ਪੰਜਾਬ

IMG-20231117-WA0010.resized

ਮਨਜਿੰਦਰ ਸਿੰਘ ਸਿਰਸਾ ਤੇ ਲੱਗੇ ਮਨੀ ਲਾਂਡਰਿੰਗ ਦੇ ਦੋਸ਼ਾਂ ਦੀ ਸੁਪਰੀਮ ਕੋਰਟ ਅੱਧੀਨ ਕਰਵਾਈ ਜਾਏ ਜਾਂਚ: ਜੀਕੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਅੰਦਰ ਮਨਜਿੰਦਰ ਸਿੰਘ ਸਿਰਸਾ ਤੇ ਲੱਗੇ 10 ਹਜਾਰ ਕਰੋੜ ਰੁਪਏ ਦੇ ਮਨੀ ਲਾਂਡਰਿੰਗ ਦੇ ਦੋਸ਼ਾਂ ਕਾਰਣ ਆਏ ਉਬਾਲ ਵਿਚ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਮੁੱਖੀ ਸਰਦਾਰ ਮਨਜੀਤ ਸਿੰਘ ਜੀਕੇ … More »

ਪੰਜਾਬ | Leave a comment
IMG-20231117-WA0009.resized

10 ਹਜਾਰ ਕਰੋੜ ਦੀ ਮਨੀ ਲਾਂਡਰਿਗ ਦੇ ਦੋਸ਼ ਅਤੇ ਦਾਹੜਾ ਰੰਗਣ ਵਾਲੇ ਮਨਜਿੰਦਰ ਸਿੰਘ ਸਿਰਸਾ ਨੂੰ ਪੰਥ’ਚੋਂ ਕੀਤਾ ਜਾਏ ਬਰਖਾਸਤ: ਸਰਨਾ ਬੰਧੂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਕਾਨਫਰੰਸ ਵਿਚ ਮਨਜਿੰਦਰ ਸਿੰਘ ਸਿਰਸਾ ਤੇ ਗੰਭੀਰ ਇਲਜਾਮ ਲਗਾਂਦਿਆਂ ਕਿਹਾ ਕਿ ਓਹ ਸਿੱਖ ਦੇ ਭੇਸ ਵਿੱਚ ਛੁਪਿਆ ਇੱਕ ਬਹਿਰੂਪੀਆ ਹੈ ਜਿਸਦੇ … More »

ਪੰਜਾਬ | Leave a comment
17 sarchand 1.resized

ਪੰਜਾਬ ਨੂੰ ਜਲਦੀ ਖੁਦ ਮੁਖਤਿਆਰ ਮੁੱਖ ਮੰਤਰੀ ਮਿਲੇਗਾ : ਸੁਨੀਲ ਕੁਮਾਰ ਜਾਖੜ

ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਦਿੱਲੀ ਸ਼ਰਾਬ ਘੁਟਾਲੇ ਨਾਲ ਜਿੱਥੇ ਅਰਵਿੰਦਰ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਨੰਗਾ ਹੋ ਗਿਆ ਹੈ, ਉੱਥੇ ਹੀ ਚੋਰੀ ਫੜੀ ਜਾਣ … More »

ਪੰਜਾਬ | Leave a comment
Screenshot_2023-11-16_10-23-56.resized

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ 26 ਲੱਖ ਲੋਕਾਂ ਦੀ ਅਵਾਜ਼ ਰਾਜਪਾਲ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਰਵਾਨਾ

ਅੰਮ੍ਰਿਤਸਰ – ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਕਰੀਬ 30-30 ਸਾਲਾਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਰੰਭੀ ਦਸ਼ਤਖ਼ਤੀ ਮੁਹਿੰਮ ਤਹਿਤ 26 ਲੱਖ ਲੋਕਾਂ ਵੱਲੋਂ ਦਰਜ ਕਰਵਾਈ ਗਈ ਅਵਾਜ਼ ਨੂੰ ਰਾਸ਼ਟਰਪਤੀ … More »

ਪੰਜਾਬ | Leave a comment
Harjinder Singh Dhami-1.resized

ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਦਾਰ ਸਾਹਿਬ ਦੇ ਆਦੇਸ਼ ਦਾ ਦਿੱਲੀ ਕਮੇਟੀ ਵੱਲੋਂ ਰਾਜਸੀਕਰਨ ਕਰਨਾ ਦੁਖਦਾਈ- ਐਡਵੋਕੇਟ ਧਾਮੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬੰਦੀ ਛੋੜ ਦਿਵਸ ਮੌਕੇ ਦਿੱਤੇ ਸੰਦੇਸ਼ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਅਤੇ ਸਿੱਖ ਸੰਸਥਾਵਾਂ ਨੂੰ ਸਰਗਰਮ ਯਤਨ ਕਰਨ ਦੇ ਆਦੇਸ਼ ਮਗਰੋਂ ਬੀਤੇ ਕੱਲ੍ਹ … More »

