ਅੰਤਰਰਾਸ਼ਟਰੀ

hshnews_RALLY.resized

ਮੈਂ ਦੂਸਰੇ ਕੌਂਸਲਰਾਂ ਨਾਲ ਦੋਸਤੀ ਪੁਗਾਉਣ ਲਈ ਬਰੈਂਪਟਨ ਦਾ ਭਵਿੱਖ ਦਾਅ ਤੇ ਨਹੀਂ ਲਾਵਾਂਗਾ…..ਹਰਪ੍ਰੀਤ ਸਿੰਘ ਹੰਸਰਾ

ਬਰੈਪਟਨ – ਬਰੈਂਪਟਨ ਦੇ ਵਾਰਡਜ਼ 3 ਅਤੇ 4 ਤੋਂ ਸਿਟੀ ਕੌਂਸਲਰ ਦੀ ਪੁਜੀਸ਼ਨ ਲਈ ਹਰਪ੍ਰੀਤ ਸਿੰਘ ਹੰਸਰਾ ਨੇ ਆਪਣਾ ਚੋਣ ਪ੍ਰਚਾਰ ਆਰੰਭ ਦਿੱਤਾ ਹੈ। ਕਿਸੇ ਵੱਡੀ ਚੋਣ ਰੈਲੀ ਦਾ ਰੂਪ ਧਾਰਨ ਕਰ ਗਈ ਐਤਵਾਰ ਦੀ ਚੋਣ ਰੈਲੀ ਨੇ ਬਰੈਂਪਟਨ ਦੇ … More »

ਅੰਤਰਰਾਸ਼ਟਰੀ | Leave a comment
IMG_8733.resized

ਕੈਨੇਡਾ ਦੇ ਨਾਮਵਰ ਪੰਥ ਦਰਦੀ ਤੇ ਸਿੱਖ ਵਿਦਵਾਨ ਜਗਜੀਤ ਸਿੰਘ ਤੱਖਰ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ

ਸਰੀ, (ਕੈਨੇਡਾ) – ਕੈਨੇਡਾ ਦੇ ਹਰਮਨ ਪਿਆਰੇ ਅਤੇ ਹਰਦਿਲ ਅਜ਼ੀਜ ਸਿੱਖ ਵਿਦਵਾਨ ਕਾਲਮ, ਨਵੀਸ ਤੇ ਪੰਥ ਦਰਦੀ ਜਗਜੀਤ ਸਿੰਘ ਤੱਖਰ ਨੂੰ 14 ਸਤੰਬਰ 2018  ਨੂੰ ਸਵੇਰੇ 10 ਵਜੇ ਰਿਵਰ ਸਾਈਡ ਫਿਊਨਰਲ ਹੋਮ ਡੈਲਟਾ ਵਿਖੇ ਸਿੱਖਾਂ ਤੇ ਪੰਜਾਬੀਆਂ ਦੀ ਪ੍ਰਤੀਨਿਧ ਹਾਜ਼ਰੀ … More »

ਅੰਤਰਰਾਸ਼ਟਰੀ | Leave a comment
105a443e-9bde-4785-b57e-f9d51cf76411-1032891040.resized

ਅਮਰੀਕਾ ਵਿੱਚ ਆਏ ਫਲੋਰੈਂਸ ਤੂਫ਼ਾਨ ਨੇ 13 ਲੋਕਾਂ ਦੀ ਜਾਨ ਲਈ

ਵਾਸ਼ਿੰਗਟਨ – ਅਮਰੀਕਾ ਦੀ ਨਾਰਥ ਕੈਰੋਲੀਨਾ ਸਟੇਟ ਵਿੱਚ ਫਲੋਰੇਂਸ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਸੰਖਿਆ 13 ਤੱਕ ਪਹੁੰਚ ਗਈ ਹੈ। ਸ਼ਨਿਚਰਵਾਰ ਨੂੰ ਨੇਵੀ, ਕੋਸਟਗਾਰਡ ਵਲੰਟੀਅਰਾਂ ਨੇ ਹੈਲੀਕਾਪਟਰ ਅਤੇ ਕਿਸ਼ਤੀਆਂ ਦੁਆਰਾ ਪਾਣੀ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਉਥੇ ਇਸ … More »

ਅੰਤਰਰਾਸ਼ਟਰੀ | Leave a comment
Sarwan-Official 6.resized

ਡਾਇਵਰਸਿਟੀ ਅਤੇ ਕਮਿਉਨਿਟੀ ਬਿਲਡਰ ਅਵਾਰਡ ਜੇਤੂ ਡਾ. ਸਰਵਣ ਸਿੰਘ ਰੰਧਾਵਾ ਨੇ ਸਰੀ ਸੈਂਟਰ ਤੋਂ ਕੰਸੈਰਵਟਿਵ ਨੌਮੀਨੇਸ਼ਨ ਲੜਨ ਦਾ ਐਲਾਨ ਕੀਤਾ

