ ਕੁਮਾਰ ਵਿਰੁੱਧ ਜਨਕਪੁਰੀ ਤੇ ਵਿਕਾਸਪੁਰੀ ਮਾਮਲੇ ਵਿਚ ਚੱਲ ਰਹੇ ਕੇਸ ’ਚੋਂ 302 ਧਾਰਾ ਹਟਾਉਣੀ ਮੰਦਭਾਗੀ ਹੈ। ਪਿਛਲੇ 38 ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੇ ਪੀੜਤਾਂ ਨੂੰ ਇਸ … More »

ਪੰਜਾਬ | Leave a comment
Screenshot_2023-06-13_18-50-12.resized

ਕਿਸਾਨਾਂ ਨੂੰ ਬਣਦੇ ਹੱਕ ਦੇਣ ਦੀ ਬਜਾਏ ਸਰਕਾਰ ਕਰ ਰਹੀ ਹੈ ਧੱਕਾ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੌਂਗੋਵਾਲ ਵਿਖੇ ਕਿਸਾਨਾਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਇਸ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਦੇ ਪਰਿਵਾਰ ਨਾਲ … More »

ਪੰਜਾਬ | Leave a comment
Screenshot_2023-08-21_13-04-12.resized

ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਮਾਮਲੇ ’ਚ ਸਿੱਕਮ ਸਰਕਾਰ ਦਾ ਰਵੱਈਆ ਨਕਾਰਾਤਮਕ- ਐਡਵੋਕੇਟ ਸਿਆਲਕਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਮਾਮਲੇ ਵਿਚ ਸਿੱਕਮ ਸਰਕਾਰ ਦਾ ਰਵੱਈਆ ਠੀਕ ਨਹੀਂ ਹੈ। ਮਾਣਯੋਗ ਅਦਾਲਤ ਦੇ ਆਦੇਸ਼ ਅਤੇ ਸਿੱਕਮ ਦੇ ਸਰਕਾਰ ਦੇ ਐਡਵੋਕੇਟ ਜਨਰਲ ਵੱਲੋਂ ਅਦਾਲਤ ’ਚ ਦਿੱਤੇ ਬਿਆਨ ਦੇ … More »

ਪੰਜਾਬ | Leave a comment