ਅੰਤਰਰਾਸ਼ਟਰੀ
ਟੋਰਾਂਟੋ ਵਿਖੇ ਗੋਲੀਬਾਰੀ ਦੌਰਾਨ 2 ਦੀ ਮੌਤ 13 ਜ਼ਖ਼ਮੀ
ਟੋਰਾਂਟੋ – ਕੈਨੇਡਾ ਦੇ ਸਭ ਤੋਂ ਵੱਡੇ ਸ਼ਹਿਰ ਟੋਰਾਂਟੋ ਵਿਖੇ ਹੋਈ ਗੋਲੀਬਾਰੀ ਦੌਰਾਨ 2 ਦੀ ਮੌਤ ਹੋ ਗਈ ਅਤੇ 13 ਲੋਕ ਜ਼ਖ਼ਮੀ ਹੋਣ ਦੀ ਖਬਰ ਹੈ। ਪੁਲਿਸ ਮੁਤਾਬਕ ਮਰਨ ਵਾਲੀਆਂ ਦੋ ਲੜਕੀਆਂ ਹਨ। ਇਨ੍ਹਾਂ ਚੋਂ ਇਕ ਦੀ ਉਮਰ 18 ਸਾਲ … More
ਚੀਨ ਤੋਂ ਕੀਤੇ ਜਾ ਰਹੇ ਸਮੁੱਚੇ ਆਯਾਤ ਤੇ ਲਗਾਇਆ ਜਾਵੇਗਾ ਟੈਰਿਫ਼ : ਟਰੰਪ
ਵਾਸ਼ਿੰਗਟਨ – ਅਮਰੀਕਾ ਅਤੇ ਚੀਨ ਦੇ ਦਰਮਿਆਨ ਟਰੇਡ ਵਾਰ ਦੀ ਸਥਿਤੀ ਹੋਰ ਵੀ ਗੰਭੀਰ ਹੁੰਦੀ ਜਾ ਰਹੀ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਚੀਨ ਤੋਂ ਹੋਣ ਵਾਲੇ 500 ਅਰਬ ਡਾਲਰ ਦੇ ਸੰਪੂਰਨ ਆਯਾਤ ਤੇ ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। … More
ਪੀਐਮਐਲ-ਐਨ ਦੇ ਜਿੱਤਣ ਤੇ ਸ਼ਾਹਬਾਜ਼ ਬਣ ਸਕਦੇ ਹਨ ਪਾਕਿ ਦੇ ਪ੍ਰਧਾਨਮੰਤਰੀ
ਲਾਹੌਰ – ਪਾਕਿਸਤਾਨ ਦੇ ਸਾਬਕਾ ਪ੍ਰਧਾਨਮੰਤਰੀ ਅਬਾਸੀ ਨੇ ਕਿਹਾ ਹੈ ਕਿ ਹਾਲ ਹੀ ਵਿੱਚ ਹੋ ਰਹੀਆਂ ਆਮ ਚੋਣਾਂ ਵਿੱਚ ਜੇ ਉਨ੍ਹਾਂ ਦੀ ਪਾਰਟੀ ਜਿੱਤਦੀ ਹੈ ਤਾਂ ਸ਼ਾਹਬਾਜ਼ ਦੇਸ਼ ਦੇ ਅੱਗਲੇ ਪ੍ਰਧਾਨਮੰਤਰੀ ਬਣਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਚੋਣ ਨਤੀਜੇ … More
ਸ਼ਰੀਫ਼ ‘ਤੇ ਮਰੀਅਮ ਨੂੰ ਜੇਲ੍ਹ ਵਿੱਚ ਮਿਲਣਗੀਆਂ ਬੀ ਕਲਾਸ ਸਹੂਲਤਾਂ
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਅਤੇ ਉਨ੍ਹਾਂ ਦੀ ਧੀ ਮਰੀਅਮ ਨੂੰ ਸ਼ੁਕਰਵਾਰ ਰਾਤ ਨੂੰ ਲਾਹੌਰ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਕੇ ਰਾਵਲਪਿੰਡੀ ਲਿਜਾਇਆ ਗਿਆ ਸੀ। ਦੋਵਾਂ ਨੂੰ ਇੱਥੇ ਬੀ ਕਲਾਸ ਵਾਲੀ ਜੇਲ੍ਹ ਵਿੱਚ ਰੱਖਿਆ ਗਿਆ। ਸ਼ਰੀਫ਼ ਅਤੇ ਮਰੀਅਮ … More
ਕੈਨੇਡਾ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਅਫਗਾਨਿਸਤਾਨ ਦੇ ਸਿੱਖਾਂ ਨੂੰ ਕੈਨੇਡਾ ਵਿੱਚ ਪਨਾਹ ਦਿੱਤੀ ਜਾਵੇ : ਹੰਸਰਾ
ਟਰਾਂਟੋ – ਅਫਗਾਨਿਸਤਾਨ ਦੇ ਸ਼ਹਿਰ ਜਲਾਲਾਬਾਦ ਵਿੱਚ 1 ਜੁਲਾਈ 2018 ਨੂੰ ਹੋਏ ਬੰਬ ਧਮਾਕੇ ਵਿੱਚ 19 ਸਿੱਖ ਸ਼ਹੀਦ ਹੋਣ ਦੀ ਦੁਖਦਾਈ ਖਬਰ ਨੇ ਸਮੁੱਚੇ ਸਿੱਖ ਜਗਤ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਧਮਾਕੇ ਵਿੱਚ ਸ਼ਹੀਦ ਹੋਣ ਵਾਲੇ ਪ੍ਰਾਣੀਆਂ ਵਿੱਚ … More