ਡਾ. ਸਰਵਣ ਸਿੰਘ ਰੰਧਾਵਾ ਨੇ ਸਰੀ ਸੈਂਟਰ ਤੋਂ ਫੈਡਰਲ ਕੰਸੈਰਵਟਿਵ ਨੌਮੀਨੇਸ਼ਨ ਲੜਨ ਦਾ ਐਲਾਨ ਕਰ ਦਿੱਤਾ ਹੈ। ਪਿਛਲੇ 18 ਸਾਲਾਂ ਤੋਂ ਸਰੀ ਵਿਚ ਰਹਿ ਰਹੇ ਡਾਕਟਰ ਰੰਧਾਵਾ ਨੂੰ ਸਰੀ ਵਾਸੀਆਂ ਦੀਆਂ ਸਮੱਸਿਆਵਾਂ ਤੇ ਲੋੜਾਂ ਦੀ ਡੂੰਘੀ ਜਾਣਕਾਰੀ ਹੈ ਤੇ ਉਹ … More »

ਅੰਤਰਰਾਸ਼ਟਰੀ | Leave a comment
Harp-ElePHO-final.resized.resized

ਬਰੈਂਪਟਨ ਦੇ ਵਾਰਡ 3 ਅਤੇ 4 ਵਿੱਚ ਹਰਪ੍ਰੀਤ ਸਿੰਘ ਹੰਸਰਾ ਨੇ ਸਿਟੀ ਕੌਂਸਲਰ ਦੀ ਪੁਜੀਸ਼ਨ ਲਈ ਕੈਂਪੇਨ ਦਾ ਬਿਗਲ ਵਜਾਇਆ

ਬਰੈਂਪਟਨ :- ਬਰੈਂਪਟਨ ਸ਼ਹਿਰ ਦੀਆਂ ਮਿਊਂਸਪਲ ਚੋਣਾਂ ਵਿੱਚ ਗਰਮਾਇਸ਼ ਪੈਦਾ ਹੋ ਚੁੱਕੀ ਹੈ। ਮੇਅਰ ਦੀ ਚੋਣ ਤੋਂ ਇਲਾਵਾ ਰੀਜਨਲ ਕੌਂਸਲਰ, ਸਿਟੀ ਕੌਂਸਲਰਾਂ ਅਤੇ ਟਰੱਸਟੀਆਂ ਦੀ ਚੋਣ ਵਿੱਚ ਉਮੀਦਵਾਰਾਂ ਨੇ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਵਾਰਡ 3 ਅਤੇ 4, … More »

ਅੰਤਰਰਾਸ਼ਟਰੀ | Leave a comment
800px-Kartarpur_Guru_Nanak.resized

ਸਿੱਖਾਂ ਦੇ ਲਈ ਬਿਨਾਂ ਵੀਜੇ ਦੇ ਕਰਤਾਰਪੁਰ ਗਲਿਆਰਾ ਖੋਲ੍ਹ ਸਕਦਾ ਪਾਕਿਸਤਾਨ

ਇਸਲਾਮਾਬਾਦ – ਪਾਕਿਸਤਾਨ ਬਹੁਤ ਜਲਦੀ ਹੀ ਦੇ ਸਕਦਾ ਹੈ ਸਿੱਖ ਸ਼ਰਧਾਲੂਆਂ ਨੂੰ ਬਹੁਤ ਵੱਡਾ ਤੋਹਫ਼ਾ। ਸੂਚਨਾ ਮੰਤਰੀ ਫਵਾਦ ਚੌਧਰੀ ਨੇ ਐਲਾਨ ਕੀਤਾ ਹੈ ਕਿ ਇਸ ਇਤਿਹਾਸਿਕ ਗੁਰਦੁਆਰੇ ਵਿੱਚ ਦਰਸ਼ਨਾਂ ਦੇ ਲਈ ਆਉਣ ਵਾਲੇ ਭਾਰਤ ਦੇ ਸਿੱਖਾਂ ਨੂੰ ਵੀਜ਼ਾ ਲੈਣ ਦੀ … More »

ਅੰਤਰਰਾਸ਼ਟਰੀ | Leave a comment
41210602_2925537520821982_8026492826168590336_n.resized

ਅਸੀਂ ਕਿਸੇ ਹੋਰ ਦੇਸ਼ ਲਈ ਜੰਗ ਨਹੀਂ ਲੜਾਂਗੇ : ਇਮਰਾਨ ਖਾਨ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਅੱਤਵਾਦ ਦੇ ਖਿਲਾਫ਼ ਸੰਘਰਸ਼ ਨੂੰ ਲੈ ਕੇ ਕਿਹਾ ਕਿ ਅਸੀਂ ਭਵਿੱਖ ਵਿੱਚ ਕਿਸੇ ਹੋਰ ਦੇਸ਼ ਲਈ ਯੁੱਧ ਨਹੀਂ ਕਰਾਂਗੇ। ਰੱਖਿਆ ਦਿਵਸ ਦੇ ਸਮਾਗਮ ਵਿੱਚ ਇਮਰਾਨ ਖਾਨ ਨੇ ਕਿਹਾ ਕਿ ਉਹ ਸ਼ੁਰੂ ਤੋਂ … More »

