ਅੰਤਰਰਾਸ਼ਟਰੀ

kroa photo.resized

ਨਾ ਮੁਰਾਦ ਕਰੋਨਾ ਵਾਇਰਸ ਨੇ ਲੋਕਾਂ ਦਾ ਸੁੱਖ ਚੈਨ ਖੋਹ ਲਿਆ

ਪੈਰਿਸ, (ਸੁਖਵੀਰ ਸਿੰਘ ਸੰਧੂ) – ਦੁਨੀਆਂ ਵਿੱਚ ਖਤਰਨਾਕ ਕਰੋਨਾ ਵਾਇਰਸ ਨਾਲ ਫੈਲੀ ਮਹਾਂਮਾਰੀ ਨੇ ਯੌਰਪ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ ਹੈ।ਇੱਟਲੀ,ਸਪੇਨ, ਜਰਮਨ, ਫਰਾਂਸ,ਬੈਲਜੀਅਮ ਤੇ ਹੌਲੈਂਡ ਆਦਿ ਸਮੇਤ ਹੋਰ ਵੀ ਕਈ ਦੇਸ਼ ਇਸ ਦੀ ਕਰੋਪੀ ਦਾ ਸ਼ਿਕਾਰ ਹੋ ਗਏ … More »

ਅੰਤਰਰਾਸ਼ਟਰੀ | Leave a comment
IMG-20200314-WA0002(1).resized

ਕਨੈਕਟੀਕਟ ਦੇ ਗਵਰਨਰ ਨੇ ‘14 ਮਾਰਚ’ ਦਾ ਦਿਨ ‘‘ਸਿੱਖ ਨਿਊ ਯੀਅਰ’’ ਵਜੋਂ ਮਨਾਉਣ ਦਾ ਕੀਤਾ ਐਲਾਨ – ਵਰਲਡ ਸਿੱਖ ਪਾਰਲੀਮੈਂਟ

ਹਾਰਟਫੋਟ, ਕੈਨੇਕਟਿਕਟ¸ ਅਮਰੀਕਾ ਦੇ 125 ਸਾਲਾ ਸਿੱਖ ਇਤਿਹਾਸ ‘ਚ ਇਹ ਪਹਿਲੀ ਵਾਰ ਹੋਇਆ ਕਿ ਅਮਰੀਕਾ ਦੀ ਇਕ ਸਟੇਟ ਦੇ ਗਵਰਨਰ ਨੇ ਸਿੱਖਾਂ ਦੇ ਕੈਲੰਡਰ ਨੂੰ ਮੁੱਖ ਰੱਖ ਕੇ ਸਿੱਖਾਂ ਨੂੰ ਨਾ ਹੀ ਸਿਰਫ ਓਹਨ੍ਹਾਂ ਦੇ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ … More »

ਅੰਤਰਰਾਸ਼ਟਰੀ | Leave a comment
eight_col_China_hotel_collapse_1610.resized

ਚੀਨ ‘ਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਰਿਹਾਇਸ਼ਗਾਹ ਇੱਕ ਹੋਟਲ ਢਹਿਢੇਰੀ

ਬੀਜਿੰਗ – ਚੀਨ ਦੇ ਫੁਜਿਆਨ ਸੂਬੇ ਦੇ ਚਿਨਝੋਊ ਸ਼ਹਿਰ ਵਿੱਚ ਸ਼ਨਿਚਰਵਾਰ ਨੂੰ ਇੱਕ ਬਹੁਤ ਵੱਡੇ ਹਾਦਸੇ ਦੌਰਾਨ ਇੱਕ ਬਹੁਮੰਜਿ਼ਲਾ ਹੋਟਲ ਢਹਿਢੇਰੀ ਹੋ ਗਿਆ। ਕੋਰੋਨਾ ਵਾਇਰਸ ਫੈਲਣ ਦੇ ਬਾਅਦ ਇਸ ਹੋਟਲ ਨੂੰ ਅਸਥਾਈ ਸੈਂਟਰ ਦੇ ਤੌਰ ਤੇ ਇਸਤੇਮਾਲ ਕੀਤਾ ਜਾ ਰਿਹਾ … More »

