ਪੰਜਾਬ
ਵੱਖ-ਵੱਖ ਗੁਰਦੁਆਰਾ ਸਾਹਿਬਾਨ ਵੱਲੋਂ ਕੁਦਰਤੀ ਆਫ਼ਤਾਂ ਫੰਡ ਲਈ ਸ਼੍ਰੋਮਣੀ ਕਮੇਟੀ ਨੂੰ 6 ਲੱਖ 50 ਹਜ਼ਾਰ ਰੁਪਏ ਦੇ ਚੈਕ ਸੌਂਪੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਕੀਤੀਆਂ ਜਾ ਰਹੀਆਂ ਸੇਵਾਵਾਂ ਵਿਚ ਸੰਗਤ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਸਹਿਯੋਗ ਪਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਜੱਜ ਸ. ਦਲਬੀਰ ਸਿੰਘ ਮਾਹਲ ਤੇ … More
ਜਰਖੜ ਖੇਡਾਂ ਦੇ ਬਾਨੀ ਪ੍ਰਧਾਨ ਅਤੇ ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ ਰਾਜਾ ਹਰਨਰਿੰਦਰ ਸਿੰਘ ਨਹੀਂ ਰਹੇ
ਲੁਧਿਆਣਾ — ਜਰਖੜ ਖੇਡਾਂ ਦੇ ਬਾਨੀ ਪ੍ਰਧਾਨ ਅਤੇ ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ, ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਸਾਬਕਾ ਪ੍ਰਿੰਸੀਪਲ ਰਾਜਾ ਹਰਨਰਿੰਦਰ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਹ 91 ਵਰਿਆ ਦੇ ਸਨ। ਓਹ ਆਪਣੇ ਪਿੱਛੇ ਇੱਕ … More
ਕੇਂਦਰੀ ਲੇਖਕ ਸਭਾ ਚੋਣਾਂ: ਬੁੱਟਰ-ਦੁਸਾਂਝ ਗਰੁੱਪ ਬਿਨਾਂ ਮੁਕਾਬਲਾ ਜੇਤੂ
ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ ਤਿੰਨ ਸਾਲ ਬਾਅਦ ਹੋਣ ਵਾਲੀਆਂ ਚੋਣਾਂ ਵਿਚ ਦਰਸ਼ਨ ਬੁੱਟਰ-ਸੁਸ਼ੀਲ ਦੁਸਾਂਝ ਦਾ ਗਰੁੱਪ ਬਿਨਾਂ ਮੁਕਾਬਲਾ ਜਿੱਤ ਗਿਆ ਹੈ। ਡਾ. ਸੁਖਦੇਵ ਸਿਰਸਾ ਦੀ ਅਗਵਾਈ ਵਾਲੇ ਗਰੁੱਪ ਵੱਲੋਂ ਚੋਣ ਮੈਦਾਨ ਵਿਚ ਉਤਾਰੇ ਸਾਰੇ ਉਮੀਦਵਾਰਾਂ ਦੇ ਨਾਮ ਵਾਪਸ ਲੈਣ … More
ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਖੜੀ ਵਿਖੇ ਕਿਸਾਨ ਮੇਲਾ ਲਗਾਇਆ ਗਿਆ
ਬਲਾਚੌਰ,(ਉਮੇਸ਼ ਜੋਸ਼ੀ) – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕਿਸਾਨ ਮੇਲਿਆਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਡਾ. ਡੀ. ਆਰ. ਭੂੰਬਲਾ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਖੜੀ ਵਿਖੇ “ਵਿਿਗਆਨਿਕ ਖੇਤੀ ਦੇ ਰੰਗ, ਪੀ.ਏ.ਯੂ. ਦੇ ਕਿਸਾਨ ਮੇਲਿਆਂ ਸੰਗ” ਉਦੇਸ਼ ਨੂੰ ਲੈ ਕੇ ਕਿਸਾਨ ਮੇਲਾ … More