ਅੰਤਰਰਾਸ਼ਟਰੀ | Leave a comment
members of cwca reached in prairie wind park for picnic(1).resized

ਕੈਲਗਰੀ ਵੂਮੈਨ ਕਲਚਰਲ ਐਜੂਕੇਸ਼ਨ ਨੇ ਪਿਕਨਿਕ ‘ਚ ਪਾਈ ਨਵੀਂ ਪਿਰਤ

ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਆਪਣੀ ਹਰ ਇਕੱਤਰਤਾ ਵਿੱਚ, ਆਪਣੇ ਮੈਂਬਰਾਂ ਨੂੰ, ਹਰ ਪਹਿਲੂ ਤੇ ਨਵੀਂ ਤੋਂ ਨਵੀਂ ਜਾਣਜਾਰੀ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਬਹੁਤ ਸਾਰੇ ਚਲੰਤ ਮਾਮਲਿਆਂ ਤੇ ਵਿਚਾਰ ਵਟਾਂਦਰੇ ਜਾਂ ਲੈਕਚਰ ਕਰਵਾਏ ਜਾਂਦੇ ਹਨ। ‘ਬਾਕੀ ਦੀਆਂ ਗੱਲਾਂ … More »

ਅੰਤਰਰਾਸ਼ਟਰੀ | Leave a comment
Arif_Alvi.resized

ਡਾ. ਆਰਿਫ਼ ਅਲੀ ਬਣੇ ਪਾਕਿਸਤਾਨ ਦੇ ਨਵੇਂ ਰਾਸ਼ਟਰਪਤੀ

ਇਸਲਾਮਾਬਾਦ : ਪਾਕਿਸਤਾਨ ਦੀ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਸੰਸਥਾਪਕ ਮੈਂਬਰਾਂ ਵਿੱਚ ਸ਼ਾਮਿਲ ਡਾ. ਆਰਿਫ਼ ਅਲਵੀ ਨੂੰ ਮੰਗਲਵਾਰ ਨੂੰ ਦੇਸ਼ ਦਾ ਨਵਾਂ ਰਾਸ਼ਟਰਪਤੀ ਚੁਣ ਲਿਆ ਹੈ। ਅਲਵੀ ਪਾਕਿਸਤਾਨ ਪੀਪਲਜ਼ ਪਾਰਟੀ ਦੇ ਉਮੀਦਵਾਰ ਇਤਜ਼ਾਜ਼ ਅਹਿਸਨ ਅਤੇ ਪਾਕਿਸਤਾਨ ਮੁਸਲਿਮ ਲੀਗ-ਐਨ ਦੇ ਉਮੀਦਵਾਰ ਮੌਲਾਨਾ ਫਜ਼ਲ … More »

ਅੰਤਰਰਾਸ਼ਟਰੀ | Leave a comment
shaheed baba deep singh club.resized

ਆਜ਼ਾਦ ਸਪੋਰਟਸ ਕੱਲਬ ਡੈਨਮਾਰਕ ਵੱਲੋ ਸ਼ਾਨਦਾਰ 5 ਵਾਂ ਖੇਡ ਟੂਰਨਾਮੈਟ ਕਰਵਾਇਆ ਗਿਆ

ਓਸਲੋ,(ਰੁਪਿੰਦਰ ਢਿੱਲੋ ਮੋਗਾ) – ਬੀਤੇ ਦਿਨੀ ਡੈਨਮਾਰਕ ਦੀ ਰਾਜਧਾਨੀ ਕੋਪਨਹੈਗਨ ਵਿਖੇ  ਆਜਾਦ ਸਪੋਰਟਸ ਕੱਲਬ ਡੈਨਮਾਰਕ ਵੱਲੋ ਸ਼ਾਨਦਾਰ 5 ਵਾਂ ਟੂਰਨਾਮੈਟ ਕਰਵਾਇਆ ਗਿਆ। ਜਿਸ ਵਿੱਚ ਡੈਨਮਾਰਕ ਦੇ ਲੋਕਲ ਕੱਲਬਾਂ ਦੇ ਇਲਾਵਾ ਸਵੀਡਨ ਨਾਰਵੇ ਦੇ ਵਾਲੀਬਾਲ ਕੱਲਬਾਂ, ਕਬੱਡੀ ਦੀਆਂ ਟੀਮਾਂ ਦੇ ਇਲਾਵਾ … More »

ਅੰਤਰਰਾਸ਼ਟਰੀ | Leave a comment