ਇੰਗਲੈਂਡ ਦੌਰੇ ਦੌਰਾਨ ਯੂਰਪੀ ਪੰਜਾਬੀ ਸੱਥ ਵੱਲੋਂ ਸ਼ਾਇਰ ਗੁਰਦਿਆਲ ਰੌਸ਼ਨ ਸਨਮਾਨਿਤ
ਲੰਡਨ, (ਮਨਦੀਪ ਖੁਰਮੀ) – ਯੂਰਪੀ ਪੰਜਾਬੀ ਸੱਥ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਪ੍ਰਸਿੱਧ ਗਜ਼ਲਗੋ ਜਨਾਬ ਗੁਰਦਿਆਲ ਰੌਸ਼ਨ ਰੂਬਰੂ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਯੂਰਪੀ ਪੰਜਾਬੀ ਸੱਥ ਦੇ ਸੰਚਾਲਕ ਮੋਤਾ ਸਿੰਘ ਸਰਾਏ ਨੇ ਕੀਤੀ ਅਤੇ ਸਭ ਨੂੰ ਜੀ ਆਇਆਂ ਆਖਿਆ। … More
ਕਾਲੇ ਧੰਨ ਨਾਲ ਸੰਪਤੀ ਖ੍ਰੀਦਣ ਦੇ ਮਾਮਲੇ ‘ਚ ਸ਼ਰੀਫ਼ ‘ਤੇ ਬੇਟੀ ਮਰੀਅਮ ਨੂੰ ਹੋਈ ਜੇਲ੍ਹ
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੂੰ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਹੈ ਅਤੇ ਉਨ੍ਹਾਂ ਨੂੰ 10 ਸਾਲ ਦੀ ਜੇਲ੍ਹ ਦੀ ਸਜ਼ਾ ਅਤੇ 80 ਲੱਖ ਪੌਂਡ (72 ਕਰੋੜ ਰੁਪੈ) ਦਾ ਜੁਰਮਾਨਾ ਲਗਾਇਆ ਹੈ। ਉਨ੍ਹਾਂ ਦੀ … More
ਗਲਾਸਗੋ ‘ਚ ਹੋਇਆ ਘੱਟ ਗਿਣਤੀਆਂ ‘ਤੇ ਹੋ ਰਹੇ ਹਮਲਿਆਂ ਬਾਰੇ ਸੈਮੀਨਾਰ
ਲੰਡਨ, (ਮਨਦੀਪ ਖੁਰਮੀ) – ਸਿਆਣਿਆਂ ਦਾ ਕਥਨ ਹੈ ਕਿ “ਤਕੜੇ ਦਾ ਸੱਤੀਂ ਵੀਹੀਂ ਸੌ”। ਜਿੰਨਾ ਚਿਰ ਦੱਬੇ ਕੁਚਲੇ ਨਿਤਾਣੇ ਲੋਕਾਂ ਨੂੰ ਜਾਗਰੂਕ ਕਰਕੇ ਆਪਣੀ ਹੋਣੀ ਦੇ ਮਾਲਿਕ ਨਹੀਂ ਬਣਾਇਆ ਜਾਂਦਾ, ਓਨੀ ਦੇਰ ਆਰਥਿਕ, ਸਰੀਰਕ ਤੇ ਮਾਨਸਿਕ ਲੁੱਟ ਹੁੰਦੀ ਹੀ ਰਹੇਗੀ। … More
ਬ੍ਰਿਟੇਨ ਦੀ ਮਹਾਰਾਣੀ ਬੀਮਾਰੀ ਕਾਰਣ ਪਬਲਿਕ ਈਵੈਂਟ ‘ਚ ਸ਼ਾਮਿਲ ਨਹੀਂ ਹੋ ਰਹੀ
ਲੰਡਨ – ਬ੍ਰਿਟੇਨ ਦੀ ਮਹਾਰਾਣੀ ਅਲਿਜ਼ਾਬਿਥ ਦੀ ਸਿਹਤ ਖਰਾਬ ਹੋਣ ਕਰਕੇ ਉਹ ਪਿੱਛਲੇ ਹਫ਼ਤੇ ਸੇਂਟ ਪਾਲ ਕੈਥਡਰਿੱਲ ਵਿੱਚ ਹੋਣ ਵਾਲੇ ਸਮਾਗਮ ਵਿੱਚ ਸ਼ਾਮਿਲ ਨਹੀਂ ਹੋ ਸਕੇ। ਇਹ ਵੀ ਚਰਚਾ ਹੈ ਕਿ ਇਸ ਦੌਰਾਨ ਸਰਕਾਰ ਦੇ ਕੁਝ ਮੰਤਰੀਆਂ ਨੇ ਮਹਾਰਾਣੀ ਦੇ … More
ਅਮਰੀਕਾ ਨੇ ਈਰਾਨ ਤੋਂ ਤੇਲ ਨਾ ਖ੍ਰੀਦਣ ਸਬੰਧੀ ਸਾਰੇ ਦੇਸ਼ਾਂ ਨੂੰ ਦਿੱਤੀ ਚਿਤਾਵਨੀ
ਵਾਸ਼ਿੰਗਟਨ – ਅਮਰੀਕਾ ਨੇ ਦੁਨੀਆਂਭਰ ਦੇ ਦੇਸ਼ਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਆਗਾਮੀ 4 ਨਵੰਬਰ ਤੱਕ ਈਰਾਨ ਤੋਂ ਤੇਲ ਖ੍ਰੀਦਣਾ ਬੰਦ ਕਰ ਦੇਣ ਜਾਂ ਫਿਰ ਅਮਰੀਕਾ ਦੁਆਰਾ ਲਗਾਈਆਂ ਜਾਣ ਵਾਲੀਆਂ ਪਾਬੰਦੀਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਟਰੰਪ ਪ੍ਰਸ਼ਾਸਨ … More