ਪੰਜਾਬ | Leave a comment
WhatsApp Image 2023-11-14 at 5.30.47 PM.resized

ਬੰਦੀ ਸਿੰਘਾਂ ਦੇ ਮਸਲੇ ਦੇ ਹੱਲ ਲਈ ਦਿੱਲੀ ਕਮੇਟੀ ਨੇ ਅਮਿਤ ਸ਼ਾਹ ਤੋਂ ਮਿਲਣ ਲਈ ਸਮਾਂ ਮੰਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬੰਦੀ ਸਿੰਘਾਂ ਦੇ ਮਸਲੇ ਦੇ ਹੱਲ … More »

ਪੰਜਾਬ | Leave a comment
Nripinder Rattan.resized

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਨਾਮਵਰ ਅਫ਼ਸਰ ਤੇ ਪੰਜਾਬੀ ਲੇਖਕ ਨ੍ਰਿਪਇੰਦਰ ਸਿੰਘ ਰਤਨ ਦੇ ਅਕਾਲ ਚਲਾਣੇ ‘ਤੇ ਦੁਖ਼ ਦਾ ਪ੍ਰਗਟਾਵਾ

ਅੰਮ੍ਰਿਤਸਰ : ਅੰਮ੍ਰਿਤਸਰ ਵਿਕਾਸ ਮੰਚ ਵਲੋਂ ਨਾਮਵਰ ਅਫ਼ਸਰ ਤੇ ਪੰਜਾਬੀ ਲੇਖਕ ਨ੍ਰਿਪਇੰਦਰ ਸਿੰਘ ਰਤਨ ਦੇ ਅਕਾਲ ਚਲਾਣੇ ‘ਤੇ ਡੂੰਘੇ  ਦੁਖ਼ ਦਾ ਪ੍ਰਗਟਾਵਾ ਕੀਤਾ ਗਿਆ।ਪ੍ਰੈਸ ਨੂੰ ਜਾਰੀ ਇਕ ਸਾਂਝੇ ਬਿਆਨ ਵਿਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘ, ,ਡਾ. ਚਰਨਜੀਤ ਸਿੰਘ  ਗੁਮਟਾਲਾ, … More »

ਪੰਜਾਬ | Leave a comment
Screenshot_2023-11-11_21-38-00.resized

ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ,(ਮਨਪ੍ਰੀਤ ਸਿੰਘ ਖਾਲਸਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ … More »

ਪੰਜਾਬ | Leave a comment
IMG-20231111-WA0014.resized

ਕਰਤਾਰਪੁਰ ਕਾਰੀਡੋਰ ਦੇ ਚਾਰ ਸਾਲ ਪੂਰੇ ਹੋਣ ‘ਤੇ ਦਿਆਲ ਸਿੰਘ ਰਿਸਰਚ ਐਂਡ ਕਲਚਰਲ ਫੋਰਮ ਵੱਲੋਂ ਹੋਇਆ ਅੰਤਰਰਾਸ਼ਟਰੀ ਵੈਬਿਨਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 9 ਨਵੰਬਰ ਨਾ ਸਿਰਫ਼ ਪਾਕਿਸਤਾਨ ਦੇ ਇਤਿਹਾਸ ਵਿਚ ਇਕ ਮਹੱਤਵਪੂਰਨ ਦਿਨ ਹੈ ਸਗੋਂ ਸਿੱਖ ਇਤਿਹਾਸ ਵਿਚ ਇਕ ਮੀਲ ਪੱਥਰ ਵੀ ਹੈ। ਜਿਸ ਦਿਨ ਪਾਕਿਸਤਾਨ ਸਰਕਾਰ ਨੇ ਸਿੱਖ ਕੌਮ ਨੂੰ ਸਿੱਖ ਮੁਸਲਿਮ ਭਾਈਚਾਰੇ ਦਾ ਮਹਾਨ ਤੋਹਫ਼ਾ … More »

ਪੰਜਾਬ | Leave a comment
002.resized

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕੀਤਾ ਸਵਾਗਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਮੁੜ ਪ੍ਰਧਾਨ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ। … More »

ਪੰਜਾਬ | Leave a comment