ਅੰਤਰਰਾਸ਼ਟਰੀ | Leave a comment
1280px-Imran_Khan_(4276439704).resized

ਨਾਜ਼ੀਆਂ ਤੋਂ ਪ੍ਰੇਰਿਤ ਆਰਐਸਐਸ ਵੱਲੋਂ 20 ਕਰੋੜ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ : ਇਮਰਾਨ ਖਾਨ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਦਿੱਲੀ ਵਿੱਚ ਮੁਸਲਮਾਨਾਂ ਤੇ ਹਿੰਸਕ ਭੀੜ ਦੁਆਰਾ ਕੀਤੇ ਜਾ ਰਹੇ ਕਾਤਲਾਨਾ ਹਮਲਿਆਂ ਤੇ ਚਿੰਤਾ ਅਤੇ ਗੁੱਸਾ ਜਾਹਿਰ ਕੀਤਾ ਹੈ। ਇੱਕ ਫਿਰਕੇ ਦੁਆਰਾ ਕੀਤੇ ਗਏ ਦੰਗਿਆਂ ਵਿੱਚ 22 ਜਾਨਾਂ ਜਾ ਚੁੱਕੀਆਂ ਹਨ ਅਤੇ … More »

ਅੰਤਰਰਾਸ਼ਟਰੀ | Leave a comment
24 Feb 2020 KhurmiUK 01.resized

ਗਲਾਸਗੋ ਵਿਖੇ ਹੋਇਆ ਲੋਕਾਂ ਨੂੰ ਭਾਰਤ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਜਾਣੂੰ ਕਰਵਾਉਣ ਲਈ ਸੈਮੀਨਾਰ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਿਸ਼ ਇੰਡੀਅਨ ਫਾਰ ਜਸਟਿਸ ਸੰਸਥਾ ਵੱਲੋਂ ਗਲਾਸਗੋ ਦੇ ਕਮਿਊਨਿਟੀ ਸੈਂਟਰਲ ਹਾਲ ਮੈਰੀਹਿੱਲ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਰਤ ਸਰਕਾਰ ਵੱਲੋਂ ਲੋਕਾਂ ਸਿਰ ਥੋਪੇ ਕਾਲੇ ਕਾਨੂੰਨਾਂ ਅਤੇ ਲੋਕ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕਰਦਿਆਂ … More »

ਅੰਤਰਰਾਸ਼ਟਰੀ | Leave a comment
 

ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ ਯੂ ਕੇ ਵਲੋਂ ਡੀ,ਜੀ,ਪੀ ਦਿਨਕਰ ਗੁਪਤਾ ਦੀ ਸਖਤ ਅਲੋਚਨਾ

ਲੰਡਨ-ਬਰਤਾਨੀਆ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਿਤ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ ਕੇ ਵਲੋਂ ਪੰਜਾਬ ਪੁਲਿਸ ਦੇ ਮੁਖੀ ਦੀ ਸਖਤ ਅਲੋਚਨਾ ਕੀਤੀ ਗਈ ਹੈ।  ਪੰਜਾਬ ਪੁਲਸ ਦੇ ਡੀ ਜੀ ਪੀ ਦਿਨਕਰ … More »

ਅੰਤਰਰਾਸ਼ਟਰੀ | Leave a comment
84762256_4327576520618068_1453961534819532800_n.resized

ਕਸ਼ਮੀਰੀਆਂ ਨੂੰ ਆਤਮਨਿਰਣੇ ਦਾ ਅਧਿਕਾਰ ਦਿੱਤਾ ਜਾਵੇ ਤਾਂ ਉਹ ਪਾਕਿਸਤਾਨ ਨੂੰ ਹੀ ਚੁਣਨਗੇ : ਇਮਰਾਨ ਖਾਨ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਨ ਖਾਨ ਨੇ ਬੇਲਜੀਅਮ ਦੇ ਇੱਕ ਟੀਵੀ ਚੈਨਲ ਨੂੰ ਦਿੱਤੇ ਗਏ ਇੰਟਰਵਿਯੂ ਦੌਰਾਨ ਕਿਹਾ ਕਿ ਜੇ ਕਸ਼ਮੀਰੀ ਲੋਕਾਂ ਨੂੰ ਖੁਦ ਨਿਰਣਾ ਕਰਨ ਦਾ ਅਧਿਕਾਰ ਦਿੱਤਾ ਜਾਵੇ ਤਾਂ ਉਹ ਪਾਕਿਸਤਾਨ ਨੂੰ ਹੀ ਚੁਣਨਗੇ, ਕਿਉਂਕਿ ਉਹ ਇੱਕ … More »

