ਅੰਤਰਰਾਸ਼ਟਰੀ
ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਵਿਖੇ ਦੋ ਰੋਜ਼ਾ ਸਮਾਗਮਾਂ ਵਿੱਚ ਸਿੱਖੀ ਕੈਂਪ ਤੇ ਸਨਮਾਨ ਸਮਾਰੋਹ ਦਾ ਆਯੋਜਨ
ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ ਵਜੋਂ ਪ੍ਰਚਾਰਿਤ ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਵਿਖੇ ਬੱਚਿਆਂ ਨੂੰ ਪੰਜਾਬੀਅਤ ਨਾਲ ਜੋੜੀ ਰੱਖਣ ਲਈ ਗਤੀਵਿਧੀਆਂ ਅਕਸਰ ਹੀ ਹੁੰਦੀਆਂ ਰਹਿੰਦੀਆਂ ਹਨ। ਸਫ਼ਲਤਾ ਪੂਰਵਕ ਨੇਪਰੇ ਚੜ੍ਹੇ ਦੋ ਰੋਜ਼ਾ ਸਮਾਗਮਾਂ … More
ਇੰਡੀਅਨ ਵਰਕਰਜ਼ ਐਸੋ: ਗਲਾਸਗੋ ਇਕਾਈ ਵੱਲੋਂ ਸੇਂਟ ਐਂਡਰਿਊ ਦਿਹਾੜਾ ਰੈਲੀ ‘ਚ ਸ਼ਮੂਲੀਅਤ
ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਸੇਂਟ ਐਂਡਰਿਊ ਦਾ ਨਾਂਅ ਸਕਾਟਲੈਂਡ ਨਾਲ ਪੱਕੇ ਤੌਰ ‘ਤੇ ਜੁੜਿਆ ਹੋਇਆ ਹੈ। ਸਕਾਟਲੈਂਡ ਦੇ ਝੰਡੇ ਵਿੱਚ ਕਰੌਸ ਦੇ ਨਿਸ਼ਾਨ ਨੂੰ ਵੀ ਸੇਂਟ ਐਂਡਰਿਊ ਦੇ ਨਿਸ਼ਾਨ ਵਜੋਂ ਅੰਕਿਤ ਕੀਤਾ ਗਿਆ ਹੈ। ਇਸ ਦਿਹਾੜੇ ਨੂੰ ਯਾਦਗਾਰੀ ਬਨਾਉਣ … More
ਬੀਕਾਸ ਸੰਸਥਾ ਵਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ 30ਵਾਂ ਕਵੀ ਦਰਬਾਰ ਕਰਵਾਇਆ ਗਿਆ
ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ‘ਤੇ ਬ੍ਰਿਟਿਸ਼ ਐਜੂਕੇਸ਼ਨਲ ਐਂਡ ਕਲਚਰਲ ਐਸੋਸੀਏਸ਼ਨ ਔਫ ਸਿੱਖਸ(ਬੀਕਾਸ) ਸੰਸਥਾ ਵਲੋਂ 30ਵਾਂ ਕਵੀ ਦਰਬਾਰ ਸ਼ਹੀਦ ਊਧਮ ਸਿੰਘ ਹਾਲ ਗੁਰੂ ਗੋਬਿੰਦ ਸਿੰਘ ਗੁਰਦੁਆਰਾ ਬਰੈਡਫੋਰਡ ਵਿਖੇ ਕਰਵਾਇਆ ਗਿਆ। … More
ਇੰਗਲੈਂਡ ਦੇ ਸ਼ਹਿਰ ਹਡਰਜ਼ਫੀਲਡ ਵਿਖੇ ਵਿਸ਼ਵ ਜੰਗ ਦੇ ਸ਼ਹੀਦ ਸਿੱਖ ਸਿਪਾਹੀ ਦਾ ਬੁੱਤ ਸਥਾਪਿਤ
ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਇੰਗਲੈਂਡ ਦੇ ਸ਼ਹਿਰ ਹਡਰਜ਼ਫੀਲਡ ਵਿਖੇ ਵਿਸ਼ਵ ਜੰਗ ਦੌਰਾਨ ਸ਼ਹੀਦ ਹੋਏ ਸਿੱਖ ਸਿਪਾਹੀਆਂ ਦੀ ਸ਼ਹਾਦਤ ਨੂੰ ਨਮਨ ਕਰਨ ਹਿਤ ਵੱਡ ਆਕਾਰੀ ਪਿੱਤਲ ਦੇ ਬੁੱਤ ਦੀ ਸਥਾਪਨਾ ਕੀਤੀ ਗਈ ਹੈ। 65000 ਪੌਂਡ ਦੀ ਲਾਗਤ ਨਾਲ ਤਿਆਰ ਹੋਏ … More
ਗਲਾਸਗੋ ਦੇ ਸ੍ਰੀ ਗੁਰੁ ਗਰੰਥ ਸਾਹਿਬ ਪੰਜਾਬੀ ਅਕਾਦਮੀ ਸਕੂਲ ਦੇ ਮੱਲਾਂ ਮਾਰਨ ਵਾਲੇ ਬੱਚੇ ਸਨਮਾਨਿਤ
ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਵਿਦੇਸ਼ਾਂ ਦੀ ਧਰਤੀ ‘ਤੇ ਪੰਜਾਬੀ ਦੀਆਂ ਤਿੜ੍ਹਾਂ ਬੀਜਣ ਦੇ ਮਕਸਦ ਨਾਲ ਚਲਦੇ ਪੰਜਾਬੀ ਸਕੂਲਾਂ ਵਿੱਚ ਅਨੇਕਾਂ ਪੰਜਾਬੀ ਪੜ੍ਹਦਿਆਂ ਮੱਲਾਂ ਮਾਰ ਰਹੇ ਹਨ। ਗਲਾਸਗੋ ਦੇ ਸ੍ਰੀ ਗੁਰੁ ਗ੍ਰੰਥ ਸਾਹਿਬ ਗੁਰਦੁਆਰਾ ਅਧੀਨ ਚਲਦੀ ਪੰਜਾਬੀ ਅਕਾਦਮੀ ਵੱਲੋਂ ਪੰਜਾਬੀ … More
ਗੁਰੂ ਨਾਨਕ ਯੂਨੀਵਰਸਲ ਸੇਵਾ ਯੂਕੇ ਵੱਲੋਂ ਪ੍ਰੋ: ਗੁਰਭਜਨ ਸਿੰਘ ਗਿੱਲ ਨਾਲ ਵਿਸ਼ੇਸ਼ ਮਿਲਣੀ ਸਮਾਗਮ
ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਾਊਥਾਲ ਸਥਿਤ ਸ੍ਰੀ ਗੁਰੂ ਨਾਨਕ ਯੂਨੀਵਰਸਲ ਸੇਵਾ ਯੂਕੇ ਸੰਸਥਾ ਵੱਲੋਂ ਵਿਸ਼ੇਸ਼ ਮਿਲਣੀ ਸਮਾਗਮ ਕਰਵਾਇਆ ਗਿਆ। ਇਸ ਸਮੇਂ ਇੰਗਲੈਂਡ ਦੌਰੇ ‘ਤੇ ਆਏ ਪੰਜਾਬੀ ਲੋਕ ਵਿਰਾਸਤ ਅਕਾਦਮੀ ਇੰਟਰਨੈਸ਼ਨਲ ਦੇ ਚੇਅਰਮੈਨ ਅਤੇ ਉੱਘੇ ਸਾਹਿਤਕਾਰ ਪ੍ਰੋ: ਗੁਰਭਜਨ ਸਿੰਘ ਗਿੱਲ … More
ਗੁਰੂ ਨਾਨਕ ਸਾਹਿਬ ਜੀ ਦਾ 550ਵਾਂ ਜਨਮ ਪ੍ਰਕਾਸ਼ ਉਤਸਵ ਨਾਰਵੇ ਦੀ ਅੰਬੈਸੀ ਓਸਲੋ ‘ਚ ਸ਼ਰਧਾਪੂਰਵਕ ਮਨਾਇਆ ਗਿਆ
ਓਸਲੋ,(ਰੁਪਿੰਦਰ ਢਿੱਲੋ ਮੋਗਾ) – ਸਿੱਖ ਕੌਮ ਦੇ ਸਿਰਮੋਰ ਧੰਨ ਧੰਨ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ 550ਵੇਂ ਪ੍ਰਕਾਸ਼ ਉਤਸਵ ਨਾਰਵੇ ਦੀ ਰਾਜਧਾਨੀ ਓਸਲੋ ਵਿਖੇ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਇੰਡੀਅਨ ਅੰਬੈਸੀ ਵਿਖੇ ਬੜੀ ਧੂਮ ਧਾਮ ਅਤੇ ਸ਼ਰਧਾਪੂਰਵਕ … More