ਜੀ-20 ਸਮਾਗਮਾਂ ਦੌਰਾਨ ਪ੍ਰਧਾਨ ਮੰਤਰੀ ਫਰਾਂਸ ਦੇ ਰਾਸ਼ਟਰਪਤੀ ਕੋਲ ਸਿੱਖ ਵਿਦਿਆਰਥੀਆਂ ਦੀ ਦਸਤਾਰ ਦਾ ਮਸਲਾ ਉਠਾਉਣ- ਭਾਈ ਗਰੇਵਾਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਵਿਖੇ ਜੀ-20 ਸਮਾਗਮਾਂ ਦੌਰਾਨ ਪੁੱਜਣ ਮੌਕੇ ਫਰਾਂਸ ਦੇ ਰਾਸ਼ਟਰਪਤੀ ਈਮੈਨੂਅਲ ਮੈਕਰੋਨ ਨਾਲ … More
ਘੋਸ਼ਣਾ ਪੱਤਰ ਸਿੱਖੀ ਅਨੁਸਾਰ ਤਰਕਸੰਗਤ ਨਾ ਕੀਤਾ ਗਿਆ ਤਾਂ ਭਵਿੱਖ ’ਚ ਵੱਡੀਆਂ ਚੁਨੌਤੀਆਂ ਮਿਲਣਗੀਆਂ
ਅੰਮ੍ਰਿਤਸਰ – ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਰ ਸੂਚੀ ਵਿਚ ਨਾਂਅ ਦਰਜ ਕਰਾਉਣ ਲਈ ਸਿੱਖ ਵੋਟਰ ਦੀ ਨਿਰਧਾਰਿਤ ਯੋਗਤਾ ’ਤੇ ਸਵਾਲ ਉਠਾਉਂਦਿਆਂ ਚੋਣ ਪ੍ਰਕਿਰਿਆ ਨੂੰ ਤੁਰੰਤ ਰੋਕਦਿਆਂ ਖ਼ਾਮੀਆਂ … More
ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਅੰਤਿੰਮ ਅਰਦਾਸ ਸਮੇਂ ਪੰਥਕ ਸ਼ਖ਼ਸੀਅਤਾਂ ਵੱਲੋਂ ਦਿੱਤੀ ਗਈ ਸ਼ਰਧਾਂਜਲੀ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਅੰਤਿੰਮ ਅਰਦਾਸ ’ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ … More
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਰਐਸਐਸ ਮੁਖੀ ਦੇ ‘ਸਾਰੇ ਭਾਰਤੀ ਹਿੰਦੂ’ ਵਾਲੇ ਬਿਆਨ ਦਾ ਦਿੱਤਾ ਮੋੜਵਾਂ ਜਵਾਬ
ਅੰਮ੍ਰਿਤਸਰ – ਸਿੱਖ ਇੱਕ ਵੱਖਰੀ ਕੌਮ ਹੈ, ਇਸ ਦੀ ਪਛਾਣ ਨਿਰਾਲੀ ਹੈ ਜੋ ਇਸ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਰਐਸਐਸ ਮੁਖੀ ਸ੍ਰੀ ਮੋਹਨ … More
ਵਰਲਡ ਰਿਕਾਰਡ ਬਣਾਉਣ ਵਾਲੇ ਸਿੱਖ ਨੌਜਵਾਨ ਕੁੰਵਰ ਅੰਮ੍ਰਿਤਬੀਰ ਸਿੰਘ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੀ ਟੀਮ ਵੱਲੋਂ ਅੱਜ ਪੁਸ਼ਅੱਪ ਵਿਚ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿਚ ਆਪਣਾ … More
ਜੱਥੇਦਾਰ ਅਕਾਲ ਤਖਤ ਸਾਬਕਾਐਮਪੀ ਤਰਲੋਚਨ ਸਿੰਘ ਦੀ ਲਿਖਤ ਤੇ ਕਰੇ ਕਾਰਵਾਈ : ਸੁਖਵਿੰਦਰ ਸਿੰਘ ਬੱਬਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦਵਾਰਾ ਕਮੇਟੀ ਦੇ ਮੈਂਬਰ ਸਰਦਾਰ ਸੁਖਵਿੰਦਰ ਸਿੰਘ ਬੱਬਰ ਨੇ ਸਾਬਕਾ ਐਮਪੀ ਤਰਲੋਚਨ ਸਿੰਘ ਵਲੋਂ ਲਿਖੀ ਗਈ ਇਕ ਲਿਖਤ ਦੀ ਸਖ਼ਤ ਨਿਖੇਧੀ ਕਰਦਿਆਂ ਅਕਾਲ ਤਖਤ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਵਿਰੁੱਧ ਸਿੱਖ ਇਤਿਹਾਸ ਨੂੰ ਰਲਗਡ … More