ਅੰਤਰਰਾਸ਼ਟਰੀ | Leave a comment
72203033_10163268589290725_660704551539572736_n.resized

ਤਾਲਿਬਾਨ ਨਾਲ ਸਮਝੌਤਾ ਹੋਣ ਦੀ ਉਮੀਦ – ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਅਫ਼ਗਾਨਿਸਤਾਨ ਵਿੱਚ ਅੱਤਵਾਦੀ ਸੰਗਠਨ ਤਾਲਿਬਾਨ ਦੇ ਨਾਲ ਸ਼ਾਂਤੀ ਸਮਝੌਤਾ ਹੋ ਜਾਣ ਦੀ ਸੰਭਾਵਨਾ ਬਣੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਤਾਲਿਬਾਨ ਦੇ ਨਾਲ ਸਾਡੀ ਗੱਲਬਾਤ ਜਾਰੀ ਹੈ ਅਤੇ … More »

ਅੰਤਰਰਾਸ਼ਟਰੀ | Leave a comment
UN Secretary General Antonio Guterres  is  being received  by Foreign Minister Shah Mehmood Qureshi  at Foreign office, Islamabad on February 16, 2020.

ਯੂਐਨ ਦੇ ਮੁੱਖ ਸਕੱਤਰ ਐਂਟੋਨੀਓ ਗੁਟਾਰੇਸ ਜਾਣਗੇ ਕਰਤਾਰਪੁਰ ਸਾਹਿਬ

ਇਸਲਾਮਾਬਾਦ – ਸੰਯੁਕਤ ਰਾਸ਼ਟਰ ਦੇ ਮੁੱਖ ਸਕੱਤਰ ਗੁਟਾਰੇਸ ਆਪਣੇ ਚਾਰ ਦਿਨਾਂ ਦੇ ਦੌਰੇ ਤੇ ਐਤਵਾਰ ਨੂੰ ਪਾਕਿਸਤਾਨ ਪਹੁੰਚੇ। ਇਸ ਦੌਰਾਨ ਉਹ ਅਫ਼ਗਾਨ ਸ਼ਰਨਾਰਥੀਆਂ ਤੇ ਅੰਤਰਰਾਸ਼ਟਰੀ ਸੰਮੇਲਨ ਵਿੱਚ ਭਾਗ ਲੈਣਗੇ। ਗੁਟਾਰੇਸ ਪਾਕਿਸਤਾਨ ਦੇ ਉਚ ਨੇਤਾਵਾਂ ਦੇ ਨਾਲ ਗੱਲਬਾਤ ਵੀ ਕਰਨਗੇ ਅਤੇ … More »

ਅੰਤਰਰਾਸ਼ਟਰੀ | Leave a comment
 

ਗਲਾਸਗੋ ਵਿਖੇ ਸਾਊਥ ਏਸ਼ੀਅਨ ਮਲਟੀਆਰਟਸ ਏਜੰਸੀ ਦੇ ਸਮਾਗਮ ‘ਚ ਵਿਸ਼ਵ ਭਰ ‘ਚੋਂ ਪਹੁੰਚੇ ਕਲਾਕਾਰ

ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਦੇ ਕੂਪਰ ਇੰਸਟੀਚਿਊਟ ਹਾਲ ਵਿਖੇ ਸਾਊਥ ਏਸ਼ੀਅਨ ਮਲਟੀਆਰਟਸ ਏਜੰਸੀ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਸ਼ਵ ਭਰ ਵਿੱਚੋਂ ਨਾਚ ਗਰੁੱਪਾਂ ਦੇ ਕਲਾਕਾਰਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ਮ੍ਹਾਂ ਰੌਸ਼ਨ ਕਰਨ ਦੀ ਰਸਮ ਅਦਾ … More »

ਅੰਤਰਰਾਸ਼ਟਰੀ | Leave a comment