ਇਸਰਾਈਲੀ ਪੀਐਮ ਨੇਤਨਯਾਹੂ ਤੇ ਚਲੇਗਾ ਭ੍ਰਿਸ਼ਟਾਚਾਰ, ਵਿਸ਼ਵਾਸ਼ਘਾਤ ਅਤੇ ਰਿਸ਼ਵਤ ਦਾ ਕੇਸ
ਤੇਲਅਬੀਬ – ਇਸਰਾਈਲੀ ਪ੍ਰਧਾਨਮੰਤਰੀ ਨੇਤਨਯਾਹੂ ਨੂੰ ਭ੍ਰਿਸ਼ਟਾਚਾਰ, ਰਿਸ਼ਵਤ ਅਤੇ ਵਿਸ਼ਵਾਸ਼ਘਾਤ ਦੇ ਆਰੋਪਾਂ ਕਰ ਕੇ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ। ਇਸਰਾਈਲ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਜਦੋਂ ਕਿਸੇ ਸੱਤਾ ਤੇ ਕਾਬਿਜ਼ ਪ੍ਰਧਾਨਮੰਤਰੀ ਨੂੰ ਅਪਰਾਧਿਕ ਮਾਮਲਿਆਂ ਦਾ … More
ਨਵੀਂ ਪਨੀਰੀ ਅਤੇ ਭਾਈਚਾਰੇ ਦੇ ਤਾਲਮੇਲ ਲਈ “ਪੰਜਾਬ ਭਵਨ“ ਉਸਾਰਨ ਦਾ ਸੱਦਾ
ਲੰਡਨ /ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – “ਵਿਦੇਸ਼ਾਂ ਵਿੱਚ ਜੰਮੇ ਪੰਜਾਬੀ ਮੂਲ ਦੇ ਬੱਚੇ ਸਾਡਾ ਭਵਿੱਖ ਹਨ, ਇਹ ਸਾਡੇ ‘ਤੇ ਨਿਰਭਰ ਕਰਦਾ ਹੈ ਕਿ ਅਸੀਂ ਆਪਣਾ ਕਿਹੋ ਜਿਹਾ ਭਵਿੱਖ ਦੇਖਣਾ ਪਸੰਦ ਕਰਦੇ ਹਾਂ। ਸਾਹਿਤਕ ਜਾਂ ਭਾਈਚਾਰੇ ਦੇ ਹੋਰਨਾਂ ਸਮਾਗਮਾਂ ਵਿੱਚ ਬੱਚਿਆਂ … More
ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਸਮਾਗਮ
ਲੰਡਨ/ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਸਥਿਤ ਗੁਰੂ ਨਾਨਕ ਸਿੱਖ ਟੈਂਪਲ ਓਟੈਗੋ ਸਟਰੀਟ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜੇ ਸੰਬੰਧੀ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮੇਂ ਪ੍ਰਧਾਨ ਭੁਪਿੰਦਰ ਸਿੰਘ ਬਰ੍ਹਮੀਂ, ਸਕੱਤਰ ਸੋਹਣ ਸਿੰਘ ਸੋਂਦ ਅਤੇ ਮੀਤ ਪ੍ਰਧਾਨ … More










